ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਮਿਹਨਤ ਦੀ ਖੁਸ਼ੀ; ਆਪਣੇ ਪੈਸਿਆਂ ਨਾਲ ਆਟੋ ਖਰੀਦ ਕੇ ਵਿਅਕਤੀ ਨੇ ਲਈ ਸੈਲਫੀ, ਵੇਖੋ ਦਿਲ ਨੂੰ ਛੂਹ ਲੈਣ ਵਾਲਾ Video

Viral Video: ਇੱਕ ਵਿਅਕਤੀ ਨੇ ਆਪਣੇ ਪੈਸਿਆਂ ਨਾਲ ਨਵਾਂ ਆਟੋ ਖਰੀਦਿਆ। ਜਿਸ ਤੋਂ ਬਾਅਦ ਉਸ ਨੇ ਆਟੋ ਦੀ ਪੂਜਾ ਕੀਤੀ ਅਤੇ ਫਿਰ ਆਟੋ ਦੇ ਅੱਗੇ ਬੈਠ ਕੇ ਸੈਲਫੀ ਲਈ। ਇਸ ਪਲ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਖੂਬ ਕੁਮੈਂਟਸ ਕੀਤੇ। ਇਹ ਦਿਲ ਨੂੰ ਛੂਹ ਲੈਣ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Viral Video: ਮਿਹਨਤ ਦੀ ਖੁਸ਼ੀ; ਆਪਣੇ ਪੈਸਿਆਂ ਨਾਲ ਆਟੋ ਖਰੀਦ ਕੇ ਵਿਅਕਤੀ ਨੇ ਲਈ ਸੈਲਫੀ, ਵੇਖੋ ਦਿਲ ਨੂੰ ਛੂਹ ਲੈਣ ਵਾਲਾ Video
ਆਪਣੇ ਪੈਸਿਆਂ ਨਾਲ ਆਟੋ ਖਰੀਦ ਕੇ ਸ਼ਖਸ ਨੇ ਲਈ ਸੈਲਫੀ, VIDEO ਵਾਇਰਲ
Follow Us
tv9-punjabi
| Updated On: 30 Jun 2024 11:40 AM

ਸੋਸ਼ਲ ਮੀਡੀਆ ‘ਤੇ ਅਕਸਰ ਦਿਲ ਨੂੰ ਛੂਹ ਲੈਣ ਵਾਲੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ। ਹਾਲ ਹੀ ‘ਚ ਅਜਿਹਾ ਹੀ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਨੂੰ ਦੇਖ ਕੇ ਤੁਹਾਡਾ ਦਿਲ ਵੀ ਖੁਸ਼ੀ ਨਾਲ ਭਰ ਜਾਵੇਗਾ। ਵੀਡੀਓ ਦੇਖਣ ਤੋਂ ਬਾਅਦ ਜ਼ਿਆਦਾਤਰ ਲੋਕ ਕਹਿੰਦੇ ਹਨ ਕਿ ਜਦੋਂ ਕੋਈ ਵਿਅਕਤੀ ਆਪਣੀ ਮਿਹਨਤ ਨਾਲ ਕੁਝ ਕਰਦਾ ਹੈ ਤਾਂ ਉਸ ਦੇ ਚਿਹਰੇ ‘ਤੇ ਅਲਗ ਹੀ ਖੁਸ਼ੀ ਹੁੰਦੀ ਹੈ। ਤੁਸੀਂ ਵੀ ਇਹ ਵੀਡੀਓ ਦੇਖੋ ਅਤੇ ਸਾਨੂੰ ਦੱਸੋ ਕਿ ਇਸ ਵੀਡੀਓ ਬਾਰੇ ਤੁਹਾਡੇ ਕੀ ਵਿਚਾਰ ਹਨ।

ਵਾਇਰਲ ਹੋ ਰਹੀ ਇਸ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਕ ਵਿਅਕਤੀ ਆਪਣੀ ਕਮਾਈ ਨਾਲ ਨਵਾਂ ਆਟੋ ਖਰੀਦਦਾ ਹੈ। ਜਿਸ ਤੋਂ ਬਾਅਦ ਉਹ ਆਪਣੇ ਨਵੇਂ ਆਟੋ ਨਾਲ ਪਹਿਲੀ ਸੈਲਫੀ ਲੈ ਰਿਹਾ ਹੈ। ਸਖ਼ਤ ਮਿਹਨਤ ਤੋਂ ਬਾਅਦ ਆਟੋ ਖਰੀਦਣ ਦੀ ਖੁਸ਼ੀ ਵਿਅਕਤੀ ਦੇ ਚਿਹਰੇ ‘ਤੇ ਸਾਫ਼ ਝਲਕਦੀ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਵਿਅਕਤੀ ਆਪਣੇ ਨਵੇਂ ਆਟੋ ਦੇ ਸਾਹਮਣੇ ਬੈਠ ਕੇ ਸੈਲਫੀ ਲੈ ਰਿਹਾ ਹੈ। ਇਹ ਦੇਖ ਕੇ ਲੋਕਾਂ ਦੇ ਦਿਲ ਖ਼ੁਸ਼ੀ ਨਾਲ ਭਰ ਗਏ। ਲੋਕ ਕਹਿਣ ਲੱਗੇ ਕਿ ਸਾਡੀ ਮਿਹਨਤ ਇੱਕ ਦਿਨ ਜ਼ਰੂਰ ਰੰਗ ਲਿਆਉਂਦੀ ਹੈ ਅਤੇ ਮਿਹਨਤ ਦੀ ਖੁਸ਼ੀ ਹੀ ਵੱਖਰੀ ਹੁੰਦੀ ਹੈ।

ਇਹ ਵੀ ਪੜ੍ਹੋ- ਦਰਿਆਈ ਘੋੜੇ ਨੂੰ ਆਪਣੇ ਇਲਾਕੇ ਵਿੱਚ ਸ਼ੇਰਾਂ ਨੂੰ ਦੇਖ ਆਇਆ ਗੁੱਸਾ, ਫਿਰ ਕੁੱਝ ਹੋਇਆ ਅਜਿਹਾ, Video

ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਨੀਤੂ ਖੰਡੇਲਵਾਲ ਨਾਂ ਦੇ ਯੂਜ਼ਰ ਨੇ ਸ਼ੇਅਰ ਕੀਤਾ ਹੈ ਅਤੇ ਕੈਪਸ਼ਨ ‘ਚ ਲਿਖਿਆ ਹੈ- ‘ਮਿਹਨਤ ਅਤੇ ਇੱਛਾਵਾਂ ਨਾਲ ਖਰੀਦਿਆ ਗਿਆ ਆਟੋ ਕਿਸੇ ਮਰਸਡੀਜ਼ ਕਾਰ ਤੋਂ ਘੱਟ ਨਹੀਂ ਹੈ। ਪ੍ਰਮਾਤਮਾ ਇਸ ਵਿਅਕਤੀ ਨੂੰ ਚੰਗਾ ਸੋਭਾਗਯ ਬਖਸ਼ੇ। ਵੀਡੀਓ ਨੂੰ 6.5 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਅਤੇ 41 ਹਜ਼ਾਰ ਲੋਕਾਂ ਨੇ ਲਾਈਕ ਕੀਤਾ ਹੈ। ਵਾਇਰਲ ਹੋ ਰਹੇ ਇਸ ਵੀਡੀਓ ‘ਤੇ ਕਈ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ। ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਕਿਹਾ- ਉਮੀਦ ਹੈ ਇਕ ਦਿਨ ਮੈਂ ਇਸ ਸੱਜਣ ਨੂੰ ਕਾਰਾਂ ਦੇ ਨਾਲ ਦੇਖ ਸਕਾਂਗਾ। ਦੂਜੇ ਨੇ ਲਿਖਿਆ- ਕਿਸੇ ਨੂੰ ਸਖਤ ਮਿਹਨਤ ਅਤੇ ਦ੍ਰਿੜ ਇਰਾਦੇ ਦੁਆਰਾ ਸਫਲਤਾ ਪ੍ਰਾਪਤ ਕਰਦੇ ਹੋਏ ਦੇਖਣਾ ਪ੍ਰੇਰਣਾਦਾਇਕ ਹੈ। ਤੀਜੇ ਨੇ ਲਿਖਿਆ- ਜਿੱਥੇ ਅੱਜ ਉਹ ਹੈ, ਉਸ ਤੱਕ ਪਹੁੰਚਣ ਲਈ ਸਖਤ ਮਿਹਨਤ ਕੀਤੀ ਹੈ ਅਤੇ ਆਪਣੀਆਂ ਲੜਾਈਆਂ ਲੜੀਆਂ ਹਨ! ਪ੍ਰਮਾਤਮਾ ਉਸ ਨੂੰ ਖੁਸ਼ ਰੱਖੇ।

