ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Video: ਮਾਰਕੇਟ ਵਿੱਚ ਆ ਗਿਆ ਹੈ Dancing Dosa ਵਾਲਾ, ਵੀਡੀਓ ਦੇਖ ਨਹੀਂ ਰੋਕ ਪਾਓਗੇ ਹਾਸਾ

Viral Video: ਸੋਸ਼ਲ ਮੀਡੀਆ ਤੇ ਆਏ ਦਿਨ ਕਈ ਵੀਡੀਓਜ਼ ਵਾਇਰਲ ਹੁੰਦੇ ਰਹਿੰਦੇ ਹਨ। ਕਦੇ ਕੋਈ ਡਾਂਸ ਕਰਦਾ ਰੀਲ ਬਣਾਉਂਦਾ ਹੈ ਤਾਂ ਕੋਈ ਸੜਕ 'ਤੇ ਐਕਟਿੰਗ ਵਾਲੀ ਰੀਲ ਸ਼ੂਟ ਕਰਦੇ ਨਜ਼ਰ ਆਉਂਦੇ ਹਨ। ਹਾਲ ਹੀ ਵਿੱਚ ਨੱਚਦੇ ਹਏ ਗੋਲਗੱਪੇ ਵੇਚਨ ਵਾਲੇ ਦੀ ਵੀਡੀਓ ਵਾਇਰਲ ਹੋਈ ਸੀ ਅਜਿਹੇ ਵਿੱਚ ਹੁਣ ਨੱਚਦੇ ਹੋਏ Dosa ਵੇਚਣ ਵਾਲੇ ਵਿਅਕਤੀ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Video: ਮਾਰਕੇਟ ਵਿੱਚ ਆ ਗਿਆ ਹੈ Dancing Dosa ਵਾਲਾ, ਵੀਡੀਓ ਦੇਖ ਨਹੀਂ ਰੋਕ ਪਾਓਗੇ ਹਾਸਾ
ਮਾਰਕੇਟ ਵਿੱਚ ਆ ਗਿਆ ਹੈ Dancing Dosa ਵਾਲਾ, ਲੋਕਲ ਬੋਲੇ- ਭੁੱਖਾ ਰੱਖੁਗਾ ਸਾਨੂੰ
Follow Us
tv9-punjabi
| Published: 29 Apr 2024 18:48 PM

