ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Trending Video: ਮੁੰਬਈ ਲੋਕਲ ‘ਚ ਕੁੜੀ ਨੇ ਭੋਜਪੁਰੀ ਗੀਤ ‘ਤੇ ਲਗਾਏ ਠੁੱਮਕੇ, ਦੇਖਦੇ ਹੀ ਲੋਕਾਂ ਨੇ ਕਿਹਾ- ਗ੍ਰਿਫਤਾਰ ਕਰੋ

Trending Video: ਮੁੰਬਈ ਲੋਕਲ 'ਚ ਭੋਜਪੁਰੀ ਗੀਤ 'ਤੇ ਡਾਂਸ ਕਰਦੀ ਇਕ ਕੁੜੀ ਦਾ ਵੀਡੀਓ ਵਾਇਰਲ ਹੋਇਆ ਹੈ, ਜਿਸ ਕਾਰਨ ਸੋਸ਼ਲ ਮੀਡੀਆ 'ਤੇ ਕਾਫੀ ਹੰਗਾਮਾ ਹੋ ਰਿਹਾ ਹੈ। ਹਲਾਤ ਅਜਿਹੇ ਹਨ ਕਿ ਲੋਕ ਕੁੜੀ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਵੀਡੀਓ 'ਚ ਕੁੜੀ ਅਜਿਹੀਆਂ ਹਰਕਤਾਂ ਦਿਖਾਉਂਦੀ ਹੈ ਕਿ ਕੁਝ ਯਾਤਰੀ ਬੇਚੈਨ ਹੋ ਕੇ ਦੂਜੇ ਪਾਸੇ ਚਲੇ ਜਾਂਦੇ ਹਨ।

Trending Video: ਮੁੰਬਈ ਲੋਕਲ ‘ਚ ਕੁੜੀ ਨੇ ਭੋਜਪੁਰੀ ਗੀਤ ‘ਤੇ ਲਗਾਏ ਠੁੱਮਕੇ, ਦੇਖਦੇ ਹੀ ਲੋਕਾਂ ਨੇ ਕਿਹਾ- ਗ੍ਰਿਫਤਾਰ ਕਰੋ
ਮੁੰਬਈ ਲੋਕਲ ‘ਚ ਕੁੜੀ ਨੇ ਕੀਤਾ ਅਜਿਹਾ ਡਾਂਸ, ਲੋਕਾਂ ਨੇ ਕੀਤੀ ਗ੍ਰਿਫਤਾਰੀ ਦੀ ਮੰਗ
Follow Us
tv9-punjabi
| Published: 03 Jun 2024 15:32 PM

ਕੁਝ ਲੋਕ ਸੋਸ਼ਲ ਮੀਡੀਆ ‘ਤੇ ਟ੍ਰੇਂਡ ਹੋਣ ਦਾ ਇੰਨਾ ਚਸਕਾ ਰੱਖਦੇ ਹਨ ਕਿ ਉਹ ਆਪਣੇ ਮੋਬਾਈਲ ਵਿੱਚ ਰੀਲਾਂ ਬਣਾਉਣ ਲਈ ਕਿਤੇ ਵੀ ਨੱਚਣਾ ਸ਼ੁਰੂ ਕਰ ਦਿੰਦੇ ਹਨ। ਅਜੋਕੇ ਸਮੇਂ ਵਿੱਚ ਮੈਟਰੋ, ਰੇਲ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ‘ਤੇ ਹਾਸੋਹੀਣੀ ਹਰਕਤਾਂ ਕਰਨ ਅਤੇ ਡਾਂਸ ਕਰਨ ਦਾ ਰੁਝਾਨ ਤੇਜ਼ੀ ਨਾਲ ਵਧਿਆ ਹੈ। ਅਧਿਕਾਰੀਆਂ ਵੱਲੋਂ ਵਾਰ-ਵਾਰ ਚੇਤਾਵਨੀਆਂ ਅਤੇ ਔਨਲਾਈਨ ਆਲੋਚਨਾ ਦੇ ਬਾਵਜੂਦ, ਕੁਝ ਕੰਟੈਂਟ ਕ੍ਰੀਏਟਰ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਹਨ। ਹੁਣ ਮੁੰਬਈ ਦੇ ਇੱਕ ਲੋਕਲ ਵਿੱਚ ਕੁੜੀ ਦਾ ਵਲਗਰ ਡਾਂਸ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਹਲਾਤ ਅਜਿਹੇ ਹਨ ਕਿ ਲੋਕ ਉਸ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।

