ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Viral Video: ਦਿੱਲੀ ‘ਚ ਗਲਤੀ ਨਾਲ ਵੀ ਨਾ ਕਰਨਾ ਇਹ ਕੰਮ’, ਸਿੰਗਾਪੁਰ ਦੀ ਕੁੜੀ ਵੱਲੋਂ ਦਿੱਤੀਆਂ ਹਦਾਇਤਾਂ ਦਾ ਵੀਡੀਓ ਵਾਇਰਲ

Viral Video: ਸਿੰਗਾਪੁਰ ਦੀ ਮਹਿਲਾ ਸੈਲਾਨੀ ਨੇ ਇਸ ਵੀਡੀਓ ਰਾਹੀਂ ਦੂਜੇ ਸੈਲਾਨੀਆਂ ਨੂੰ ਚੇਤਾਵਨੀ ਦੇਣ ਦੀ ਕੋਸ਼ਿਸ਼ ਕੀਤੀ ਹੈ, ਤਾਂ ਜੋ ਉਹ ਦਿੱਲੀ ਆਉਣ ਸਮੇਂ ਸਾਵਧਾਨ ਰਹਿਣ ਅਤੇ ਕੁਝ ਖਾਸ ਗੱਲਾਂ ਦਾ ਧਿਆਨ ਰੱਖਣ। ਮਹਿਲਾ ਨੇ ਆਪਣਾ ਤਜਰਬਾ ਸਾਂਝਾ ਕਰਦੇ ਹੋਏ ਕਿਹਾ ਕਿ ਉਸ ਨੂੰ ਦਿੱਲੀ ਵਿਚ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਸ ਦਾ ਸਫਰ ਪੂਰੀ ਤਰ੍ਹਾਂ ਸੁਖਾਵਾਂ ਨਹੀਂ ਰਿਹਾ।

Viral Video: ਦਿੱਲੀ ‘ਚ ਗਲਤੀ ਨਾਲ ਵੀ ਨਾ ਕਰਨਾ ਇਹ ਕੰਮ’, ਸਿੰਗਾਪੁਰ ਦੀ ਕੁੜੀ ਵੱਲੋਂ ਦਿੱਤੀਆਂ ਹਦਾਇਤਾਂ ਦਾ ਵੀਡੀਓ ਵਾਇਰਲ
ਦਿੱਲੀ ‘ਚ ਗਲਤੀ ਨਾਲ ਵੀ ਨਾ ਕਰੋ ਇਹ ਕੰਮ’, ਸਿੰਗਾਪੁਰ ਦੀ ਕੁੜੀ ਨੇ ਦਿੱਤੀ Warning
Follow Us
tv9-punjabi
| Updated On: 11 Sep 2024 14:01 PM

ਸਿੰਗਾਪੁਰ ਦੇ ਟ੍ਰੈਵਲ ਵਲੌਗਰ ਸਿਲ ਨੇ ਇੰਸਟਾਗ੍ਰਾਮ ਹੈਂਡਲ @travelswithsyl ਦੇ ਨਾਲ, ਦਿੱਲੀ ਆਉਣ ਵਾਲੇ ਵਿਦੇਸ਼ੀ ਸੈਲਾਨੀਆਂ ਨੂੰ ਸ਼ਹਿਰ ਵਿੱਚ ਧੋਖਾਧੜੀ ਤੋਂ ਬਚਣ ਲਈ ਤਿੰਨ ਸਲਾਹਾਂ ਦਿੱਤੀਆਂ ਹਨ।

ਸਿਲ ਨੇ ਅੱਧੀ ਰਾਤ ਨੂੰ ਟੈਕਸੀ ਨਾ ਲੈਣ ਲਈ ਕਿਹਾ। ਉਸਨੇ ਦੱਸਿਆ ਕਿ ਕਿਵੇਂ ਉਹ ਅਤੇ ਉਸਦੀ ਦੋਸਤ ਦੇਰ ਰਾਤ ਏਅਰਪੋਰਟ ਪਹੁੰਚੇ ਅਤੇ ਉਬੇਰ ਕੈਬ ਬੁੱਕ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਇੱਕ ਪ੍ਰੀਪੇਡ ਟੈਕਸੀ ਲਈ। ਬਦਕਿਸਮਤੀ ਨਾਲ, ਉਨ੍ਹਾਂ ਦੀਆਂ ਮੁਸ਼ਕਲਾਂ ਉਦੋਂ ਸ਼ੁਰੂ ਹੋਈ ਜਦੋਂ ਡਰਾਈਵਰ ਨੇ ਯਾਤਰਾ ਦੇ ਅੰਤ ਵਿੱਚ ਉਨ੍ਹਾਂ ਤੋਂ 200 ਰੁਪਏ ਵੱਧ ਮੰਗੇ ਅਤੇ ਉਨ੍ਹਾਂ ਨੂੰ ਗਲਤ ਸਥਾਨ ‘ਤੇ ਛੱਡ ਦਿੱਤਾ।

‘Contact ਨੰਬਰ ਸ਼ੇਅਰ ਕਰਨ ਤੋਂ ਬਚੋ’

ਉਨ੍ਹਾਂ ਅੱਗੇ ਕਿਹਾ, ਦੂਜਾ, ਕਿਸੇ ਵੀ ਰਿਕਸ਼ਾ ਚਾਲਕ ਨੂੰ ਆਪਣਾ ਸੰਪਰਕ ਨੰਬਰ ਨਾ ਦਿਓ। ਵੀਡੀਓ ‘ਚ ਔਰਤ ਨੂੰ ਰਿਕਸ਼ਾ ਚਾਲਕ ਤੋਂ ਮਿਲੇ ਲਗਾਤਾਰ ਵਾਇਸ ਮੈਸੇਜ ਦਿਖਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਔਰਤ ਨੇ ਦੱਸਿਆ ਕਿ ਜਾਮਾ ਮਸਜਿਦ ਜਾਂਦੇ ਸਮੇਂ ਇੱਕ ਰਿਕਸ਼ਾ ਚਾਲਕ ਨੇ ਉਨ੍ਹਾਂ ਨਾਲ ਠੱਗੀ ਕੀਤੀ। ਸਿੰਗਾਪੁਰ ਟੂਰਿਸਟ ਦੇ ਅਨੁਸਾਰ, ਉਸ ਨੇ ਸੋਚਿਆ ਕਿ ਕਿਰਾਇਆ ਲਗਭਗ 1,000 ਰੁਪਏ ਹੋਵੇਗਾ, ਜੋ ਕਿ ਉਬੇਰ ਦੀ ਸਵਾਰੀ ਤੋਂ ਦੁੱਗਣਾ ਹੈ, ਪਰ ਰਿਕਸ਼ਾ ਚਾਲਕ ਨੇ ਉਸ ਤੋਂ 6,000 ਰੁਪਏ ਲਏ।

ਆਪਣੇ ਕੋਲ ਕਾਫ਼ੀ ਨਕਦੀ ਰੱਖੋ, ਕਿਉਂਕਿ

ਤੀਜੀ ਸਲਾਹ ਦੇ ਤੌਰ ‘ਤੇ, ਔਰਤ ਨੇ ਕਿਹਾ ਕਿ ਭਾਰਤ ਵਰਗੇ ਦੇਸ਼ਾਂ ਵਿੱਚ, ਨਕਦ ਭੁਗਤਾਨ ਵਧੇਰੇ ਪ੍ਰਚਲਿਤ ਹੈ, ਖਾਸ ਕਰਕੇ ਛੋਟੀਆਂ ਦੁਕਾਨਾਂ ਅਤੇ ਸੜਕਾਂ ਦੇ ਵਿਕਰੇਤਾਵਾਂ ਵਿੱਚ। ਇਸ ਲਈ, ਇੱਥੇ ਸਿਰਫ਼ ਇੱਕ ਕ੍ਰੈਡਿਟ ਕਾਰਡ ਨਾਲ ਨਾ ਘੁੰਮੋ।

ਇਹ ਵੀ ਪੜ੍ਹੋ- Typhoon Yagi ਦਾ ਕਹਿਰ! ਦੇਖਦਿਆਂ ਦੇਖਦਿਆਂ ਢਹਿ ਗਿਆ ਪੁੱਲ, ਟਰੱਕ ਵੀ ਵਹਿ ਗਏ

ਮਹਿਲਾ ਸੈਲਾਨੀ ਨੇ ਇਸ ਵੀਡੀਓ ਰਾਹੀਂ ਹੋਰ ਸੈਲਾਨੀਆਂ ਨੂੰ ਚੇਤਾਵਨੀ ਦੇਣ ਦੀ ਕੋਸ਼ਿਸ਼ ਕੀਤੀ ਹੈ, ਤਾਂ ਜੋ ਉਹ ਦਿੱਲੀ ਆਉਣ ਸਮੇਂ ਸਾਵਧਾਨ ਰਹਿਣ ਅਤੇ ਕੁਝ ਖਾਸ ਗੱਲਾਂ ਦਾ ਧਿਆਨ ਰੱਖਣ। ਅਜਿਹੇ ਵੀਡੀਓ ਕਈ ਵਾਰ ਸੈਲਾਨੀਆਂ ਦੁਆਰਾ ਆਪਣੇ ਤਜ਼ਰਬੇ ਸਾਂਝੇ ਕਰਨ ਲਈ ਬਣਾਏ ਜਾਂਦੇ ਹਨ, ਤਾਂ ਜੋ ਦੂਜਿਆਂ ਨੂੰ ਉਨ੍ਹਾਂ ਚੁਣੌਤੀਆਂ ਤੋਂ ਬਚਾਇਆ ਜਾ ਸਕੇ ਜਿਨ੍ਹਾਂ ਵਿੱਚੋਂ ਉਹ ਖੁਦ ਲੰਘੇ ਹਨ।

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...