AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Viral Video: ਬਲੱਡ ਪ੍ਰੈਸ਼ਰ ਮਸ਼ੀਨ ਨਾਲ ਸ਼ਖਸ ਨੇ ਕੀਤਾ ਕੁਝ ਅਜਿਹਾ, VIDEO ਦੇਖ ਲੋਕਾਂ ਨੇ ਕੀਤਾ ਟ੍ਰੋਲ

Viral Video: ਬਲੱਡ ਪ੍ਰੈਸ਼ਰ ਮਸ਼ੀਨ ਦੀ ਵੀਡੀਓ ਬਣਾਉਂਦੇ ਹੋਏ ਇਕ ਵਿਅਕਤੀ ਨੇ ਕਿਹਾ ਕਿ ਹੁਣ ਮਸ਼ੀਨਾਂ 'ਤੇ ਵੀ ਭਰੋਸਾ ਨਹੀਂ ਕਰ ਸਕਦੇ। ਜਦੋਂ ਲੋਕਾਂ ਨੇ ਵੀਡੀਓ ਦੇਖਿਆ ਅਤੇ ਉਨ੍ਹਾਂ ਨੂੰ ਇਸਦੇ ਪਿੱਛੇ ਦੀ Science ਬਾਰੇ ਦੱਸਿਆ ਤਾਂ ਕੁਝ ਲੋਕਾਂ ਨੇ ਉਸਨੂੰ ਟ੍ਰੋਲ ਵੀ ਕੀਤਾ। ਵਾਇਰ ਹੋ ਰਹੀ ਵੀਡੀਓ ਨੂੰ X ਪਲੇਟਫਾਰਮ 'ਤੇ @ashishvyas__ ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ।

Viral Video: ਬਲੱਡ ਪ੍ਰੈਸ਼ਰ ਮਸ਼ੀਨ ਨਾਲ ਸ਼ਖਸ ਨੇ ਕੀਤਾ ਕੁਝ ਅਜਿਹਾ, VIDEO ਦੇਖ ਲੋਕਾਂ ਨੇ ਕੀਤਾ ਟ੍ਰੋਲ
Follow Us
tv9-punjabi
| Updated On: 24 Mar 2025 11:42 AM IST

ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦਾ ਇਸਤੇਮਾਲ ਬਹੁਤ ਆਮ ਹੋ ਗਿਆ ਹੈ। ਤੁਸੀਂ ਵੀ Time Pass ਕਰਨ ਲਈ ਸੋਸ਼ਲ ਮੀਡੀਆ ਜ਼ਰੂਰ ਦੇਖਦੇ ਹੋਵੋਗੇ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਹਰ ਰੋਜ਼ ਕੁਝ ਨਾ ਕੁਝ ਅਜਿਹਾ ਦੇਖਣ ਨੂੰ ਮਿਲਦਾ ਹੈ ਜੋ ਪਹਿਲਾਂ ਕਦੇ ਨਹੀਂ ਦੇਖਿਆ ਹੁੰਦਾ ਪਰ ਕਾਫੀ ਅਲਗ ਹੁੰਦਾ ਹੈ। ਇਸ ਤੋਂ ਇਲਾਵਾ ਮਨੋਰੰਜਨ ਅਤੇ ਜੁਗਾੜ ਦੇ ਕਈ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਹਨ।

ਤੁਸੀਂ ਸਾਰਿਆਂ ਨੇ ਬਲੱਡ ਪ੍ਰੈਸ਼ਰ ਵਾਲੀ ਮਸ਼ੀਨ ਜ਼ਰੂਰ ਦੇਖੀ ਹੋਵੇਗੀ। ਪਹਿਲਾਂ Manual ਮਸ਼ੀਨਾਂ ਮਿਲਦੀਆਂ ਸਨ ਅਤੇ ਹੁਣ ਇਲੈਕਟ੍ਰਿਕ ਮਸ਼ੀਨਾਂ ਵੀ ਉਪਲਬਧ ਹਨ। ਵਾਇਰਲ ਹੋ ਰਿਹਾ ਵੀਡੀਓ ਇਕ ਇਲੈਕਟ੍ਰਿਕ ਬਲੱਡ ਪ੍ਰੈਸ਼ਰ ਮਸ਼ੀਨ ਦਾ ਹੈ। ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਇਕ ਵਿਅਕਤੀ ਨੇ ਮਸ਼ੀਨ ਨੂੰ ਕੋਲਡ ਡਰਿੰਕ ਦੀ ਬੋਤਲ ਉੱਤੇ ਫਿੱਟ ਕੀਤਾ ਹੈ ਅਤੇ ਉਸ ਬੋਤਲ ਦੀ ਰੀਡਿੰਗ ਮਸ਼ੀਨ ਵਿੱਚ ਦਿਖਾਈ ਦੇ ਰਹੀ ਹੈ। ਉਸ ਵਿਅਕਤੀ ਨੇ ਇਸਨੂੰ ਰਿਕਾਰਡ ਕੀਤਾ ਅਤੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕਰ ਦਿੱਤਾ ਜੋ ਹੁਣ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ- ਭਾਰਤ ਦੇ ਇਸ ਰਾਜ ਚ ਹੈ ਦੁਨੀਆ ਦੀ ਸਭ ਤੋਂ ਛੋਟੀ ਬੱਕਰੀ, ਗਿਨੀਜ਼ ਵਰਲਡ ਰਿਕਾਰਡ ਵਿਚ ਵੀ ਦਰਜ ਹੈ ਨਾਮ , ਜਾਣੋ ਇਸਦੀ ਵਿਸ਼ੇਸ਼ਤਾ

ਜੋ ਵੀਡੀਓ ਤੁਸੀਂ ਹੁਣੇ ਦੇਖਿਆ ਹੈ ਉਹ X ਪਲੇਟਫਾਰਮ ‘ਤੇ @ashishvyas__ ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਵੀਡੀਓ ਪੋਸਟ ਕਰਦੇ ਸਮੇਂ, ਕੈਪਸ਼ਨ ਲਿਖਿਆ ਸੀ, ‘ਕੀ ਤੁਸੀਂ ਵੀ ਉਨ੍ਹਾਂ ‘ਤੇ ਭਰੋਸਾ ਕਰਦੇ ਹੋ?’ ਖ਼ਬਰ ਲਿਖੇ ਜਾਣ ਤੱਕ, ਵੀਡੀਓ ਨੂੰ 3 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ, ਇੱਕ ਯੂਜ਼ਰ ਨੇ ਟਿੱਪਣੀ ਕੀਤੀ ਅਤੇ ਲਿਖਿਆ – ਕੁਝ ਵੀ ਗਲਤ ਨਹੀਂ ਹੈ, ਉਹ ਪਾਣੀ ਦਾ ਦਬਾਅ ਮਾਪ ਰਿਹਾ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ- ਤੂੰ ਮੂਰਖ ਹੈਂ। ਤੀਜੇ ਯੂਜ਼ਰ ਨੇ ਲਿਖਿਆ – ਅਸਲ ਵਿੱਚ ਉਹ ਮਸ਼ੀਨ ਦਬਾਅ ਮਾਪਦੀ ਹੈ। ਚੌਥੇ ਯੂਜ਼ਰ ਨੇ ਲਿਖਿਆ – ਹੇ ਮੂਰਖ, ਤੂੰ ਸਕੂਲ ਨਹੀਂ ਗਿਆ। ਪੰਜਵੇਂ ਯੂਜ਼ਰ ਨੇ ਲਿਖਿਆ – ਬੋਤਲ ਵੀ ਬਲੱਡ ਪ੍ਰੈਸ਼ਰ ਵਾਂਗ ਦਬਾਅ ਪਾਉਂਦੀ ਹੈ, ਮਸ਼ੀਨ ਵੀ ਉਹੀ ਮਾਪ ਰਹੀ ਹੈ, ਭਰਾ, ਇਸਨੂੰ ਥੋੜ੍ਹਾ ਪੜ੍ਹੋ। ਇੱਕ ਹੋਰ ਯੂਜ਼ਰ ਨੇ ਲਿਖਿਆ – ਉਸਨੂੰ ਪਹਿਲੀ ਜਮਾਤ ਵਿੱਚ ਵਾਪਸ ਭੇਜੋ ਅਤੇ ਉਸਨੂੰ ਮੁਰਗਾ ਬਣਾ ਦਿਓ।

Follow Us
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ...