AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Dance Viral Video: ਦੋਸਤ ਦੇ ਵਿਆਹ ‘ਚ ਮੁੰਡੇ ਨੇ ਕੀਤਾ ਅਜੀਬੋ-ਗਰੀਬ ਡਾਂਸ, ਦੇਖ ਕੇ ਹਾਸੇ ‘ਤੇ ਕਾਬੂ ਨਾ ਰੱਖ ਸਕੀ ਲਾੜੀ

Dance Video Viral:ਦੋਸਤ ਦੇ ਵਿਆਹ 'ਤੇ ਕੋਈ ਕਿੰਨਾ ਖੁਸ਼ ਹੋ ਸਕਦਾ ਹੈ? ਇਹ ਵੀਡੀਓ ਇਸ ਦੀ ਜਿਉਂਦੀ ਜਾਗਦੀ ਮਿਸਾਲ ਹੈ। ਜਿਸ 'ਚ ਇਕ ਵਿਅਕਤੀ ਨੇ ਆਪਣੇ ਦੋਸਤ ਦੇ ਵਿਆਹ 'ਚ ਅਜਿਹਾ ਡਾਂਸ ਕੀਤਾ ਕਿ ਦੇਖਣ ਵਾਲੇ ਆਪਣੇ ਹਾਸੇ 'ਤੇ ਕੰਟਰੋਲ ਨਹੀਂ ਰੱਖ ਪਾਏ।ਜਿਸ ਨੇ ਵੀ ਇਸ ਵੀਡੀਓ ਨੂੰ ਦੇਖਿਆ ਹਰ ਕੋਈ ਹੱਸਣ ਲਈ ਮਜ਼ਬੂਰ ਹੋ ਗਿਆ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ @sitapuriya_vibes ਨਾਮ ਦੇ ਪੇਜ ਤੋਂ ਸ਼ੇਅਰ ਕੀਤਾ ਗਿਆ ਹੈ।

Dance Viral Video: ਦੋਸਤ ਦੇ ਵਿਆਹ 'ਚ ਮੁੰਡੇ ਨੇ ਕੀਤਾ ਅਜੀਬੋ-ਗਰੀਬ ਡਾਂਸ, ਦੇਖ ਕੇ ਹਾਸੇ 'ਤੇ ਕਾਬੂ ਨਾ ਰੱਖ ਸਕੀ ਲਾੜੀ
tv9-punjabi
| Updated On: 26 Nov 2024 11:27 AM IST
Share

ਇਹ ਅਸੰਭਵ ਹੈ ਕਿ ਇੱਕ ਦੋਸਤ ਦਾ ਵਿਆਹ ਹੋਵੇ ਤੇ ਤੁਸੀਂ ਡਾਂਸ ਨਾ ਕਰੋ। ਅਜਿਹੇ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ, ਜਿਸ ‘ਚ ਲੋਕ ਆਪਣੇ ਦੋਸਤਾਂ ਦੇ ਵਿਆਹ ‘ਚ ਧੂਮ ਮਚਾਉਂਦੇ ਨਜ਼ਰ ਆਉਂਦੇ ਹਨ। ਹਾਲ ਹੀ ‘ਚ ਅਜਿਹੇ ਹੀ ਇਕ ਵਿਆਹ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿੱਥੇ ਇਕ ਵਿਅਕਤੀ ਨੇ ਆਪਣੇ ਦੋਸਤ ਦੇ ਵਿਆਹ ‘ਚ ਅਜਿਹਾ ਡਾਂਸ ਕੀਤਾ ਕਿ ਲਾੜੀ ਆਪਣੇ ਹਾਸੇ ‘ਤੇ ਕਾਬੂ ਨਾ ਰੱਖ ਸਕੀ। ਜਿਸ ਨੇ ਵੀ ਇਸ ਵੀਡੀਓ ਨੂੰ ਦੇਖਿਆ ਹਰ ਕੋਈ ਹੱਸਣ ਲਈ ਮਜ਼ਬੂਰ ਹੋ ਗਿਆ।

