ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video : ਕਿਚਨ ‘ਚ ਖਾਣਾ ਬਣਾਉਂਦੇ ਵੇਖ ਡਾਗ ਨੇ ਕੀਤਾ ਹਾਈ ਜੰਪ, ਵੀਡੀਓ ਵੇਖ ਹੈਰਾਨ ਹੋਏ ਲੋਕ

ਸੋਸ਼ਲ ਮੀਡੀਆ 'ਤੇ ਇਕ ਕੁੱਤੇ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਇਹ ਕੁੱਤਾ ਰਸੋਈ 'ਚ ਮਸਤੀ ਨਾਲ ਉੱਚੀ ਛਾਲ ਮਾਰਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ 4.2 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਵੀਡੀਓ ਨੂੰ 129 ਹਜ਼ਾਰ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ।

Viral Video : ਕਿਚਨ ‘ਚ ਖਾਣਾ ਬਣਾਉਂਦੇ ਵੇਖ ਡਾਗ ਨੇ ਕੀਤਾ ਹਾਈ ਜੰਪ, ਵੀਡੀਓ ਵੇਖ ਹੈਰਾਨ ਹੋਏ ਲੋਕ
Follow Us
lalit-kumar
| Updated On: 12 Sep 2023 15:55 PM

Trading news: ਸੋਸ਼ਲ ਮੀਡੀਆ ‘ਤੇ ਹਰ ਰੋਜ਼ ਕੁੱਤਿਆਂ ਦੀਆਂ ਵੀਡੀਓਜ਼ ਵਾਇਰਲ (Videos viral) ਹੁੰਦੀਆਂ ਰਹਿੰਦੀਆਂ ਹਨ। ਕੁੱਤਿਆਂ ਨੂੰ ਬਹੁਤ ਹੀ ਵਫ਼ਾਦਾਰ ਅਤੇ ਪਿਆਰ ਕਰਨ ਵਾਲਾ ਜਾਨਵਰ ਮੰਨਿਆ ਜਾਂਦਾ ਹੈ। ਉਨ੍ਹਾਂ ਦੀਆਂ ਖੂਬਸੂਰਤ ਹਰਕਤਾਂ ਹਰ ਕਿਸੇ ਨੂੰ ਆਕਰਸ਼ਿਤ ਕਰਦੀਆਂ ਹਨ। ਕੁੱਤੇ ਦੇ ਵੀਡੀਓ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਹਨ ਅਕਸਰ ਤੁਹਾਨੂੰ ਹੱਸਣ ਲਈ ਮਜਬੂਰ ਕਰ ਦਿੰਦੇ ਹਨ। ਇਸ ਦੇ ਨਾਲ ਹੀ ਕੁਝ ਇਮੋਸ਼ਨਲ ਵੀਡੀਓ ਵੀ ਸਾਹਮਣੇ ਆਉਂਦੇ ਹਨ।

ਇਨ੍ਹੀਂ ਦਿਨੀਂ ਸੋਸ਼ਲ ਮੀਡੀਆ (Social media) ‘ਤੇ ਅਜਿਹੇ ਕੁੱਤੇ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਹ ਕੁੱਤਾ ਕਿਸ ਤਰ੍ਹਾਂ ਉਤਸ਼ਾਹਿਤ ਹੈ ਅਤੇ ਰਸੋਈ ‘ਚ ਉੱਚੀ ਛਾਲ ਮਾਰ ਰਿਹਾ ਹੈ। ਵੀਡੀਓ ‘ਚ ਇਕ ਔਰਤ ਰਸੋਈ ‘ਚ ਖਾਣਾ ਬਣਾ ਰਹੀ ਹੈ, ਜਿਸ ਨੂੰ ਦੇਖ ਕੇ ਸ਼ਾਇਦ ਕੁੱਤੇ ਦੇ ਮੂੰਹ ‘ਚ ਪਾਣੀ ਆ ਰਿਹਾ ਹੈ।

ਹੈਰਾਨ ਕਰਨ ਵਾਲਾ ਸੀ ਕੁੱਤੇ ਦਾ ਅੰਦਾਜ਼

ਭੋਜਨ ਦੇ ਲਾਲਚ ਵਿੱਚ ਕੁੱਤਾ ਵਾਰ-ਵਾਰ ਜ਼ਮੀਨ ਤੋਂ ਹਵਾ ਵਿੱਚ ਛਾਲਾਂ ਮਾਰ ਰਿਹਾ ਹੈ। ਕੁੱਤੇ ਦਾ ਇਹ ਅੰਦਾਜ਼ ਦੇਖ ਕੇ ਹਰ ਕੋਈ ਹੈਰਾਨ ਹੈ ਕਿ ਕੁੱਤਾ ਇੰਨੀ ਉਚਾਈ ‘ਤੇ ਕਿਵੇਂ ਛਾਲ ਮਾਰ ਰਿਹਾ ਹੈ। ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ‘ButengiBiden’ ਹੈਂਡਲ ਨਾਲ ਸ਼ੇਅਰ ਕੀਤਾ ਗਿਆ ਹੈ। ਇਸ ਤੋਂ ਬਾਅਦ ਇਹ ਤੇਜ਼ੀ ਨਾਲ ਵਾਇਰਲ ਹੋਣ ਲੱਗਾ।

ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 4.2 ਮਿਲੀਅਨ ਤੋਂ ਵੱਧ ਵਿਊਜ਼ (Views) ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਇਸ ਵੀਡੀਓ ਨੂੰ 129 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਇਸ ਵੀਡੀਓ ਨੂੰ 14 ਹਜ਼ਾਰ ਤੋਂ ਵੱਧ ਲੋਕ ਰੀਟਵੀਟ ਕਰ ਚੁੱਕੇ ਹਨ। ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਸੋਸ਼ਲ ਮੀਡੀਆ ਯੂਜ਼ਰਸ ਵੀ ਇਸ ਵੀਡੀਓ ‘ਤੇ ਖੂਬ ਕਮੈਂਟ ਕਰ ਰਹੇ ਹਨ।

ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!...