AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

OMG: ਮੁੰਡੇ ਨੇ ਬਿਨ੍ਹਾਂ ਸੇਫਟੀ ਟ੍ਰਾਂਸਫਾਰਮਰ ‘ਚ ਜੋੜ ਦਿੱਤਾ ਤਾਰ, ਲੋਕ ਬੋਲ- ਲਗਦਾ ਹੈ ਜੰਮਰਾਜ ਦਾ ਰਿਸ਼ਤੇਦਾਰ

ਤੁਸੀਂ ਦੇਖਿਆ ਹੋਵੇਗਾ ਕਿ ਇਲੈਕਟ੍ਰੀਸ਼ੀਅਨ ਬਿਜਲੀ ਦਾ ਕੰਮ ਕਰਦੇ ਸਮੇਂ ਸੁਰੱਖਿਆ ਦਾ ਧਿਆਨ ਰੱਖਦੇ ਹਨ ਪਰ ਅੱਜਕਲ ਇਸ ਨਾਲ ਜੁੜਿਆ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਨੇ ਲੋਕਾਂ ਨੂੰ ਹਲੂਣ ਕੇ ਰੱਖ ਦਿੱਤਾ ਹੈ।ਇਲੈਕਟ੍ਰੀਸ਼ੀਅਨ ਦਾ ਕੰਮ ਕਰਨ ਵਾਲੇ ਲੜਕੇ ਨੇ ਅਜਿਹਾ ਕਾਰਨਾਮਾ ਕਰ ਦਿਖਾਇਆ ਹੈ ਕਿ ਜਿਸ ਨੂੰ ਦੇਖ ਕੇ ਲੋਕਾਂ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ ਹਨ। ਉਸਨੇ ਬਿਨਾਂ ਕਿਸੇ ਸੁਰੱਖਿਆ ਸਾਵਧਾਨੀਆਂ ਦੇ ਆਪਣੇ ਨੰਗੇ ਹੱਥਾਂ ਨਾਲ ਬਿਜਲੀ ਦੇ ਟਰਾਂਸਫਾਰਮਰ ਨਾਲ ਤਾਰਾਂ ਨੂੰ ਜੋੜਿਆ।

OMG: ਮੁੰਡੇ ਨੇ ਬਿਨ੍ਹਾਂ ਸੇਫਟੀ ਟ੍ਰਾਂਸਫਾਰਮਰ 'ਚ ਜੋੜ ਦਿੱਤਾ ਤਾਰ, ਲੋਕ ਬੋਲ- ਲਗਦਾ ਹੈ ਜੰਮਰਾਜ ਦਾ ਰਿਸ਼ਤੇਦਾਰ
(Photo Credit: tv9hindi.com)
tv9-punjabi
| Updated On: 28 Oct 2023 16:25 PM IST
Share

ਟ੍ਰੈਡਿੰਗ ਨਿਊਜ। ਅੱਜ ਦੇ ਸਮੇਂ ਵਿੱਚ ਬਿਜਲੀ (Electricity) ਲੋਕਾਂ ਲਈ ਜਿੰਨੀ ਲਾਹੇਵੰਦ ਸਾਬਤ ਹੋ ਰਹੀ ਹੈ, ਓਨੀ ਹੀ ਖਤਰਨਾਕ ਵੀ ਹੈ। ਥੋੜੀ ਜਿਹੀ ਲਾਪਰਵਾਹੀ ਤੇ ਕਿਸੇ ਦੀ ਜਾਨ ਵੀ ਜਾ ਸਕਦੀ ਹੈ। ਬਿਜਲੀ ਦਾ ਛੋਟਾ ਜਿਹਾ ਝਟਕਾ ਵੀ ਲੋਕਾਂ ਦੀ ਹਾਲਤ ਖਰਾਬ ਕਰ ਸਕਦਾ ਹੈ ਅਤੇ ਜੇਕਰ ਕੋਈ ਗਲਤੀ ਨਾਲ 11 ਹਜ਼ਾਰ ਵੋਲਟ ਦੀ ਤਾਰ ਦੇ ਸੰਪਰਕ ਵਿੱਚ ਆ ਜਾਵੇ ਤਾਂ ਉਸ ਦੀ ਮੌਤ ਯਕੀਨੀ ਹੈ।

ਤੁਸੀਂ ਦੇਖਿਆ ਹੋਵੇਗਾ ਕਿ ਇਲੈਕਟ੍ਰੀਸ਼ੀਅਨ (Electrician) ਬਿਜਲੀ ਦਾ ਕੰਮ ਕਰਦੇ ਸਮੇਂ ਸੁਰੱਖਿਆ ਦਾ ਧਿਆਨ ਰੱਖਦੇ ਹਨ ਪਰ ਅੱਜਕਲ ਇਸ ਨਾਲ ਜੁੜਿਆ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਨੇ ਲੋਕਾਂ ਨੂੰ ਹਲੂਣ ਕੇ ਰੱਖ ਦਿੱਤਾ ਹੈ।