ਰਾਹੁਲ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ ਦਾ ਮੁੱਦਾ, ਬੋਲੇ- NEET ਨੂੰ ਕਮਰਸ਼ੀਅਲ ਐਗਜ਼ਾਮ ਬਣਾ ਦਿੱਤਾ
ਰਾਹੁਲ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ ਦਾ ਮੁੱਦਾ, ਬੋਲੇ- NEET ਨੂੰ ਕਮਰਸ਼ੀਅਲ ਐਗਜ਼ਾਮ ਬਣਾ ਦਿੱਤਾ...
ਸੰਸਦ 'ਚ ਸ੍ਰੀ ਗੁਰੂ ਨਾਨਕ ਦੇਵ ਅਤੇ ਭਗਵਾਨ ਸ਼ਿਵ ਦੀਆਂ ਤਸਵੀਰਾਂ ਲੈ ਕੇ ਕਿਉਂ ਆਏ ਰਾਹੁਲ ਗਾਂਧੀ?
ਸੰਸਦ 'ਚ ਸ੍ਰੀ ਗੁਰੂ ਨਾਨਕ ਦੇਵ ਅਤੇ ਭਗਵਾਨ ਸ਼ਿਵ ਦੀਆਂ ਤਸਵੀਰਾਂ ਲੈ ਕੇ ਕਿਉਂ ਆਏ ਰਾਹੁਲ ਗਾਂਧੀ?...
Mann Ki Baat : ਮੈਂ ਆਪਣੇ ਪਰਿਵਾਰ ਵਿਚ ਆਇਆ ਹਾਂ... 'ਮਨ ਕੀ ਬਾਤ' ਪ੍ਰੋਗਰਾਮ 'ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
Mann Ki Baat : ਮੈਂ ਆਪਣੇ ਪਰਿਵਾਰ ਵਿਚ ਆਇਆ ਹਾਂ... 'ਮਨ ਕੀ ਬਾਤ' ਪ੍ਰੋਗਰਾਮ 'ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
T20 World Cup: T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਕੀ ਕਿਹਾ?
T20 World Cup: T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਕੀ ਕਿਹਾ?...
ਲੱਦਾਖ ਚ ਫੌਜੀ ਅਭਿਆਸ ਦੌਰਾਨ 5 ਜਵਾਨ ਸ਼ਹੀਦ, Video
ਲੱਦਾਖ ਚ ਫੌਜੀ ਅਭਿਆਸ ਦੌਰਾਨ 5 ਜਵਾਨ ਸ਼ਹੀਦ, Video...
Delhi Rain: ਹਰ ਪਾਸੇ ਪਾਣੀ ਰਫ਼ਤਾਰ ਧੀਮੀ, ਪਹਿਲੀ ਬਾਰਸ਼ ਵਿੱਚ ਹੀ ਡੁੱਬ ਗਈ ਦਿੱਲੀ
Delhi Rain: ਹਰ ਪਾਸੇ ਪਾਣੀ ਰਫ਼ਤਾਰ ਧੀਮੀ, ਪਹਿਲੀ ਬਾਰਸ਼ ਵਿੱਚ ਹੀ ਡੁੱਬ ਗਈ ਦਿੱਲੀ...
