AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Dance Video: ਏਅਰ ਹੋਸਟੈੱਸ ਨੇ ਖਾਲੀ ਫਲਾਈਟ ‘ਚ ਕੀਤਾ ਕਮਾਲ, ਇੰਟਰਨੈੱਟ ‘ਤੇ ਵਾਇਰਲ ਹੋ ਰਿਹਾ ਹੈ ਇਹ ਵੀਡੀਓ

Viral Dance Video: ਵੀਡੀਓ ਦੇਖਣ ਤੋਂ ਬਾਅਦ ਕੁਝ ਯੂਜ਼ਰਸ ਫਾਇਰ ਇਮੋਜੀ ਦੇ ਨਾਲ ਹਾਰਟ ਅਤੇ ਲਵ ਇਮੋਜੀ ਵੀ ਭੇਜ ਰਹੇ ਹਨ। ਜਦੋਂ ਕਿ ਕੁਝ ਉਸ ਦੇ ਡਾਂਸ ਪ੍ਰਦਰਸ਼ਨ ਨੂੰ ਸ਼ਾਨਦਾਰ ਕਹਿ ਰਹੇ ਹਨ। ਇਸ ਦੇ ਨਾਲ ਹੀ ਏਅਰ ਹੋਸਟੈੱਸ ਦੇ ਡਾਂਸ ਮੂਵ ਨੂੰ ਦੇਖ ਕੇ ਲੋਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਲੋਕ ਇਸ ਵੀਡੀਓ ਨੂੰ ਖੂਬ ਸ਼ੇਅਰ ਵੀ ਕਰ ਰਹੇ ਹਨ।

Viral Dance Video: ਏਅਰ ਹੋਸਟੈੱਸ ਨੇ ਖਾਲੀ ਫਲਾਈਟ 'ਚ ਕੀਤਾ ਕਮਾਲ, ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ ਇਹ ਵੀਡੀਓ
tv9-punjabi
| Updated On: 03 Dec 2023 16:43 PM IST
Share

Viral Air Hostess Dance Video: ਡਾਂਸ ਦੀਆਂ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਅਜਿਹੇ ਵੀਡੀਓਜ਼ ਨੂੰ ਲੋਕ ਕਾਫੀ ਪਸੰਦ ਵੀ ਕਰਦੇ ਹਨ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹਾਲਾਂਕਿ ਇਹ ਵੀਡੀਓ (Video) ਕਾਫੀ ਪੁਰਾਣੀ ਹੈ ਪਰ ਫਿਰ ਵੀ ਲੋਕ ਇਸ ਨੂੰ ਸ਼ੇਅਰ ਕਰ ਰਹੇ ਹਨ। ਇਸ ਵੀਡੀਓ ਨੂੰ ਵੀ ਲੋਕ ਕਾਫੀ ਪਸੰਦ ਕਰ ਰਹੇ ਹਨ।

ਇਸ ਵੀਡੀਓ ‘ਚ ਇਕ ਏਅਰ ਹੋਸਟੈੱਸ (Air hostess) ਖਾਲੀ ਫਲਾਈਟ ‘ਚ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਏਅਰ ਹੋਸਟੈੱਸ ਦੇ ਡਾਂਸ ਮੂਵ ਨੂੰ ਦੇਖ ਕੇ ਲੋਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਲੋਕ ਇਸ ਵੀਡੀਓ ਨੂੰ ਖੂਬ ਸ਼ੇਅਰ ਵੀ ਕਰ ਰਹੇ ਹਨ।

ਸਪਾਈਸਜੈੱਟ ਦੀ ਏਅਰ ਹੋਸਟੈੱਸ ਨੇ ਕੀਤਾ ਡਾਂਸ

ਸਪਾਈਸਜੈੱਟ ਦੀ ਏਅਰ ਹੋਸਟੈੱਸ ਉਮਾ ਮੀਨਾਕਸ਼ੀ ਨੇ ਆਪਣੇ ਇੰਸਟਾਗ੍ਰਾਮ ‘ਤੇ ਡਾਂਸ ਵੀਡੀਓ ਸ਼ੇਅਰ ਕੀਤਾ ਸੀ, ਜਿਸ ‘ਚ ਉਹ ਖਾਲੀ ਫਲਾਈਟ ‘ਚ ਧਵਨੀ ਭਾਨੁਸ਼ਾਲੀ ਦੇ ਗੀਤ ‘ਮੇਰਾ ਯਾਰ’ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਨੂੰ ਹੁਣ ਤੱਕ ਲੱਖਾਂ ਵਿਊਜ਼ ਮਿਲ ਚੁੱਕੇ ਹਨ। ਕਈ ਯੂਜ਼ਰਸ ਨੇ ਇਸ ਨੂੰ ਪਸੰਦ ਕੀਤਾ ਹੈ। ਵੀਡੀਓ ‘ਚ ਉਸ ਦੇ ਜ਼ਬਰਦਸਤ ਡਾਂਸ ਮੂਵਜ਼ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ‘ਤੇ ਨੇਟੀਜ਼ਨ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕੁਝ ਯੂਜ਼ਰਸ ਇਸ ‘ਤੇ ਫਾਇਰ ਇਮੋਜੀ ਦੇ ਨਾਲ ਹਾਰਟ ਅਤੇ ਲਵ ਇਮੋਜੀ ਵੀ ਭੇਜ ਰਹੇ ਹਨ। ਜਦੋਂ ਕਿ ਕੁਝ ਉਸ ਦੇ ਡਾਂਸ ਪ੍ਰਦਰਸ਼ਨ ਨੂੰ ਸ਼ਾਨਦਾਰ ਕਹਿ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ।

ਵਾਇਰਲ ਵੀਡੀਓ ਨੂੰ ਲੈ ਕੇ ਲੋਕਾਂ ਨੇ ਦਿੱਤੀ ਪ੍ਰਤੀਕਿਰਿਆ

ਵਾਇਰਲ ਹੋ ਰਹੀ ਇਸ ਵੀਡੀਓ ‘ਤੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਸ਼ਾਨਦਾਰ ਡਾਂਸ ਵੀਡੀਓ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਸ਼ਾਨਦਾਰ’, ਦੂਜੇ ਯੂਜ਼ਰ ਨੇ ਲਿਖਿਆ, ‘Amazing Dance ਮੂਵਜ਼’

Follow Us
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...