ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Viral Video: ਠੰਡ ਤੋਂ ਬਚਣ ਲਈ ਮੁੰਡੇ ਨੇ ਕੰਬਲਾਂ ਦੀ ਲਾਈ ਢੇਰੀ, ਵੀਡੀਓ ਦੇਖ ਲੋਕਾਂ ਦਾ ਨਹੀਂ ਰੁੱਕ ਰਿਹਾ ਹਾਸਾ

Viral Video: ਸੋਸ਼ਲ ਮੀਡੀਆ 'ਤੇ ਇਕ ਜੁਗਾੜ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਪੂਰੀ ਤਰ੍ਹਾਂ ਹੈਰਾਨ ਰਹਿ ਜਾਓਗੇ। ਵੀਡੀਓ ਦੇਖਣ ਤੋਂ ਬਾਅਦ ਕਈ ਲੋਕਾਂ ਨੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਰਿਹਾ ਹੈ ਕਿ ਇਕ ਮੁੰਡਾ ਕੰਬਲ ਅਤੇ ਰਜਾਈ ਓਡ ਕੇ ਸੌਂ ਰਿਹਾ ਹੈ। ਪਰ ਉਸ ਨੇ ਆਪਣੇ ਬਿਸਤਰੇ 'ਤੇ ਕੰਬਲਾਂ ਅਤੇ ਰਜਾਈ ਦਾ ਪਹਾੜ ਬਣਾ ਲਿਆ ਹੈ। ਇਸ ਨੂੰ ਦੇਖ ਕੇ ਤੁਸੀਂ ਪੂਰੀ ਤਰ੍ਹਾਂ ਹੈਰਾਨ ਰਹਿ ਜਾਓਗੇ।

Viral Video: ਠੰਡ ਤੋਂ ਬਚਣ ਲਈ ਮੁੰਡੇ ਨੇ ਕੰਬਲਾਂ ਦੀ ਲਾਈ ਢੇਰੀ, ਵੀਡੀਓ ਦੇਖ ਲੋਕਾਂ ਦਾ ਨਹੀਂ ਰੁੱਕ ਰਿਹਾ ਹਾਸਾ
Follow Us
tv9-punjabi
| Published: 21 Nov 2024 13:17 PM IST

ਤੁਹਾਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਹਰ ਤਰ੍ਹਾਂ ਦੇ ਵੀਡੀਓ ਅਤੇ ਪੋਸਟਾਂ ਦੇਖਣ ਨੂੰ ਮਿਲਦੀਆਂ ਹਨ। ਜੇਕਰ ਤੁਸੀਂ ਸੋਸ਼ਲ ਮੀਡੀਆ ‘ਤੇ ਵੀ ਕੁਝ ਸਮਾਂ ਬਿਤਾਉਂਦੇ ਹੋ, ਤਾਂ ਤੁਸੀਂ ਇਹ ਜਾਣਦੇ ਹੀ ਹੋਵੋਗੇ ਕਿ ਕਿਹੜੀਆਂ-ਕਿਹੜੀਆਂ ਫੋਟੋਆਂ, ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ। ਲੜਾਈ, ਡਾਂਸ ਸਟੰਟ ਅਤੇ ਹੋਰ ਕਈ ਤਰ੍ਹਾਂ ਦੇ ਵੀਡੀਓ ਵਾਇਰਲ ਹੁੰਦੇ ਹਨ, ਇਸਦੇ ਨਾਲ ਹੀ ਜੁਗਾੜ ਦੇ ਵੀਡੀਓ ਅਤੇ ਫੋਟੋਆਂ ਵੀ ਵਾਇਰਲ ਹੁੰਦੀਆਂ ਹਨ। ਪਰ ਕਈ ਵਾਰ ਕੁਝ ਅਜਿਹੀਆਂ ਹਰਕਤਾਂ ਵੀ ਦੇਖਣ ਨੂੰ ਮਿਲਦੀਆਂ ਹਨ ਜੋ ਲੋਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੰਦੀਆਂ ਹਨ। ਇਸ ਸਮੇਂ ਸੋਸ਼ਲ ਮੀਡੀਆ ‘ਤੇ ਅਜਿਹਾ ਹੀ ਇੱਕ ਜੁਗਾੜ ਵਾਇਰਲ ਹੋ ਰਿਹਾ ਹੈ।

