AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

OMG: ਸ਼ਖਸ ਨੇ ਖੁੰਖਾਰ ਸ਼ੇਰ ਨੂੰ ਫੜ ਕੇ ਕੀਤੀ KISS, ਵੀਡੀਓ ਦੇਖ ਉੱਡ ਜਾਣਗੇ ਹੋਸ਼

Shocking Video: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਇਹ ਵੀਡੀਓ ਸੱਚਮੁੱਚ ਹੈਰਾਨ ਕਰਨ ਵਾਲਾ ਹੈ, ਕਿਉਂਕਿ ਅਜਿਹੇ ਦ੍ਰਿਸ਼ ਬਹੁਤ ਘੱਟ ਦੇਖਣ ਨੂੰ ਮਿਲਦੇ ਹਨ। ਵੀਡੀਓ ਵਿੱਚ ਇੱਕ ਆਦਮੀ ਨੂੰ ਇੱਕ ਖੁੰਖਾਰ ਸ਼ੇਰ ਨਾਲ ਮਸਤੀ ਕਰਦੇ ਹੋਏ ਦੇਖ ਕੇ ਨੇਟੀਜ਼ਨ ਹੈਰਾਨ ਹਨ।

OMG: ਸ਼ਖਸ ਨੇ ਖੁੰਖਾਰ ਸ਼ੇਰ ਨੂੰ ਫੜ ਕੇ ਕੀਤੀ KISS, ਵੀਡੀਓ ਦੇਖ ਉੱਡ ਜਾਣਗੇ ਹੋਸ਼
Follow Us
tv9-punjabi
| Published: 01 Apr 2025 14:39 PM IST

ਸੋਸ਼ਲ ਮੀਡੀਆ ‘ਤੇ ਇੱਕ ਬਹੁਤ ਹੀ ਹੈਰਾਨੀਜਨਕ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ ਵਿਅਕਤੀ ਨੂੰ ਇਕ ਖੁੰਖਾਰ ਸ਼ੇਰ ਨੂੰ ਉਸਦੇ ਬੁੱਲ੍ਹਾਂ ‘ਤੇ ਵਾਰ-ਵਾਰ ਚੁੰਮਦੇ ਹੋਏ, ਅਤੇ ਬਿਨਾਂ ਕਿਸੇ ਡਰ ਦੇ ਉਸ ਨਾਲ ਮਸਤੀ ਕਰਦੇ ਦਿਖਾਇਆ ਗਿਆ ਹੈ। ਇਹ ਵੀਡੀਓ ਸੱਚਮੁੱਚ ਹੈਰਾਨ ਕਰਨ ਵਾਲਾ ਹੈ, ਕਿਉਂਕਿ ਅਜਿਹੇ ਨਜ਼ਾਰੇ ਬਹੁਤ ਘੱਟ ਹੀ ਦੇਖਣ ਨੂੰ ਮਿਲਦੇ ਹਨ।

ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸ਼ੇਰ ਜ਼ਮੀਨ ‘ਤੇ ਪਿਆ ਹੈ ਅਤੇ ਆਦਮੀ ਉਸਨੂੰ ਗਰਦਨ ਤੋਂ ਫੜ ਕੇ ਉੱਪਰ ਚੁੱਕਦਾ ਹੈ ਅਤੇ ਫਿਰ ਉਸ ਨੂੰ ਪਿਆਰ ਨਾਲ Kiss ਕਰਨਾ ਸ਼ੁਰੂ ਕਰ ਦਿੰਦਾ ਹੈ। ਜ਼ਾਹਿਰ ਹੈ, ਤੁਸੀਂ ਸੋਚ ਰਹੇ ਹੋਵੋਗੇ ਕਿ ਇਹ ਬੰਦੇ ਦਾ ਤਾਂ ਕੰਮ ਹੋ ਗਿਆ। ਆਦਮਖੋਰ ਸ਼ੇਰ ਅਗਲੇ ਹੀ ਪਲ ਉਸਨੂੰ ਖ਼ਤਮ ਕਰ ਦੇਵੇਗਾ।

ਪਰ ਇੱਥੇ ਅਜਿਹਾ ਕੁਝ ਨਹੀਂ ਹੁੰਦਾ, ਸਗੋਂ ਸ਼ੇਰ ਇਸ ਪਲ ਦਾ ਪੂਰਾ ਆਨੰਦ ਮਾਣਦਾ ਦਿਖਾਈ ਦਿੰਦਾ ਹੈ। ਵੀਡੀਓ ਵਿੱਚ, ਤੁਸੀਂ ਦੇਖੋਗੇ ਕਿ ਸ਼ੇਰ ਨੂੰ ਚੁੰਮਣ ਤੋਂ ਬਾਅਦ, ਆਦਮੀ ਉਸਨੂੰ ਬੱਚਿਆਂ ਵਾਂਗ ਗੁਦਗੁਦਾਈ ਕਰਨਾ ਸ਼ੁਰੂ ਕਰ ਦਿੰਦਾ ਹੈ, ਅਤੇ ਭਿਆਨਕ ਸ਼ਿਕਾਰੀ ਵੀ ਇਸਦਾ ਬਹੁਤ ਆਨੰਦ ਲੈਂਦਾ ਹੈ।

ਇਹ ਵੀ ਪੜ੍ਹੋ- ਆਉਣ ਵਾਲਾ ਹੈ ਮਹਾਭੂਚਾਲ, 3 ਲੱਖ ਲੋਕਾਂ ਦੀ ਇਕ ਝਟਕੇ ਚ ਜਾ ਸਕਦੀ ਹੈ ਜਾਨ, ਡੁੱਬ ਸਕਦੇ ਹਨ ਕਈ ਸ਼ਹਿਰ !

ਇਸ ਵੇਲੇ ਇਸ ਵੀਡੀਓ ਨੇ ਇੰਟਰਨੈੱਟ ਦੀ ਦੁਨੀਆ ਵਿੱਚ ਬਹੁਤ ਹਲਚਲ ਮਚਾ ਦਿੱਤੀ ਹੈ, ਜਿਸ ਨੂੰ ਦੇਖ ਕੇ ਨੇਟੀਜ਼ਨ ਹੈਰਾਨ ਰਹਿ ਗਏ ਹਨ। 31 ਮਾਰਚ ਨੂੰ ਇੰਸਟਾਗ੍ਰਾਮ ਹੈਂਡਲ @wild_animalsgram ਤੋਂ ਸ਼ੇਅਰ ਕੀਤੀ ਗਈ ਇਸ ਪੋਸਟ ਨੂੰ ਹੁਣ ਤੱਕ 10 ਹਜ਼ਾਰ ਤੋਂ ਵੱਧ ਲੋਕਾਂ ਨੇ ਲਾਈਕ ਕੀਤਾ ਹੈ, ਜਦੋਂ ਕਿ ਨੇਟੀਜ਼ਨ ਹੈਰਾਨੀ ਨਾਲ ਆਪਣੀਆਂ ਪ੍ਰਤੀਕਿਰਿਆਵਾਂ ਦਰਜ ਕਰ ਰਹੇ ਹਨ।

Follow Us
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ...