AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Viral Video: ਪੂਰੇ ਹੋਸ਼ ‘ਚ ਹੋਣ ਦੇ ਬਾਵਜੂਦ ਕੁੜੀ ਬਾਰ-ਬਾਰ ਕਰਦੀ ਰਹੀ ਇਹ ਗਲਤੀ, ਵੀਡੀਓ ਦੇਖ ਤੁਸੀਂ ਵੀ ਨਹੀਂ ਰੋਕ ਪਾਓਗੇ ਆਪਣਾ ਹਾਸਾ

ਤੁਸੀਂ ਬਹੁਤ ਸਾਰੀਆਂ ਵੀਡੀਓਜ਼ ਦੇਖੀਆਂ ਹੋਣਗੀਆਂ ਜੋ ਤੁਹਾਨੂੰ ਹੱਸਣ ਲਈ ਮਜ਼ਬੂਰ ਕਰ ਦਿੰਦੀਆ ਹਨ, ਪਰ ਵਾਇਰਲ ਹੋਈ ਇਹ ਕਲਿੱਪ ਕੁਝ ਵੱਖਰੀ ਹੈ। ਇਹ ਵੀਡੀਓ ਕਿਸੇ ਇਨਡੋਰ ਸਟੇਡੀਅਮ ਦੀ ਜਾਪਦੀ ਹੈ। ਇਸ 'ਚ ਇਕ ਲੜਕੀ ਪੂਰੀ ਤਰ੍ਹਾਂ ਹੋਸ਼ 'ਚ ਹੋਣ ਦੇ ਬਾਵਜੂਦ ਵਾਰ-ਵਾਰ ਸ਼ੀਸ਼ੇ ਦੀ ਕੰਧ ਨਾਲ ਟਕਰਾਉਂਦੀ ਨਜ਼ਰ ਆ ਰਹੀ ਹੈ।

Viral Video: ਪੂਰੇ ਹੋਸ਼ 'ਚ ਹੋਣ ਦੇ ਬਾਵਜੂਦ ਕੁੜੀ ਬਾਰ-ਬਾਰ ਕਰਦੀ ਰਹੀ ਇਹ ਗਲਤੀ, ਵੀਡੀਓ ਦੇਖ ਤੁਸੀਂ ਵੀ ਨਹੀਂ ਰੋਕ ਪਾਓਗੇ ਆਪਣਾ ਹਾਸਾ
ਵਾਇਰਲ ਵੀਡੀਓ
tv9-punjabi
| Updated On: 18 Apr 2024 19:38 PM IST
Share

ਤੁਸੀਂ ਅਕਸਰ ਲੋਕਾਂ ਨੂੰ ਨਸ਼ੇ ਦੀ ਹਾਲਤ ‘ਚ ਇਧਰ-ਉਧਰ ਡਿੱਗਦੇ ਦੇਖਿਆ ਹੋਵੇਗਾ। ਪਰ ਕੀ ਤੁਸੀਂ ਕਦੇ ਕਿਸੇ ਨੂੰ ਪੂਰੀ ਹੋਸ਼ ਵਿੱਚ ਬੇਕਾਬੂ ਹੁੰਦੇ ਦੇਖਿਆ ਹੈ? ਹੁਣ ਤੁਸੀਂ ਵੀ ਕਹੋਗੇ ਕਿ ਗੱਲ ਕੀ ਹੈ। ਦਰਅਸਲ, ਇੱਕ ਲੜਕੀ ਦੀ ਅਜਿਹੀ ਹੀ ਇੱਕ ਵੀਡੀਓ ਨੇ ਇੰਟਰਨੈੱਟ ਲੋਕਾਂ ਦਾ ਧਿਆਨ ਖਿੱਚਿਆ ਹੈ, ਜਿਸ ਵਿੱਚ ਉਹ ਪੂਰੀ ਤਰ੍ਹਾਂ ਹੋਸ਼ ਵਿੱਚ ਹੋਣ ਦੇ ਬਾਵਜੂਦ ਵਾਰ-ਵਾਰ ਸ਼ੀਸ਼ੇ ਦੀ ਕੰਧ ਨਾਲ ਟਕਰਾਉਂਦੀ ਨਜ਼ਰ ਆ ਰਹੀ ਹੈ।