ਅੱਜ-ਕੱਲ੍ਹ ਸ਼ੋਸ਼ਲ ਮੀਡੀਆ ‘ਤੇ ਮਸ਼ਹੂਰ ਹੋਣ ਲਈ ਅਤੇ ਆਪਣਾ ਸਾਮਾਨ ਵੇਚਣ ਲਈ ਸਟ੍ਰੀਟ ਵੇਂਡਰ ਕੁਝ ਵੀ ਕਰਨ ਲਈ ਤਿਆਰ ਹਨ। ਜਿਵੇਂ ਹੀ ਸਟ੍ਰੀਟ ਵੇਂਡਰ ਫੂਡ
ਬਲੌਗਰ ਦਾ ਕੈਮਰਾ ਦੇਖਦੇ ਹਨ, ਉਹ ਉਸਦਾ ਧਿਆਨ ਖਿੱਚਣ ਲਈ ਅਜੀਬ ਹਰਕਤਾਂ ਕਰਨ ਲੱਗ ਪੈਂਦੇ ਹਨ। ਕੋਈ ਨੱਚ ਕੇ ਪਾਣੀਪੁਰੀ ਤੇ ਚਾਹ ਵੇਚ ਰਿਹਾ ਨਜ਼ਰ ਆਉਂਦਾ ਹੈ ਤਾਂ ਕੋਈ ਕਰਤਬ ਦਿਖਾ ਕੇ ਛੋਲੇ ਕੁਲਚਾ ਵੇਚ ਰਿਹਾ ਹੁੰਦਾ ਹੈ। ਹੁਣ ਇਸ ਸਭ ਵਿੱਚ Dancing ਡੋਸਾ ਵੇਚਣ ਵਾਲਾ ਵੀ ਆ ਗਿਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਡੋਸਾ ਵੇਚਣ ਵਾਲਾ ਡਾਂਸ ਕਰਦੇ ਹੋਏ ਡੋਸਾ ਬਣਾ ਰਿਹਾ ਹੈ, ਜਿਸ ਨੂੰ ਦੇਖ ਕੇ ਤੁਹਾਨੂੰ ਇਹ ਓਵਰ-ਐਕਟਿੰਗ ਲੱਗ ਸਕਦੀ ਹੈ ਅਤੇ ਹੱਸ ਵੀ ਸਕਦੇ ਹਨ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਸਟ੍ਰੀਟ ਵੇਂਡਰ ਡਾਂਸ ਕਰਦੇ ਹੋਏ ਅਜੀਬ ਤਰੀਕੇ ਨਾਲ ਡੋਸਾ ਬਣਾ ਰਿਹਾ ਹੈ। ਨੱਚਦੇ ਹੋਏ, ਕਦੇ ਉਹ ਚਟਨੀ ਨੂੰ ਹਵਾ ਵਿੱਚ ਉਛਾਲਦਾ ਹੈ ਅਤੇ ਕਦੇ ਉਹ ਮਸਾਲਾ ਪਾਉਂਦੇ ਹੋਏ ਛਾਲ ਮਾਰਦਾ ਨਜ਼ਰ ਆਉਂਦਾ ਹੈ। ਉਹ ਮਸਾਲੇ ਵਿੱਚ ਵਰਤੀ ਜਾਣ ਵਾਲੀ ਚਟਨੀ ਦੀ ਬੋਤਲ ਨੂੰ ਖੱਬੇ-ਸੱਜੇ ਘੁੰਮਾਉਂਦਾ ਹੈ ਅਤੇ ਹਵਾ ਵਿੱਚ ਸੁੱਟ ਦਿੰਦਾ ਹੈ। ਇਸ ਤੋਂ ਪਹਿਲਾਂ ਗੋਲਗੱਪਾ ਵੇਚਣ ਵਾਲੇ ਦਾ ਡਾਂਸ ਕਰਨ ਦਾ ਵੀਡੀਓ ਵਾਇਰਲ ਹੋਇਆ ਸੀ। ਡਾਂਸ ਕਰਦੇ ਹੋਏ ਯੂਜ਼ਰਸ ਡੋਸਾ ਵੇਚਣ ਵਾਲੇ ਨੂੰ ਇਹ ਵੀ ਪੁੱਛ ਰਹੇ ਹਨ ਕੀ ਭਰਾ ਡਾਂਸ ਕਰਨਾ ਜਾਰੀ ਰੱਖੇਗਾ ਜਾਂ ਕੁਝ ਖਵਾਇਗਾ ਵੀ।

View this post on Instagram

A post shared by Saurabh Birari (@foodie_saurabh_)

ਇਹ ਵੀ ਪੜ੍ਹੋ- ਕ੍ਰਿਕਟ ਖੇਡਦਾ ਨਜ਼ਰ ਆਇਆ ਹਾਥੀ, ਲੋਕਾਂ ਨੇ ਕਿਹਾ- RCB ਨੂੰ ਬਚਾ ਸਕਦਾ ਹੈ ਹਾਥੀ

ਯੂਜ਼ਰਸ ਨੇ ਦਿੱਤੇ Reaction

ਵੀਡੀਓ ਨੂੰ foodie_saurabh ਨਾਮ ਦੇ ਇੱਕ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ ਕਰੀਬ 8 ਲੱਖ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਵੀਡੀਓ ਨੂੰ 4 ਹਜ਼ਾਰ ਤੋਂ ਵੱਧ ਵਾਰ ਲਾਈਕ ਕੀਤਾ ਜਾ ਚੁੱਕਾ ਹੈ। ਯੂਜ਼ਰਸ ਇਸ ‘ਤੇ ਕੁਮੈਂਟ ਵੀ ਕਰਦੇ ਨਜ਼ਰ ਆ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ…ਉਹ ਓਵਰ ਐਕਟਿੰਗ ਕਰ ਰਿਹਾ ਹੈ। ਇਕ ਹੋਰ ਯੂਜ਼ਰ ਨੇ ਲਿਖਿਆ..ਭਾਈ ਕੀ ਉਹ ਇਹ ਸਭ ਕਰਦਾ ਰਹੇਗਾ ਜਾਂ ਡੋਸਾ ਵੀ ਖੁਆਏਗਾ। ਤਾਂ ਇੱਕ ਹੋਰ ਯੂਜ਼ਰ ਨੇ ਲਿਖਿਆ… ਭਰਾ, ਆਪਣਾ ਕੰਮ ਕਰੋ, ਇਸ ਸਭ ਵਿੱਚ ਕੁਝ ਨਹੀਂ ਬਚਿਆ।

ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
Stories