AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੜਕ ‘ਤੇ ਵਿਦਿਆਰਥਣਾਂ ਦਾ ਹਾਈ ਵੋਲਟੇਜ Drama, ਹੋਈਆਂ ਜੂੰਡਮ-ਜੂੰਡੀ, ਲੋਕ ਬੋਲੇ – ਕਿਸਦੇ ਬੁਆਏਫ੍ਰੈਂਡ ਨੂੰ ਕਿਸ ਨੇ ਚੁਰਾਇਆ

Girls Fighting Video Viral: : ਤੁਸੀਂ ਅਕਸਰ ਸਕੂਲ ਜਾਂ ਕਾਲਜ ਦੀ ਕੁੜੀਆਂ ਦੀ ਲੜਾਈ ਦੀਆਂ ਵੀਡੀਓਜ਼ ਜ਼ਰੂਰ ਦੇਖੀਆਂ ਹੋਣਗੀਆਂ। ਇਸ ਲੜੀ ਵਿੱਚ ਹੀ ਨੋਇਡਾ ਦੇ ਇਕ ਸਕੂਲ ਦੇ ਬਾਹਰ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਸਕੂਲ ਦੀਆਂ ਦੋ ਕੁੜੀਆਂ ਲੜਾਈ ਕਰਦੇ ਨਜ਼ਰ ਆ ਰਹੀਆਂ ਹਨ। ਆਲੇ-ਦੁਆਲੇ ਵਾਲੀ ਕੁੜੀਆਂ ਦੋਵਾਂ ਨੂੰ ਛੜਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ ਪਰ ਦੋਵੇਂ ਹੱਟਣ ਦਾ ਨਾਮ ਨਹੀਂ ਲੈ ਰਹੀਆਂ।

ਸੜਕ 'ਤੇ ਵਿਦਿਆਰਥਣਾਂ ਦਾ ਹਾਈ ਵੋਲਟੇਜ Drama, ਹੋਈਆਂ ਜੂੰਡਮ-ਜੂੰਡੀ, ਲੋਕ ਬੋਲੇ - ਕਿਸਦੇ ਬੁਆਏਫ੍ਰੈਂਡ ਨੂੰ ਕਿਸ ਨੇ ਚੁਰਾਇਆ
tv9-punjabi
| Updated On: 22 Oct 2024 12:38 PM IST

