AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ajab-Gajab: ਹੀਲ ਪਾ ਕੇ ਸ਼ਖਸ ਨੇ ਲਗਾਈ 100 ਮੀਟਰ ਦੌੜ, ਬਣਾਇਆ ਵਿਸ਼ਵ ਰਿਕਾਰਡ

Viral Video: ਸਪੇਨ ਦੇ ਕ੍ਰਿਸ਼ਚੀਅਨ ਰੌਬਰਟੋ ਲੋਪੇਜ਼ ਰੌਡਰਿਗਜ਼ ਨੇ ਔਰਤਾਂ ਦੀ ਹੀਲ ਪਹਿਨ ਕੇ 100 ਮੀਟਰ ਦੌੜ ਕੇ ਵਿਸ਼ਵ ਰਿਕਾਰਡ ਬਣਾਇਆ ਹੈ।

Ajab-Gajab: ਹੀਲ ਪਾ ਕੇ ਸ਼ਖਸ ਨੇ ਲਗਾਈ 100 ਮੀਟਰ ਦੌੜ, ਬਣਾਇਆ ਵਿਸ਼ਵ ਰਿਕਾਰਡ
(Photo Credit: Instagram/guinnessworldrecords)
abhishek-thakur
| Updated On: 25 Jun 2023 20:05 PM IST
Share
Ajab-Gajab: ਇੱਕ ਵਿਅਕਤੀ 100 ਮੀਟਰ ਦੀ ਦੌੜ ਲਗਾ ਕੇ ਨਾਮ ਕਮਾ ਰਿਹਾ ਹੈ। ਉਸ ਨੇ ਉਸੈਨ ਬੋਲਟ ਦਾ ਰਿਕਾਰਡ ਨਹੀਂ ਤੋੜਿਆ ਹੈ, ਸਗੋਂ ਆਪਣਾ ਇਕ ਅਨੋਖਾ ਰਿਕਾਰਡ ਬਣਾਇਆ ਹੈ। ਇਸ ਵਿਅਕਤੀ ਨੇ ਲੜਕੀਆਂ ਦੀ ਹਾਈ ਹੀਲ ਦੇ ਸੈਂਡਲ ਪਾ ਕੇ 100 ਮੀਟਰ ਦੌੜ ਜਿੱਤ ਕੇ ਵਿਸ਼ਵ ਰਿਕਾਰਡ (World Record) ਬਣਾਇਆ ਹੈ।

ਕ੍ਰਿਸਚੀਅਨ ਰੌਬਰਟੋ ਨੇ ਵਿਸ਼ਵ ਰਿਕਾਰਡ ਬਣਾਇਆ

ਗਿਨੀਜ਼ ਵਰਲਡ ਰਿਕਾਰਡ ਮੁਤਾਬਕ ਸਪੇਨ ਦੇ ਕ੍ਰਿਸਚੀਅਨ ਰੌਬਰਟੋ ਲੋਪੇਜ਼ ਰੌਡਰਿਗਜ਼ ਨੇ ਔਰਤਾਂ ਦੀ ਉੱਚੀ ਅੱਡੀ ਵਾਲੇ ਸੈਂਡਲ ਪਾ ਕੇ 100 ਮੀਟਰ ਦੌੜ ਕੇ ਵਿਸ਼ਵ ਰਿਕਾਰਡ ਬਣਾਇਆ। ਇਸ ਵਿਅਕਤੀ ਨੇ ਸਿਰਫ਼ 12.82 ਸੈਕਿੰਡ ਵਿੱਚ 100 ਮੀਟਰ ਦੌੜ ਕੇ ਇਹ ਰਿਕਾਰਡ ਬਣਾਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਉਸੈਨ ਬੋਲਟ ਦਾ 100 ਮੀਟਰ ਦਾ ਰਿਕਾਰਡ ਕ੍ਰਿਸਚੀਅਨ ਦੇ ਰਿਕਾਰਡ ਤੋਂ ਸਿਰਫ਼ 3.24 ਸਕਿੰਟ ਜ਼ਿਆਦਾ ਹੈ।

ਹੀਲ ਪਾ ਕੇ ਦੌੜੇ ਕ੍ਰਿਸਚੀਅਨ ਰੌਬਰਟੋ

ਰਿਕਾਰਡ ਬਣਾਉਣ ਲਈ ਕ੍ਰਿਸ਼ਚੀਅਨ ਨੂੰ 7 ਸੈਂਟੀਮੀਟਰ ਦੀ ਹੀਲ ਪਹਿਣੀ। ਉਨ੍ਹਾਂ ਕਿਹਾ ਕਿ ਇਸ ਰਿਕਾਰਡ ਨੂੰ ਤੋੜਨ ਲਈ ਉਨ੍ਹਾਂ ਨੂੰ ਕਾਫੀ ਅਭਿਆਸ (Practice) ਕਰਨਾ ਪਿਆ। ਹਾਈ ਹੀਲ ਪਾ ਕੇ ਤੇਜ਼ ਰਫਤਾਰ ਨਾਲ ਦੌੜਨਾ ਬਹੁਤ ਮੁਸ਼ਕਲ ਹੁੰਦਾ ਹੈ। ਉਸ ਨੇ ਦੱਸਿਆ ਕਿ ਸਪੇਨ ਵਿੱਚ ਇੱਕ ਅਜਿਹੀ ਦੌੜ ਹੈ ਜਿਸ ਵਿੱਚ ਹੀਲ ਪਹਿਣ ਕੇ ਦੌੜਨਾ ਪੈਂਦਾ ਹੈ। ਉਸ ਦੌੜ ਵਿੱਚ ਹੀ ਕ੍ਰਿਸ਼ਚੀਅਨ ਦਾ ਅਭਿਆਸ ਹੋਇਆ ਹੈ। ਉਸ ਨੇ ਕਿਹਾ ਕਿ ਉਹ ਟਾਈਪ 1 ਸ਼ੂਗਰ ਦਾ ਮਰੀਜ਼ ਹੈ ਅਤੇ ਇਸ ਤਰ੍ਹਾਂ ਉਹ ਉਨ੍ਹਾਂ ਲੋਕਾਂ ਨੂੰ ਦਿਖਾਉਣਾ ਚਾਹੁੰਦਾ ਸੀ ਕਿ ਸ਼ੂਗਰ ਦੇ ਮਰੀਜ਼ ਵੀ ਤੰਦਰੁਸਤ ਲੋਕਾਂ ਵਾਂਗ ਸਭ ਕੁਝ ਕਰ ਸਕਦੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...