AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

OMG: ਸ਼ਾਂਤੀ ਨਾਲ ਸੌਂਦਾ ਦੇਖਿਆ ਬਾਂਦਰ, ਵੀਡੀਓ ਦੇਖ ਲੋਕਾਂ ਨੇ ਕਿਹਾ-ਸ਼ਾਂਤੀ ਦੀ ਨੀਂਦ

ਬਾਂਦਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਇਹ ਬਾਂਦਰ ਪੱਥਰਾਂ ਦੇ ਵਿਚਕਾਰ ਖੁਸ਼ੀ ਨਾਲ ਸੌਂਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ 1.1 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਵੀਡੀਓ ਨੂੰ 16 ਹਜ਼ਾਰ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ। ਪੜ੍ਹੋ ਪੂਰੀ ਖ਼ਬਰ।

OMG: ਸ਼ਾਂਤੀ ਨਾਲ ਸੌਂਦਾ ਦੇਖਿਆ ਬਾਂਦਰ, ਵੀਡੀਓ ਦੇਖ ਲੋਕਾਂ ਨੇ ਕਿਹਾ-ਸ਼ਾਂਤੀ ਦੀ ਨੀਂਦ
tv9-punjabi
| Published: 07 Oct 2023 19:55 PM IST
Share

ਟ੍ਰੈਡਿੰਗ ਨਿਊਜ। ਸੋਸ਼ਲ ਮੀਡੀਆ ‘ਤੇ ਅਜਿਹੇ ਕਈ ਵੀਡੀਓ ਵਾਇਰਲ (Video viral) ਹੁੰਦੇ ਹਨ, ਜਿਨ੍ਹਾਂ ਨੂੰ ਦੇਖ ਕੇ ਕੋਈ ਵੀ ਹਾਸਾ ਨਹੀਂ ਰੋਕ ਸਕਦਾ। ਇਹਨਾਂ ਵਿੱਚ ਜਿਆਦਾਤਰ ਜਾਨਵਰਾਂ ਅਤੇ ਪੰਛੀਆਂ ਦੀਆਂ ਵੀਡੀਓ ਅਤੇ ਫੋਟੋਆਂ ਸ਼ਾਮਲ ਹੁੰਦੀਆਂ ਹਨ। ਲੋਕ ਜਾਨਵਰਾਂ ਦੇ ਵੀਡੀਓ ਦੇਖਣਾ ਪਸੰਦ ਕਰਦੇ ਹਨ। ਇਸ ਦੇ ਪਿੱਛੇ ਦਾ ਕਾਰਨ ਹੈ ਇਨ੍ਹਾਂ ਵੀਡੀਓਜ਼ ਦੀ ਸਾਦਗੀ, ਜੋ ਵੀ ਹੁੰਦਾ ਹੈ ਉਹ ਸਭ ਦੇ ਸਾਹਮਣੇ ਹੈ। ਕਈ ਵਾਰ ਇਹ ਵੀਡੀਓ ਲੋਕਾਂ ਨੂੰ ਖੂਬ ਹਸਾਉਂਦੇ ਹਨ ਅਤੇ ਇਹ ਵੀਡੀਓ ਲੋਕਾਂ ਨੂੰ ਭਾਵੁਕ ਕਰ ਦਿੰਦੇ ਹਨ।

ਸ਼ਾਂਤ ਨੀਂਦ ਨੇ ਸਾਰਿਆਂ ਨੂੰ ਆਕਰਸ਼ਿਤ ਕੀਤਾ

ਇਨ੍ਹੀਂ ਦਿਨੀਂ ਅਜਿਹੇ ਹੀ ਇਕ ਬਾਂਦਰ ਦਾ ਵੀਡੀਓ ਸੋਸ਼ਲ ਮੀਡੀਆ (Video social media) ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਹ ਬਾਂਦਰ ਪੱਥਰਾਂ ਦੇ ਵਿਚਕਾਰ ਖੁਸ਼ੀ ਨਾਲ ਸੌਂਦਾ ਨਜ਼ਰ ਆ ਰਿਹਾ ਹੈ। ਵੀਡੀਓ ਦੀ ਸ਼ੁਰੂਆਤ ਤੋਂ ਹੀ ਬਾਂਦਰ ਮੂੰਹ ਖੋਲ੍ਹ ਕੇ ਸੌਂਦਾ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਉਸ ਦੇ ਆਲੇ-ਦੁਆਲੇ ਕਈ ਹੋਰ ਬਾਂਦਰ ਵੀ ਬੈਠੇ ਨਜ਼ਰ ਆ ਰਹੇ ਹਨ। ਕੁਝ ਆਪਣੇ ਕੰਮ ਵਿਚ ਰੁੱਝੇ ਹੋਏ ਹਨ, ਜਦੋਂ ਕਿ ਕੁਝ ਖੇਡ ਰਹੇ ਹਨ। ਇਸ ਸਭ ਤੋਂ ਪਰੇ, ਇਹ ਬਾਂਦਰ ਸਭ ਕੁਝ ਭੁੱਲ ਕੇ, ਖੁਸ਼ੀ ਨਾਲ ਸੌਂ ਰਿਹਾ ਹੈ।

ਵੀਡੀਓ ਨੂੰ 1.1 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ

ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ‘ਬੁਟੇਂਗੀਬਿਡੇਨ’ ਹੈਂਡਲ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਹ ਤੇਜ਼ੀ ਨਾਲ ਵਾਇਰਲ ਹੋਣ ਲੱਗਾ। ਜਦੋਂ ਤੱਕ ਇਹ ਖ਼ਬਰ ਦਰਜ ਕੀਤੀ ਗਈ ਸੀ, ਇਸ ਵੀਡੀਓ ਨੂੰ 1.1 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਸਨ। ਇਸ ਦੇ ਨਾਲ ਹੀ ਇਸ ਵੀਡੀਓ ਨੂੰ 16 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਇਸ ਦੇ ਨਾਲ ਹੀ ਇਸ ਵੀਡੀਓ ਨੂੰ 250 ਤੋਂ ਵੱਧ ਲੋਕਾਂ ਨੇ ਰੀਟਵੀਟ ਕੀਤਾ ਹੈ। ਇਹ ਗਿਣਤੀ ਵੱਧ ਰਹੀ ਹੈ। ਸੋਸ਼ਲ ਮੀਡੀਆ (Social media) ਯੂਜ਼ਰਸ ਵੀ ਇਸ ਵੀਡੀਓ ‘ਤੇ ਖੂਬ ਕਮੈਂਟ ਕਰ ਰਹੇ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...