ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shocking News: ਕੁੜੀ ਨੇ ਪਕਾ ਕੇ ਖਾ ਲਿਆ ਡੱਡੂ ਦਾ ਮਾਸ, ਭੜਕੇ ਲੋਕ ਬੋਲੇ – ਰੱਬ ਇਸ ਲਈ ਵੱਖਰਾ ਨਰਕ ਬਣਾਵੇ

ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਇਕ ਲੜਕੀ ਡੱਡੂਆਂ ਨੂੰ ਪਕਾ ਕੇ ਖਾਉਂਦੀ ਨਜ਼ਰ ਆ ਰਿਹਾ ਹੈ। ਅਜਿਹਾ ਆਮ ਤੌਰ 'ਤੇ ਦੇਖਣ ਨੂੰ ਨਹੀਂ ਮਿਲਦਾ, ਇਸ ਲਈ ਇਹ ਨਜ਼ਾਰਾ ਦੇਖ ਕੇ ਲੋਕ ਭੜਕ ਗਏ ਹਨ।

Shocking News: ਕੁੜੀ ਨੇ ਪਕਾ ਕੇ ਖਾ ਲਿਆ ਡੱਡੂ ਦਾ ਮਾਸ, ਭੜਕੇ ਲੋਕ ਬੋਲੇ – ਰੱਬ ਇਸ ਲਈ ਵੱਖਰਾ ਨਰਕ ਬਣਾਵੇ
Follow Us
tv9-punjabi
| Published: 26 Sep 2023 18:32 PM

ਇਹ ਦੁਨੀਆਂ ਅਜਬ-ਗਜਬ ਲੋਕਾਂ ਨਾਲ ਭਰੀ ਪਈ ਹੈ, ਜੋ ਅਜਿਹੇ ਕੰਮ ਕਰਦੇ ਹਨ ਕਿ ਉਨ੍ਹਾਂ ਬਾਰੇ ਸੋਚ ਕੇ ਹੀ ਤੁਹਾਡੇ ਹੋਸ਼ ਉੱਡ ਜਾਂਦੇ ਹਨ। ਤੁਸੀਂ ਬਹੁਤ ਸਾਰੇ ਲੋਕਾਂ ਨੂੰ ਨਾਨ-ਵੈਜ ਫੂਡ ‘ਚ ਚਿਕਨ, ਮਟਨ ਜਾਂ ਮੱਛੀ ਖਾਂਦੇ ਦੇਖਿਆ ਹੋਵੇਗਾ ਪਰ ਕੁਝ ਲੋਕ ਅਜਿਹੇ ਵੀ ਹਨ ਜੋ ਅਜੀਬੋ-ਗਰੀਬ ਚੀਜ਼ਾਂ ਜਿਵੇਂ ਕੀੜੇ-ਮਕੌੜੇ, ਡੱਡੂ ਅਤੇ ਇੱਥੋਂ ਤੱਕ ਕਿ ਸੱਪ, ਮਗਰਮੱਚ ਅਤੇ ਬਿੱਛੂ ਵਰਗੇ ਖਤਰਨਾਕ ਜੀਵ-ਜੰਤੂਆਂ ਨੂੰ ਵੀ ਖਾਂ ਲੈਂਦੇ ਹਨ,। ਸੋਸ਼ਲ ਮੀਡੀਆ ‘ਤੇ ਅਜਿਹੀਆਂ ਵੀਡੀਓਜ਼ ਅਕਸਰ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ‘ਚ ਲੋਕ ਅਜਿਹੇ ਖਤਰਨਾਕ ਅਤੇ ਅਜੀਬੋ-ਗਰੀਬ ਜਾਨਵਰਾਂ ਨੂੰ ਖਾਂਦੇ ਨਜ਼ਰ ਆ ਰਹੇ ਹਨ। ਅਜਿਹਾ ਹੀ ਇਕ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਨਾ ਸਿਰਫ ਤੁਹਾਡੇ ਹੋਸ਼ ਉੱਡ ਜਾਣਗੇ, ਸਗੋਂ ਤੁਹਾਨੂੰ ਖਾਣ ਵਾਲੀ ਕੁੜੀ ਨਾਲ ਨਫਰਤ ਵੀ ਹੋਣ ਲੱਗੇਗੀ।

