AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shocking News: ਉਹ ਜੱਲਾਦ ਜਿਸਨੇ ਮੁਰਦਾਘਰ ‘ਚ 100 ਤੋਂ ਵੱਧ ਔਰਤਾਂ ਅਤੇ ਲੜਕੀਆਂ ਦੀਆਂ ਲਾਸ਼ਾਂ ਨਾਲ ਬਣਾਏ ਸਰੀਰਕ ਸਬੰਧ

ਇੱਕ ਇਲੈਕਟ੍ਰੀਸ਼ੀਅਨ, ਜਿਸਨੂੰ ਬਾਅਦ ਵਿੱਚ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ, ਨੇ 15 ਸਾਲਾਂ ਤੱਕ ਇੱਕ ਮੁਰਦਾਘਰ ਵਿੱਚ 100 ਤੋਂ ਵੱਧ ਔਰਤਾਂ ਨਾਲ ਸਰੀਰਿਕ ਸਬੰਧ ਬਣਾਉਂਦਾ ਰਿਹਾ ਅਤੇ ਕਿਸੇ ਨੂੰ ਇਸਦੀ ਖ਼ਬਰ ਨਹੀਂ ਹੋਈ। ਇਹ ਡਰਾਉਣੀ ਕਹਾਣੀ ਬ੍ਰਿਟੇਨ ਦੀ ਹੈ। ਘਟਨਾ ਸਬੰਧੀ 308 ਪੰਨਿਆਂ ਦੀ ਜਾਂਚ ਰਿਪੋਰਟ ਵਿੱਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ।

Shocking News: ਉਹ ਜੱਲਾਦ ਜਿਸਨੇ ਮੁਰਦਾਘਰ 'ਚ 100 ਤੋਂ ਵੱਧ ਔਰਤਾਂ ਅਤੇ ਲੜਕੀਆਂ ਦੀਆਂ ਲਾਸ਼ਾਂ ਨਾਲ ਬਣਾਏ ਸਰੀਰਕ ਸਬੰਧ
tv9-punjabi
| Updated On: 29 Nov 2023 19:11 PM IST
Share
ਦਿਲ ਦਹਿਲਾ ਦੇਣ ਵਾਲੀ ਇਹ ਕਹਾਣੀ ਹੈ ਡੇਵਿਡ ਫੁਲਰ ਦੀ, ਜਿਸ ਨੇ 100 ਤੋਂ ਵੱਧ ਔਰਤਾਂ ਅਤੇ ਕੁੜੀਆਂ ਦੀਆਂ ਲਾਸ਼ਾਂ ਨਾਲ ਸੈਕਸ ਕੀਤਾ। ਦਰਅਸਲ, ਇਹ ਇੱਕ ਅਜਿਹੀ ਬਿਮਾਰੀ ਹੈ ਜਿਸ ਵਿੱਚ ਪੀੜਤ ਵਿਅਕਤੀ ਨੂੰ ਮ੍ਰਿਤਕ ਸਰੀਰ ਨਾਲ ਸੈਕਸ ਕਰਨ ਵਿੱਚ ਮਜ਼ਾ ਆਉਂਦਾ ਹੈ। ਇਸ ਬਿਮਾਰੀ ਨੂੰ ‘ਨੇਕਰੋਫਿਲੀਆ’ ਕਿਹਾ ਜਾਂਦਾ ਹੈ। ਫੁਲਰ ‘ਨੇਕਰੋਫਿਲੀਆ’ ਤੋਂ ਪੀੜਤ ਸੀ, ਇਸ ਗੱਲ ਦਾ ਖੁਲਾਸਾ 2020 ਵਿੱਚ ਹੋਇਆ ਸੀ, ਜਦੋਂ ਪੁਲਿਸ ਇੱਕ ਦੂਜੇ ਮਾਮਲੇ ਦੀ ਜਾਂਚ ਕਰ ਰਹੀ ਸੀ। ਇਹ ਮਾਮਲਾ 1987 ਵਿੱਚ ਦੋ ਔਰਤਾਂ ਦੇ ਕਤਲ ਨਾਲ ਸਬੰਧਤ ਸੀ। ਜਦੋਂ ਡੇਵਿਡ ਦੀ ਭੂਮਿਕਾ ਦੀ ਜਾਂਚ ਸ਼ੁਰੂ ਹੋਈ ਤਾਂ ਉਸ ਦਾ ਡੀਐਨਏ ਸੈਂਪਲ ਲਿਆ ਗਿਆ। ਇਸ ਦੌਰਾਨ ਪਤਾ ਲੱਗਾ ਕਿ ਉਹ ‘ਨੇਕਰੋਫਿਲੀਆ’ ਤੋਂ ਪੀੜਤ ਸੀ। ਉਦੋਂ ਜਾਂਚ ਅਧਿਕਾਰੀਆਂ ਨੂੰ ਡੇਵਿਡ ਦੇ ਘਰ ਤੋਂ ਅਜਿਹੀਆਂ ਲੱਖਾਂ ਤਸਵੀਰਾਂ ਮਿਲੀਆਂ, ਜਿਨ੍ਹਾਂ ‘ਚ ਉਹ ਔਰਤਾਂ ਦਾ ਯੌਨ ਸ਼ੋਸ਼ਣ ਕਰਦਾ ਨਜ਼ਰ ਆ ਰਿਹਾ ਸੀ। ਇਸ ਵਿੱਚ ਇੱਕ ਵੀਡੀਓ ਵੀ ਸ਼ਾਮਲ ਹੈ ਜਿਸ ਵਿੱਚ ਉਸਨੂੰ ਮੁਰਦਾਘਰ ਵਿੱਚ ਔਰਤਾਂ ਅਤੇ ਲੜਕੀਆਂ ਨਾਲ ਸੈਕਸ ਕਰਦੇ ਦੇਖਿਆ ਗਿਆ ਸੀ। ਇਹ ਤਸਵੀਰਾਂ ਦੱਖਣ-ਪੂਰਬੀ ਇੰਗਲੈਂਡ ਦੇ ਹਸਪਤਾਲਾਂ ਦੇ ਮੁਰਦਾਘਰਾਂ ਦੀਆਂ ਸਨ। ਡੇਵਿਡ ਇੱਥੇ ਕੰਮ ਕਰਦਾ ਸੀ।

