ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shockijng: ਹੈਵਾਨ ਬਣਿਆ ਬੇਟਾ! ਬਜ਼ੁਰਗ ਪਿਤਾ ਦੇ ਮੂੰਹ ‘ਤੇ ਮਾਰੇ 25 ਮੁੱਕੇ, VIDEO ਦੇਖ ਕੇ ਭੜਕੇ ਲੋਕ

Shocking Video : ਸਮਾਜ ਨੂੰ ਪਰੇਸ਼ਾਨ ਕਰਨ ਵਾਲਾ ਇਹ ਵੀਡੀਓ ਕਰਨਾਟਕ ਦਾ ਦੱਸਿਆ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬਜ਼ੁਰਗ ਦੀ ਮੌਤ ਉਸ ਦੇ ਬੇਟੇ ਦੀ ਕੁੱਟਮਾਰ ਕਾਰਨ ਹੋਈ ਹੈ। ਮੁਲਜ਼ਮ ਪੁੱਤਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਬਜ਼ੁਰਗ ਦੀ ਦਰਦਨਾਕ ਹਾਲਤ ਦੇਖ ਤੁਹਾਡਾ ਵੀ ਖੂਨ br ਖੌਲ ਜਾਵੇਗਾ। ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਝਾਰਖੰਡ ਦੇ ਬੀਜੇਪੀ ਨੇਤਾ ਡਾਕਟਰ ਧਨੰਜੇ ਪੁਤੁਸ਼ ਨੇ ਸ਼ੇਅਰ ਕੀਤਾ ਹੈ।

Shockijng: ਹੈਵਾਨ ਬਣਿਆ ਬੇਟਾ! ਬਜ਼ੁਰਗ ਪਿਤਾ ਦੇ ਮੂੰਹ ‘ਤੇ ਮਾਰੇ 25 ਮੁੱਕੇ, VIDEO ਦੇਖ ਕੇ ਭੜਕੇ ਲੋਕ
ਕਲਯੁਗੀ ਬੇਟੇ ਨੇ ਪਿਤਾ ਦੇ ਮੂੰਹ ਤੇ ਮਾਰੇ 25 ਮੁੱਕੇ, VIDEO ਦੇਖ ਕੰਬ ਜਾਵੇਗੀ ਰੂਹ
Follow Us
tv9-punjabi
| Updated On: 29 Apr 2024 12:46 PM

ਸੋਸ਼ਲ ਮੀਡੀਆ ‘ਤੇ ਇਕ ਬਹੁਤ ਹੀ ਦੁਖਦਾਈ ਵੀਡੀਓ ਵਾਇਰਲ ਹੋਈ ਹੈ, ਜਿਸ ਨੂੰ ਦੇਖ ਕੇ ਕਿਸੇ ਦਾ ਵੀ ਖੂਨ ਖੌਲ ਜਾਵੇਗਾ। ਇਸ ਵਿੱਚ ਇੱਕ ਨੌਜਵਾਨ ਆਪਣੇ ਬਜ਼ੁਰਗ ਪਿਤਾ ਨੂੰ ਬੇਰਹਿਮੀ ਨਾਲ ਕੁੱਟਦਾ ਨਜ਼ਰ ਆ ਰਿਹਾ ਹੈ। ਜਾਇਦਾਦ ਦੇ ਲਾਲਚ ਵਿੱਚ ਪੁੱਤਰ ਨੇ ਆਪਣੇ ਪਿਤਾ ਨੂੰ ਜਿਸ ਤਰ੍ਹਾਂ ਨਾਲ ਧੱਕਾ ਮਾਰਿਆ, ਉਹ ਦੇਖ ਕੇ ਤੁਸੀਂ ਗੁੱਸੇ ਨਾਲ ਭਰ ਜਾਵੋਗੇ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਦੀ ਮੌਤ ਹੋ ਗਈ।

ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਬਜ਼ੁਰਗ ਘਰ ਦੇ ਬਾਹਰ ਕੁਰਸੀ ‘ਤੇ ਬੈਠਾ ਸੀ, ਜਦੋਂ ਬੇਟਾ ਆਇਆ ਅਤੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਜ਼ੋਰਦਾਰ ਮੁੱਕਾ ਮਾਰਨ ਤੋਂ ਬਾਅਦ ਬਜ਼ੁਰਗ ਬੇਹੋਸ਼ ਹੋ ਕੇ ਡਿੱਗਣ ਲੱਗਦਾ ਹੈ ਪਰ ਬੇਰਹਿਮ ਪੁੱਤਰ ਇਸ ਤੋਂ ਸੰਤੁਸ਼ਟ ਨਹੀਂ ਹੁੰਦਾ ਅਤੇ ਉਹ ਆਪਣੇ ਪੈਰ ਨਾਲ ਪਿਤਾ ਦੇ ਮੂੰਹ ‘ਤੇ ਵੀ ਵਾਰ ਕਰਦਾ ਹੈ। ਇਹ ਵੀਡੀਓ ਕਰਨਾਟਕ ਦਾ ਦੱਸਿਆ ਜਾ ਰਿਹਾ ਹੈ। ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਰਿਲੇਸ਼ਨਸ਼ਿਪ ‘ਚ ਧੋਖਾ ਦੇ ਰਿਹਾ ਸੀ ਪ੍ਰੇਮੀ,ਕੈਜੂਅਲ ਤਰੀਕੇ ਨਾਲ ਔਰਤ ਨੇ ਲਿਆ ਬਦਲਾ

ਇਸ ਬੇਹੱਦ ਪਰੇਸ਼ਾਨ ਕਰਨ ਵਾਲੀ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਬੇਟਾ ਆਪਣੇ ਬਜ਼ੁਰਗ ਪਿਤਾ ਨੂੰ 15 ਸਕਿੰਟਾਂ ‘ਚ 25 ਵਾਰ ਮੁੱਕੇ ਮਾਰਦਾ ਹੈ। ਜਦੋਂ ਉਹ ਥੱਕ ਜਾਂਦਾ ਹੈ ਤਾਂ ਲੱਤ ਨਾਲ ਮਾਰਨਾ ਸ਼ੁਰੂ ਕਰ ਦਿੰਦਾ ਹੈ। ਉਸੇ ਵੇਲ੍ਹੇ ਫਿਰ ਇੱਕ ਹੋਰ ਵਿਅਕਤੀ ਉਸਨੂੰ ਫੜ ਕੇ ਦੂਜੇ ਪਾਸੇ ਲੈ ਜਾਂਦਾ ਹੈ। ਇਸ ਵੀਡੀਓ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਗੁੱਸੇ ਨਾਲ ਭਰ ਗਏ ਹਨ। ਕਈ ਲੋਕਾਂ ਨੇ ਵੀਡੀਓ ਸ਼ੇਅਰ ਕਰਕੇ ਲਿਖਿਆ ਹੈ ਕਿ ਇਹ ਕਲਯੁਗ ਹੈ।

ਝਾਰਖੰਡ ਦੇ ਬੀਜੇਪੀ ਨੇਤਾ ਡਾਕਟਰ ਧਨੰਜੇ ਪੁਤੁਸ਼ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ ਕਿ ਪਿਤਾ ਆਪਣੇ ਬੇਟੇ ਦੀ ਇਸ ਦਰਦਨਾਕ ਕੁੱਟਮਾਰ ਤੋਂ ਦੁਖੀ ਹੋ ਗਏ ਸਨ ਅਤੇ ਕੁਝ ਦਿਨਾਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਇਕ ਯੂਜ਼ਰ ਨੇ ਲਿਖਿਆ, ਇਸ ਤੋਂ ਜ਼ਿਆਦਾ ਸ਼ਰਮਨਾਕ ਕੁਝ ਨਹੀਂ ਹੋ ਸਕਦਾ। ਜਦੋਂ ਕਿ ਦੂਸਰੇ ਕਹਿੰਦੇ ਹਨ ਕਿ ਪਰਮਾਤਮਾ ਸਭ ਕੁਝ ਦੇਖ ਰਿਹਾ ਹੈ। ਇਸ ਜਨਮ ਵਿੱਚ ਹੀ ਸਾਰਾ ਹਿਸਾਬ ਪੂਰਾ ਹੋ ਜਾਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Stories