ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੰਗਰੂਰ ਵਿੱਚ ਛੋਲੇ-ਭਟੂਰੇ ਵਾਲੇ ਨੇ ਮਹਿੰਗੀ ਕੀਤੀ ਪਲੇਟ, ਤਾਂ DC ਕੋਲ ਸ਼ਿਕਾਇਤ ਲੈਕੇ ਪਹੁੰਚ ਗਿਆ ਗ੍ਰਾਹਕ

ਸ਼ਿਕਾਇਤਕਰਤਾ ਬਿੰਦਰ ਸਿੰਘ ਨੇ ਦੱਸਿਆ ਕਿ ਉਹ 16 ਅਪਰੈਲ ਨੂੰ ਕੰਮ ਤੇ ਗਿਆ ਸੀ। ਗਰਮੀ ਕਾਰਨ ਉਸ ਦੀ ਦਾਲ ਖਰਾਬ ਹੋ ਗਈ। ਇਸ ਲਈ ਉਹ ਸੰਗਰੂਰ ਦੇ ਕੋਲਾ ਪਾਰਕ ਦੇ ਪਿੱਛੇ ਸਥਿਤ ਚੋਲੇ ਭਟੂਰੇ ਦੀ ਰੇਹੜੀ 'ਤੇ ਗਿਆ। ਭਟੂਰੇ ਖਾਣ ਤੋਂ ਬਾਅਦ ਰੇਹੜੀ ਵਾਲੇ ਨੇ ਉਸ ਕੋਲੋਂ 40 ਰੁਪਏ ਮੰਗੇ। ਉਸ ਦੀ ਜੇਬ ਵਿੱਚ ਸਿਰਫ਼ 50 ਰੁਪਏ ਸਨ।

ਸੰਗਰੂਰ ਵਿੱਚ ਛੋਲੇ-ਭਟੂਰੇ ਵਾਲੇ ਨੇ ਮਹਿੰਗੀ ਕੀਤੀ ਪਲੇਟ, ਤਾਂ DC ਕੋਲ ਸ਼ਿਕਾਇਤ ਲੈਕੇ ਪਹੁੰਚ ਗਿਆ ਗ੍ਰਾਹਕ
ਡਿਪਟੀ ਕਮਿਸ਼ਨਰ ਨੂੰ ਦਿੱਤੀ ਗਈ ਸ਼ਿਕਾਇਤ ਅਤੇ ਬਿੰਦਰ ਸਿੰਘ ਦੀ ਤਸਵੀਰ
Follow Us
r-n-kansal-sangrur
| Updated On: 29 Apr 2024 08:01 AM

ਸੰਗਰੂਰ ਵਿੱਚ ਇੱਕ ਵਿਅਕਤੀ ਨੇ ਛੋਲੇ ਭਟੂਰੇ ਦੀ ਥਾਲੀ ਦੀ ਕੀਮਤ ਵਿੱਚ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਕਰਨ ਵਾਲੇ ਵਿਅਕਤੀ ਦਾ ਇਲਜ਼ਾਮ ਹੈ ਕਿ ਪਹਿਲਾਂ ਇੱਕ ਪਲੇਟ ਦੀ ਕੀਮਤ 20 ਰੁਪਏ ਸੀ। ਰੇਹੜੀ ਵਾਲਿਆਂ ਨੇ ਪਲੇਟ ਦੇ ਰੇਟ ਵਿੱਚ 10 ਤੋਂ 30 ਰੁਪਏ ਦਾ ਵਾਧਾ ਕਰ ਦਿੱਤਾ ਹੈ। ਹੁਣ ਰੇਟ ਨੂੰ ਮੁੜ ਵਧਾਕੇ 40 ਰੁਪਏ ਕਰ ਦਿੱਤਾ ਹੈ। ਸ਼ਿਕਾਇਤਕਰਤਾ ਨੇ ਵੱਧ ਵਸੂਲੀ ਦਾ ਇਲਜ਼ਾਮ ਲਗਾਉਂਦਿਆਂ ਰੇਹੜੀ ਵਾਲੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਅਧਿਕਾਰੀ ਨੂੰ ਜਾਂਚ ਦੇ ਹੁਕਮ ਦਿੱਤੇ ਹਨ।

ਸ਼ਿਕਾਇਤਕਰਤਾ ਬਿੰਦਰ ਸਿੰਘ ਨੇ ਦੱਸਿਆ ਕਿ ਉਹ 16 ਅਪਰੈਲ ਨੂੰ ਕੰਮ ਤੇ ਗਿਆ ਸੀ। ਗਰਮੀ ਕਾਰਨ ਉਸ ਦੀ ਦਾਲ ਖਰਾਬ ਹੋ ਗਈ। ਇਸ ਲਈ ਉਹ ਸੰਗਰੂਰ ਦੇ ਕੋਲਾ ਪਾਰਕ ਦੇ ਪਿੱਛੇ ਸਥਿਤ ਚੋਲੇ ਭਟੂਰੇ ਦੀ ਰੇਹੜੀ ‘ਤੇ ਗਿਆ। ਭਟੂਰੇ ਖਾਣ ਤੋਂ ਬਾਅਦ ਰੇਹੜੀ ਵਾਲੇ ਨੇ ਉਸ ਕੋਲੋਂ 40 ਰੁਪਏ ਮੰਗੇ। ਉਸ ਦੀ ਜੇਬ ਵਿੱਚ ਸਿਰਫ਼ 50 ਰੁਪਏ ਸਨ।

30 ਤੋਂ ਵਧਾਕੇ 40 ਰੁਪਏ ਕੀਤੀ ਪਲੇਟ

ਇਸ ਤੋਂ ਪਹਿਲਾਂ ਉਹ ਇੱਥੇ ਭਟੂਰੇ ਖਾ ਚੁੱਕਾ ਸੀ। ਉਸ ਦੌਰਾਨ ਉਸ ਨੇ 30 ਰੁਪਏ ਦਿੱਤੇ ਸਨ। ਇਸ ਤੋਂ ਪਹਿਲਾਂ ਪਲੇਟ ਦਾ ਰੇਟ 20 ਰੁਪਏ ਸੀ। ਬਿੰਦਰ ਸਿੰਘ ਨੇ ਇਲਜ਼ਾਮ ਲਗਾਇਆ ਕਿ ਦੁਕਾਨਦਾਰ ਮਨਮਾਨੇ ਢੰਗ ਨਾਲ ਕੀਮਤ ਵਧਾ ਰਹੇ ਹਨ। ਇਹ ਗਰੀਬਾਂ ਦੀਆਂ ਜੇਬਾਂ ‘ਤੇ ਡਾਕਾ ਹੈ।

ਲੋਕਾਂ ਨੇ ਉਡਾਇਆ ਮਜ਼ਾਕ

ਬਿੰਦਰ ਸਿੰਘ ਦੱਸਦੇ ਹਨ ਕਿ ਉਹਨਾਂ ਸੋਚਿਆ ਸੀ ਕਿ ਸ਼ਿਕਾਇਤ ਕਰਕੇ ਮਾਮਲਾ ਸੁਲਝਾ ਲਿਆ ਜਾਵੇਗਾ। ਪਰ ਲੋਕ ਉਸ ਦਾ ਮਜ਼ਾਕ ਉਡਾਉਂਦੇ ਹੋਏ ਪੁੱਛ ਰਹੇ ਸਨ ਕਿ ਇਸ ਬਾਰੇ ਕੀ ਸ਼ਿਕਾਇਤ ਕਰਨੀ ਹੈ। ਪਰ ਪ੍ਰਸ਼ਾਸਨ ਵੱਲੋਂ ਉਹਨਾਂ ਦੀ ਸ਼ਿਕਾਇਤ ਸੁਣੀ ਗਈ ਹੈ ਉਹਨਾਂ ਨੂੰ ਚੰਗਾ ਲੱਗ ਰਿਹਾ ਹੈ। ਬਿੰਦਰ ਨੇ ਕਿਹਾ ਕਿ ਜੇਕਰ ਲੋਕ ਪਹਿਲ ਕਰਨ ਤਾਂ ਸੁਣਵਾਈ ਵੀ ਜ਼ਰੂਰ ਹੋਵੇਗੀ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਇਹ ਕੋਈ ਛੋਟਾ ਮਾਮਲਾ ਨਹੀਂ ਹੈ, ਇਹ ਇੱਕ ਰੁਟੀਨ ਮਾਮਲਾ ਹੈ। ਜੇਕਰ ਕਿਸੇ ਨਾਲ ਧੱਕਾ ਹੋ ਰਿਹਾ ਹੈ ਤਾਂ ਲੋਕਾਂ ਨੂੰ ਜਾਗਰੂਕ ਹੋ ਕੇ ਸ਼ਿਕਾਇਤ ਕਰਨੀ ਚਾਹੀਦੀ ਹੈ।

ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
Stories