AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Father Daughter Viral Video: ਪਿਓ-ਧੀ ਦੀ ਪਿਆਰੀ ਜੋੜੀ ਨੇ ਜਿੱਤਆ ਲੋਕਾਂ ਦਾ ਦਿਲ, ਸੋਸ਼ਲ ਮੀਡੀਆ ਤੇ ਛਾਇਆ ਵੀਡੀਓ

Father Daughter Viral Video: ਇਸ ਬਹੁਤ ਪਿਆਰੇ ਪਲ ਨੂੰ ਇੰਸਟਾਗ੍ਰਾਮ ਅਕਾਊਂਟ @little_munchkin28 'ਤੇ ਸ਼ੇਅਰ ਕੀਤਾ ਗਿਆ ਹੈ, ਜਿਸਨੂੰ ਹੁਣ ਤੱਕ 2.5 ਕਰੋੜ ਵਾਰ ਦੇਖਿਆ ਜਾ ਚੁੱਕਾ ਹੈ। ਇਸਦੇ ਨਾਲ ਹੀ ਲੱਖਾਂ ਲੋਕਾਂ ਨੇ ਇਸਨੂੰ ਲਾਈਕ ਕੀਤਾ ਹੈ। ਇਸ ਤੋਂ ਇਲਾਵਾ ਕਮੈਂਟ ਸੈਕਸ਼ਨ ਵਿੱਚ ਯੂਜ਼ਰਜ਼ ਨੇ ਇਸ ਵੀਡੀਓ ਨੂੰ ਖੂਬ ਪਿਆਰ ਦਿੱਤਾ ਹੈ।

Father Daughter Viral Video: ਪਿਓ-ਧੀ ਦੀ ਪਿਆਰੀ ਜੋੜੀ ਨੇ ਜਿੱਤਆ ਲੋਕਾਂ ਦਾ ਦਿਲ, ਸੋਸ਼ਲ ਮੀਡੀਆ ਤੇ ਛਾਇਆ ਵੀਡੀਓ
ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਹਲਚਲ ਮਚਾ ਰਿਹਾ ਹੈ
tv9-punjabi
| Published: 03 Jun 2026 11:28 AM IST
Share

ਸੋਸ਼ਲ ਮੀਡੀਆ ‘ਤੇ ਹਰ ਰੋਜ਼ ਸੈਂਕੜੇ ਵੀਡੀਓ ਅਪਲੋਡ ਹੁੰਦੇ ਹਨ, ਪਰ ਉਨ੍ਹਾਂ ਵਿੱਚੋਂ ਕੁਝ ਕਲਿੱਪ ਅਜਿਹੇ ਹੁੰਦੇ ਹਨ, ਜਿਨ੍ਹਾਂ ਨੂੰ ਦੇਖ ਕੇ ਦਿਲ ਨੂੰ ਇੱਕ ਵੱਖਰਾ ਹੀ ਸਕੂਨ ਮਿਲਦਾ ਹੈ। ਇੰਟਰਨੈੱਟ ‘ਤੇ ਇਨ੍ਹੀਂ ਦਿਨੀਂ ਇੱਕ ਪਿਓ ਅਤੇ ਉਸ ਦੀ ਨੰਨੀ ਪਰੀ ਦਾ ਅਜਿਹਾ ਹੀ ਇੱਕ ਵੀਡੀਓ ਧਮਾਲ ਮਚਾ ਰਿਹਾ ਹੈ, ਜਿਸ ਨੂੰ ਦੇਖ ਕੇ ਤੁਸੀਂ ਮੁਸਕੁਰਾਏ ਬਿਨਾਂ ਨਹੀਂ ਰਹਿ ਸਕੋਗੇ। ਇਸ ਵਾਇਰਲ ਵੀਡੀਓ ਵਿੱਚ ਜੋ ਸਾਦਗੀ ਅਤੇ ਪਿਆਰ ਹੈ, ਉਸ ਨੇ ਕਰੋੜਾਂ ਲੋਕਾਂ ਦਾ ਦਿਲ ਜਿੱਤ ਲਿਆ ਹੈ। ਤੁਸੀਂ ਵੀ ਦੇਖੋ ਇਸ ਵੀਡੀਓ ਵਿੱਚ ਅਜਿਹਾ ਕੀ ਹੈ?

ਪਾਪਾ ਨੂੰ ਨੱਚਦੇ ਦੇਖ ਕੇ ਬੱਚੀ ਖਿੜਖਿੜਾ ਕੇ ਹੱਸੀ

ਵਾਇਰਲ ਹੋ ਰਹੇ ਇਸ ਵੀਡੀਓ ਵਿੱਚ ਬੈਂਗਲੁਰੂ ਦੇ ਰਹਿਣ ਵਾਲੇ ਅਕਸ਼ੇ ਪਾਲੀਵਾਲ ਆਪਣੀ ਨੰਨੀ ਧੀ ਨੂੰ ਬੇਬੀ ਕੈਰੀਅਰ ਵਿੱਚ ਸੀਨੇ ਨਾਲ ਬੰਨ੍ਹੇ ਨਜ਼ਰ ਆ ਰਹੇ ਹਨ। ਬੈਕਗ੍ਰਾਊਂਡ ਵਿੱਚ ਫਿਲਮ ਦਿਲ ਚਾਹਤਾ ਹੈ ਦਾ ਸਦਾਬਹਾਰ ਗਾਣਾ ਵੋ ਲੜਕੀ ਹੈ ਚੱਲ ਰਿਹਾ ਹੈ। ਅਕਸ਼ੇ ਇਸ ਗਾਣੇ ਤੇ ਪੂਰੇ ਜੋਸ਼ ਨਾਲ ਨੱਚ ਰਹੇ ਹਨ। ਪਰ ਇਸ ਵੀਡੀਓ ਦੀ ਅਸਲੀ ਖ਼ੂਬਸੂਰਤੀ ਉਹਨਾਂ ਦੀ ਧੀ ਦੇ ਐਕਸਪ੍ਰੈਸ਼ਨ ਹਨ। ਪਾਪਾ ਨੂੰ ਨੱਚਦੇ ਦੇਖ ਕੇ ਬੱਚੀ ਜਿਸ ਤਰ੍ਹਾਂ ਖਿੜਖਿੜਾ ਕੇ ਹੱਸ ਰਹੀ ਹੈ, ਉਹ ਸੱਚਮੁੱਚ ਕਿਸੇ ਦਾ ਵੀ ਦਿਨ ਬਣਾਉਣ ਲਈ ਕਾਫੀ ਹੈ।

ਅਕਸ਼ੇ ਨੇ ਇਸ ਬਹੁਤ ਹੀ ਕਿਊਟ ਮੋਮੈਂਟ ਨੂੰ ਆਪਣੇ ਇੰਸਟਾਗ੍ਰਾਮ ਹੈਂਡਲ @little_munchkin28 ਤੇ ਸ਼ੇਅਰ ਕੀਤਾ ਸੀ, ਜਿਸਨੂੰ ਹੁਣ ਤੱਕ 2.5 ਕਰੋੜ ਵਾਰ ਦੇਖਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਲੱਖਾਂ ਲੋਕਾਂ ਨੇ ਇਸਨੂੰ ਲਾਈਕ ਕੀਤਾ ਹੈ। ਇਸ ਤੋਂ ਇਲਾਵਾ ਕਮੈਂਟ ਸੈਕਸ਼ਨ ਵਿੱਚ ਯੂਜ਼ਰਜ਼ ਨੇ ਖੂਬ ਪਿਆਰ ਦਿੱਤਾ ਹੈ।

ਇੱਕ ਯੂਜ਼ਰ ਨੇ ਲਿਖਿਆ, ਨਜ਼ਰ ਨਾ ਲੱਗੇ। ਦੂਜੇ ਯੂਜ਼ਰ ਨੇ ਕਿਹਾ, ਇਹਨਾ ਪਿਆਰਾ ਵੀਡੀਓ ਹੈ ਕਿ ਮੈਂ ਇਸਨੂੰ ਸੌ ਵਾਰ ਦੇਖ ਚੁੱਕੀ ਹਾਂ। ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, ਬੱਚੀ ਬਹੁਤ ਖੁਸ਼ ਹੈ ਅਤੇ ਖੂਬ ਆਨੰਦ ਲੈ ਰਹੀ ਹੈ, ਸ਼ਾਬਾਸ਼ ਪਾਪਾ!

ਇੱਥੇ ਦੇਖੋ ਵੀਡੀਓ

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...