AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Viral: ਪਾਲਤੂ ਕੁੱਤੇ ਨੂੰ ਅਜਗਰ ਨੇ ਇੰਝ ਜਕੜਿਆ, ਨਿਗਲਣ ਹੀ ਵਾਲਾ ਸੀ ਪਰ ਅਚਾਨਕ ਹੋ ਗਿਆ ਚਮਤਕਾਰ

Viral Video: ਇੱਕ ਵੱਡੇ ਅਜਗਰ ਨੇ ਪਾਲਤੂ ਕੁੱਤੇ ਨੂੰ ਫੜ ਲਿਆ ਅਤੇ ਉਸਨੂੰ ਨਿਗਲਣ ਹੀ ਵਾਲਾ ਸੀ ਕਿ ਇੱਕ ਆਦਮੀ ਹੀਰੋ ਵਾਂਗ ਅੰਦਰ ਆਇਆ ਅਤੇ ਕੁੱਤੇ ਦੀ ਜਾਨ ਬਚਾਈ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਨੇਟੀਜ਼ਨ ਇਸਨੂੰ ਮਨੁੱਖਤਾ ਅਤੇ ਬਹਾਦਰੀ ਦੀ ਇੱਕ ਵੱਡੀ ਉਦਾਹਰਣ ਦੱਸ ਰਹੇ ਹਨ।

Viral: ਪਾਲਤੂ ਕੁੱਤੇ ਨੂੰ ਅਜਗਰ ਨੇ ਇੰਝ ਜਕੜਿਆ, ਨਿਗਲਣ ਹੀ ਵਾਲਾ ਸੀ ਪਰ ਅਚਾਨਕ ਹੋ ਗਿਆ ਚਮਤਕਾਰ
tv9-punjabi
| Updated On: 11 Apr 2025 10:44 AM IST
Share

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਨੇਟੀਜ਼ਨ ਮਨੁੱਖਤਾ ਅਤੇ ਬਹਾਦਰੀ ਦੀ ਇੱਕ ਵੱਡੀ ਉਦਾਹਰਣ ਕਹਿ ਰਹੇ ਹਨ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਿੱਥੇ ਇੱਕ ਪਾਸੇ ਵਿਸ਼ਾਲ ਅਜਗਰ ਕਿਸੇ ਦੀ ਵੀ ਜਾਨ ਲੈ ਸਕਦਾ ਸੀ, ਉੱਥੇ ਹੀ ਦੂਜੇ ਪਾਸੇ ਤਿੰਨ ਲੋਕਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਕੁੱਤੇ ਦੀ ਜਾਨ ਬਚਾਈ। ਅਕਸਰ ਲੋਕ ਅਜਿਹੀਆਂ ਸਥਿਤੀਆਂ ਵਿੱਚ ਡਰ ਕੇ ਪਿੱਛੇ ਹਟ ਜਾਂਦੇ ਹਨ, ਪਰ ਇਨ੍ਹਾਂ ਤਿੰਨਾਂ ਲੋਕਾਂ ਨੇ ਸਾਬਤ ਕਰ ਦਿੱਤਾ ਕਿ ਮਨੁੱਖਤਾ ਸੱਚਮੁੱਚ ਅਜੇ ਵੀ ਜ਼ਿੰਦਾ ਹੈ।

ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਸ਼ਾਲ ਅਜਗਰ ਨੇ ਨਦੀ ਦੇ ਕੰਢੇ ਪਾਲਤੂ ਕੁੱਤੇ ਨੂੰ ਜਕੜ ਲਿਆ ਅਤੇ ਉਸਨੂੰ ਲਗਭਗ ਨਿਗਲਨ ਹੀ ਲਗਾ ਸੀ। ਪਰ ਫਿਰ ਇੱਕ ਆਦਮੀ ਨੇ ਹਿੰਮਤ ਦਿਖਾਈ ਅਤੇ ਖ਼ਤਰਨਾਕ ਸੱਪ ਨੂੰ ਫੜ ਲਿਆ, ਅਤੇ ਕੁੱਤੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।

