ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Viral Video: ਕੀ ਤੁਸੀਂ ਦੇਖਿਆ ਹੈ ਸਿਰ ‘ਤੇ ਵਾਲਾਂ ਵਾਲਾ ਸੱਪ? ਵਾਇਰਲ ਵੀਡੀਓ ਨੇ ਲੋਕਾਂ ਨੂੰ ਕਰ ਦਿੱਤਾ ਹੈਰਾਨ

ਸੱਪ ਦੀ ਇਸ ਵੀਡੀਓ ਨੇ ਯੂਜ਼ਰਸ ਨੂੰ ਹੈਰਾਨ ਕਰ ਦਿੱਤਾ ਹੈ। ਸਿਰਫ 9 ਸੈਕਿੰਡ ਦੇ ਇਸ ਵੀਡੀਓ ਨੂੰ 11 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਸ਼ਾਇਦ ਹੀ ਕੋਈ ਅਜਿਹਾ ਵਿਅਕਤੀ ਹੋਵੇਗਾ ਜੋ ਸੱਪਾਂ ਤੋਂ ਨਾ ਡਰਦਾ ਹੋਵੇ ਪਰ ਇਸ ਅਨੋਖੇ ਸੱਪ ਨੂੰ ਦੇਖ ਕੇ ਤੁਹਾਡੀ ਦਿਲਚਸਪੀ ਜ਼ਰੂਰ ਵਧ ਜਾਵੇਗੀ। ਕਈ ਯੂਜ਼ਰਸ ਨੇ ਇਸ ਵੀਡੀਓ 'ਤੇ ਸੱਪ ਦਾ ਨਾਂ ਦੱਸਣ ਲਈ ਵੀ ਕਿਹਾ ਹੈ।

Viral Video: ਕੀ ਤੁਸੀਂ ਦੇਖਿਆ ਹੈ ਸਿਰ ‘ਤੇ ਵਾਲਾਂ ਵਾਲਾ ਸੱਪ? ਵਾਇਰਲ ਵੀਡੀਓ ਨੇ ਲੋਕਾਂ ਨੂੰ ਕਰ ਦਿੱਤਾ ਹੈਰਾਨ
ਸੱਪ ਦੀ ਵਾਇਰਲ ਵੀਡੀਓ (Pic Source:X/@ThebestFigen)
Follow Us
tv9-punjabi
| Updated On: 26 Mar 2024 22:24 PM

ਸੱਪਾਂ ਦੀਆਂ 300 ਤੋਂ ਵੱਧ ਕਿਸਮਾਂ ਹਨ, ਜਿਨ੍ਹਾਂ ਵਿਚ ਭਾਰਤ ਵਿਚ ਪਾਏ ਜਾਣ ਵਾਲੇ ਜ਼ਿਆਦਾਤਰ ਸੱਪ ਜ਼ਹਿਰੀਲੇ ਨਹੀਂ ਹਨ। ਹਰ ਸੱਪ ਦਿੱਖ ‘ਚ ਦੂਜੇ ਸੱਪ ਤੋਂ ਵੱਖਰਾ ਹੁੰਦਾ ਹੈ ਪਰ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਤੁਹਾਨੂੰ ਅਜਿਹਾ ਸੱਪ ਨਜ਼ਰ ਆਵੇਗਾ ਜੋ ਤੁਸੀਂ ਸ਼ਾਇਦ ਹੀ ਪਹਿਲਾਂ ਕਦੇ ਦੇਖਿਆ ਹੋਵੇਗਾ। ਇਹ ਦੂਜੇ ਸੱਪਾਂ ਨਾਲੋਂ ਬਿਲਕੁਲ ਵੱਖਰਾ ਦਿਖਾਈ ਦਿੰਦਾ ਹੈ।

