ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਮੈਡਮ ਤੁਹਾਡਾ ਵਿਆਹ ਹੋ ਗਿਆ? ਔਨਲਾਈਨ ਕਲਾਸ ਵਿੱਚ ਵਿਦਿਆਰਥੀ ਨੇ ਟੀਚਰ ਨੂੰ ਕੀਤਾ ਪ੍ਰਪੋਜ਼; VIDEO ਵਾਇਰਲ

Student Propose Teacher During Online Class: ਇੱਕ ਆਨਲਾਈਨ ਕਲਾਸ ਦੌਰਾਨ ਇੱਕ ਅਜੀਬ ਘਟਨਾ ਵਾਪਰੀ, ਜਿਸ ਵਿੱਚ ਇੱਕ ਵਿਦਿਆਰਥੀ ਨੇ ਅਧਿਆਪਕ ਨੂੰ ਵਿਆਹ ਲਈ ਪ੍ਰਪੋਜ਼ ਕਰ ਦਿੱਤਾ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਵਿਦਿਆਰਥੀ ਨੂੰ ਪਹਿਲਾਂ ਟੀਚਰ ਦਾ ਮੈਰਿਟਲ ਸਟੇਟਸ ਪੁੱਛਣ ਤੋਂ ਬਾਅਦ ਪ੍ਰਪੋਜ਼ ਕਰਦੇ ਸੁਣਿਆ ਜਾ ਸਕਦਾ ਹੈ।

ਮੈਡਮ ਤੁਹਾਡਾ ਵਿਆਹ ਹੋ ਗਿਆ? ਔਨਲਾਈਨ ਕਲਾਸ ਵਿੱਚ ਵਿਦਿਆਰਥੀ ਨੇ ਟੀਚਰ ਨੂੰ ਕੀਤਾ ਪ੍ਰਪੋਜ਼; VIDEO ਵਾਇਰਲ
ਮੈਮ ਤੁਹਾਡਾ ਵਿਆਹ ਹੋ ਗਿਆ? ਔਨਲਾਈਨ ਕਲਾਸ ‘ਚ ਸਟੂਡੈਂਟ ਨੇ ਟੀਚਰ ਨੂੰ ਕੀਤਾ ਪ੍ਰਪੋਜ
Follow Us
tv9-punjabi
| Updated On: 18 Sep 2024 17:06 PM

ਸੋਸ਼ਲ ਮੀਡੀਆ ‘ਤੇ ਇਕ ਬਹੁਤ ਹੀ ਹੈਰਾਨ ਕਰਨ ਵਾਲਾ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿਚ ਇਕ ਵਿਦਿਆਰਥੀ ਆਨਲਾਈਨ ਕਲਾਸ ਦੌਰਾਨ ਟੀਚਰ ਨੂੰ ਵਿਆਹ ਲਈ ਪ੍ਰਪੋਜ਼ ਕਰ ਦਿੰਦਾ ਹੈ। ਵੀਡੀਓ ‘ਚ ਦਿਖਾਇਆ ਗਿਆ ਹੈ ਕਿ ਵਿਦਿਆਰਥੀ ਪਹਿਲਾਂ ਅਧਿਆਪਕ ਤੋਂ ਉਸ ਦੇ ਮੈਰਿਟਲ ਸਟੇਟਸ ਬਾਰੇ ਪੁੱਛਦਾ ਹੈ, ਫਿਰ ‘ਆਈ ਲਵ ਯੂ’ ਕਹਿੰਦਾ ਹੈ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਨੇਟੀਜ਼ਨ ਗੁੱਸੇ ਨਾਲ ਭਰੇ ਹੋਏ ਹਨ।