Amarnath Yatra 2024: ਅਮਰਨਾਥ ਯਾਤਰੀਆਂ ਦਾ ਪਹਿਲਾ ਜੱਥਾ ਅੱਜ ਸਵੇਰੇ ਜੰਮੂ ਤੋਂ ਹੋਇਆ ਰਵਾਨਾ, LG ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ
Amarnath Yatra 2024: ਅਮਰਨਾਥ ਯਾਤਰੀਆਂ ਦਾ ਪਹਿਲਾ ਜੱਥਾ ਅੱਜ ਸਵੇਰੇ ਜੰਮੂ ਤੋਂ ਹੋਇਆ ਰਵਾਨਾ, LG ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ...
ਸਪੀਕਰ ਓਮ ਬਿਰਲਾ ਨੇ ਸਾਂਸਦ ਦੀਪੇਂਦਰ ਹੁੱਡਾ ਨੂੰ ਝਿੜਕਿਆ, ਜਾਣੋ ਕੀ ਹੋਇਆ?
ਸਪੀਕਰ ਓਮ ਬਿਰਲਾ ਨੇ ਸਾਂਸਦ ਦੀਪੇਂਦਰ ਹੁੱਡਾ ਨੂੰ ਝਿੜਕਿਆ, ਜਾਣੋ ਕੀ ਹੋਇਆ?...
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਬੈਠਕ
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਬੈਠਕ...
ਛੇ ਦਹਾਕਿਆਂ ਬਾਅਦ ਤੀਜੀ ਵਾਰ ਸਰਕਾਰ ਦੀ ਵਾਪਸੀ, ਕਸ਼ਮੀਰ ਨੂੰ ਲੈ ਕੇ ਕੀ ਬੋਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ?
ਛੇ ਦਹਾਕਿਆਂ ਬਾਅਦ ਤੀਜੀ ਵਾਰ ਸਰਕਾਰ ਦੀ ਵਾਪਸੀ, ਕਸ਼ਮੀਰ ਨੂੰ ਲੈ ਕੇ ਕੀ ਬੋਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ?...
Arvind Kejriwal: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਉੱਠੇ ਸਵਾਲ, ਕਿਸ ਨੇ ਕੀ ਕਿਹਾ?
Arvind Kejriwal: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਉੱਠੇ ਸਵਾਲ, ਕਿਸ ਨੇ ਕੀ ਕਿਹਾ?...
ਹਰਿਮੰਦਰ ਸਾਹਿਬ ਚ ਕੈਮਰਿਆਂ ਤੇ ਪਾਬੰਦੀ, ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ
ਹਰਿਮੰਦਰ ਸਾਹਿਬ ਚ ਕੈਮਰਿਆਂ ਤੇ ਪਾਬੰਦੀ, ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ...
Amarnath Yatra 2024: ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ, ਸੁਰੱਖਿਆ ਦੇ ਸਖ਼ਤ ਪ੍ਰਬੰਧ
Amarnath Yatra 2024: ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ, ਸੁਰੱਖਿਆ ਦੇ ਸਖ਼ਤ ਪ੍ਰਬੰਧ...
ਲੋਕ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਸੁਖਬੀਰ ਖਿਲਾਫ ਤੇਜ਼ ਹੋਣ ਲੱਗੀ ਆਵਾਜ਼, ਚੀਮਾ ਨੇ ਕਿਹਾ-ਭਾਜਪਾ ਦੀ ਸਾਜ਼ਿਸ਼
ਲੋਕ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਸੁਖਬੀਰ ਖਿਲਾਫ ਤੇਜ਼ ਹੋਣ ਲੱਗੀ ਆਵਾਜ਼, ਚੀਮਾ ਨੇ ਕਿਹਾ-ਭਾਜਪਾ ਦੀ ਸਾਜ਼ਿਸ਼...
Stories