ਪਰ ਸੱਪ ਇੰਨਾ ਤਾਕਤਵਰ ਸੀ ਕਿ ਇਕੱਲੇ ਆਦਮੀ ਲਈ ਕੁੱਤੇ ਨੂੰ ਉਸ ਤੋਂ ਛੁਡਾਉਣਾ ਸੰਭਵ ਨਹੀਂ ਸੀ, ਇਸ ਲਈ ਇੱਕ ਹੋਰ ਵਿਅਕਤੀ ਮਦਦ ਲਈ ਅੱਗੇ ਆਇਆ ਅਤੇ ਫਿਰ ਦੋਵਾਂ ਨੇ ਮਿਲ ਕੇ ਉਸਦੀ ਪੂਛ ਤੋਂ ਖਿੱਚਣਾ ਸ਼ੁਰੂ ਕਰ ਦਿੱਤਾ। ਵੀਡੀਓ ਵਿੱਚ ਤੁਸੀਂ ਦੇਖੋਗੇ ਕਿ ਇੱਕ ਹੋਰ ਵਿਅਕਤੀ ਉਨ੍ਹਾਂ ਦੇ ਨਾਲ-ਨਾਲ ਪੂਛ ਨੂੰ ਖਿੱਚਣਾ ਸ਼ੁਰੂ ਕਰ ਦਿੰਦਾ ਹੈ, ਅਤੇ ਫਿਰ ਤਿੰਨੋਂ ਕੁੱਤੇ ਦੀ ਜਾਨ ਬਚਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ।

View this post on Instagram

A post shared by Alter do Chão (@alterchao)

ਹਾਲਾਂਕਿ, ਅਜਗਰ ਕੁੱਤੇ ਨੂੰ ਛੱਡਣ ਲਈ ਬਿਲਕੁਲ ਵੀ ਤਿਆਰ ਨਹੀਂ ਸੀ। ਅੰਤ ਵਿੱਚ, ਇੱਕ ਆਦਮੀ ਵਾਰ-ਵਾਰ ਅਜਗਰ ਦੇ ਸਿਰ ‘ਤੇ ਸੋਟੀ ਨਾਲ ਵਾਰ ਕਰਦਾ ਹੈ, ਜਿਸ ਕਾਰਨ ਅਜਗਰ ਕੁੱਤੇ ਨੂੰ ਛੱਡ ਦਿੰਦਾ ਹੈ। ਅਜਿਹੇ ਵੀਡੀਓ ਨਾ ਸਿਰਫ਼ ਸਾਨੂੰ ਪ੍ਰੇਰਿਤ ਕਰਦੇ ਹਨ ਸਗੋਂ ਇਹ ਵੀ ਸਿਖਾਉਂਦੇ ਹਨ ਕਿ ਜਾਨਵਰਾਂ ਦੀ ਜਾਨ ਵੀ ਮਨੁੱਖ ਜਿੰਨੀ ਹੀ ਕੀਮਤੀ ਹੈ।

ਇਹ ਵੀ ਪੜ੍ਹੋ- ਗਧੇ ਨਾਲ ਪੰਗੇ ਲੈ ਰਿਹਾ ਸੀ ਸ਼ਖਸ, ਪਰ End ਚ ਜੋ ਹੋਇਆ ਦੇਖ ਕੇ ਨਹੀਂ ਰੁਕੇਗਾ ਹਾਸਾ

ਇਹ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ @alterchao ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 55 ਹਜ਼ਾਰ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ, ਜਦੋਂ ਕਿ ਕਮੈਂਟ ਸੈਕਸ਼ਨ ਵਿੱਚ, ਨੇਟੀਜ਼ਨ ਕੁੱਤੇ ਨੂੰ ਬਚਾਉਣ ਲਈ ਅੱਗੇ ਆਏ ਤਿੰਨਾਂ ਲੋਕਾਂ ਦੀ ਤਾਰੀਫ ਕਰ ਰਹੇ ਹਨ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......