AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Video: ਸ਼ਖਸ ਦਾ Burger ਬਣਾਉਣ ਦਾ ਤਰੀਕਾ ਦੇਖ ਦੰਗ ਰਹਿ ਗਏ ਲੋਕ, ਸਕੂਟੀ ‘ਤੇ ਖੜ੍ਹੇ ਹੋ ਕੇ ਤਵੇ ‘ਤੇ ਪਾਈ Cream

ਇਨ੍ਹੀਂ ਦਿਨੀਂ ਇੱਕ ਆਦਮੀ ਦਾ ਵੀਡੀਓ ਸਾਹਮਣੇ ਆਇਆ ਹੈ, ਜੋ ਆਪਣਾ ਕੰਮ ਅਜੀਬ ਤਰੀਕੇ ਨਾਲ ਕਰਦਾ ਦਿਖਾਈ ਦੇ ਰਿਹਾ ਹੈ। ਇਸਨੂੰ ਦੇਖਣ ਤੋਂ ਬਾਅਦ ਲੋਕ ਹੈਰਾਨ ਹਨ। ਲੋਕ ਨਾ ਸਿਰਫ਼ ਇਸ ਵੀਡੀਓ ਨੂੰ ਦੇਖ ਰਹੇ ਹਨ ਬਲਕਿ ਇਸਨੂੰ ਵੱਡੇ ਪੱਧਰ 'ਤੇ ਸ਼ੇਅਰ ਵੀ ਕੀਤਾ ਜਾ ਰਿਹਾ ਹੈ। ਵੀਡੀਓ ਵਿੱਚ ਸ਼ਖਸ ਨੂੰ ਬਰਗਰ ਬਣਾਉਣ ਲਈ ਕਾਫੀ ਯੂਨੀਕ ਤਰੀਕਾ ਅਪਣਾਉਂਦੇ ਦੇਖਿਆ ਜਾ ਸਕਦਾ ਹੈ।

Video: ਸ਼ਖਸ ਦਾ Burger ਬਣਾਉਣ ਦਾ ਤਰੀਕਾ ਦੇਖ ਦੰਗ ਰਹਿ ਗਏ ਲੋਕ, ਸਕੂਟੀ 'ਤੇ ਖੜ੍ਹੇ ਹੋ ਕੇ ਤਵੇ 'ਤੇ ਪਾਈ Cream
tv9-punjabi
| Published: 03 Jun 2025 11:20 AM IST
Share

ਅੱਜ ਦੇ ਸਮੇਂ ਵਿੱਚ, ਦੁਕਾਨਦਾਰ ਆਪਣੇ ਆਪ ਨੂੰ ਮਸ਼ਹੂਰ ਕਰਨ ਲਈ ਬਹੁਤ ਅਲਗ-ਅਲਗ ਤਰੀਕੇ ਅਪਣਾਉਂਦੇ ਹਨ। ਗਾਹਕਾਂ ਨੂੰ ਇਹ ਜਿੰਨਾ ਆਕਰਸ਼ਕ ਲੱਗਦਾ ਹੈ, ਓਨਾ ਹੀ ਕਰਨਾ ਔਖਾ ਵੀ ਹੁੰਦਾ ਹੈ। ਹਾਲਾਂਕਿ, ਦੁਕਾਨਦਾਰ ਗਾਹਕਾਂ ਦੇ ਲਾਲਚ ਵਿੱਚ ਅਜਿਹੇ ਸਟੰਟ ਕਰਦਾ ਹੈ। ਇਨ੍ਹੀਂ ਦਿਨੀਂ ਇੱਕ ਅਜਿਹੇ ਦੁਕਾਨਦਾਰ ਦਾ ਵੀਡੀਓ ਸਾਹਮਣੇ ਆਇਆ ਹੈ, ਜੋ ਆਪਣੀ ਗੱਡੀ ‘ਤੇ ਡੌਲੀ ਚਾਹਵਾਲਾ ਦੀ ਨਕਲ ਕਰਕੇ ਗਾਹਕਾਂ ਨੂੰ ਰੇੜ੍ਹੀ ‘ਤੇ ਆਉਣ ਲਈ ਮਜ਼ਬੂਰ ਕਰ ਰਿਹਾ ਹੈ। ਇਹੀ ਕਾਰਨ ਹੈ ਕਿ ਜਦੋਂ ਇਹ ਵੀਡੀਓ ਲੋਕਾਂ ਵਿੱਚ ਸਾਹਮਣੇ ਆਇਆ, ਤਾਂ ਇਹ ਤੁਰੰਤ ਵਾਇਰਲ ਹੋ ਗਿਆ।

