AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Ajab Gajab: ਚੰਡੀਗੜ੍ਹ ‘ਚ ਪੈਟਰੋਲ ਦਾ ਲੰਗਰ, 500-1000 ਰੁਪਏ ਦੇ ਕੂਪਨ ਨਾਲ ਮਿਲੇਗਾ ਮੁਫ਼ਤ ਪੈਟਰੋਲ

Chandigarh Petrol Langar: ਪੈਟਰੋਲ ਦਾ ਇਹ ਲੰਗਰ ਚੰਡੀਗੜ੍ਹ ਦੇ ਸੈਕਟਰ-10 ਅਤੇ ਸੈਕਟਰ-7 ਸਥਿਤ ਪੈਟਰੋਲ ਪੰਪਾਂ 'ਤੇ ਲਗਾਇਆ ਜਾਵੇਗਾ। ਇੱਥੇ ਲੋਕਾਂ ਨੂੰ 500 ਅਤੇ 1000 ਰੁਪਏ ਦੇ ਕੂਪਨ ਦਿੱਤੇ ਜਾਣਗੇ। ਇਨ੍ਹਾਂ ਕੂਪਨਾਂ ਦੇ ਆਧਾਰ 'ਤੇ ਲੋਕ ਆਪਣੀ ਗੱਡੀ ਵਿੱਚ ਪੈਟਰੋਲ ਭਰਵਾ ਸਕਣਗੇ।

Ajab Gajab: ਚੰਡੀਗੜ੍ਹ 'ਚ ਪੈਟਰੋਲ ਦਾ ਲੰਗਰ, 500-1000 ਰੁਪਏ ਦੇ ਕੂਪਨ ਨਾਲ ਮਿਲੇਗਾ ਮੁਫ਼ਤ ਪੈਟਰੋਲ
ਚੰਡੀਗੜ੍ਹ ‘ਚ ਪੈਟਰੋਲ ਦਾ ਲੰਗਰ
tv9-punjabi
| Updated On: 18 Aug 2026 12:31 PM IST
Share

Petrol Langar Viral Video: ਚੰਡੀਗੜ੍ਹ ਵਿੱਚ ਅੱਜ ਪੈਟਰੋਲ ਦਾ ਲੰਗਰ ਲਗਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਾਸੀ ਰਾਕੇਸ਼ ਤ੍ਰੇਹਨ ਉਰਫ਼ ਰਾਜਾ ਦੀ ਕਿੰਗ ਵੱਲੋਂ ਇਹ ਸੇਵਾ ਕੀਤੀ ਜਾ ਰਹੀ ਹੈ। ਇਸ ਤਹਿਤ ਲੋਕ ਪੈਟਰੋਲ ਪੰਪ ‘ਤੇ ਜਾ ਕੇ ਮੁਫ਼ਤ ਪੈਟਰੋਲ ਲੈ ਸਕਣਗੇ। ਪੈਟਰੋਲ ਦਾ ਇਹ ਲੰਗਰ ਚੰਡੀਗੜ੍ਹ ਦੇ ਸੈਕਟਰ-10 ਅਤੇ ਸੈਕਟਰ-7 ਸਥਿਤ ਪੈਟਰੋਲ ਪੰਪਾਂ ‘ਤੇ ਲਗਾਇਆ ਜਾਵੇਗਾ। ਇੱਥੇ ਲੋਕਾਂ ਨੂੰ 500 ਅਤੇ 1000 ਰੁਪਏ ਦੇ ਕੂਪਨ ਦਿੱਤੇ ਜਾਣਗੇ। ਇਨ੍ਹਾਂ ਕੂਪਨਾਂ ਦੇ ਆਧਾਰ ‘ਤੇ ਲੋਕ ਆਪਣੀ ਗੱਡੀ ਵਿੱਚ ਪੈਟਰੋਲ ਭਰਵਾ ਸਕਣਗੇ। ਇਸ ਸਮਾਗਮ ਲਈ ਪੈਟਰੋਲ ਪੰਪਾਂ ‘ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਬਿਟਕੋਇਨ ਦੇ ਮੁਨਾਫ਼ੇ ਨਾਲ ਲੋਕਾਂ ਦੀ ਸੇਵਾ

ਰਾਕੇਸ਼ ਤ੍ਰੇਹਨ ਨੂੰ ਰਾਜਾ ਦੀ ਕਿੰਗ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਹ ਬਿਟਕੋਇਨ ਦਾ ਕਾਰੋਬਾਰ ਕਰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬਿਟਕੋਇਨ ਤੋਂ ਹੋਣ ਵਾਲੇ ਮੁਨਾਫ਼ੇ ਦਾ ਇੱਕ ਹਿੱਸਾ ਉਹ ਲੋਕਾਂ ਦੀ ਸੇਵਾ ਵਿੱਚ ਖਰਚ ਕਰਦੇ ਹਨ। ਇਸੇ ਤਹਿਤ ਪੈਟਰੋਲ ਦਾ ਲੰਗਰ ਲਗਾਇਆ ਜਾ ਰਿਹਾ ਹੈ। ਪੈਟਰੋਲ ਤੋਂ ਬਾਅਦ ਉਨ੍ਹਾਂ ਦਾ ਅਗਲਾ ਟੀਚਾ ਆਈਫੋਨ ਦਾ ਲੰਗਰ ਲਗਾਉਣ ਦਾ ਹੈ।

ਖੁਦ ਨੂੰ ਦੱਸਦੇ ਹਨ ਮਹਾਮਾਈ ਦਾ ਭਗਤ

ਰਾਕੇਸ਼ ਤ੍ਰੇਹਨ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦੇ ਪਿਤਾ ਕੱਪੜਿਆਂ ਦਾ ਕਾਰੋਬਾਰ ਕਰਦੇ ਸਨ। ਰਾਕੇਸ਼ ਦਾ ਕਹਿਣਾ ਹੈ ਕਿ ਉਹ ਮਹਾਮਾਈ ਦੇ ਭਗਤ ਹਨ ਅਤੇ ਉਨ੍ਹਾਂ ‘ਤੇ ਮਾਤਾ ਦੀ ਕਿਰਪਾ ਹੈ। ਇਸੇ ਕਿਰਪਾ ਨਾਲ ਉਹ ਸਮੇਂ-ਸਮੇਂ ‘ਤੇ ਲੋਕਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਉਂਦੇ ਹਨ।

ਰਾਕੇਸ਼ ਤ੍ਰੇਹਨ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਵਿੱਚ ਕਈ ਤਰ੍ਹਾਂ ਦੇ ਲੰਗਰ ਲਗਾ ਚੁੱਕੇ ਹਨ। ਹਾਲ ਹੀ ਵਿੱਚ ਸੈਕਟਰ-8 ਵਿੱਚ ਲਗਾਏ ਗਏ ਲੰਗਰ ਦੌਰਾਨ ਲੋਕਾਂ ਨੂੰ 500-500 ਰੁਪਏ ਦੇ ਨੋਟ ਦੇਣ ਦੇ ਨਾਲ ਫਾਸਟ ਫੂਡ, ਮੈਕਡੋਨਲਡਜ਼ ਦੇ ਬਰਗਰ ਅਤੇ ਕੋਲਡ ਡ੍ਰਿੰਕ ਵੀ ਉਪਲਬਧ ਕਰਵਾਈ ਗਈ ਸੀ।

Follow Us
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...