AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Shocking Video: ਸੁਸਾਇਡ ਕਰਦਾ ਰਿਹਾ ਸ਼ਖਸ, ਵੀਡੀਓ ਬਣਾਉਂਦੇ ਰਹੇ ਲੋਕ, ਵੇਖੋ ਰੂਹ ਕੰਬਾਉਣ ਵਾਲਾ ਵੀਡੀਓ

ਇਸ ਤੋਂ ਪਹਿਲਾਂ ਵੀ ਲੋਕਾਂ ਵੱਲੋਂ ਖੁਦਕੁਸ਼ੀ ਲਈ ਕਈ ਤਰੀਕਿਆਂ ਦਾ ਸਹਾਰਾ ਲਿਆ ਗਿਆ ਹੈ, ਪਰ ਇਸ ਵਾਰ ਜਿਹੜਾ ਵੀਡੀਓ ਵਾਇਰਲ ਹੋਇਆ ਹੈ, ਉਸਨੂੰ ਵੇਖ ਕੇ ਰੂਹ ਕੰਬ ਰਹੀ ਹੈ।

Shocking Video: ਸੁਸਾਇਡ ਕਰਦਾ ਰਿਹਾ ਸ਼ਖਸ, ਵੀਡੀਓ ਬਣਾਉਂਦੇ ਰਹੇ ਲੋਕ, ਵੇਖੋ ਰੂਹ ਕੰਬਾਉਣ ਵਾਲਾ ਵੀਡੀਓ
Photor: Twitter @BrutalCams
tv9-punjabi
| Updated On: 02 Aug 2023 15:51 PM IST
Share
Viral Video: ਬਿਜਲੀ ਦੀ ਹਾਈ ਟੈਂਸ਼ਨ ਤਾਰਾਂ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ। ਅਜਿਹੇ ਕਈ ਵੀਡੀਓਜ਼ ਵੀ ਵਾਇਰਲ ਹੋ ਚੁੱਕੇ ਹਨ, ਜਿਸ ‘ਚ ਬਿਜਲੀ ਦੀ ਤਾਰ ਨੂੰ ਛੂਹਣ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਆਮ ਤੌਰ ‘ਤੇ ਬਿਜਲੀ ਦੇ ਖੰਭਿਆਂ ‘ਤੇ ਤਾਰਾਂ ਨੂੰ ਠੀਕ ਕਰਨ ਵਾਲੇ ਮੁਲਾਜ਼ਮਾਂ ਨਾਲ ਅਜਿਹੇ ਹਾਦਸੇ ਵਾਪਰਦੇ ਹਨ। ਕਈ ਵਾਰ ਅਜਿਹੇ ਹਾਦਸਿਆਂ ਕਾਰਨ ਮੌਕੇ ‘ਤੇ ਹੀ ਮੌਤਾਂ ਵੀ ਹੋ ਚੁੱਕੀਆਂ ਹਨ। ਪਰ ਇਨ੍ਹੀਂ ਦਿਨੀਂ ਇੱਕ ਅਜਿਹਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਵਿਅਕਤੀ ਬਿਜਲੀ ਦੇ ਖੰਭੇ ‘ਤੇ ਚੜ੍ਹ ਕੇ ਤਾਰਾਂ ਨੂੰ ਛੂਹ ਰਿਹਾ ਹੈ। ਅਜਿਹਾ ਕਰਨ ਤੋਂ ਬਾਅਦ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਵੀਡੀਓ ਨੂੰ ਹੁਣ ਤੱਕ 2.3 ਮਿਲੀਅਨ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਹੀ ਕਈ ਯੂਜ਼ਰਸ ਇਸ ਵੀਡੀਓ ‘ਤੇ ਕਮੈਂਟ ਵੀ ਕਰ ਰਹੇ ਹਨ।

ਵਿਅਕਤੀ ਨੇ ਖੰਭੇ ‘ਤੇ ਚੜ੍ਹ ਕੇ ਛੂਹ ਲਿਆ ਹਾਈ ਟੈਂਸ਼ਨ ਤਾਰ

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਤੁਸੀਂ ਵੀ ਡਰ ਜਾਵੋਗੇ। ਦਰਅਸਲ, ਇਸ ਵੀਡੀਓ ‘ਚ ਇਕ ਵਿਅਕਤੀ ਬਿਜਲੀ ਦੀ ਤਾਰ ਨਾਲ ਉੱਚੇ ਖੰਭੇ ‘ਤੇ ਚੜ੍ਹਦਾ ਨਜ਼ਰ ਆ ਰਿਹਾ ਹੈ। ਤਾਰ ਦੇ ਵਿਚਕਾਰੋਂ ਨਿਕਲ ਕੇ ਇਹ ਵਿਅਕਤੀ ਖੰਭੇ ਦੇ ਉੱਪਰੋਂ ਲੰਘਦੀ ਤਾਰ ਦੇ ਨੇੜੇ ਪਹੁੰਚ ਜਾਂਦਾ ਹੈ। ਇਸ ਤੋਂ ਬਾਅਦ ਵਿਅਕਤੀ ਉਸ ਬਿਜਲੀ ਦੀ ਤਾਰ ਨੂੰ ਛੂਹ ਲੈਂਦਾ ਹੈ, ਜਿਸ ਤੋਂ ਬਾਅਦ ਉੱਥੋਂ ਤੇਜ਼ ਅੱਗ ਨਿਕਲਦੀ ਹੈ ਅਤੇ ਉਹ ਵਿਅਕਤੀ ਜ਼ਮੀਨ ‘ਤੇ ਡਿੱਗ ਪੈਂਦਾ ਹੈ। ਵੀਡੀਓ ‘ਚ ਕਈ ਲੋਕ ਖੰਭੇ ਦੇ ਹੇਠਾਂ ਖੜ੍ਹੇ ਦਿਖਾਈ ਦੇ ਰਹੇ ਹਨ, ਜੋ ਇਸ ਦੀ ਵੀਡੀਓ ਬਣਾ ਰਹੇ ਹਨ। ਇਸ ਤਰ੍ਹਾਂ ਉਸ ਵਿਅਕਤੀ ਨੇ ਬਿਜਲੀ ਦੀ ਤਾਰ ਨੂੰ ਛੂਹ ਕੇ ਖੁਦਕੁਸ਼ੀ ਕਰ ਲਈ।

ਯੂਜ਼ਰਸ ਕਰ ਰਹੇ ਕਮੈਂਟ

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਯੂਜ਼ਰਸ ਲਗਾਤਾਰ ਕਮੈਂਟ ਕਰ ਰਹੇ ਹਨ। ਇਸ ਵੀਡੀਓ ‘ਤੇ ਇਕ ਯੂਜ਼ਰ ਨੇ ਲਿਖਿਆ, ‘ਡਿੱਗਣ ਤੋਂ ਪਹਿਲਾਂ ਹੀ ਉਹ ਵਿਅਕਤੀ ਮਰ ਗਿਆ ਸੀ’। ਉੱਥੇ ਹੀ ਜ਼ਿਆਦਾਤਰ ਯੂਜ਼ਰਸ ਕਮੈਂਟਸ ਰਾਹੀਂ ਇਹ ਜਾਨਣਾ ਚਾਹੁੰਦੇ ਹਨ ਕਿ ਉਸ ਵਿਅਕਤੀ ਨੇ ਖੁਦਕੁਸ਼ੀ ਕਿਉਂ ਕੀਤੀ? ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...