ਵਾਇਰਲ ਹੋ ਰਹੀ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਕੁੜੀ ਚੱਲਦੀ ਟਰੇਨ ‘ਚ ਭੋਜਪੁਰੀ ਗੀਤਾਂ ‘ਤੇ ਡਾਂਸ ਕਰ ਰਹੀ ਹੈ। ਇਸ ਦੌਰਾਨ ਉਹ ਅਜਿਹੀਆਂ ਹਰਕਤਾਂ ਦਿਖਾਉਂਦੀ ਹੈ ਕਿ ਨੇੜੇ ਬੈਠੇ ਕੁਝ ਯਾਤਰੀ ਬੇਚੈਨ ਹੋ ਜਾਂਦੇ ਹਨ ਅਤੇ ਦੂਜੇ ਪਾਸੇ ਚਲੇ ਜਾਂਦੇ ਹਨ। ਕੁਝ ਹੀ ਸਕਿੰਟਾਂ ਦੀ ਇਸ ਕਲਿੱਪ ਨੂੰ ਦੇਖ ਕੇ ਲੋਕ ਇਸ ਕੁੜੀ ਦੀ ਸਖ਼ਤ ਆਲੋਚਨਾ ਕਰ ਰਹੇ ਹਨ। ਕੁਝ ਲੋਕਾਂ ਨੇ ਉਸ ਦੇ ਡਾਂਸ ਨੂੰ ਅਸ਼ਲੀਲ ਕਰਾਰ ਦਿੱਤਾ ਅਤੇ ਰੇਲਵੇ ਪੁਲਿਸ ਨੂੰ ਜਨਤਕ ਟਰਾਂਸਪੋਰਟ ‘ਚ ਅਜਿਹਾ ਵਿਵਹਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ਕੁੱਤੇ ਤੇ ਸਵਾਰ ਹੋਇਆ ਸਿੰਗਿੰਗ ਦਾ ਜਨੂੰਨ ਸ਼ਖਸ ਦੇ ਸੁਰ ਨਾਲ ਮਿਲਾਏ ਸੁਰ, ਦੇਖਣ ਵਾਲੇ ਰਹਿ ਗਏ ਹੈਰਾਨ

@mumbaimatterz ਨੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, ਕੁੜੀ ਨੂੰ ਮੁੰਬਈ ਲੋਕਲ ਟ੍ਰੇਨਾਂ ਵਿੱਚ ਅਤੇ ਲੋਕਾਂ ਨੂੰ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ (CSMT) ਦੇ ਅੰਦਰ ਭੋਜਪੁਰੀ ਗੀਤਾਂ ‘ਤੇ ਨੱਚਦੇ ਦੇਖਿਆ ਜਾ ਸਕਦਾ ਹੈ। ਇਸ ਕਾਰਨ ਯਾਤਰੀ ਪ੍ਰੇਸ਼ਾਨ ਹੋ ਰਹੇ ਹਨ। ਇਸ ਦੇ ਨਾਲ ਹੀ ਜੀਆਰਪੀ ਮੁੰਬਈ, ਡੀਆਰਐਮ ਅਤੇ ਰਿਲੇਵ ਨੂੰ ਟੈਗ ਕਰਕੇ ਅਜਿਹੀਆਂ ਹਰਕਤਾਂ ਨੂੰ ਰੋਕਣ ਦੀ ਮੰਗ ਕੀਤੀ ਗਈ ਹੈ।

ਇਸ ਦੌਰਾਨ, ਪੋਸਟ ‘ਤੇ ਰੀਏਕਟ ਕਰਦੇ ਹੋਏ, ਮੁੰਬਈ ਸੈਂਟਰਲ ਡੀਆਰਐਮ ਦੇ ਅਧਿਕਾਰਤ ਹੈਂਡਲ ਤੋਂ ਘਟਨਾ ਦੀ ਜਾਂਚ ਕਰਨ ਅਤੇ ਬਣਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਕੁੜੀ ਦੀ ਪਛਾਣ ਮਨੀਸ਼ਾ ਡਾਂਸਰ ਵਜੋਂ ਹੋਈ ਹੈ, ਜਿਸ ਨੇ ਕੁਝ ਸਮਾਂ ਪਹਿਲਾਂ ਦਿੱਲੀ ਮੈਟਰੋ ਦੇ ਅੰਦਰ ਅਜਿਹਾ ਹੀ ਡਾਂਸ ਕੀਤਾ ਸੀ।

ਇਕ ਯੂਜ਼ਰ ਨੇ ਦਾਅਵਾ ਕੀਤਾ ਹੈ, ਇਹ ਇਕਲੌਤੀ ਕੁੜੀ ਹੈ ਜੋ ਹਰ ਪਾਸੇ ਹੰਗਾਮਾ ਕਰ ਰਹੀ ਹੈ। ਇਸ ਨੂੰ ਪਹਿਲਾਂ ਚੇਤਾਵਨੀ ਦੇ ਕੇ ਛੱਡ ਦਿੱਤਾ ਗਿਆ ਸੀ। ਪਰ ਹੁਣ ਉਸ ਨੂੰ ਗ੍ਰਿਫਤਾਰ ਕਰਕੇ ਮੁੰਬਈ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ। ਜਦੋਂ ਕਿ ਦੂਸਰੇ ਦਾ ਕਹਿਣਾ ਹੈ ਕਿ ਇਹ ਅਜਿਹਾ ਇਸ ਲਈ ਕਰਦੀ ਹੈ ਕਿਉਂਕਿ ਲੋਕ ਇਸਨੂੰ ਦੇਖਣ ਲਈ ਇਸ ਨੂੰ ਫਾਲੋ ਕਰਦੇ ਹਨ। ਪਤਾ ਨਹੀਂ ਅਸੀਂ ਅਜਿਹੇ ਸਮਾਜ ਵਿੱਚ ਕਿਵੇਂ ਰਹਿ ਰਹੇ ਹਾਂ ਜੋ ਅਜਿਹੀਆਂ ਚੀਜ਼ਾਂ ਨੂੰ ਉਤਸ਼ਾਹਿਤ ਕਰਨਾ ਪਸੰਦ ਕਰਦੇ ਹਨ।

Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ...
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ  5 ਮੈਂਬਰੀ ਕਮੇਟੀ...
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ...
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ...
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ...
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ...
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ...
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ...
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ...
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ...