Shocking Video: ਸੁਸਾਇਡ ਕਰਦਾ ਰਿਹਾ ਸ਼ਖਸ, ਵੀਡੀਓ ਬਣਾਉਂਦੇ ਰਹੇ ਲੋਕ, ਵੇਖੋ ਰੂਹ ਕੰਬਾਉਣ ਵਾਲਾ ਵੀਡੀਓ
ਇਸ ਤੋਂ ਪਹਿਲਾਂ ਵੀ ਲੋਕਾਂ ਵੱਲੋਂ ਖੁਦਕੁਸ਼ੀ ਲਈ ਕਈ ਤਰੀਕਿਆਂ ਦਾ ਸਹਾਰਾ ਲਿਆ ਗਿਆ ਹੈ, ਪਰ ਇਸ ਵਾਰ ਜਿਹੜਾ ਵੀਡੀਓ ਵਾਇਰਲ ਹੋਇਆ ਹੈ, ਉਸਨੂੰ ਵੇਖ ਕੇ ਰੂਹ ਕੰਬ ਰਹੀ ਹੈ।
Photor: Twitter @BrutalCams
ਵਿਅਕਤੀ ਨੇ ਖੰਭੇ ‘ਤੇ ਚੜ੍ਹ ਕੇ ਛੂਹ ਲਿਆ ਹਾਈ ਟੈਂਸ਼ਨ ਤਾਰ
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਤੁਸੀਂ ਵੀ ਡਰ ਜਾਵੋਗੇ। ਦਰਅਸਲ, ਇਸ ਵੀਡੀਓ ‘ਚ ਇਕ ਵਿਅਕਤੀ ਬਿਜਲੀ ਦੀ ਤਾਰ ਨਾਲ ਉੱਚੇ ਖੰਭੇ ‘ਤੇ ਚੜ੍ਹਦਾ ਨਜ਼ਰ ਆ ਰਿਹਾ ਹੈ। ਤਾਰ ਦੇ ਵਿਚਕਾਰੋਂ ਨਿਕਲ ਕੇ ਇਹ ਵਿਅਕਤੀ ਖੰਭੇ ਦੇ ਉੱਪਰੋਂ ਲੰਘਦੀ ਤਾਰ ਦੇ ਨੇੜੇ ਪਹੁੰਚ ਜਾਂਦਾ ਹੈ। ਇਸ ਤੋਂ ਬਾਅਦ ਵਿਅਕਤੀ ਉਸ ਬਿਜਲੀ ਦੀ ਤਾਰ ਨੂੰ ਛੂਹ ਲੈਂਦਾ ਹੈ, ਜਿਸ ਤੋਂ ਬਾਅਦ ਉੱਥੋਂ ਤੇਜ਼ ਅੱਗ ਨਿਕਲਦੀ ਹੈ ਅਤੇ ਉਹ ਵਿਅਕਤੀ ਜ਼ਮੀਨ ‘ਤੇ ਡਿੱਗ ਪੈਂਦਾ ਹੈ। ਵੀਡੀਓ ‘ਚ ਕਈ ਲੋਕ ਖੰਭੇ ਦੇ ਹੇਠਾਂ ਖੜ੍ਹੇ ਦਿਖਾਈ ਦੇ ਰਹੇ ਹਨ, ਜੋ ਇਸ ਦੀ ਵੀਡੀਓ ਬਣਾ ਰਹੇ ਹਨ। ਇਸ ਤਰ੍ਹਾਂ ਉਸ ਵਿਅਕਤੀ ਨੇ ਬਿਜਲੀ ਦੀ ਤਾਰ ਨੂੰ ਛੂਹ ਕੇ ਖੁਦਕੁਸ਼ੀ ਕਰ ਲਈ।What Do People Expect To Happen When Touching An Electric Wire?🤨🤦🏽♂️ pic.twitter.com/y251DuCMOR
— 🚘BrutalCams🎥 (@BrutalCams) July 31, 2023
ਯੂਜ਼ਰਸ ਕਰ ਰਹੇ ਕਮੈਂਟ
ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਯੂਜ਼ਰਸ ਲਗਾਤਾਰ ਕਮੈਂਟ ਕਰ ਰਹੇ ਹਨ। ਇਸ ਵੀਡੀਓ ‘ਤੇ ਇਕ ਯੂਜ਼ਰ ਨੇ ਲਿਖਿਆ, ‘ਡਿੱਗਣ ਤੋਂ ਪਹਿਲਾਂ ਹੀ ਉਹ ਵਿਅਕਤੀ ਮਰ ਗਿਆ ਸੀ’। ਉੱਥੇ ਹੀ ਜ਼ਿਆਦਾਤਰ ਯੂਜ਼ਰਸ ਕਮੈਂਟਸ ਰਾਹੀਂ ਇਹ ਜਾਨਣਾ ਚਾਹੁੰਦੇ ਹਨ ਕਿ ਉਸ ਵਿਅਕਤੀ ਨੇ ਖੁਦਕੁਸ਼ੀ ਕਿਉਂ ਕੀਤੀ? ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