ਹੁਣ ਉਮਰ ਕੈਦ ਦੀ ਕੱਟ ਰਿਹਾ ਸਜ਼ਾ

ਕਤਲ ਦੇ ਦੋ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਹੁਣ 69 ਸਾਲਾ ਫੁਲਰ ਦੀ ਰਿਹਾਈ ਦੀ ਕੋਈ ਸੰਭਾਵਨਾ ਨਹੀਂ ਹੈ। ਉਹ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਬ੍ਰਿਟਿਸ਼ ਸਰਕਾਰ ਵੱਲੋਂ ਕੀਤੀ ਗਈ 308 ਪੰਨਿਆਂ ਦੀ ਜਾਂਚ ਦਾ ਮਕਸਦ ਇਹ ਜਾਣਨਾ ਹੈ ਕਿ ਡੇਵਿਡ ਇਹ ਸਭ ਕੁਝ ਕਿਵੇਂ ਕਰ ਸਕਿਆ। ਨਾਲੇ ਉਹ ਕਦੇ ਕਿਸੇ ਦੇ ਧਿਆਨ ਵਿਚ ਕਿਉਂ ਨਹੀਂ ਆਇਆ? ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਕਿਵੇਂ ਵਾਪਰਨ ਤੋਂ ਰੋਕਿਆ ਜਾ ਸਕਦਾ ਹੈ।

ਫੁਲਰ ਦੇ ਕਾਲੇ ਕਾਰਨਾਮੇ ਦਾ ਇਤਿਹਾਸ

ਫੁਲਰ ਸ਼ੁਰੂ ਤੋਂ ਹੀ ਇੱਕ ਬਦਨਾਮ ਚੋਰ ਸੀ ਪਰ ਉਹ ਜਿੱਥੇ ਵੀ ਕੰਮ ਕਰਨ ਜਾਂਦਾ ਸੀ ਉੱਥੇ ਆਪਣਾ ਅਪਰਾਧਿਕ ਰਿਕਾਰਡ ਛੁਪਾ ਲੈਂਦਾ। ਉਸ ਦੀ ਇਸ ਚਲਾਕੀ ‘ਤੇ ਹਸਪਤਾਲ ਪ੍ਰਸ਼ਾਸਨ ਦਾ ਧਿਆਨ ਨਹੀਂ ਗਿਆ ਅਤੇ ਉਸ ਨੂੰ ਕੰਮ ‘ਤੇ ਰੱਖ ਲਿਆ ਗਿਆ। ਸਸੇਕਸ ਹਸਪਤਾਲ, ਜੋ ਹੁਣ ਬੰਦ ਹੋ ਗਿਆ ਹੈ, ਉੱਥੇ ਉਸਨੇ 1987 ਵਿੱਚ ਦੋ ਔਰਤਾਂ ਦੀ ਹੱਤਿਆ ਕੀਤੀ ਸੀ। ਦੋ ਕਤਲਾਂ ਦਾ ਉਹ ਮਾਮਲਾ 33 ਸਾਲਾਂ ਤੱਕ ਹੱਲ ਨਹੀਂ ਹੋ ਸਕਿਆ ਕਿਉਂਕਿ ਫੁਲਰ ਨੇ ਕਤਲਾਂ ਤੋਂ ਤੁਰੰਤ ਬਾਅਦ ਹਸਪਤਾਲ ਬਦਲ ਦਿਆ ਕਰਦਾ ਸੀ।