ਇਸ ਦੀ ਵੱਖਰੀ ਦਿੱਖ ਦਾ ਕਾਰਨ ਇਹ ਹੈ ਕਿ ਇਸ ਦੇ ਸਿਰ ‘ਤੇ ਮੋਰ ਜਾਂ ਮੁਰਗੀ ਵਰਗਾ ਤਾਜ ਵੀ ਹੁੰਦਾ ਹੈ, ਪਰ ਇਹ ਕਾਫੀ ਹੱਦ ਤੱਕ ਖੰਭ ਵਰਗਾ ਲੱਗਦਾ ਹੈ। ਇਸ ਵੀਡੀਓ ਨੂੰ X ਦੇ @ThebestFigen ਹੈਂਡਲ ‘ਤੇ ਸ਼ੇਅਰ ਕੀਤਾ ਗਿਆ ਹੈ। ਇਹ ਧੱਬੇਦਾਰ ਅਤੇ ਬਹੁਤ ਹੀ ਪਤਲਾ ਦਿਖਾਈ ਦੇਣ ਵਾਲਾ ਸੱਪ ਪੂਰੀ ਵੀਡੀਓ ਵਿੱਚ ਇਧਰ-ਉਧਰ ਭੱਜਦਾ ਨਜ਼ਰ ਆ ਰਿਹਾ ਹੈ।

ਸੱਪ ਦੀ ਇਸ ਵੀਡੀਓ ਨੇ ਯੂਜ਼ਰਸ ਨੂੰ ਹੈਰਾਨ ਕਰ ਦਿੱਤਾ ਹੈ। ਸਿਰਫ 9 ਸੈਕਿੰਡ ਦੇ ਇਸ ਵੀਡੀਓ ਨੂੰ 11 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਸ਼ਾਇਦ ਹੀ ਕੋਈ ਅਜਿਹਾ ਵਿਅਕਤੀ ਹੋਵੇਗਾ ਜੋ ਸੱਪਾਂ ਤੋਂ ਨਾ ਡਰਦਾ ਹੋਵੇ ਪਰ ਇਸ ਅਨੋਖੇ ਸੱਪ ਨੂੰ ਦੇਖ ਕੇ ਤੁਹਾਡੀ ਦਿਲਚਸਪੀ ਜ਼ਰੂਰ ਵਧ ਜਾਵੇਗੀ। ਕਈ ਯੂਜ਼ਰਸ ਨੇ ਇਸ ਵੀਡੀਓ ‘ਤੇ ਸੱਪ ਦਾ ਨਾਂ ਦੱਸਣ ਲਈ ਵੀ ਕਿਹਾ ਹੈ।

ਇਸ ਦੇ ਨਾਲ ਹੀ ਯੂਜ਼ਰਸ ਨੇ ਕਈ ਹੋਰ ਦਿਲਚਸਪ ਟਿੱਪਣੀਆਂ ਵੀ ਕੀਤੀਆਂ ਹਨ। ਇੱਕ ਯੂਜ਼ਰ ਨੇ ਲਿਖਿਆ- ਇਹ ਡੌਨ ਕਿੰਗ ਕੋਬਰਾ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਸਿਰਫ ਐਲਵਿਸ਼ ਹੀ ਇਸ ਦਾ ਨਾਂ ਜਾਣਦਾ ਹੋਵੇਗਾ। ਤੀਜੇ ਯੂਜ਼ਰ ਨੇ ਲਿਖਿਆ- ਇਹ ਕੋਬਰਾ ਹੀ ਹੈ, ਸਿਰ ‘ਤੇ ਵਾਲ ਜਾਂ ਤਾਂ ਜਮਾਂਦਰੂ ਵਿਗਾੜ ਹਨ ਜਾਂ ਸਿਰ ‘ਚ ਕੁਝ ਫਸਿਆ ਹੋਇਆ ਹੈ। ਇਹ ਵੀ ਸੰਭਵ ਹੈ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੋਵੇ। ਅਜੇ ਤੱਕ ਸਿਰ ‘ਤੇ ਵਾਲਾਂ ਵਾਲੇ ਸੱਪ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...