ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shocking Video: ਖ਼ਤਰਨਾਕ ਸਟੰਟ ਕਰਦਿਆਂ ਤਿਲਕਿਆ ਸ਼ਖਸ ਦਾ ਪੈਰ, ਫੇਰ ਕੀ ਹੋਇਆ, ਵੇਖੋ ਰੂਹ ਕੰਬਾਉਣ ਵਾਲਾ ਵੀਡੀਓ

Viral Video: ਇਹ ਵੀਡੀਓ @Failcatcher1 ਨਾਂ ਦੇ ਸੋਸ਼ਲ ਮੀਡੀਆ ਅਕਾਉਂਟ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਦੇਖਣ ਤੋਂ ਬਾਅਦ ਯੂਜ਼ਰਸ ਸਟੰਟ ਕਰਨ ਵਾਲੇ ਸ਼ਖਸ ਨੂੰ ਸਲਾਹ ਦੇ ਰਹੇ ਹਨ। ਇਕ ਯੂਜ਼ਰ ਨੇ ਕਿਹਾ, 'ਹਾਲਾਂਕਿ ਉਸ ਨੂੰ ਕੁਝ ਦਰਦ ਹੋਣ ਵਾਲਾ ਹੈ। ਪਰ ਚੰਗੀ ਗੱਲ ਇਹ ਹੈ ਕਿ ਉਸ ਪੁਲ ਦੇ ਹੇਠਾਂ ਕੋਈ ਪੱਥਰ ਨਹੀਂ ਸਗੋਂ ਪਾਣੀ ਸੀ। ਇਕ ਹੋਰ ਯੂਜ਼ਰ ਨੇ ਕਿਹਾ, 'ਇਸੇ ਕਰਕੇ ਮੁੰਡੇ ਘੱਟ ਜੀਂਦੇ ਹਨ।'

Shocking Video: ਖ਼ਤਰਨਾਕ ਸਟੰਟ ਕਰਦਿਆਂ ਤਿਲਕਿਆ ਸ਼ਖਸ ਦਾ ਪੈਰ, ਫੇਰ ਕੀ ਹੋਇਆ, ਵੇਖੋ ਰੂਹ ਕੰਬਾਉਣ ਵਾਲਾ ਵੀਡੀਓ
Follow Us
kusum-chopra
| Updated On: 15 Sep 2023 16:03 PM

ਸੋਸ਼ਲ ਮੀਡੀਆ ਤੇ ਮਸ਼ਹੂਰ ਹੋਣ ਲਈ ਲੋਕ ਕਿਸੇ ਵੀ ਹੱਦ ਤੱਕ ਜਾਣ ਨੂੰ ਤਿਆਰ ਰਹਿੰਦੇ ਹਨ। ਇਸ ਲਈ ਭਾਵੇਂ ਉਨ੍ਹਾਂ ਨੂੰ ਆਪਣੀ ਜਾਨ ਵੀ ਕਿਉਂ ਨੇ ਜੋਖ਼ਮ ਵਿੱਚ ਪਾਉਣੀ ਪਵੇ। ਅਜਿਹੀਆਂ ਕਈ ਵੀਡੀਓ ਅਸੀਂ ਵੇਖ ਅਤੇ ਸੁਣ ਚੁੱਕੋ ਹੋਵਾਂਗੇ। ਅਜਿਹਾ ਹੀ ਇੱਕ ਹੋਰ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਵੇਖ ਕੇ ਯੂਜ਼ਰਸ ਸਟੰਟ ਕਰਨ ਵਾਲੇ ਸ਼ਖਸ ਨੂੰ ਅਜਿਹਾ ਨਾ ਕਰਨ ਦੀ ਸਲਾਹ ਦੇ ਰਹੇ ਹਨ।

ਵਾਇਰਲ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਅਜਿਹਾ ਖਤਰਨਾਕ ਸਟੰਟ ਕਰਦਾ ਨਜ਼ਰ ਆ ਰਿਹਾ ਹੈ ਜਿਸਨੂੰ ਵੇਖ ਕੇ ਲੋਕ ਕਾਫੀ ਡਰੇ ਹੋਏ ਹਨ। ਵਾਇਰਲ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਵਿਅਕਤੀ ਪੁਲ ਦੀ ਰੇਲਿੰਗ ‘ਤੇ ਸਟੰਟ ਕਰ ਰਿਹਾ ਹੈ। ਵਿਅਕਤੀ ਪੁਲ ਦੀ ਇੱਕ ਰੇਲਿੰਗ ਤੋਂ ਦੂਜੇ ਪਾਸੇ ਛਾਲ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਜਿਵੇਂ ਹੀ ਉਹ ਦੂਜੀ ਰੇਲਿੰਗ ‘ਤੇ ਛਾਲ ਮਾਰਦਾ ਹੈ ਤਾਂ ਅਚਾਨਕ ਉਸਦਾ ਸੰਤੁਲਨ ਵਿਗੜ ਗਿਆ ਅਤੇ ਉਹ ਸਿੱਧਾ ਪਾਣੀ ‘ਚ ਜਾ ਡਿੱਗਾ।

ਪਿੱਠ ਦੇ ਬੱਲ ਰੇਲਿੰਗ ‘ਤੇ ਡਿੱਗਿਆ ਸ਼ਖਸ

ਜਦੋਂ ਸ਼ਖਸ ਦਾ ਪੈਰ ਰੇਲਿੰਗ ਤੋਂ ਤਿਲਕਦਾ ਹੈ ਤਾਂ ਉਹ ਪਿੱਠ ਦੇ ਬੱਲ ਰੇਲਿੰਗ ‘ਤੇ ਡਿੱਗ ਜਾਂਦਾ ਹੈ। ਫਿਰ ਇਹ ਹੇਠਾਂ ਪਾਣੀ ਵਿੱਚ ਚਲਾ ਜਾਂਦਾ ਹੈ। ਇਸ ਦੌਰਾਨ ਵੀਡੀਓ ਬਣਾਉਣ ਵਾਲਾ ਵਿਅਕਤੀ ਵੀ ਘਬਰਾ ਜਾਂਦਾ ਹੈ ਅਤੇ ਰੌਲਾ ਪਾਉਣ ਲੱਗਦਾ ਹੈ।

ਜਿਸ ਜਿਸਨੇ ਵੀ ਇਹ ਵੀਡੀਓ ਵੇਖਿਆ, ਉਹ ਇਸ ਸ਼ਖਸ ਦੀ ਇਸ ਹਰਕਤ ਨੂੰ ਵੇਖ ਕੇ ਕਾਫੀ ਡਰਿਆ ਹੋਇਆ ਹੈ। ਨਾਲ ਹੀ ਉਸਨੂੰ ਅਜਿਹੇ ਸਟੰਟ ਕਰਨ ਤੋਂ ਬਾਜ਼ ਆਉਣ ਦੀ ਸਲਾਹ ਦੇ ਰਿਹਾ ਹੈ।

ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!...