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਕ ਵਿਆਹ ਵਾਲਾ ਜੋੜਾ ਸਟੇਜ ‘ਤੇ ਖੜ੍ਹਾ ਹੈ। ਇਸ ਦੇ ਨਾਲ ਹੀ ਲਾੜੇ ਦਾ ਦੋਸਤ ਉਨ੍ਹਾਂ ਲਈ ਡਾਂਸ ਕਰਨ ਲਈ ਸਟੇਜ ‘ਤੇ ਪਹੁੰਚ ਗਿਆ। ਜਿਵੇਂ ਹੀ ਆਦਮੀ ਨੱਚਣਾ ਸ਼ੁਰੂ ਕਰਦਾ ਹੈ, ਉੱਥੇ ਖੜੀ ਲਾੜੀ ਆਪਣੇ ਹਾਸੇ ‘ਤੇ ਕਾਬੂ ਨਹੀਂ ਰੱਖ ਪਾਉਂਦੀ ਅਤੇ ਹੱਸਣ ਲੱਗ ਜਾਂਦੀ ਹੈ। ਜਦੋਂ ਕਿ ਲਾੜਾ ਆਪਣੇ ਦੋਸਤ ਨੂੰ ਨੱਚਦਾ ਦੇਖ ਕੇ ਮੁਸਕਰਾ ਰਿਹਾ ਹੈ।

ਇਹ ਵੀ ਪੜ੍ਹੋ- Towel ਚ ਮਾਡਲ ਨੇ ਇੰਡੀਆ ਗੇਟ ਅੱਗੇ ਕੀਤਾ ਡਾਂਸ

ਵੀਡੀਓ ਦੇਖ ਕੇ ਤੁਸੀਂ ਵੀ ਹੱਸ-ਹੱਸ ਕਮਲੇ ਹੋ ਜਾਓਗੇ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ @sitapuriya_vibes ਨਾਮ ਦੇ ਪੇਜ ਤੋਂ ਸ਼ੇਅਰ ਕੀਤਾ ਗਿਆ ਹੈ। ਇਹ ਖਬਰ ਲਿਖੇ ਜਾਣ ਤੱਕ 28 ਲੱਖ ਲੋਕ ਇਸ ਨੂੰ ਦੇਖ ਚੁੱਕੇ ਹਨ ਅਤੇ 5 ਲੱਖ ਲੋਕ ਇਸ ਨੂੰ ਲਾਈਕ ਕਰ ਚੁੱਕੇ ਹਨ। ਉਥੇ ਹੀ ਵੱਡੀ ਗਿਣਤੀ ‘ਚ ਲੋਕਾਂ ਨੇ ਵੀਡੀਓ ‘ਤੇ ਕਮੈਂਟ ਵੀ ਕੀਤੇ ਹਨ। ਜਿੱਥੇ ਇਕ ਯੂਜ਼ਰ ਨੇ ਕਮੈਂਟ ‘ਚ ਆਪਣੇ ਦੋਸਤ ਨੂੰ ਟੈਗ ਕੀਤਾ ਅਤੇ ਲਿਖਿਆ- ਭਾਈ ਜੇ ਤੁਸੀਂ ਮੇਰੇ ਵਿਆਹ ‘ਚ ਇਸ ਤਰ੍ਹਾਂ ਡਾਂਸ ਨਹੀਂ ਕੀਤਾ ਤਾਂ ਮੈਂ ਵਿਆਹ ਨਹੀਂ ਕਰਾਂਗਾ। ਇਕ ਹੋਰ ਨੇ ਲਿਖਿਆ- ਲੱਗਦਾ ਹੈ ਕਿ ਦੁਲਹਨ ਦਾ ਦਿਲ ਟੁੱਟ ਗਿਆ ਹੈ। ਤੀਜੇ ਨੇ ਲਿਖਿਆ- ਦੋਸਤ ਦੇ ਵਿਆਹ ‘ਚ ਭਰਾ ਦੀ ਖੁਸ਼ੀ ਦੇਖ ਕੇ ਚੰਗਾ ਲੱਗਾ। ਚੌਥੇ ਨੇ ਲਿਖਿਆ- ਇਹ ਉਹੀ ਦੋਸਤ ਹਨ ਜੋ ਇਕੱਲੇ-ਇਕੱਲੇ ਆਪਣੇ ਦੋਸਤ ਦੇ ਵਿਆਹ ਨੂੰ ਸ਼ਾਨਦਾਰ ਅਤੇ ਯਾਦਗਾਰ ਬਣਾ ਦਿੰਦੇ ਹਨ। ਹਰ ਕਿਸੇ ਨੂੰ ਅਜਿਹੇ ਦੋਸਤ ਹੋਣੇ ਚਾਹੀਦੇ ਹਨ।

Follow Us
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...