ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Railway Station Se Baccha Chori Video:ਰੇਲਵੇ ਪਲੇਟਫਾਰਮ ‘ਤੇ ਸੁੱਤੇ ਪਏ ਸੀ ਲੋਕ, ਵਿਚਾਲੇ ਆ ਕੇ ਲੇਟਿਆ ਅਜਨਬੀ, ਅੱਗੇ ਜੋ ਹੋਇਆ, ਦੇਖ ਕੇ ਰੂਹ ਕੰਬ ਜਾਵੇਗੀ

Railway Station Se Baccha Chori Video: ਰੇਲਵੇ ਸਟੇਸ਼ਨ ਤੋਂ ਬੱਚਾ ਚੋਰੀ ਦਾ ਵੀਡੀਓ: ਸੋਸ਼ਲ ਮੀਡੀਆ 'ਤੇ ਇੱਕ ਹੈਰਾਨ ਕਰਨ ਵਾਲਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇਹ ਚੋਰ ਇਨਸਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਾ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੇ ਇੰਟਰਨੈੱਟ ਦੀ ਜਨਤਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਲੋਕ ਕਮੈਂਟ ਸੈਕਸ਼ਨ 'ਚ ਇਸ ਪੋਸਟ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

Railway Station Se Baccha Chori Video:ਰੇਲਵੇ ਪਲੇਟਫਾਰਮ ‘ਤੇ ਸੁੱਤੇ ਪਏ ਸੀ ਲੋਕ, ਵਿਚਾਲੇ ਆ ਕੇ ਲੇਟਿਆ ਅਜਨਬੀ, ਅੱਗੇ ਜੋ ਹੋਇਆ, ਦੇਖ ਕੇ ਰੂਹ ਕੰਬ ਜਾਵੇਗੀ
ਰੇਲਵੇ ਪਲੇਟਫਾਰਮ ‘ਤੇ ਸੁੱਤੇ ਪਏ ਸੀ ਲੋਕ, ਵਿਚਾਲੇ ਆ ਕੇ ਲੇਟਿਆ ਅਜਨਬੀ, ਅੱਗੇ ਜੋ ਹੋਇਆ, ਦੇਖ ਕੇ ਰੂਹ ਕੰਬ ਜਾਵੇਗੀ
Follow Us
tv9-punjabi
| Published: 01 Aug 2024 14:00 PM

ਪਲੇਟਫਾਰਮ ‘ਤੇ ਬੱਚਾ ਚੋਰੀ ਕਾ ਵੀਡੀਓ: ਸੋਸ਼ਲ ਮੀਡੀਆ ‘ਤੇ ਇਕ ਹੈਰਾਨ ਕਰਨ ਵਾਲਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਇਹ ਚੋਰ ਇਨਸਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਾ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੇ ਇੰਟਰਨੈੱਟ ਦੀ ਜਨਤਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਲੋਕ ਕਮੈਂਟ ਸੈਕਸ਼ਨ ‘ਚ ਇਸ ਪੋਸਟ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਮਾਈਕ੍ਰੋਬਲਾਗਿੰਗ ਵੈੱਬਸਾਈਟ X ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਬਹੁਤ ਹੀ ਦਿਲ ਦਹਿਲਾ ਦੇਣ ਵਾਲਾ ਦ੍ਰਿਸ਼ ਦੇਖਿਆ ਜਾ ਸਕਦਾ ਹੈ। ਵੀਡੀਓ ‘ਚ ਇਕ ਅਜਨਬੀ ਆ ਕੇ ਰੇਲਵੇ ਪਲੇਟਫਾਰਮ ‘ਤੇ ਸੌਂ ਰਹੇ ਲੋਕਾਂ ਵਿਚਕਾਰ ਲੇਟ ਗਿਆ। ਕੁਝ ਦੇਰ ਲੇਟਣ ਤੋਂ ਬਾਅਦ, ਚੋਰ ਜਾਗਿਆ, ਆਲੇ-ਦੁਆਲੇ ਦੇਖਿਆ ਅਤੇ ਸੁੱਤੇ ਪਏ ਬੱਚੇ ਨੂੰ ਚੁੱਕ ਕੇ ਆਪਣੇ ਨਾਲ ਲੈ ਗਿਆ। ਛੋਟੇ ਬੱਚੇ ਦੇ ਕੋਲ ਸੌਣ ਵਾਲਾ ਵਿਅਕਤੀ ਇਸ ਗੱਲ ਤੋਂ ਪੂਰੀ ਤਰ੍ਹਾਂ ਅਣਜਾਣ ਸੁੱਤਾ ਰਹਿੰਦਾ ਹੈ। ਯੂਜ਼ਰਸ ਨੂੰ ਇਹ ਵੀਡੀਓ ਬੇਹੱਦ ਦਿਲ ਕੰਬਾਊ ਲੱਗ ਰਿਹਾ ਹੈ। ਇਹ ਵੀਡੀਓ ਦਿੱਲੀ ਪੁਲਿਸ ਦੇ ਇੱਕ ਜਵਾਨ ਨੇ ਪੋਸਟ ਕੀਤਾ ਹੈ।

