ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇਹ ਹੈ ਦੁਨੀਆ ਦੀ ਸਭ ਤੋਂ ਅਨੋਖੀ ਸ਼ਰਾਬ, ਜਿਸ ਵਿੱਚ ਮਿਲਾਈ ਗਈ ਹੈ ਪੁਲਾੜ ਤੋਂ ਆਈ ਖਾਸ ਚੀਜ਼

ਤੁਸੀਂ ਸ਼ਰਾਬ ਦੀਆਂ ਕਈ ਕਿਸਮਾਂ ਬਾਰੇ ਸੁਣਿਆ ਜਾਂ ਦੇਖਿਆ ਹੋਵੇਗਾ, ਪਰ ਸ਼ਾਇਦ ਹੀ ਤੁਸੀਂ ਅਜਿਹੀ ਸ਼ਰਾਬ ਬਾਰੇ ਸੁਣਿਆ ਹੋਵੇਗਾ ਜੋ ਪੁਲਾੜ ਤੋਂ ਆਈ ਮੀਟੋਰਾਈਟ ਤੋਂ ਬਣਾਈ ਜਾਂਦੀ ਹੈ। ਜੀ ਹਾਂ, ਪੈਗਾਸਸ ਡਿਸਟਿਲਰੀ ਨਾਮ ਦੀ ਇੱਕ ਫਰਾਂਸੀਸੀ ਕੰਪਨੀ ਨੇ ਇੱਕ ਅਨੋਖੀ ਵੋਡਕਾ ਬਾਜ਼ਾਰ ਵਿੱਚ ਉਤਾਰੀ ਹੈ, ਜਿਸ ਵਿੱਚ ਮੀਟੋਰਾਈਟ ਚੱਟਾਨਾਂ ਦਾ ਮਿਸ਼ਰਣ ਮਿਲਾਇਆ ਗਿਆ ਹੈ।

ਇਹ ਹੈ ਦੁਨੀਆ ਦੀ ਸਭ ਤੋਂ ਅਨੋਖੀ ਸ਼ਰਾਬ, ਜਿਸ ਵਿੱਚ ਮਿਲਾਈ ਗਈ ਹੈ ਪੁਲਾੜ ਤੋਂ ਆਈ ਖਾਸ ਚੀਜ਼
ਸ਼ੂਟਿੰਗ ਸਟਾਰ ਵੋਡਕਾ (Pic Source: pegasus-distillerie)
Follow Us
tv9-punjabi
| Updated On: 04 May 2024 21:05 PM

ਦੁਨੀਆ ‘ਚ ਸ਼ਰਾਬ ਦੀਆਂ ਕਈ ਕਿਸਮਾਂ ਉਪਲਬਧ ਹਨ, ਜਿਨ੍ਹਾਂ ਨੂੰ ਲੋਕ ਪਸੰਦ ਵੀ ਕਰਦੇ ਹਨ। ਕੁਝ ਸ਼ਰਾਬ ਦੀਆਂ ਬੋਤਲਾਂ ਬਹੁਤ ਸਸਤੇ ‘ਚ ਮਿਲਦੀਆਂ ਹਨ, ਜਦਕਿ ਕੁਝ ਇੰਨੀਆਂ ਮਹਿੰਗੀਆਂ ਹੁੰਦੀਆਂ ਹਨ ਕਿ ਕਰੋੜਪਤੀਆਂ ਲਈ ਵੀ ਇਨ੍ਹਾਂ ਨੂੰ ਖਰੀਦਣਾ ਮੁਸ਼ਕਲ ਹੁੰਦਾ ਹੈ, ਕਿਉਂਕਿ ਇਨ੍ਹਾਂ ਦੀ ਕੀਮਤ ਕਰੋੜਾਂ ‘ਚ ਹੁੰਦੀ ਹੈ। ਇਸ ਦੇ ਨਾਲ ਹੀ ਕਈ ਅਜਿਹੀਆਂ ਸ਼ਰਾਬ ਦੀਆਂ ਬੋਤਲਾਂ ਵੀ ਦੇਖਣ ਨੂੰ ਮਿਲਦੀਆਂ ਹਨ, ਜੋ ਦੁਰਲੱਭ ਮੰਨੀਆਂ ਜਾਂਦੀਆਂ ਹਨ। ਅਜਿਹੀ ਹੀ ਇਕ ਦੁਰਲੱਭ ਸ਼ਰਾਬ ਦੀ ਇਨ੍ਹੀਂ ਦਿਨੀਂ ਕਾਫੀ ਚਰਚਾ ਹੈ, ਜਿਸ ਦਾ ਨਾਂ ‘ਸ਼ੂਟਿੰਗ ਸਟਾਰ ਵੋਡਕਾ’ ਹੈ। ਇਸ ਸ਼ਰਾਬ ਦੀ ਖਾਸੀਅਤ ਇਹ ਹੈ ਕਿ ਇਸ ਵਿਚ ਪੁਲਾੜ ਤੋਂ ਆਈ ਇਕ ਖਾਸ ਚੀਜ਼ ਨੂੰ ਮਿਲਾਇਆ ਗਿਆ ਹੈ ਅਤੇ ਇਸ ਨੇ ਇਸ ਨੂੰ ਵਿਲੱਖਣ ਬਣਾ ਦਿੱਤਾ ਹੈ।

ਨਿਊਯਾਰਕ ਪੋਸਟ ਦੀ ਰਿਪੋਰਟ ਮੁਤਾਬਕ ਇਹ ਵੋਡਕਾ ਵਿੱਚ 1977 ‘ਚ ਲੱਭੇ ਗਏ ਇਕ ਉਲਕਾ-ਪਿੰਡ ਦੀਆਂ ਚੱਟਾਨਾਂ ਦਾ ਮਿਸ਼ਰਣ ਮਿਲਾਇਆ ਗਿਆ ਹੈ। ਇਹ ਪਹਿਲੀ ਅਲਟਰਾ-ਪ੍ਰੀਮੀਅਮ ਵੋਡਕਾ ਦੱਸੀ ਜਾਂਦੀ ਹੈ, ਜਿਸ ਨੂੰ ਸਪੇਸ ਰੌਕ ਨਾਲ ਮਿਲਾਇਆ ਗਿਆ ਹੈ ਅਤੇ ਇਹ ਵੋਡਕਾ ਦਾ ਸੁਆਦ ਬਿਲਕੁਲ ਖਾਸ ਬਣਾ ਦਿੰਦਾ ਹੈ। ਇਹ ਵਿਸ਼ੇਸ਼ ਸ਼ਰਾਬ ਪਿਛਲੇ ਸ਼ੁੱਕਰਵਾਰ ਨੂੰ ਅਮਰੀਕਾ ਪਹੁੰਚੀ ਸੀ ਅਤੇ ਪੈਗਾਸਸ ਡਿਸਟਿਲਰੀ ਦੁਆਰਾ ਲਾਂਚ ਕੀਤੀ ਗਈ ਸੀ। ਦਰਅਸਲ, ਪੈਗਾਸਸ ਡਿਸਟਿਲਰੀ ਇੱਕ ਪ੍ਰੀਮੀਅਮ ਆਰਗੈਨਿਕ ਸਪਿਰਿਟ ਬ੍ਰਾਂਡ ਹੈ, ਜੋ ਕਿ ਫਰਾਂਸ ਦੇ ਬਰਗੰਡੀ ਖੇਤਰ ਵਿੱਚ ਸਾਲ 2021 ਵਿੱਚ ਸਥਾਪਿਤ ਕੀਤਾ ਗਿਆ ਸੀ ਅਤੇ ਅਸਮਾਨ ਦੇ ਸਭ ਤੋਂ ਵੱਡੇ ਤਾਰਾਮੰਡਲਾਂ ਵਿੱਚੋਂ ਇੱਕ ਦੇ ਨਾਮ ਉੱਤੇ ਰੱਖਿਆ ਗਿਆ ਸੀ।

ਇਸ ਤਰ੍ਹਾਂ ਬਣਾਈ ਜਾਂਦੀ ਹੈ ਇਹ ਖਾਸ ਸ਼ਰਾਬ

ਸ਼ੂਟਿੰਗ ਸਟਾਰ ਵੋਡਕਾ ਸ਼ੁੱਧ ਕਣਕ ਅਤੇ ਬੋਟੈਨੀਕਲ ਤੋਂ ਬਣਾਈ ਜਾਂਦੀ ਹੈ। ਰਿਪੋਰਟਾਂ ਦੇ ਅਨੁਸਾਰ, ਇਸ ਨੂੰ ਬਣਾਉਣ ਲਈ 150 ਮੀਟਰ ਹੇਠਾਂ ਇੱਕ ਖੂਹ ਤੋਂ ਸ਼ੁੱਧ ਝਰਨੇ ਦੇ ਪਾਣੀ ਨਾਲ ਇੱਕ ਮਹੀਨੇ ਦੀ ਮਿਆਦ ਵਿੱਚ ਸਪਿਰਟ ਨੂੰ ਘੱ ਕੀਤਾ ਜਾਂਦਾ ਹੈ ਅਤੇ ਇਟਲੀ ਦੇ ਟੈਰਾਕੋਟਾ ਐਮਫੋਰਾ ਵਿੱਚ ਘੱਟੋ ਘੱਟ ਇੱਕ ਸਾਲ ਲਈ ਰੱਖਿਆ ਜਾਂਦਾ ਹੈ।

ਕਿੰਨੀ ਹੈ ਕੀਮਤ?

ਵਾਸਤਵ ਵਿੱਚ, ਐਮਫੋਰਾ ਦੇ ਕੇਂਦਰ ਵਿੱਚ ਇੱਕ ਮੀਟੋਰਾਈਟ ਲਟਕਿਆ ਹੋਇਆ ਹੈ, ਜੋ ਵੋਡਕਾ ਨੂੰ ਇੱਕ ਅਸਧਾਰਨ ਸੁਆਦ ਅਤੇ ਬਣਤਰ ਦਿੰਦਾ ਹੈ। ਕਿਹਾ ਜਾਂਦਾ ਹੈ ਕਿ ਇਸ ਦਾ ਸਵਾਦ ਥੋੜ੍ਹਾ ਮਿੱਠਾ ਹੁੰਦਾ ਹੈ। ਇਸ ਅਨੋਖੀ ਸ਼ਰਾਬ ਦੀਆਂ ਹੁਣ ਤੱਕ ਸਿਰਫ਼ 4,806 ਬੋਤਲਾਂ ਹੀ ਬਣੀਆਂ ਹਨ, ਜਿਨ੍ਹਾਂ ਦੀ ਕੀਮਤ 180 ਡਾਲਰ ਯਾਨੀ ਕਰੀਬ 15 ਹਜ਼ਾਰ ਰੁਪਏ ਤੋਂ ਲੈ ਕੇ 200 ਡਾਲਰ ਯਾਨੀ ਕਰੀਬ ਸਾਢੇ 16 ਹਜ਼ਾਰ ਰੁਪਏ ਰੱਖੀ ਗਈ ਹੈ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories