ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

OMG! ਸ਼ੌਕ ਦਾ ਸੁਜਾ ਦਿੱਤਾ ਕੰਨ, ਜ਼ਖ਼ਮ ਦਿਖਾਉਣ ਪਹੁੰਚੀ ਹਸਪਤਾਲ ਤਾਂ ਡਾਕਟਰ ਨੇ ਕੱਟ ਕੇ ਕੀਤਾ ਸਰੀਰ ਤੋਂ ਵੱਖ

ਕਿਹਾ ਜਾਂਦਾ ਹੈ ਕਿ ਕਈ ਵਾਰ ਤੁਹਾਡਾ ਸ਼ੌਕ ਤੁਹਾਡੇ 'ਤੇ ਹੀ ਹਾਵੀ ਹੋ ਜਾਂਦਾ ਹੈ। ਇਸ ਦੀਆਂ ਕਈ ਉਦਾਹਰਣਾਂ ਤੁਹਾਡੇ ਸਾਹਮਣੇ ਆ ਵੀ ਚੁੱਕੀਆਂ ਹਨ। ਇਸ ਨਾਲ ਜੁੜਿਆ ਇੱਕ ਵੀਡੀਓ ਇਨ੍ਹੀਂ ਦਿਨੀਂ ਲੋਕਾਂ ਵਿੱਚ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਸਮਝ ਜਾਓਗੇ ਕਿ ਸ਼ੌਕ ਕਈ ਵਾਰ ਸੱਚਮੁੱਚ ਖਤਰਨਾਕ ਹੋ ਸਕਦਾ ਹੈ। ਇਸ ਵੀਡੀਓ ਨੂੰ lembretefrases and tatuageminspiration ਨਾਂ ਦੇ ਸੋਸ਼ਲ ਮੀਡੀਆ ਪੋਸਟ ਤੋਂ ਸ਼ੇਅਰ ਕੀਤਾ ਗਿਆ ਹੈ।

OMG! ਸ਼ੌਕ ਦਾ ਸੁਜਾ ਦਿੱਤਾ ਕੰਨ, ਜ਼ਖ਼ਮ ਦਿਖਾਉਣ ਪਹੁੰਚੀ ਹਸਪਤਾਲ ਤਾਂ ਡਾਕਟਰ ਨੇ ਕੱਟ ਕੇ ਕੀਤਾ ਸਰੀਰ ਤੋਂ ਵੱਖ
Photo: lembretefrases and tatuageminspiration (tv9hindi.com
Follow Us
kusum-chopra
| Published: 18 Nov 2023 07:26 AM

ਅੱਜ ਦੇ ਸਮੇਂ ਵਿੱਚ, ਮਨੁੱਖਾਂ ਲਈ, ਉਨ੍ਹਾਂ ਦੇ ਸ਼ੌਕ ਹੀ ਸਭ ਕੁਝ ਹਨ। ਮੁੰਡਾ ਹੋਵੇ ਜਾਂ ਕੁੜੀ, ਹਰ ਕੋਈ ਇਸ ਸ਼ੌਕ ਦਾ ਦੀਵਾਨਾ ਹੈ। ਪਰ ਕਈ ਵਾਰ ਇਨਸਾਨ ਦਾ ਇਹ ਸ਼ੌਕ ਉਸ ‘ਤੇ ਭਾਰੀ ਪੈ ਜਾਂਦਾ ਹੈ। ਜਿਸ ਕਾਰਨ ਕਈ ਵਾਰ ਲੋਕਾਂ ਦੀ ਜਾਨ ਤੱਕ ਵੀ ਬਣ ਆਉਂਦੀ ਹੈ। ਅਜਿਹਾ ਹੀ ਇੱਕ ਕਿੱਸਾ ਪਿਛਲੇ ਦਿਨੀਂ ਸਾਹਮਣੇ ਆਇਆ ਹੈ। ਹੁਣ ਇਸ ਕੇਸ ਨੂੰ ਦੇਖ ਲਵੋ, ਜਿੱਥੇ ਇੱਕ ਔਰਤ ਦਾ ਜਨੂੰਨ ਉਸ ਤੇ ਹੀ ਭਾਰੀ ਪੈ ਗਿਆ।

ਫਿਲਹਾਲ ਇੰਟਰਨੈੱਟ ‘ਤੇ ਇਕ ਲੜਕੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿਚ ਲੜਕੀ ਨੇ ਦੱਸਿਆ ਕਿ ਉਸਨੇ ਆਪਣੇ ਕੰਨ ਦੇ ਉਪਰਲੇ ਹਿੱਸੇ ਨੂੰ ਵਿੰਨ੍ਹਵਾਇਆ ਸੀ। ਉਸ ਨੇ ਇਹ ਕਦਮ ਸਿਰਫ਼ ਆਪਣੇ ਸ਼ੌਕ ਕਾਰਨ ਚੁੱਕਿਆ, ਪਰ ਉਸ ਨੂੰ ਨਹੀਂ ਪਤਾ ਸੀ ਕਿ ਉਸ ਦਾ ਇਹ ਸ਼ੌਕ ਉਸ ਲਈ ਨਾਸੂਰ ਬਣ ਜਾਵੇਗਾ ਅਤੇ ਅੰਤ ਵਿਚ ਇਸ ਦੇ ਨਤੀਜੇ ਕਿੰਨੇ ਭਿਆਨਕ ਹੋਣਗੇ? ਲੜਕੀ ਨੇ ਆਪਣੀ ਹਾਲਤ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਇਸ ਨੂੰ ਦੇਖ ਕੇ ਲੋਕ ਕਾਫੀ ਹੈਰਾਨ ਹਨ ਅਤੇ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ।

ਇੱਥੇ ਵੀਡੀਓ ਦੇਖੋ

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਲੜਕੀ ਨੇ ਆਪਣੇ ਪਿਅਰਸਿੰਗ ਦੀ ਕਹਾਣੀ ਲੋਕਾਂ ਨਾਲ ਸਾਂਝੀ ਕੀਤੀ, ਉਸ ਨੇ ਉੱਥੇ ਆਪਣਾ ਪੂਰਾ ਸਫਰ ਦਿਖਾਇਆ ਅਤੇ ਲੋਕਾਂ ਨੂੰ ਦੱਸਿਆ ਕਿ ਕਿਵੇਂ ਇਹ ਪਿਅਰਸਿੰਗ ਉਸ ਦੀ ਜ਼ਿੰਦਗੀ ਦਾ ਸਭ ਤੋਂ ਬੁਰਾ ਫੈਸਲਾ ਸਾਬਤ ਹੋਇਆ। ਅਸਲ ਵਿਚ ਹੋਇਆ ਇਹ ਕਿ ਉਸ ਦੇ ਕੰਨ ਵਿੰਨ੍ਹਵਾਉਣ ਦੇ ਕੁਝ ਦਿਨਾਂ ਵਿਚ ਹੀ ਉਸ ਦਾ ਕੰਨ ਸੁੱਜਣ ਲੱਗ ਪਿਆ ਪਹਿਲਾਂ-ਪਹਿਲਾਂ ਇਹ ਲੜਕੀ ਨੂੰ ਬਿਲਕੁਲ ਆਮ ਲੱਗਿਆ ਪਰ ਜਦੋਂ ਕੰਨ ਲਗਾਤਾਰ ਸੁੱਜਦਾ ਗਿਆ ਅਤੇ ਹੌਲੀ-ਹੌਲੀ ਉਸ ਵਿਚ ਜ਼ਖਮ ਬਣਨ ਲੱਗਾ ਤੇ ਨਾਲ ਹੀ ਉਸ ਵਿੱਚ ਪਾਕ ਜਮ੍ਹਾ ਹੋ ਗਈ। ਇਸ ਤੋਂ ਬਾਅਦ ਲੜਕੀ ਹਸਪਤਾਲ ਗਈ।

ਹਸਪਤਾਲ ਵਿੱਚ ਕਈ ਦਿਨਾਂ ਤੱਕ ਐਂਟੀਬਾਇਓਟਿਕਸ ਲੈਣ ਤੋਂ ਬਾਅਦ ਵੀ ਉਸਦੇ ਕੰਨ ਦਾ ਜ਼ਖ਼ਮ ਠੀਕ ਨਹੀਂ ਹੋਇਆ। ਅੰਤ ਵਿੱਚ, ਡਾਕਟਰਾਂ ਨੇ ਉਸਦੇ ਕੰਨ ਦੀ ਸਰਜਰੀ ਕੀਤੀ ਅਤੇ ਇਸਦੇ ਉੱਪਰਲੇ ਹਿੱਸੇ ਨੂੰ ਕੱਟਣਾ ਪਿਆ। ਫਿਲਹਾਲ ਇਸ ਵੀਡੀਓ ਨੂੰ ਸ਼ੇਅਰ ਕਰਕੇ ਲੜਕੀ ਨੇ ਲੋਕਾਂ ਨੂੰ ਦੱਸਿਆ ਹੈ ਕਿ ਕਈ ਵਾਰ ਸ਼ੌਕ ਤੁਹਾਡੇ ਲਈ ਨੁਕਸਾਨਦਾਇਕ ਹੋ ਸਕਦਾ ਹੈ।

ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...