Fighting Video Viral: ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਦੋਂ ਕੀ ਵਾਇਰਲ ਹੋ ਜਾਵੇ ਇਸ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ ਹੈ। ਜੇਕਰ ਤੁਸੀਂ ਵੀ ਸੋਸ਼ਲ ਮੀਡੀਆ ਦਾ ਇਸਤੇਮਾਲ ਕਰਦੇ ਹੋ ਤਾਂ ਫਿਰ ਤੁਹਾਨੂੰ ਇਹ ਤਾਂ ਪਤਾ ਹੀ ਹੋਵੇਗਾ ਕਿ ਹਰ ਦਿਨ ਕਿੰਨੇ ਅਤੇ ਕਿਵੇਂ ਦੇ ਵੀਡੀਓਜ਼ ਵਾਇਰਲ ਹੁੰਦੇ ਹਨ। ਕਿਸੇ ਦਿਨ ਜੁਗਾੜ ਦਾ ਜ਼ਬਰਦਸਤ ਵੀਡੀਓ ਵਾਇਰਲ ਹੋ ਜਾਂਦਾ ਹੈ ਤਾਂ ਕਿਸੇ ਵੀਡੀਓ ਵਿੱਚ ਖ਼ਤਰਨਾਕ ਸਟੰਟ ਨਜ਼ਰ ਆਉਂਦਾ ਹੈ। ਇਸ ਤੋਂ ਇਲਾਵਾ ਵੀ ਕਈ ਤਰ੍ਹਾਂ ਦੇ ਵੀਡੀਓਜ਼ ਵਾਇਰਲ ਹੁੰਦੇ ਹਨ। ਜਿੰਨ੍ਹਾਂ ਵਿੱਚੋਂ ਇਕ ਵੀਡੀਓ ਲੜਾਈ ਨਾਲ ਵੀ ਜੁੜੇ ਹੁੰਦੇ ਹਨ। ਹਾਲ ਹੀ ਵਿੱਚ ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਹੁਣ ਜੋ ਵੀਡੀਓ ਵਾਇਰਲ ਹੋ ਰਿਹਾ ਹੈ ਉਸ ਵਿੱਚ ਨਜ਼ਰ ਆ ਰਿਹਾ ਹੈ ਕਿ ਦੋ ਕੁੜੀਆਂ ਸੜਕ ‘ਤੇ ਬੁਰੀ ਤਰ੍ਹਾਂ ਨਾਲ ਲੜਾਈ ਕਰ ਰਹੀਆਂ ਹਨ। ਉੱਥੇ ਹੀ ਕੁਝ ਹੋਰ ਕੁੜੀਆਂ ਵੀ ਖੜੀ ਨਜ਼ਰ ਆ ਰਹੀਆਂ ਹਨ ਜੋ ਉਨ੍ਹਾਂ ਨੂੰ ਹਟਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ ਪਰ ਕੋਈ ਸਫ਼ਲ ਨਹੀਂ ਹੋ ਪਾ ਰਹੀਆਂ। ਲੜਾਈ ਕਰਨ ਵਾਲੀਆਂ ਦੋਵੇਂ ਕੁੜੀਆਂ ਇਕ-ਦੂਜੇ ਦੇ ਵਾਲਾਂ ਨੂੰ ਬੁਰੀ ਤਰ੍ਹਾਂ ਨਾਲ ਖਿੱਚ ਰਹੀਆਂ ਹਨ ਅਤੇ ਲੜਾਈ ਕਰ ਰਹੀਆਂ ਹਨ। ਦੋਵੇਂ ਲੜਾਈ ਕਰਦੇ-ਕਰਦੇ ਸੜਕ ਨੇ ਥੱਲੇ ਡਿੱਗ ਜਾਂਦੀਆਂ ਹਨ ਪਰ ਲੜਾਈ ਨਹੀਂ ਬੰਦ ਕਰਦੀਆਂ। ਦੋਵਾਂ ਵਿਚਾਲੇ ਲੜਾਈ ਕਿਸ ਗੱਲ ਕਾਰਨ ਹੋ ਰਹੀ ਹੈ ਇਸ ਬਾਰੇ ਕੋਈ ਜਾਨਕਾਰੀ ਨਹੀਂ ਮਿਲ ਪਾਈ ਪਰ ਵੀਡੀਓ ਉੱਤਰ ਪ੍ਰਦੇਸ਼ ਦੇ ਨੋਇਡਾ ਦਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਮਹਾਦੇਵ ਦੀ ਭਗਤੀ ਚ ਲੀਨ ਹੋਈਆਂ ਕਿਊਟ Sisters, ਮਾਂ ਨੇ ਸਿਖਾਈ ਪੂਜਾ ਕਰਨੀ

ਇਸ ਵੀਡੀਓ ਨੂੰ ਐਕਸ ਪਲੇਟਫਾਰਮ ‘ਤੇ @gharkakalesh ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਵੀਡੀਓ ਨੂੰ ਪੋਸਟ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ- ਸੜਕ ‘ਤੇ ਕੁੜੀਆਂ ਦੇ ਦੋ ਗਰੂਪ ਵਿੱਚ ਕਲੇਸ਼। ਖ਼ਹਰ ਲਿਖੇ ਜਾਣ ਤੱਕ ਵੀਡੀਓ ਨੂੰ 89 ਹਜ਼ਾਰ ਤੋਂ ਵੱਧ ਵਾਰ ਲੋਕਾਂ ਨੇ ਦੇਖ ਲਿਆ ਹੈ। ਵੀਡੀਓ ਦੇਖਣ ਤੋਂ ਬਾਅਦ ਇਕ ਯੂਜ਼ਰ ਨੇ ਲਿਖਿਆ- ਮੈਟਰ ਕਰਵਾਚੌਥ ਨੂੰ ਲੈ ਕੇ ਤਾਂ ਨਹੀਂ ਹੋ ਰਿਹਾ। ਦੂਜੇ ਯੂਜ਼ਰ ਨੇ ਲਿਖਿਆ- ਹੱਥ ਫੱਸ ਗਏ ਵਾਲਾਂ ਵਿੱਚ ਲੱਗਦਾ। ਤੀਜ਼ੇ ਨੇ ਲਿਖਿਆ- ਕਿਸਦੇ ਬੁਆਏਫ੍ਰੈਂਡ ਨੂੰ ਕਿਸ ਨੇ ਚੁਰਾਇਆ। ਚੌਥੇ ਨੇ ਲਿਖਿਆ- ਛੋਰੀਆਂ ਛੋਰੋ ਸੇ ਕਮ ਹੈ ਕੇ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...