ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

OMG! ਵਿਦਿਆਰਥੀ ਨੂੰ ਜ਼ਬਰਨ ਲੈ ਗਏ ਟਾਇਲਟ, ਖੁਆਈ ਪੌਟੀ, ਵੀਡੀਓ ਬਣਾ ਕੇ ਕੀਤਾ ਵਾਇਰਲ

Shocking News: ਦਬੰਗ ਵਿਦਿਆਰਥੀਆਂ ਦਾ ਇੱਕ ਗਰੁੱਪ ਇੱਕ ਵਿਦਿਆਰਥੀ ਨੂੰ ਜ਼ਬਰਦਸਤੀ ਸਕੂਲ ਦੇ ਟਾਇਲਟ ਵਿੱਚ ਲੈ ਗਿਆ। ਇਸ ਤੋਂ ਬਾਅਦ ਉਸ ਨੂੰ ਮਨੁੱਖੀ ਮਲ ਖਾਣ ਲਈ ਮਜਬੂਰ ਕੀਤਾ ਗਿਆ। ਇੰਨਾ ਹੀ ਨਹੀਂ, ਦੋਸ਼ੀ ਵਿਦਿਆਰਥੀਆਂ ਨੇ ਅਜਿਹਾ ਕਰਦੇ ਸਮੇਂ ਨਾ ਸਿਰਫ ਇਸ ਦੀ ਫਿਲਮ ਬਣਾਈ, ਸਗੋਂ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਵੀ ਕਰ ਦਿੱਤਾ। ਮਾਮਲਾ ਚੀਨ ਦਾ ਹੈ। ਪੁਲਿਸ ਨੇ ਵੀਡੀਓ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

OMG! ਵਿਦਿਆਰਥੀ ਨੂੰ ਜ਼ਬਰਨ ਲੈ ਗਏ ਟਾਇਲਟ, ਖੁਆਈ ਪੌਟੀ, ਵੀਡੀਓ ਬਣਾ ਕੇ ਕੀਤਾ ਵਾਇਰਲ
Image Credit source: Weibo (Tv9hindi.com)
Follow Us
tv9-punjabi
| Updated On: 06 Nov 2023 13:34 PM IST

ਇਕ ਸਕੂਲੀ ਵਿਦਿਆਰਥੀ ਨਾਲ ਅਜਿਹੀ ਦਰਿੰਦਗੀ ਕੀਤੀ ਗਈ, ਜਿਸ ਬਾਰੇ ਜਾਣ ਕੇ ਲੋਕ ਭੜਕੇ ਹੋਏ ਹਨ। ਕੁਝ ਦਬੰਗ ਵਿਦਿਆਰਥੀਆਂ ਨੇ ਨਾ ਸਿਰਫ ਆਪਣੇ ਸਾਥੀ ਵਿਦਿਆਰਥੀ ਨੂੰ ਮਨੁੱਖੀ ਮਲ ਖਾਣ ਲਈ ਮਜ਼ਬੂਰ ਕੀਤਾ, ਸਗੋਂ ਇਸ ਦੀ ਵੀਡੀਓ ਵੀ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਵੀ ਕਰ ਦਿੱਤੀ। ਇਹ ਹੈਰਾਨ ਕਰਨ ਵਾਲੀ ਘਟਨਾ ਚੀਨ ਦੇ ਇੱਕ ਮਿਡਲ ਸਕੂਲ ਵਿੱਚ ਵਾਪਰੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਨੇ ਦੋਸ਼ੀ ਵਿਦਿਆਰਥੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਸਾਊਥ ਚਾਈਨਾ ਮਾਰਨਿੰਗ ਪੋਸਟ ਮੁਤਾਬਕ ਮਾਮਲਾ ਚੀਨ ਦੇ ਫੁਜਿਆਨ ਸੂਬੇ ਦੇ ਲੋਂਗਯਾਨ ਸ਼ਹਿਰ ਵਿੱਚ ਸਥਿਤ ਕਿਆਓਯੂ ਮਿਡਲ ਸਕੂਲ ਨਾਲ ਸਬੰਧਤ ਹੈ। ਸਕੂਲ ਨੇ ਵੀ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇੱਕ ਵਿਦਿਆਰਥੀ ਨੂੰ ਕੁਝ ਵਿਦਿਆਰਥੀਆਂ ਵੱਲੋਂ ਸਕੂਲ ਦੇ ਟਾਇਲਟ ਵਿੱਚ ਮਲ ਖਾਣ ਲਈ ਮਜਬੂਰ ਕੀਤਾ ਗਿਆ। ਦੋਸ਼ੀ ਵਿਦਿਆਰਥੀਆਂ ਨੇ ਖੁਦ ਇਸ ਘਟਨਾ ਦੀ ਵੀਡੀਓ ਬਣਾ ਕੇ ਇੰਟਰਨੈੱਟ ‘ਤੇ ਅਪਲੋਡ ਕਰ ਦਿੱਤੀ, ਜੋ ਹੁਣ ਵਾਇਰਲ ਹੋ ਗਈ ਹੈ। ਪੁਲਿਸ ਨੇ ਵਾਇਰਲ ਕਲਿੱਪ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦਬੰਗਾਂ ਸਾਹਮਣੇ ਬੇਵੱਸ ਦਿਖਿਆ ਵਿਦਿਆਰਥੀ

ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਕੁਝ ਵਿਦਿਆਰਥੀ ਇਕ ਲੜਕੇ ਨੂੰ ਟਾਇਲਟ ‘ਚੋਂ ਬਾਹਰ ਕੱਢ ਕੇ ਪਾਟੀ ਖਾਣ ਲਈ ਮਜਬੂਰ ਕਰਦੇ ਹਨ। ਪਹਿਲਾਂ ਤਾਂ ਲੜਕੇ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਸਕੂਲ ਦੇ ਹੋਰ ਵਿਦਿਆਰਥੀ ਵੀ ਟਾਇਲਟ ਵਿੱਚ ਮੌਜੂਦ ਸਨ। ਪਰ ਉਨ੍ਹਾਂ ਦੇ ਜਾਂਦੇ ਹੀ ਵਿਦਿਆਰਥੀ ਉਸ ‘ਤੇ ਫਿਰ ਤੋਂ ਦਬਾਅ ਪਾਉਣ ਬਣਾਉਣਾ ਸ਼ੁਰੂ ਕਰ ਦਿੰਦੇ ਹਨ। ਇਹ ਦੇਖ ਕੇ ਵਿਦਿਆਰਥੀ ਬੇਵੱਸ ਹੋ ਜਾਂਦਾ ਹੈ। ਫਿਰ ਉਸ ਨੂੰ ਨਾ ਚਾਹੁੰਦੇ ਹੋਏ ਵੀ ਮਲ ਖਾਣੀ ਪੈਂਦਾ ਹੈ।

‘ਇਹ ਮਾਫੀ ਦੇ ਹੱਕਦਾਰ ਨਹੀਂ, ਉਨ੍ਹਾਂ ਨੂੰ ਸਜ਼ਾ ਦਿਓ’ ਚੀਨੀ ਸੋਸ਼ਲ ਮੀਡੀਆ ਸਿਨ ਵੀਬੋ ‘ਤੇ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਯੂਜ਼ਰਸ ਕਾਫੀ ਗੁੱਸੇ ‘ਚ ਹਨ। ਇਕ ਯੂਜ਼ਰ ਨੇ ਟਿੱਪਣੀ ਕੀਤੀ ਹੈ, ਇਹ ਸੋਚ ਕੇ ਕਿ ਲੜਕੇ ਨੂੰ ਇਸ ਘਟਨਾ ਨਾਲ ਕਿੰਨਾ ਡੂੰਘਾ ਸਦਮਾ ਲੱਗਾ ਹੋਵੇਗਾ, ਰੂਹ ਕੰਬ ਜਾਂਦੀ ਹੈ। ਜਿਸਨੇ ਵੀ ਅਜਿਹਾ ਕੀਤਾ ਹੈ ਉਹ ਜਾਨਵਰਾਂ ਨਾਲੋਂ ਵੀ ਭੈੜਾ ਹੈ। ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, ਸਕੂਲ ਵਿੱਚ ਇਸ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਬਹੁਤ ਜਿਆਦਾ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਇਨ੍ਹਾਂ ਨੂੰ ਸਬਕ ਸਿਖਾਉਣਾ ਬਹੁਤ ਜ਼ਰੂਰੀ ਹੈ। ਇਕ ਹੋਰ ਯੂਜ਼ਰ ਨੇ ਲਿਖਿਆ, ਉਹ ਮਾਫੀ ਦੇ ਹੱਕਦਾਰ ਨਹੀਂ ਹਨ। ਅਜਿਹੇ ਲੋਕ ਵਿਗੜੀ ਮਾਨਸਿਕਤਾ ਵਾਲੇ ਹੁੰਦੇ ਹਨ। ਇਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?
Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?...
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?...
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...