ਬ੍ਰਿਟਿਸ਼ ਸਰਕਾਰ ਦੀ ਜਾਂਚ ਚ ਕੀ ਨਿਕਲਿਆ?

ਬ੍ਰਿਟਿਸ਼ ਸਰਕਾਰ ਨੇ ਆਪਣੀ ਜਾਂਚ ਵਿੱਚ ਪਾਇਆ ਹੈ ਕਿ ਫੁੱਲਰ ਨੇ 2005 ਤੋਂ 2020 ਦੇ ਵਿਚਕਾਰ, ਭਾਵ ਲਗਭਗ 15 ਸਾਲਾਂ ਵਿੱਚ ਘੱਟੋ-ਘੱਟ 101 ਲੜਕੀਆਂ ਅਤੇ ਔਰਤਾਂ ਦੀਆਂ ਲਾਸ਼ਾਂ ਨਾਲ ਘਿਨਾਉਣਾ ਕੰਮ ਕੀਤਾ। ਬ੍ਰਿਟਿਸ਼ ਜਾਂਚ ਏਜੰਸੀ ਨੇ ਸਬੂਤ ਵਜੋਂ ਸਾਰੇ ਅਪਰਾਧਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਪੇਸ਼ ਕੀਤੀਆਂ ਹਨ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਫੁਲਰ ਨੇ ਕੰਮ ਦੇ ਸਮੇਂ ਦੌਰਾਨ ਆਪਣੇ ਅਪਰਾਧ ਕੀਤੇ, ਜਦੋਂ ਬਹੁਤ ਸਾਰੇ ਕਰਮਚਾਰੀ ਮੁਰਦਾਘਰ ਵਿੱਚ ਸਨ। ਹਾਲਾਂਕਿ ਜਾਂਚ ਤੋਂ ਪਤਾ ਨਹੀਂ ਲੱਗ ਸਕਿਆ ਕਿ ਉਹ ਆਖਿਰ ਪਕੜ ਵਿੱਚ ਕਿਉਂ ਨਹੀਂ ਆ ਸਕਿਆ।

ਬਹੁਤ ਚਲਾਕ ਸੀ ਡੇਵਿਡ ਫੁਲਰ

ਡੇਵਿਡ ਫੁਲਰ ਇੰਨਾ ਚਲਾਕ ਸੀ ਕਿ ਉਹ ਸਭ ਤੋਂ ਪਹਿਲਾਂ ਲੌਗ ਬੁੱਕ ਦੀ ਜਾਂਚ ਕਰਦਾ ਸੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਿਹੜੀ ਔਰਤ ਜਾਂ ਲੜਕੀ ਨੇ ਕਿਸ ਕਾਰਨ ਨਾਲ ਗਈ ਹੈ। ਦਿਲਚਸਪ ਗੱਲ ਇਹ ਸੀ ਕਿ ਉਹ ਉਨ੍ਹਾਂ ਲੋਕਾਂ ਨਾਲ ਸਰੀਰਕ ਸਬੰਧ ਬਣਾਉਣ ਤੋਂ ਪਰਹੇਜ਼ ਕਰਦਾ ਸੀ ਜਿਨ੍ਹਾਂ ਬਾਰੇ ਉਸ ਨੂੰ ਪਤਾ ਸੀ ਕਿ ਅਣਪਛਾਤੀ ਔਰਤ ਜਾਂ ਲੜਕੀ ਦੀ ਕਿਸੇ ਇਨਫੈਕਸ਼ਨ ਕਾਰਨ ਮੌਤ ਹੋ ਗਈ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...