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਆਦਮੀ ਸਕੂਟੀ ਨੂੰ ਡਬਲ ਸਟੈਂਡ ‘ਤੇ ਖੜ੍ਹਾ ਕਰਦਾ ਹੈ ਅਤੇ ਇੱਕ ਧਾਰਾ ਵਿੱਚ ਤਵੇ ‘ਤੇ ਕਰੀਮ ਪਾਉਣਾ ਸ਼ੁਰੂ ਕਰ ਦਿੰਦਾ ਹੈ। ਭਾਵੇਂ ਉਹ ਇਹ ਕੰਮ ਕਾਫ਼ੀ ਸਹੀ ਤਰੀਕੇ ਨਾਲ ਕਰ ਰਿਹਾ ਹੈ, ਪਰ ਉਸਦੀ ਹਰਕਤ ਨੂੰ ਦੇਖ ਕੇ ਯੂਜ਼ਰ ਉਸਦਾ ਮਜ਼ਾਕ ਉਡਾ ਰਹੇ ਹਨ। ਹਾਲਾਤ ਅਜਿਹੇ ਹਨ ਕਿ ਇਸ ਕਲਿੱਪ ਨੂੰ ਦੇਖਣ ਤੋਂ ਬਾਅਦ, ਬਹੁਤ ਸਾਰੇ ਲੋਕ ਕਹਿ ਰਹੇ ਹਨ ਕਿ ਇਹ ਤਾਂ ਡੌਲੀ ਭਾਈ ਦਾ ਨੰਬਰ ਵੀ ਕੱਟ ਦੇਵੇਗਾ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ 16 ਸਕਿੰਟ ਦੀ ਕਲਿੱਪ ਦੇ ਅੰਤ ਵਿੱਚ, ਉਹ ਆਦਮੀ ਆਪਣਾ ਕੰਮ ਪੂਰਾ ਕਰਦਾ ਹੈ ਅਤੇ ਥੱਲੇ ਉੱਤਰ ਜਾਂਦਾ ਹੈ।

ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਵਿਅਕਤੀ ਹੈਲਮੇਟ ਪਹਿਨ ਕੇ ਸੀਟ ‘ਤੇ ਖੜ੍ਹਾ ਹੋ ਜਾਂਦਾ ਹੈ। ਇਸ ਤੋਂ ਬਾਅਦ, ਉਹ ਆਪਣੇ ਹੱਥ ਵਿੱਚ ਕਰੀਮ ਦੀ Bottle ਲੈ ਕੇ ਤਵੇ ‘ਤੇ ਅਰਜੁਨ ਵਾਂਗ ਨਿਸ਼ਾਨਾ ਲਗਾਉਂਦਾ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਉਸਨੇ ਅਜਿਹਾ ਆਪਣਾ ਕੰਮ ਪੂਰਾ ਕਰਨ ਲਈ ਨਹੀਂ ਸਗੋਂ ਰੀਲ ਬਣਾਉਣ ਲਈ ਕੀਤਾ। ਤਾਂ ਜੋ ਇਹ ਕਿਸੇ ਤਰ੍ਹਾਂ ਲੋਕਾਂ ਵਿੱਚ ਵਾਇਰਲ ਹੋ ਜਾਵੇ।

ਇਹ ਵੀ ਪੜ੍ਹੋ- ਸੜਕ ਤੇ ਚਲਾਕੀ ਦਿਖਾ ਰਹੀ ਸੀ ਔਰਤ, ਤੁਰੰਤ ਮਿਲ ਗਿਆ ਕਰਮਾਂ ਦਾ ਫਲ!

ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ @HEYANSH_1708 ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਹਜ਼ਾਰਾਂ ਲੋਕਾਂ ਨੇ ਇਸਨੂੰ ਲਾਈਕ ਕੀਤਾ ਹੈ ਜਦੋਂ ਕਿ ਲੱਖਾਂ ਲੋਕਾਂ ਨੇ ਇਸਨੂੰ ਦੇਖਿਆ ਹੈ ਅਤੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ, ਲੋਕ ਇਸ ‘ਤੇ ਮਜ਼ੇਦਾਰ ਕਮੈਂਟਸ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਕਿ ਇਹ ਕੋਈ ਹੋਰ ਨਹੀਂ ਬਲਕਿ ਡੌਲੀ ਦੇ ਤਾਏ ਦਾ ਮੁੰਡਾ ਹੈ। ਇੱਕ ਹੋਰ ਨੇ ਲਿਖਿਆ ਕਿ ਉਹ ਰੀਲ ਦੀ ਖ਼ਾਤਰ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਰਿਹਾ ਹੈ। ਇੱਕ ਹੋਰ ਨੇ ਲਿਖਿਆ ਕਿ ਉਹ ਸਟਾਈਲ ਦਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ!

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...