ਤੁਸੀਂ ਬਹੁਤ ਸਾਰੀਆਂ ਵੀਡੀਓਜ਼ ਦੇਖੀਆਂ ਹੋਣਗੀਆਂ ਜੋ ਤੁਹਾਨੂੰ ਹੱਸਣ ਲਈ ਮਜ਼ਬੂਰ ਕਰ ਦਿੰਦੀਆਂ ਹਨ, ਪਰ ਵਾਇਰਲ ਹੋਈ ਇਹ ਕਲਿੱਪ ਕੁਝ ਵੱਖਰੀ ਹੈ। ਇਹ ਵੀਡੀਓ ਕਿਸੇ ਇਨਡੋਰ ਸਟੇਡੀਅਮ ਦੀ ਲੱਗ ਰਹੀ ਹੈ, ਜਿੱਥੇ ਕੁਝ ਬੱਚੇ ਗਤੀਵਿਧੀਆਂ ਕਰਦੇ ਨਜ਼ਰ ਆ ਰਹੇ ਹਨ। ਇੱਥੇ ਕੱਚ ਦੀ ਕੰਧ ਵੀ ਹੈ। ਵੀਡੀਓ ‘ਚ ਅਗਲੇ ਹੀ ਪਲ ‘ਚ ਇਕ ਲੜਕੀ ਸ਼ੀਸ਼ੇ ਦੀ ਕੰਧ ਵੱਲ ਭੱਜਦੀ ਨਜ਼ਰ ਆ ਰਹੀ ਹੈ। ਕੁੜੀ ਸਿੱਧੀ ਸ਼ੀਸ਼ੇ ਦੀ ਕੰਧ ਨਾਲ ਟਕਰਾ ਜਾਂਦੀ ਹੈ। ਪਹਿਲਾਂ-ਪਹਿਲਾਂ ਤੁਸੀਂ ਸੋਚੋਗੇ ਕਿ ਸ਼ਾਇਦ ਉਹ ਦੇਖ ਨਹੀਂ ਸਕਦੀ ਸੀ। ਪਰ ਜਦੋਂ ਤੁਸੀਂ ਉਸ ਨੂੰ ਵਾਰ-ਵਾਰ ਉਹੀ ਗਲਤੀ ਕਰਦੇ ਦੇਖੋਗੇ ਤਾਂ ਤੁਸੀਂ ਵੀ ਹੱਸਣ ਲੱਗ ਜਾਓਗੇ।

ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ sachkadwahai ਨਾਮ ਦੇ ਅਕਾਊਂਟ ‘ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ ਕਰੀਬ 4.5 ਲੱਖ ਲੋਕ ਲਾਈਕ ਕਰ ਚੁੱਕੇ ਹਨ। ਇਸ ਦੇ ਨਾਲ ਹੀ ਕਈ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਰਜ ਕਰਵਾਈ ਹੈ। ਜ਼ਿਆਦਾਤਰ ਕਮੈਂਟਸ ‘ਚ ਲੋਕ ਲੜਕੀ ਦੀਆਂ ਹਰਕਤਾਂ ‘ਤੇ ਹੱਸਣ ਵਾਲੀ ਸਮਾਈਲੀ ਪੋਸਟ ਕਰ ਰਹੇ ਹਨ ਜਾਂ ਫਿਰ ਉਸ ਦਾ ਮਜ਼ਾਕ ਉਡਾ ਰਹੇ ਹਨ।

ਇੱਕ ਯੂਜ਼ਰ ਨੇ ਕਮੈਂਟ ਕੀਤਾ ਹੈ, ਲੱਗਦਾ ਹੈ ਕਿ ਇਹ ਕੁੜੀ ਆਪਣਾ ਦਿਮਾਗ ਘਰ ਛੱਡ ਆਈ ਹੈ। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਹੈਰਾਨ ਹੋ ਕੇ ਪੁੱਛਿਆ ਕਿ ਕੀ ਉਸ ਨੇ ਸੱਚਮੁੱਚ ਕੁਝ ਨਹੀਂ ਦੇਖਿਆ। ਇਕ ਹੋਰ ਯੂਜ਼ਰ ਨੇ ਕਮੈਂਟ ਕੀਤਾ ਹੈ, ਉਹ ਇਕ ਔਰਤ ਹੈ, ਕੁਝ ਵੀ ਕਰ ਸਕਦੀ ਹੈ।

Follow Us
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...