ਦਰਅਸਲ, ਇਸ ਵੀਡੀਓ ਵਿੱਚ ਇੱਕ ਕੁੜੀ ਡੱਡੂ ਨੂੰ ਖਾਣਾ ਪਕਾਉਂਦੀ ਅਤੇ ਖਾਂਦੀ ਨਜ਼ਰ ਆ ਰਹੀ ਹੈ। ਤੁਸੀਂ ਡੱਡੂ ਜ਼ਰੂਰ ਦੇਖੇ ਹੋਣਗੇ। ਬਰਸਾਤ ਦੇ ਦਿਨਾਂ ਵਿੱਚ ਇਹ ਡੱਡੂ ਅਕਸਰ ਇਧਰ ਉਧਰ ਛਾਲ ਮਾਰਦੇ ਦੇਖੇ ਜਾਂਦੇ ਹਨ। ਕੁਝ ਬੱਚੇ ਅਜਿਹੇ ਵੀ ਹਨ ਜੋ ਉਨ੍ਹਾਂ ਨਾਲ ਖੇਡਣਾ ਵੀ ਸ਼ੁਰੂ ਕਰ ਦਿੰਦੇ ਹਨ ਪਰ ਇਸ ਅਜੀਬ ਦਿੱਖ ਵਾਲੇ ਜੀਵ ਨੂੰ ਖਾ ਵੀ ਜਾਣ, ਅਜਿਹੇ ਲੋਕ ਬਹੁਤ ਘੱਟ ਦੇਖਣ ਨੂੰ ਮਿਲਦੇ ਹਨ। ਪਰ ਵੀਡੀਓ ‘ਚ ਨਜ਼ਰ ਆ ਰਹੀ ਲੜਕੀ ਬਿਲਕੁਲ ਵੱਖਰੀ ਹੈ। ਉਹ ਡੱਡੂ ਦਾ ਮਾਸ ਇਸ ਤਰ੍ਹਾਂ ਖਾਂਦੀ ਨਜ਼ਰ ਆ ਰਹੀ ਹੈ ਜਿਵੇਂ ਉਹ ਚਿਕਨ ਖਾ ਰਹੀ ਹੋਵੇ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਪਹਿਲਾਂ ਉਹ ਕਈ ਡੱਡੂਆਂ ਨੂੰ ਅੱਗ ‘ਤੇ ਪਕਾਉਂਦੀ ਹੈ ਅਤੇ ਫਿਰ ਉਨ੍ਹਾਂ ਨੂੰ ਮਜ਼ੇ ਨਾਲ ਖਾਣ ਲੱਗਦੀ ਹੈ। ਅਜਿਹਾ ਨਜ਼ਾਰਾ ਦੇਖ ਕੇ ਕਿਸਨੂੰ ਘਿੰਨ ਨਹੀਂ ਆਵੇਗੀ?

ਵੀਡੀਓ ਦੇਖੋ

View this post on Instagram

A post shared by ting tong (@ting_tong80)

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ting_tong80 ਨਾਂ ਦੀ ਆਈਡੀ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 56 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਸੈਂਕੜੇ ਲੋਕ ਇਸ ਵੀਡੀਓ ਨੂੰ ਪਸੰਦ ਵੀ ਕਰ ਚੁੱਕੇ ਹਨ। ਇਸ ਦੇ ਨਾਲ ਹੀ ਵੀਡੀਓ ਨੂੰ ਦੇਖ ਕੇ ਲੋਕ ਭੜਕ ਵੀ ਗਏ ਹਨ ਅਤੇ ਤਰ੍ਹਾਂ-ਤਰ੍ਹਾਂ ਦੇ ਪ੍ਰਤੀਕਰਮ ਵੀ ਦੇ ਰਹੇ ਹਨ।

ਕੋਈ ਕਹਿ ਰਿਹਾ ਹੈ ਕਿ ‘ਰੱਬ ਇਨ੍ਹਾਂ ਲੋਕਾਂ ਲਈ ਵੱਖਰਾ ਨਰਕ ਬਣਾਵੇਗਾ।’ ਇਹ ਲੋਕ ਡੱਡੂ ਕਿਵੇਂ ਖਾ ਸਕਦੇ ਹਨ, ਜਦੋਂ ਕਿ ਕੋਈ ਕਹਿ ਰਿਹਾ ਹੈ ਕਿ ‘ਇਹ ਦੇਖ ਕੇ ਮੈਨੂੰ ਉਲਟੀ ਹੀ ਆਣ ਲੱਗੀ। ਇਸ ਦੇ ਨਾਲ ਹੀ ਕੁਝ ਯੂਜ਼ਰਸ ਇਹ ਵੀ ਕਹਿ ਰਹੇ ਹਨ ਕਿ ‘ਪਕੱਣ ਤੋਂ ਬਾਅਦ ਡੱਡੂ ਸਵਾਦ ਲੱਗ ਰਹੇ ਹਨ’।

ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video...
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ...
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼...
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ "ਭਾਜਪਾ ਦਾ ਦੋਹਰਾ ਚਿਹਰਾ ਆ ਗਿਆ ਹੈ ਸਾਹਮਣੇ"
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...