ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: “ਕੀ ਜ਼ਮਾਨਾ ਆ ਗਿਆ ਹੈ ਭਾਈ”, ਰੋਬੋਟ ਨਾਲ ਨੱਚਦੀ ਕੁੜੀ ਨੂੰ ਦੇਖ ਦੰਗ ਰਹਿ ਗਏ ਲੋਕ

ਵਾਇਰਲ ਹੋ ਰਿਹਾ ਵੀਡੀਓ ਕਿਸੇ ਪ੍ਰਦਰਸ਼ਨੀ ਦਾ ਲੱਗਦਾ ਹੈ। ਜਿੱਥੇ ਇੱਕ ਰੋਬੋਟ ਅਤੇ ਇੱਕ ਕੁੜੀ ਇਕੱਠੇ ਡਾਂਸ ਕਰਦੇ ਦੇਖੇ ਜਾ ਸਕਦੇ ਹਨ। ਇਹ ਡਾਂਸ਼ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ। ਤੁਸੀਂ ਦੇਖ ਸਕਦੇ ਹੋ ਕਿ ਰੋਬੋਟ ਪੂਰੀ ਭਾਵਨਾ ਨਾਲ ਲੜਕੀ ਦਾ ਹੱਥ ਫੜ ਕੇ ਨੱਚ ਰਿਹਾ ਹੈ। ਉਹ ਲੜਕੀ ਨਾਲ ਵੱਖ-ਵੱਖ ਡਾਂਸ ਸਟੈਪ ਵੀ ਦਿਖਾ ਰਿਹਾ ਹੈ। ਜਿਵੇਂ ਕੋਈ ਪ੍ਰੋਫੈਸ਼ਨਲ ਡਾਂਸਰ ਕੁੜੀ ਨਾਲ ਨੱਚ ਰਿਹਾ ਹੋਵੇ। ਇਸ ਵੀਡੀਓ ਨੂੰ ਦੇਖ ਕੇ ਲੋਕ ਹੈਰਾਨ ਹਨ ਕਿਉਂਕਿ ਇਸ ਰੋਬੋਟ ਨੇ ਇਨਸਾਨਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

Viral Video: “ਕੀ ਜ਼ਮਾਨਾ ਆ ਗਿਆ ਹੈ ਭਾਈ”, ਰੋਬੋਟ ਨਾਲ ਨੱਚਦੀ ਕੁੜੀ ਨੂੰ ਦੇਖ ਦੰਗ ਰਹਿ ਗਏ ਲੋਕ
Viral Video: “ਕੀ ਜ਼ਮਾਨਾ ਆ ਗਿਆ ਹੈ ਭਾਈ” ਰੋਬੋਟ ਨਾਲ ਨੱਚਦੀ ਕੁੜੀ ਨੂੰ ਦੇਖ ਕੇ ਦੰਗ ਰਹਿ ਗਏ ਲੋਕ
Follow Us
tv9-punjabi
| Updated On: 27 Jan 2024 15:51 PM

ਅੱਜ ਵਿਗਿਆਨ ਅਜਿਹੇ ਪੱਧਰ ‘ਤੇ ਪਹੁੰਚ ਗਿਆ ਹੈ ਜਿੱਥੇ ਕੁਝ ਵੀ ਅਸੰਭਵ ਨਹੀਂ ਹੈ। ਹੁਣ ਮਨੁੱਖਾਂ ਦੀ ਥਾਂ ਮਸ਼ੀਨਾਂ ਨੇ ਲੈ ਲਈ ਹੈ। ਇਨਸਾਨ ਆਪਣਾ ਕੰਮ ਆਸਾਨ ਬਣਾਉਣ ਲਈ ਰੋਬੋਟ ਦੀ ਮਦਦ ਲੈ ਰਹੇ ਹਨ। ਹੁਣ ਰੋਬੋਟ ਇੰਨੇ ਸਮਾਰਟ ਹੋ ਗਏ ਹਨ ਕਿ ਉਨ੍ਹਾਂ ਨੇ ਇਨਸਾਨਾਂ ਵਾਂਗ ਪ੍ਰਤੀਕਿਰਿਆ ਕਰਨੀ ਸ਼ੁਰੂ ਕਰ ਦਿੱਤੀ ਹੈ। ਰੋਬੋਟ ਵਿੱਚ ਸਰੀਰਕ ਗਤੀਵਿਧੀਆਂ ਤੋਂ ਲੈ ਕੇ ਮਨੁੱਖੀ ਭਾਵਨਾਵਾਂ ਤੱਕ ਸਭ ਕੁਝ ਦੇਖਿਆ ਜਾ ਸਕਦਾ ਹੈ। ਇਸ ਗੱਲ ਨੂੰ ਸਾਬਤ ਕਰਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਇਕ ਲੜਕੀ ਰੋਬੋਟ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ।

ਵਾਇਰਲ ਹੋ ਰਿਹਾ ਵੀਡੀਓ ਕਿਸੇ ਪ੍ਰਦਰਸ਼ਨੀ ਦਾ ਲੱਗਦਾ ਹੈ। ਜਿੱਥੇ ਇੱਕ ਰੋਬੋਟ ਅਤੇ ਇੱਕ ਕੁੜੀ ਇਕੱਠੇ ਡਾਂਸ ਕਰਦੇ ਦੇਖੇ ਜਾ ਸਕਦੇ ਹਨ। ਇਹ ਡਾਂਸ਼ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ। ਤੁਸੀਂ ਦੇਖ ਸਕਦੇ ਹੋ ਕਿ ਰੋਬੋਟ ਪੂਰੀ ਭਾਵਨਾ ਨਾਲ ਲੜਕੀ ਦਾ ਹੱਥ ਫੜ ਕੇ ਨੱਚ ਰਿਹਾ ਹੈ। ਉਹ ਲੜਕੀ ਨਾਲ ਵੱਖ-ਵੱਖ ਡਾਂਸ ਸਟੈਪ ਵੀ ਦਿਖਾ ਰਿਹਾ ਹੈ। ਜਿਵੇਂ ਕੋਈ ਪ੍ਰੋਫੈਸ਼ਨਲ ਡਾਂਸਰ ਕੁੜੀ ਨਾਲ ਨੱਚ ਰਿਹਾ ਹੋਵੇ। ਇਸ ਵੀਡੀਓ ਨੂੰ ਦੇਖ ਕੇ ਲੋਕ ਹੈਰਾਨ ਹਨ ਕਿਉਂਕਿ ਇਸ ਰੋਬੋਟ ਨੇ ਇਨਸਾਨਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

ਵੀਡੀਓ ਨੂੰ ਇੰਸਟਾਗ੍ਰਾਮ ‘ਤੇ @netflixnmovies ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਵੀਡੀਓ ‘ਤੇ ਲੋਕ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੰਦੇ ਨਜ਼ਰ ਆ ਰਹੇ ਹਨ। ਮਜ਼ਾਕੀਆ ਟਿੱਪਣੀ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ- ਇੱਕ ਔਰਤ ਰੋਬੋਟ ਨੂੰ ਵੀ ਨਚਾ ਸਕਦੀ ਹੈ। ਇਕ ਹੋਰ ਨੇ ਲਿਖਿਆ ਕਿ ਉਹ ਮੇਰੇ ਪਤੀ ਵਾਂਗ ਹੀ ਡਾਂਸ ਕਰ ਰਿਹਾ ਹੈ। ਇਸੇ ਤਰ੍ਹਾਂ ਕਈ ਹੋਰ ਯੂਜ਼ਰਸ ਨੇ ਵੀ ਇਸ ਵੀਡੀਓ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ...
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!...
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!...
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!...
Atari Border: ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?
Atari Border:  ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?...
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ...
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ...
ਪਹਿਲਗਾਮ ਹਮਲੇ ਤੋਂ ਬਾਅਦ ਮੋਦੀ ਸਰਕਾਰ ਦੇ 5 ਵੱਡੇ ਫੈਸਲੇ
ਪਹਿਲਗਾਮ ਹਮਲੇ ਤੋਂ ਬਾਅਦ ਮੋਦੀ ਸਰਕਾਰ ਦੇ 5 ਵੱਡੇ ਫੈਸਲੇ...
ਪਹਿਲਗਾਮ ਹਮਲੇ ਦੇ ਸ਼ੱਕੀ ਅੱਤਵਾਦੀ ਦੀ ਪਹਿਲੀ ਤਸਵੀਰ ਆਈ ਸਾਹਮਣੇ
ਪਹਿਲਗਾਮ ਹਮਲੇ ਦੇ ਸ਼ੱਕੀ ਅੱਤਵਾਦੀ ਦੀ ਪਹਿਲੀ ਤਸਵੀਰ ਆਈ ਸਾਹਮਣੇ...