ਕੁਝ ਸਕਿੰਟਾਂ ਦੀ ਇਸ ਵੀਡੀਓ ਕਲਿੱਪ ਨੇ ਇਸ ਲੜਕੇ ਨੇ ਅਧਿਆਪਕ ਅਤੇ ਵਿਦਿਆਰਥੀ ਦੀ ਇੱਜ਼ਤ ਨੂੰ ਤਾਰ-ਤਾਰ ਕਰ ਦਿੱਤਾ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਵਿਦਿਆਰਥੀ ਆਨਲਾਈਨ ਕਲਾਸ ਦੌਰਾਨ ਅਧਿਆਪਕ ਨੂੰ ਪੁੱਛਦਾ ਹੈ, ਮੈਡਮ, ਕੀ ਤੁਸੀਂ ਵਿਆਹੇ ਹੋਏ ਹੋ? ਇਹ ਸੁਣ ਕੇ ਜਦੋਂ ਅਧਿਆਪਕ ‘ਨਹੀਂ’ ਕਹਿੰਦੀ ਹੈ ਤਾਂ ਲੜਕਾ ਤੁਰੰਤ ਪ੍ਰਪੋਜ਼ ਕਰ ਦਿੰਦਾ ਹੈ ਅਤੇ ਕਹਿੰਦਾ ਹੈ, ਜੇਕਰ ਨਹੀਂ ਹੋਈ ਤਾਂ ਮੈਂ ਆਈ ਲਵ ਯੂ। ਇਹ ਸੁਣ ਕੇ ਟੀਚਰ ਹੈਰਾਨ ਹੋ ਜਾਂਦੀ ਹੈ।

ਇਸ ਤੋਂ ਬਾਅਦ ਅਧਿਆਪਕ ਬੜੀ ਆਰਾਮ ਨਾਲ ਉੱਤਰ ਦਿੰਦੀ ਹੈ, ਤੁਸੀਂ ਸਾਰੇ ਮੇਰੇ ਪਿਆਰੇ ਹੋ। ਮੈਂ ਵੀ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦੀ ਹਾਂ। ਪਰ ਮੁੰਡਾ ਇੱਥੇ ਹੀ ਨਹੀਂ ਰੁਕਿਆ ਅਤੇ ਆਪਣੀ ਗੱਲਬਾਤ ਜਾਰੀ ਰੱਖਦਾ ਹੋਇਆ ਕਹਿੰਦਾ ਹੈ, ਕੀ ਤੁਸੀਂ ਮੇਰੇ ਨਾਲ ਵਿਆਹ ਕਰੋਗੇ? ਹੁਣ ਅਧਿਆਪਕ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਅਤੇ ਉਸ ਨੇ ਲੜਕੇ ਨੂੰ ਮਿਊਟ ਕਰ ਦਿੰਦੀ ਹੈ।

ਸੋਸ਼ਲ ਮੀਡੀਆ ‘ਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕ ਵਿਦਿਆਰਥੀ ਦੀ ਇਸ ਹਰਕਤ ਨੂੰ ਸ਼ਰਮਨਾਕ ਅਤੇ ਬੇਸ਼ਰਮ ਦੱਸ ਰਹੇ ਹਨ। ਇਸ ਦੇ ਨਾਲ ਹੀ ਕੁਝ ਲੋਕ ਉਸ ਨੂੰ ਸਕੂਲ ਤੋਂ ਕੱਢਣ ਦੀ ਗੱਲ ਵੀ ਕਰ ਰਹੇ ਹਨ। @tv1indialive ਇੰਸਟਾ ਹੈਂਡਲ ਤੋਂ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲੋਕ ਦੇਖ ਚੁੱਕੇ ਹਨ।

ਇਕ ਯੂਜ਼ਰ ਨੇ ਟਿੱਪਣੀ ਕੀਤੀ, ਇਹ ਬਿਲਕੁਲ ਵੀ ਫਨੀ ਨਹੀਂ ਹੈ। ਵਿਦਿਆਰਥੀ ਦੀ ਹਰਕਤ ਮੁਆਫ਼ੀਯੋਗ ਨਹੀਂ ਹੈ। ਉਥੇ ਹੀ, ਇਕ ਹੋਰ ਯੂਜ਼ਰ ਦਾ ਕਹਿਣਾ ਹੈ, ਜਿਸ ਤਰ੍ਹਾਂ ਅਧਿਆਪਕ ਨੇ ਸਥਿਤੀ ਨੂੰ ਸੰਭਾਲਿਆ ਹੈ, ਉਹ ਲਾਜਵਾਬ ਹੈ। ਪਰ ਅਜਿਹੀਆਂ ਚੀਜ਼ਾਂ ਨੂੰ ਉਤਸ਼ਾਹਿਤ ਨਹੀਂ ਕਰਨਾ ਚਾਹੀਦਾ। ਇਕ ਹੋਰ ਯੂਜ਼ਰ ਨੇ ਲਿਖਿਆ, ਅਜਿਹੇ ਵਿਦਿਆਰਥੀ ਨੂੰ ਸਕੂਲ ਤੋਂ ਰੇਸਿਟਕੇਟ ਕਰ ਦੇਣਾ ਚਾਹੀਦਾ ਹੈ।

ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...