ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Emotional Video:ਕੈਂਸਰ ਤੋਂ ਪੀੜਤ ਛੋਟੀ ਭੈਣ ਨੂੰ ਮਿਲਦੇ ਹੀ ਰੋ ਪਿਆ ਭਰਾ, ਵੀਡੀਓ ਦੇਖ ਕੇ ਨਹੀਂ ਰੋਕ ਪਾਓਗੇ ਹੰਝੂ

Emotional Viral Video: ਇੰਸਟਾਗ੍ਰਾਮ 'ਤੇ goodnews_movement ਨਾਮ ਦੇ ਇਕ ਅਕਾਊਂਟ ਨੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਕਾਫੀ ਭਾਵੁਕ ਕਰਨ ਵਾਲੀ ਹੈ। ਵੀਡੀਓ ਵਿੱਚ ਕੈਂਸਰ ਨਾਲ ਜੂਝ ਰਹੀ ਮਾਸੂਮ ਬੱਚੀ ਆਪਣੇ ਵੱਡੇ ਭੈਣ-ਭਰਾ ਨੂੰ 2 ਹਫਤਿਆਂ ਬਾਅਦ ਮਿਲਦੀ ਹੈ। ਮਿਲਣ 'ਤੇ ਦੋਹਾਂ ਦੀਆਂ ਅੱਖਾਂ 'ਚ ਹੰਝੂ ਆ ਜਾਂਦੇ ਹਨ। ਇਹ ਵੀਡੀਓ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Emotional Video:ਕੈਂਸਰ ਤੋਂ ਪੀੜਤ ਛੋਟੀ ਭੈਣ ਨੂੰ ਮਿਲਦੇ ਹੀ ਰੋ ਪਿਆ ਭਰਾ, ਵੀਡੀਓ ਦੇਖ ਕੇ ਨਹੀਂ ਰੋਕ ਪਾਓਗੇ ਹੰਝੂ
ਕੈਂਸਰ ਤੋਂ ਪੀੜਤ ਛੋਟੀ ਭੈਣ ਨੂੰ ਮਿਲ ਕੇ ਰੋ ਪਏ ਭੈਣ-ਭਰਾ, ਭਾਵੁਕ ਕਰ ਦਵੇਗੀ VIDEO
Follow Us
tv9-punjabi
| Updated On: 30 Apr 2024 11:04 AM

ਸੋਸ਼ਲ ਮੀਡੀਆ ‘ਤੇ ਇਕ ਭਾਵੁਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਭਰਾ 2 ਹਫਤਿਆਂ ਬਾਅਦ ਕੈਂਸਰ ਤੋਂ ਪੀੜਤ ਛੋਟੀ ਭੈਣ ਨੂੰ ਮਿਲਦਾ ਹੈ। ਜਿਵੇਂ ਹੀ ਭਰਾ ਆਪਣੀ ਭੈਣ ਨੂੰ ਮਿਲਦਾ ਹੈ, ਉਹ ਉਸ ਨੂੰ ਜੱਫੀ ਪਾ ਕੇ ਰੋਣ ਲੱਗ ਜਾਂਦਾ ਹੈ। ਵੀਡੀਓ ਨੂੰ ਇੰਸਟਾਗ੍ਰਾਮ ‘ਤੇ goodnews_movement ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਬਹੁਤ ਭਾਵੁਕ ਹੈ, ਜਿਸ ਨੂੰ ਦੇਖ ਕੇ ਤੁਹਾਡੀਆਂ ਅੱਖਾਂ ‘ਚੋਂ ਹੰਝੂ ਆ ਜਾਣਗੇ।

ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਇਕ ਮਾਸੂਮ 3-4 ਸਾਲ ਦੀ ਬੱਚੀ ਆਪਣੇ ਭੈਣ-ਭਰਾ ਨੂੰ ਮਿਲਣ ਹਸਪਤਾਲ ਦੇ ਕਾਰਿਡੋਰ ‘ਚ ਦੌੜਦੇ ਹੋਏ ਜਾਂਦੀ ਹੈ। ਕੁਝ ਦੇਰ ਬਾਅਦ ਉਹ ਇੱਕ ਦਰਵਾਜ਼ੇ ਕੋਲ ਪਹੁੰਚਦੀ ਹੈ। ਜਿੱਥੇ ਉਸ ਦੇ ਭੈਣ-ਭਰਾ ਉਸ ਨੂੰ ਮਿਲਣ ਦੀ ਉਡੀਕ ਕਰ ਰਹੇ ਹੁੰਦੇ ਹਨ। 2 ਹਫਤਿਆਂ ਬਾਅਦ ਆਪਣੀ ਛੋਟੀ ਭੈਣ ਨੂੰ ਦੇਖ ਕੇ ਦੋਵੇਂ ਭੈਣ-ਭਰਾ ਖੁਸ਼ੀ ਨਾਲ ਝੂਮ ਉੱਠੇ। ਮਿਲਣ ਆਏ ਭੈਣਾਂ-ਭਰਾਵਾਂ ਦੀਆਂ ਅੱਖਾਂ ਚੋਂ ਖੁਸ਼ੀ ਦੇ ਹੰਝੂ ਵਗਣ ਲੱਗ ਪੈਂਦੇ ਹਨ। ਮਾਸੂਮ ਕੁੜੀ ਨੇ ਪਹਿਲਾਂ ਆਪਣੇ ਵੱਡੇ ਭਰਾ ਨੂੰ ਜੱਫੀ ਪਾ ਲਈ। ਭੈਣ ਨੂੰ ਜੱਫੀ ਪਾਉਂਦੇ ਹੀ ਭਰਾ ਭੁੱਬਾਂ ਮਾਰ ਕੇ ਰੋਣ ਲੱਗਾ। ਇਸ ਤੋਂ ਬਾਅਦ ਕੁੜੀ ਦੀ ਵੱਡੀ ਭੈਣ ਉਸ ਨੂੰ ਮਿਲਦੀ ਹੈ। ਵੱਡੀ ਭੈਣ ਵੀ ਛੋਟੀ ਭੈਣ ਨੂੰ ਮਿਲ ਕੇ ਰੋਣ ਲੱਗ ਜਾਂਦੀ ਹੈ। ਇਸ ਦੇ ਨਾਲ ਹੀ ਵੱਡੇ ਭਰਾ ਦੀਆਂ ਅੱਖਾਂ ‘ਚੋਂ ਹੰਝੂ ਨਹੀਂ ਰੁਕ ਰਹੇ। ਵੱਡਾ ਭਰਾ ਚੁੱਪਚਾਪ ਇੱਕ ਕੋਨੇ ਵਿੱਚ ਰੋਣ ਲੱਗ ਜਾਂਦਾ ਹੈ।

View this post on Instagram

A post shared by Good News Movement (@goodnews_movement)

ਇਹ ਵੀ ਪੜ੍ਹੋ- ਪਾਲਤੂ ਕੁੱਤੇ ਨੇ ਅਚਾਨਕ ਕੀਤਾ ਕੁੜੀ ਤੇ ਹਮਲਾ, ਕੈਮਰੇ ਚ ਕੈਦ ਹੋਇਆ ਖੌਫਨਾਕ ਦ੍ਰਿਸ਼

ਵੀਡੀਓ ਨੇ ਲੋਕਾਂ ਨੂੰ ਕਰ ਦਿੱਤਾ ਭਾਵੁਕ

ਇੱਥੇ ਵੀਡੀਓ ਦੇਖ ਕੇ ਲੋਕ ਕਾਫੀ ਭਾਵੁਕ ਹੋ ਰਹੇ ਹਨ। ਲੋਕ ਉਸ ਮਾਸੂਮ ਬੱਚੀ ਦੇ ਹੌਂਸਲੇ ਦੀ ਤਾਰੀਫ ਕਰ ਰਹੇ ਹਨ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ ਹੈ- ਕੈਂਸਰ ਨਾਲ ਲੜ ਰਹੀ ਛੋਟੀ ਬੱਚੀ 2 ਹਫਤਿਆਂ ਬਾਅਦ ਆਪਣੇ ਵੱਡੇ ਭੈਣ-ਭਰਾਵਾਂ ਨੂੰ ਮਿਲੀ। ਇਲਾਜ ਦੌਰਾਨ ਛੋਟੇ ਬੱਚਿਆਂ ਨੂੰ ਓਨਕੋਲੋਜੀ ਵਾਰਡ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ। ਇਸ ਕਾਰਨ ਉਹ ਉਸ ਨੂੰ ਨਹੀਂ ਮਿਲ ਸਕੇ। ਵੱਡੇ ਭਰਾ ਤੇ ਭੈਣ ਆਪਣੀ ਛੋਟੀ ਭੈਣ ਨੂੰ ਜੱਫੀ ਪਾ ਕੇ ਰੋਏ। ਇਸ ਪੋਸਟ ਨੂੰ ਲਿਖਣ ਤੱਕ 14 ਲੱਖ ਲੋਕ ਇਸ ਨੂੰ ਦੇਖ ਚੁੱਕੇ ਹਨ ਅਤੇ ਕਰੀਬ 1 ਲੱਖ ਲੋਕ ਇਸ ਨੂੰ ਲਾਇਕ ਕਰ ਚੁੱਕੇ ਹਨ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories