AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Viral Video: Aafreen Aafreen ਗਾਣੇ ਤੇ ਕੁੜੀ ਦੇ ਸ਼ਾਨਦਾਰ ਡਾਂਸ ਨੇ ਜਿੱਤਿਆ ਲੋਕਾਂ ਦਾ ਦਿਲ

Viral Video: ਪਿੰਕ ਸੂਟ ਵਿੱਚ ਇੱਕ ਕੁੜੀ ਦਾ ਖੂਬਸੂਰਤ ਡਾਂਸ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਮਸ਼ਹੂਰ ਗਾਣੇ Aafreen Aafreen 'ਤੇ ਉਸਦੇ ਗ੍ਰੇਸਫੁਲ ਮੂਵਜ਼, ਸ਼ਾਨਦਾਰ ਐਕਸਪ੍ਰੈਸ਼ਨ ਅਤੇ ਪਿਆਰੀ ਮੁਸਕਾਨ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਸਾਦਗੀ ਅਤੇ ਖੂਬਸੂਰਤੀ ਨਾਲ ਭਰੀ ਇਸ ਪਰਫਾਰਮੈਂਸ ਨੂੰ ਯੂਜ਼ਰਜ਼ ਬਹੁਤ ਪਸੰਦ ਕਰ ਰਹੇ ਹਨ ਅਤੇ ਸ਼ੇਅਰ ਵੀ ਕਰ ਰਹੇ ਹਨ।

Viral Video: Aafreen Aafreen ਗਾਣੇ ਤੇ ਕੁੜੀ ਦੇ ਸ਼ਾਨਦਾਰ ਡਾਂਸ ਨੇ ਜਿੱਤਿਆ ਲੋਕਾਂ ਦਾ ਦਿਲ
ਕੁੜੀ ਨੇ ਬਹੁਤ ਵਧੀਆ ਡਾਂਸ ਕੀਤਾ।
tv9-punjabi
| Published: 15 May 2026 10:49 AM IST
Share

ਪਿੰਕ ਸੂਟ ਪਾ ਕੇ ਇੱਕ ਕੁੜੀ ਨੇ ਆਪਣੇ ਸ਼ਾਨਦਾਰ ਡਾਂਸ ਨਾਲ ਸੋਸ਼ਲ ਮੀਡੀਆ ਤੇ ਧਮਾਲ ਮਚਾ ਦਿੱਤਾ ਹੈ। ਅੱਜਕੱਲ੍ਹ ਉਸਦਾ ਵੀਡੀਓ ਇੰਟਰਨੈੱਟ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਲੋਕ ਇਸ ਕਲਿੱਪ ਨੂੰ ਵਾਰ-ਵਾਰ ਦੇਖਣਾ ਪਸੰਦ ਕਰ ਰਹੇ ਹਨ। ਵੀਡੀਓ ਵਿੱਚ ਕੁੜੀ ਮਸ਼ਹੂਰ ਸੂਫੀ ਗੀਤੇ Aafreen Aafreen ਤੇ ਬਹੁਤ ਹੀ ਖੂਬਸੂਰਤੀ ਅਤੇ ਨਜ਼ਾਕਤ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਉਸਦੀ ਹਰ ਅਦਾ, ਚਿਹਰੇ ਦੇ ਹਾਵ-ਭਾਵ ਅਤੇ ਸਾਫਟ ਮੂਵਜ਼ ਲੋਕਾਂ ਦਾ ਦਿਲ ਜਿੱਤ ਰਹੇ ਹਨ। ਇਸੇ ਕਰਕੇ ਇਹ ਵੀਡੀਓ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਤੇਜ਼ੀ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਵੀਡੀਓ ਦੀ ਸ਼ੁਰੂਆਤ ਤੋਂ ਹੀ, ਕੁੜੀ ਦਾ ਆਤਮਵਿਸ਼ਵਾਸ ਅਤੇ ਮੁਸਕਰਾਹਟ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲੈਂਦੀ ਹੈ। ਜਿਵੇਂ ਹੀ ਗਾਣਾ ਸ਼ੁਰੂ ਹੁੰਦਾ ਹੈ, ਉਹ ਸ਼ਾਂਤ ਅਤੇ ਸੁੰਦਰ ਢੰਗ ਨਾਲ ਨੱਚਣਾ ਸ਼ੁਰੂ ਕਰ ਦਿੰਦੀ ਹੈ। ਉਸ ਦੇ ਸਟੈਪਸ ਇੰਨੇ ਸੂਮਥ ਅਤੇ ਨੈਚੁਰਲ ਲੱਗਦੇ ਹਨ ਕਿ ਦੇਖਣ ਵਾਲਿਆਂ ਦੀਆਂ ਨਜ਼ਰਾਂ ਉਸ ‘ਤੇ ਟਿਕ ਜਾਂਦੀਆਂ ਹਨ। ਖ਼ਾਸ ਗੱਲ ਇਹ ਹੈ ਕਿ ਉਸਨੇ ਆਪਣੇ ਡਾਂਸ ਵਿੱਚ ਕਿਸੇ ਵੀ ਤਰ੍ਹਾਂ ਦੀ ਜਲਦਬਾਜ਼ੀ ਨਹੀਂ ਦਿਖਾਈ, ਬਲਕਿ ਹਰ ਮੂਵ ਨੂੰ ਬਹੁਤ ਹੀ ਸਲੀਕੇ ਅਤੇ ਭਾਵਨਾਵਾਂ ਨਾਲ ਪੇਸ਼ ਕੀਤਾ ਹੈ।

ਸਾਦਗੀ ਨੇ ਜਿੱਤਿਆ ਲੋਕਾਂ ਦਾ ਦਿਲ

ਕੁੜੀ ਦਾ ਪਿੰਕ ਸੂਟ ਇਸ ਪਰਫਾਰਮੈਂਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਿਹਾ ਹੈ। ਸਧਾਰਣ ਪਰ ਐਲੀਗੈਂਟ ਲੁੱਕ ਵਿੱਚ ਉਸ ਨੇ ਆਪਣੇ ਆਪ ਨੂੰ ਜਿਸ ਤਰੀਕੇ ਨਾਲ ਪੇਸ਼ ਕੀਤਾ ਹੈ, ਉਹ ਲੋਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਸੋਸ਼ਲ ਮੀਡੀਆ ਯੂਜ਼ਰਜ਼ ਦਾ ਕਹਿਣਾ ਹੈ ਕਿ ਉਸਦੀ ਸਾਦਗੀ ਹੀ ਉਸਦੀ ਸਭ ਤੋਂ ਵੱਡੀ ਖੂਬੀ ਹੈ। ਬਿਨਾਂ ਕਿਸੇ ਭਾਰੀ ਮੇਕਅਪ ਜਾਂ ਗਲੈਮਰਸ ਸਟਾਈਲ ਦੇ ਵੀ ਉਸਨੇ ਆਪਣੇ ਐਕਸਪ੍ਰੈਸ਼ਨ ਅਤੇ ਡਾਂਸ ਰਾਹੀਂ ਲੱਖਾਂ ਲੋਕਾਂ ਦਾ ਦਿਲ ਜਿੱਤ ਲਿਆ ਹੈ।

Aafreen Aafreen ਗਾਣਾ ਆਪਣੇ ਆਪ ਵਿੱਚ ਬਹੁਤ ਹੀ ਸੁਰੀਲਾ ਅਤੇ ਭਾਵਨਾਤਮਕ ਮੰਨਿਆ ਜਾਂਦਾ ਹੈ। ਇਸ ਗਾਣੇ ‘ਤੇ ਡਾਂਸ ਕਰਨਾ ਆਸਾਨ ਨਹੀਂ ਹੁੰਦਾ ਕਿਉਂਕਿ ਇਸ ਵਿੱਚ ਸਿਰਫ਼ ਸਟੈਪਸ ਹੀ ਨਹੀਂ, ਸਗੋਂ ਭਾਵਨਾਵਾਂ ਨੂੰ ਵੀ ਮਹਿਸੂਸ ਕਰਵਾਉਣਾ ਪੈਂਦਾ ਹੈ। ਪਰ ਇਸ ਕੁੜੀ ਨੇ ਆਪਣੇ ਸ਼ਾਨਦਾਰ ਐਕਸਪ੍ਰੈਸ਼ਨ ਨਾਲ ਗਾਣੇ ਦੀ ਹਰ ਲਾਈਨ ਨੂੰ ਬਹੁਤ ਖੂਬਸੂਰਤੀ ਨਾਲ ਪੇਸ਼ ਕੀਤਾ ਹੈ। ਉਸਦੇ ਚਿਹਰੇ ਦੇ ਹਾਵ-ਭਾਵ ਇੰਨੇ ਨੈਚੁਰਲ ਲੱਗਦੇ ਹਨ ਕਿ ਲੋਕ ਆਪਣੇ ਆਪ ਨੂੰ ਵੀਡੀਓ ਨਾਲ ਜੁੜਿਆ ਮਹਿਸੂਸ ਕਰਨ ਲੱਗਦੇ ਹਨ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਕਮੈਂਟ ਸੈਕਸ਼ਨ ਵਿੱਚ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਦੀ ਹੜ ਆ ਗਈ। ਕੋਈ ਉਸਦੀ ਮੁਸਕਾਨ ਦੀ ਤਾਰੀਫ਼ ਕਰ ਰਿਹਾ ਹੈ ਤਾਂ ਕੋਈ ਉਸਦੇ ਡਾਂਸ ਮੂਵਜ਼ ਨੂੰ ਬਹੁਤ ਹੀ ਸ਼ਾਨਦਾਰ ਦੱਸ ਰਿਹਾ ਹੈ। ਕਈ ਯੂਜ਼ਰਜ਼ ਨੇ ਲਿਖਿਆ ਕਿ ਕਾਫੀ ਸਮੇਂ ਬਾਅਦ ਉਨ੍ਹਾਂ ਨੇ ਇੰਨਾ ਸਾਫਟ ਅਤੇ ਦਿਲ ਨੂੰ ਸਕੂਨ ਦੇਣ ਵਾਲਾ ਡਾਂਸ ਦੇਖਿਆ ਹੈ। ਉੱਥੇ ਹੀ ਕੁਝ ਲੋਕਾਂ ਨੇ ਉਸਨੂੰ ਗ੍ਰੇਸ ਦੀ ਕਵੀਨ ਤੱਕ ਕਹਿ ਦਿੱਤਾ। ਇੰਟਰਨੈੱਟ ਤੇ ਲੋਕ ਇਸ ਵੀਡੀਓ ਨੂੰ ਆਪਣੇ ਦੋਸਤਾਂ ਅਤੇ ਪਰਿਵਾਰ ਨਾਲ ਲਗਾਤਾਰ ਸ਼ੇਅਰ ਕਰ ਰਹੇ ਹਨ।

ਅੱਜ ਦੇ ਸਮੇਂ ਵਿੱਚ ਜਿੱਥੇ ਸੋਸ਼ਲ ਮੀਡੀਆ ਤੇ ਅਕਸਰ ਤੇਜ਼ ਮਿਊਜ਼ਿਕ ਅਤੇ ਹੈਵੀ ਡਾਂਸ ਵਾਲੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ, ਉੱਥੇ ਇਹ ਵੀਡੀਓ ਆਪਣੀ ਸਾਦਗੀ ਅਤੇ ਕਲਾਸਿਕ ਅੰਦਾਜ਼ ਕਰਕੇ ਲੋਕਾਂ ਨੂੰ ਕੁਝ ਵੱਖਰਾ ਮਹਿਸੂਸ ਹੋ ਰਿਹਾ ਹੈ। ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਓਵਰ ਐਕਟਿੰਗ ਜਾਂ ਐਕਸਟਰਾ ਇਫੈਕਟਸ ਨਹੀਂ ਹਨ, ਸਗੋਂ ਸਿਰਫ਼ ਇੱਕ ਖੂਬਸੂਰਤ ਪਰਫਾਰਮੈਂਸ ਹੈ ਜੋ ਸਿੱਧਾ ਦਿਲ ਨੂੰ ਛੂਹ ਜਾਂਦੀ ਹੈ। ਇਹੀ ਕਾਰਨ ਹੈ ਕਿ ਇਹ ਵੀਡੀਓ ਲੋਕਾਂ ਵਿੱਚ ਇੰਨੀ ਪ੍ਰਸਿੱਧੀ ਪ੍ਰਾਪਤ ਕਰ ਰਿਹਾ ਹੈ।

ਇੱਥੇ ਦੇਖੋ ਵੀਡੀਓ

View this post on Instagram

A post shared by KJ (@k.jo80)

Source: TV9 Hindi.com

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...