ਐਕਸ ‘ਤੇ ਇਸ ਵੀਡੀਓ ਨੂੰ @DelhiCopSuren ਨੇ @IdiotsInCamera ਦੇ ਹਵਾਲੇ ਤੋਂ ਪੋਸਟ ਕਰ ਲਿਖਿਆ- ਕਿਰਪਾ ਕਰਕੇ ਸਤੱਰਕ ਰਹੋ, ਮੈਨੂੰ ਘਟਨਾ ਦੀ ਥਾਂ ਦਾ ਪਤਾ ਨਹੀਂ ਹੈ ਕਿ ਕਿੱਥੋ ਦੀ ਹੈ? ਜੇਕਰ ਤੁਹਾਨੂੰ ਪਤਾ ਹੈ ਤਾਂ DM ਜ਼ਰੂਰ ਕਰੋ, ਮੈਂ ਆਪਣੀ ਟੀਮ ਨੂੰ ਇਸ ਕੇਸ ਲਈ ਭੇਜਾਂਗਾ। ਬੱਚੇ ਨੂੰ ਉਸ ਦੇ ਮਾਤਾ-ਪਿਤਾ ਤੋਂ ਵੱਖ ਕਰਨਾ ਸਭ ਤੋਂ ਘਿਨਾਉਣਾ ਅਪਰਾਧ ਹੈ। ਕਿਉਂਕਿ ਬੱਚੇ ਤੋਂ ਬਿਨਾਂ ਮਾਪਿਆਂ ਦੀ ਹਾਲਤ ਉਹੀ ਹੁੰਦੀ ਹੈ ਜੋ ਮਰੇ ਹੋਏ ਦੀ ਹੁੰਦੀ ਹੈ।

ਇਹ ਵੀ ਪੜ੍ਹੋ- ਪੁਸ਼ਪਾ 2 ਦੇ ਇਸ ਗੀਤ ਤੇ ਬੱਚੀ ਨੇ ਕੀਤਾ ਜ਼ਬਰਦਸਤ ਡਾਂਸ, ਵੀਡੀਓ Viral

ਕਮੈਂਟ ਸੈਕਸ਼ਨ ‘ਚ ਯੂਜ਼ਰਸ ਇਸ ਵੀਡੀਓ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ- ਮੈਂ ਇਹ ਜਾਣਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹਾਂ ਕਿ ਇਹ ਕਿਹੜੀ ਜਗ੍ਹਾ ਹੈ ਪਰ ਇਹ ਤੈਅ ਹੈ ਕਿ ਇਹ ਵੀਡੀਓ ਕਿਸੇ ਹਸਪਤਾਲ ਦਾ ਜਾਪਦਾ ਹੈ। ਇਕ ਹੋਰ ਯੂਜ਼ਰ ਨੇ ਲਿਖਿਆ ਕਿ ਇਹ ਬਹੁਤ ਸ਼ਰਮਨਾਕ ਹਰਕਤ ਸੀ। ਇਸ ਕਲਿੱਪ ਨੂੰ ਹੁਣ ਤੱਕ 49 ਲੱਖ ਤੋਂ ਵੱਧ ਵਿਊਜ਼ ਅਤੇ 9 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।

ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?...
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?...
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ...
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?...
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ...
Punjab News: ਜਲੰਧਰ 'ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਗਲਤੀ ਸਿਰਫ ਇੰਨੀ ਸੀ ਕਿ ਉਹ ਫੋਨ 'ਤੇ ਕਰ ਰਿਹਾ ਸੀ ਗੱਲ ਅਤੇ ਫਿਰ......
Punjab News: ਜਲੰਧਰ 'ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਗਲਤੀ ਸਿਰਫ ਇੰਨੀ ਸੀ ਕਿ ਉਹ ਫੋਨ 'ਤੇ ਕਰ ਰਿਹਾ ਸੀ ਗੱਲ ਅਤੇ ਫਿਰ.........
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਤੇ ਡਿਪਟੀ ਮੇਅਰ ਦੀ ਚੋਣ , ਜਾਣੋ ਇਸ ਵਾਰ ਕਿਸ ਤਰ੍ਹਾਂ ਦਾ ਹੈ ਮਾਹੌਲ
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਤੇ ਡਿਪਟੀ ਮੇਅਰ ਦੀ ਚੋਣ , ਜਾਣੋ ਇਸ ਵਾਰ ਕਿਸ ਤਰ੍ਹਾਂ ਦਾ ਹੈ ਮਾਹੌਲ...