ਮੁੰਡੇ ਨੂੰ ਨਹੀਂ ਲਗਦਾ ਬਿਜਲੀ ਦਾ ਝਟਕਾ

ਦਰਅਸਲ, ਇਸ ਵੀਡੀਓ ਵਿੱਚ ਇੱਕ ਲੜਕਾ ਬਿਜਲੀ ਦੇ ਟਰਾਂਸਫਾਰਮਰ ਨਾਲ ਤਾਰਾਂ ਜੋੜਦਾ ਨਜ਼ਰ ਆ ਰਿਹਾ ਹੈ ਅਤੇ ਉਹ ਵੀ ਬਿਨਾਂ ਕਿਸੇ ਸੁਰੱਖਿਆ ਦੇ। ਉਹ ਆਪਣੇ ਨੰਗੇ ਹੱਥਾਂ ਨਾਲ ਟਰਾਂਸਫਾਰਮਰ ਵਿੱਚ ਤਾਰਾਂ ਨੂੰ ਘੁਮਾਉਣ ਲੱਗ ਜਾਂਦਾ ਹੈ ਅਤੇ ਬਿਜਲੀ ਦਾ ਝਟਕਾ ਵੀ ਨਹੀਂ ਲੱਗਦਾ। ਆਮ ਤੌਰ ‘ਤੇ ਬਿਜਲੀ ਕਰਮਚਾਰੀ ਤਾਰਾਂ ਨੂੰ ਜੋੜਨ ਤੋਂ ਪਹਿਲਾਂ ਬਿਜਲੀ ਕੱਟ ਦਿੰਦੇ ਹਨ ਪਰ ਇਸ ਲੜਕੇ ਨੇ ਬਿਜਲੀ ਆਉਂਦੇ ਹੀ ਤਾਰਾਂ ਨੂੰ ਟਰਾਂਸਫਾਰਮਰ (Transformer) ਨਾਲ ਜੋੜ ਦਿੱਤਾ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਲੜਕਾ ਬਿਨਾਂ ਕਿਸੇ ਝਿਜਕ ਦੇ ਆਪਣੇ ਨੰਗੇ ਹੱਥਾਂ ਨਾਲ ਤਾਰਾਂ ਨੂੰ ਜੋੜ ਰਿਹਾ ਹੈ ਅਤੇ ਉਸ ਨੂੰ ਬਿਜਲੀ ਦਾ ਝਟਕਾ ਵੀ ਨਹੀਂ ਲੱਗ ਰਿਹਾ ਹੈ। ਫਿਰ ਉਹ ਆਪਣੇ ਨੰਗੇ ਹੱਥ ਨਾਲ ਵੀ ਜਾਂਚ ਕਰਦਾ ਹੈ ਕਿ ਕਰੰਟ ਆ ਰਿਹਾ ਹੈ ਜਾਂ ਨਹੀਂ। ਅਜਿਹਾ ਖਤਰਨਾਕ ਨਜ਼ਾਰਾ ਤੁਸੀਂ ਸ਼ਾਇਦ ਹੀ ਦੇਖਿਆ ਹੋਵੇਗਾ।

ਦਿਲ ਦਹਿਲਾ ਦੇਣ ਵਾਲੀ ਵੀਡੀਓ

ਇਹ ਦਿਲ ਦਹਿਲਾ ਦੇਣ ਵਾਲੀ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ q_bataoo ਨਾਮ ਦੀ ਆਈਡੀ ਨਾਲ ਸ਼ੇਅਰ ਕੀਤੀ ਗਈ ਹੈ ਅਤੇ ਕੈਪਸ਼ਨ ‘ਚ ਹਾਸੇ-ਮਜ਼ਾਕ ਨਾਲ ਲਿਖਿਆ ਗਿਆ ਹੈ, ‘ਲਗਦਾ ਹੈ ਕਿ ਉਹ ਯਮਰਾਜ ਦਾ ਰਿਸ਼ਤੇਦਾਰ ਹੈ’। ਇਸ ਵੀਡੀਓ ਨੂੰ 68 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਹਜ਼ਾਰਾਂ ਲੋਕ ਇਸ ਵੀਡੀਓ ਨੂੰ ਪਸੰਦ ਵੀ ਕਰ ਚੁੱਕੇ ਹਨ।

ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ

ਇਸ ਦੇ ਨਾਲ ਹੀ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਕੋਈ ਕਹਿ ਰਿਹਾ ਹੈ ਕਿ ‘ਉਹ ਯਮਰਾਜ ਦਾ ਖਾਸ ਗੁਆਂਢੀ ਹੈ’, ਜਦੋਂ ਕਿ ਕਿਸੇ ਨੇ ਕਮੈਂਟ ‘ਚ ਲਿਖਿਆ ਹੈ, ‘ਭਾਈ, ਹਰ ਕਿਸੇ ਕੋਲ ਆਪਣਾ ਹੁਨਰ ਹੁੰਦਾ ਹੈ, ਪਰ ਰੋਸ਼ਨੀ ਦਾ ਧਿਆਨ ਰੱਖੋ। ਬਿਜਲੀ ਨੇ ਨਾ ਛੱਡਿਆ ਜਿਸ ਨੇ ਬਿਜਲੀ ਬਣਾਈ, ਫੇਰ ਸਾਨੂੰ ਕਿਵੇਂ ਛੱਡੇਗੀ?

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...