AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Trending: ਭਗਵਾਨ ਰਾਮ ਦੇ ਗੀਤ ‘ਤੇ ਸਕੂਲੀ ਬੱਚਿਆਂ ਨੇ ਕੀਤਾ ਜ਼ਬਰਦਸਤ ਡਾਂਸ, ਵੀਡੀਓ ਦੇਖ ਕੇ ਹੋ ਜਾਓਗੇ ਖੁਸ਼

ਅਯੁੱਧਿਆ ਚ ਜਿੱਥੇ ਨਵੇਂ ਬਣੇ ਰਾਮ ਮੰਦਰ ਵਿੱਚ ਭਗਵਾਨ ਰਾਮ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਹੋਣ ਜਾ ਰਹੀ ਹੈ ਤਾਂ ਉੱਥੇ ਹੀ ਹੁਣ ਇਸ ਪ੍ਰੋਗਰਾਮ ਨੂੰ ਲੈਕੇ ਸੋਸਲ ਮੀਡੀਆ ਤੇ ਲੋਕਾਂ ਵਿੱਚ ਕਾਫ਼ੀ ਟ੍ਰੇਡ ਦੇਖਿਆ ਜਾ ਸਕਦਾ ਹੈ। ਕੀ ਜੋ ਕੇਸਰੀ ਕੇ ਲਾਲ ਗੀਤ 'ਤੇ ਸਕੂਲੀ ਬੱਚਿਆਂ ਦਾ ਡਾਂਸ ਅਯੋਧਿਆ ਰਾਮ ਮੰਦਰ ਦੀ ਵੀਡੀਓ ਵਾਇਰਲ ਹੋਈ ਵਾਇਰਲ ਵੀਡੀਓ: ਭਗਵਾਨ ਰਾਮ ਦੇ ਗੀਤ 'ਤੇ ਸਕੂਲੀ ਬੱਚਿਆਂ ਨੇ ਕੀਤਾ ਜ਼ਬਰਦਸਤ ਡਾਂਸ, ਵੀਡੀਓ ਦੇਖ ਕੇ ਆਪਣੇ ਆਪ ਨੂੰ ਨੱਚਣ ਤੋਂ ਨਹੀਂ ਰੋਕ ਸਕੋਗੇ।

Trending: ਭਗਵਾਨ ਰਾਮ ਦੇ ਗੀਤ 'ਤੇ ਸਕੂਲੀ ਬੱਚਿਆਂ ਨੇ ਕੀਤਾ ਜ਼ਬਰਦਸਤ ਡਾਂਸ, ਵੀਡੀਓ ਦੇਖ ਕੇ ਹੋ ਜਾਓਗੇ ਖੁਸ਼
ਸਕੂਲ ਵਿੱਚ ਡਾਂਸ ਕਰਦੇ ਹੋਏ ਬੱਚੇ (pic credit: x/Panchjanya)
tv9-punjabi
| Published: 17 Jan 2024 18:55 PM IST
Share
ਅਯੁੱਧਿਆ ਦੇ ਰਾਮ ਮੰਦਿਰ ‘ਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਪ੍ਰੋਗਰਾਮ ਲਈ ਹੁਣ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਲਈ 22 ਜਨਵਰੀ ਨੂੰ ਅਯੁੱਧਿਆ ਦੇ ਰਾਮ ਮੰਦਰ ‘ਚ ਪ੍ਰਾਣ ਪ੍ਰਤਿਸ਼ਠਾ ਦਾ ਪ੍ਰੋਗਰਾਮ ਹੋਣਾ ਹੈ, ਜਿਸ ਦੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਪ੍ਰਾਣ ਪ੍ਰਤਿਸਠਾ ਦੇ ਇਸ ਪ੍ਰੋਗਰਾਮ ਨੂੰ ਲੈ ਕੇ ਲੋਕਾਂ ‘ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ‘ਚ ਕੁਝ ਸਕੂਲੀ ਬੱਚੇ ਭਗਵਾਨ ਰਾਮ ਦੇ ਗੀਤ ‘ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਵਾਇਰਲ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬੱਚੇ ਆਪਣੇ ਸਕੂਲ ਦੇ ਮੈਦਾਨ ‘ਚ ਭਗਵਾਨ ‘ਰਾਮ’ ‘ਤੇ ਬਣੇ ਗੀਤ ‘ਕੀਜੋ ਕੇਸਰੀ ਕੇ ਲਾਲ’ ‘ਤੇ ਆਪਣੇ ਟੀਚਰ ਨਾਲ ਡਾਂਸ ਕਰ ਰਹੇ ਹਨ। ਵੀਡੀਓ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਬੱਚਿਆਂ ਨੂੰ ਇਸ ਮਿਊਜ਼ਿਕ ‘ਤੇ ਡਾਂਸ ਕਰਨਾ ਸਿਖਾਉਣ ਦੀ ਕੋਈ ਲੋੜ ਨਹੀਂ ਹੈ। ਜਿਵੇਂ ਹੀ ਸੰਗੀਤ ਸ਼ੁਰੂ ਹੁੰਦਾ ਹੈ, ਸਾਰੇ ਬੱਚੇ ਆਪਣੇ-ਆਪ ਨੱਚਣ ਲੱਗ ਪੈਂਦੇ ਹਨ। ਜੇਕਰ ਤੁਸੀਂ ਵੀ ਇਸ ਵੀਡੀਓ ਨੂੰ ਦੇਖੋਗੇ ਤਾਂ ਤੁਸੀਂ ਵੀ ਆਪਣੇ ਆਪ ਨੂੰ ਡਾਂਸ ਕਰਨ ਤੋਂ ਨਹੀਂ ਰੋਕ ਸਕੋਗੇ। ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਵਿਊਜ਼ ਮਿਲ ਚੁੱਕੇ ਹਨ।

ਦੇਖੋ ਵਾਇਰਲ ਵੀਡੀਓ

ਲੋਕ ਕਰ ਰਹੇ ਨੇ ਟਿੱਪਣੀਆਂ

ਵਾਇਰਲ ਹੋ ਰਹੀ ਵੀਡੀਓ ਨੂੰ ਸੋਸ਼ਲ ਮੀਡੀਆ X ਤੇ Panchjanya ਨਾਮ ਦੇ ਹੈਂਡਲ ਤੋਂ ਸਾਂਝਾ ਕੀਤਾ ਗਿਆ ਹੈ। ਵੀਡੀਓ ਦੀ ਕੈਪਸ਼ਨ ਦਿੰਦੇ ਹੋਏ Panchjanya ਨੇ ਲਿਖਿਆ- ਬਦਲਦੇ ਭਾਰਤ ਦੀ ਤਸਵੀਰ। ‘ਜੈ ਸੀਆ ਰਾਮ’ ਗੀਤ ‘ਤੇ ਨੱਚ ਰਹੇ ਬੱਚੇ।’ ਇਸ ਵੀਡੀਓ ‘ਤੇ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਕ ਯੂਜ਼ਰ ਨੇ ਲਿਖਿਆ, ‘ਜਿਨ੍ਹਾਂ ਨੂੰ ਮਿਰਚ ਪਸੰਦ ਹੈ, ਉਹ ਬਰਨੋਲ ਲਗਾਓ।’

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...