ਹੁਣ ਠੰਢ ਦਾ ਮੌਸਮ ਆ ਗਿਆ ਹੈ ਅਤੇ ਹੌਲੀ-ਹੌਲੀ ਇਹ ਹੋਰ ਵਧੇਗੀ। ਠੰਡ ਤੋਂ ਬਚਾਅ ਲਈ ਕੋਈ ਸਵੈਟਰ ਪਹਿਨਦਾ ਹੈ ਤਾਂ ਕੋਈ ਜੈਕਟਾਂ ਦਾ ਇਸਤੇਮਾਲ ਕਰਦਾ ਹੈ। ਪਰ ਇਕ ਵਿਅਕਤੀ ਨੇ ਅਜਿਹਾ ਜੁਗਾੜ ਕੀਤਾ ਹੈ ਜੋ ਤੁਸੀਂ ਕਦੇ ਸੋਚਿਆ ਵੀ ਨਹੀਂ ਹੋਵੇਗਾ। ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਰਿਹਾ ਹੈ ਕਿ ਇਕ ਮੁੰਡਾ ਕੰਬਲ ਅਤੇ ਰਜਾਈ ਓਡ ਕੇ ਸੌਂ ਰਿਹਾ ਹੈ। ਪਰ ਉਸ ਨੇ ਆਪਣੇ ਬਿਸਤਰੇ ‘ਤੇ ਕੰਬਲਾਂ ਅਤੇ ਰਜਾਈ ਦਾ ਪਹਾੜ ਬਣਾ ਲਿਆ ਹੈ। ਇਸ ਨੂੰ ਦੇਖ ਕੇ ਤੁਸੀਂ ਪੂਰੀ ਤਰ੍ਹਾਂ ਹੈਰਾਨ ਰਹਿ ਜਾਓਗੇ।

ਇਹ ਵੀ ਪੜ੍ਹੋ- ਪਾਣੀ ਚ ਤੈਰਦਾ ਦਿਖਾਈ ਦਿੱਤਾ ਸੋਨੇ ਦਾ ਹਿਰਨ, ਦੇਖੋ ਖੂਬਸੂਰਤ VIDEO

ਜੋ ਵੀਡੀਓ ਤੁਸੀਂ ਹੁਣੇ ਦੇਖਿਆ ਹੈ, X ਪਲੇਟਫਾਰਮ ‘ਤੇ @terakyalenadena ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਵੀਡੀਓ ਪੋਸਟ ਕਰਦੇ ਹੋਏ ਕੈਪਸ਼ਨ ਲਿਖਿਆ ਹੈ, ‘ਸਰਦੀਆਂ ਆ ਗਈਆਂ ਹਨ।’ ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ ਕਈ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਕਮੈਂਟ ਕੀਤਾ ਅਤੇ ਲਿਖਿਆ-ਇੰਨੀ ਵੀ ਠੰਡਾ ਨਹੀਂ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਕੀ ਪਹਿਲਾਂ ਹੀ ਇੰਨੀ ਠੰਡ ਲੱਗ ਰਹੀ ਹੈ? ਤੀਜੇ ਯੂਜ਼ਰ ਨੇ ਲਿਖਿਆ- ਹੇ ਭਾਈ, ਇਸ ਵਿਚ ਠੰਡ ਨਹੀਂ ਰੁਕੇਗੀ, 50-60 ਹੋਰ ਲਿਆਓ। ਇਕ ਹੋਰ ਯੂਜ਼ਰ ਨੇ ਲਿਖਿਆ- ਪੂਰੇ ਹੋਸਟਲ ਤੋਂ ਕੰਬਲ ਲੈ ਕੇ ਆਇਆ ਹੈ।

ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ...
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ...