ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

OMG! ਪਾਲਤੂ ਟਾਈਗਰ ਨੇ ਵਿਅਕਤੀ ‘ਤੇ ਕੀਤਾ ਜਾਨਲੇਵਾ ਹਮਲਾ, ਕਿਵੇਂ ਬਚੀ ਜਾਨ, ਦੇਖੋ ਹੈਰਾਨ ਕਰ ਦੇਣ ਵਾਲਾ ਵੀਡੀਓ

Viral Video: ਇਸ ਵੀਡੀਓ ਵਿੱਚ ਇੱਕ ਟਾਈਗਰ ਨਜ਼ਰ ਆ ਰਿਹਾ ਹੈ, ਜੋ ਲਗਾਤਾਰ ਇੱਕ ਵਿਅਕਤੀ ਦੇ ਪਿੱਛੇ ਭੱਜ ਰਿਹਾ ਹੈ। ਬੰਦਾ ਆਪਣੇ ਆਪ ਨੂੰ ਬਚਾਉਣ ਲਈ ਇਧਰ-ਉਧਰ ਭੱਜਦਾ ਹੈ ਅਤੇ ਪਰ ਟਾਈਗਰ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਯੂ. ਏ. ਈ. ਦਾ ਹੈ, ਜਿੱਥੇ ਸ਼ੇਖ ਨੇ ਟਾਈਗਰ ਰੱਖਿਆ ਹੋਇਆ ਹੈ। ਇਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ 'ਬਿਲੀਅਨੇਅਰ ਲਾਈਫ ਸਟਾਈਲ' ਹੈਂਡਲ ਨਾਲ ਸ਼ੇਅਰ ਕੀਤਾ ਗਿਆ ਹੈ।

OMG! ਪਾਲਤੂ ਟਾਈਗਰ ਨੇ ਵਿਅਕਤੀ 'ਤੇ ਕੀਤਾ ਜਾਨਲੇਵਾ ਹਮਲਾ, ਕਿਵੇਂ ਬਚੀ ਜਾਨ, ਦੇਖੋ ਹੈਰਾਨ ਕਰ ਦੇਣ ਵਾਲਾ ਵੀਡੀਓ
ਵਾਈਰਲ ਵੀਡੀਓ(Instagram-billionaire_life.styles)
Follow Us
tv9-punjabi
| Updated On: 17 Jan 2024 14:07 PM IST

Tiger Attack on Man Video: ਕੁੱਤਿਆਂ ਅਤੇ ਬਿੱਲੀਆਂ ਤੋਂ ਇਲਾਵਾ ਕੁਝ ਲੋਕ ਜੰਗਲੀ ਜਾਨਵਰ ਵੀ ਰੱਖਣਾ ਪਸੰਦ ਕਰਦੇ ਹਨ। ਪਰ ਕਈ ਵਾਰ ਇਹ ਜਾਨਵਰ ਇਨਸਾਨਾਂ ਲਈ ਖਤਰਨਾਕ ਸਾਬਤ ਹੋ ਜਾਂਦੇ ਹਨ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਇੱਕ ਵਿਅਕਤੀ ਨੂੰ ਬਾਘ ਦੇ ਪਿੱਛੇ ਭੱਜ ਕੇ ਆਪਣੀ ਜਾਨ ਬਚਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ (Social Media) ‘ਤੇ ਵਾਇਰਲ ਹੋਈ ਇਸ ਵੀਡੀਓ ਨੂੰ ਦੇਖ ਕੇ ਲੋਕ ਕਾਫੀ ਹੈਰਾਨ ਹਨ ਅਤੇ ਇਸ ‘ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ। ਇਹ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਲੋਕ ਸ਼ੇਖਾਂ ਦੇ ਇਸ ਸ਼ੌਕ ‘ਤੇ ਸਵਾਲ ਉਠਾ ਰਹੇ ਹਨ।

ਜਾਣੋ ਕਿੱਥੋਂ ਦਾ ਇਹ ਵੀਡੀਓ

ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਯੂ. ਏ. ਈ. ਦਾ ਹੈ, ਜਿੱਥੇ ਸ਼ੇਖ ਨੇ ਟਾਈਗਰ ਰੱਖਿਆ ਹੋਇਆ ਹੈ। ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ ‘ਬਿਲੀਅਨੇਅਰ ਲਾਈਫ ਸਟਾਈਲ’ ਹੈਂਡਲ ਨਾਲ ਸ਼ੇਅਰ ਕੀਤਾ ਗਿਆ ਹੈ। ਵੀਡੀਓ ‘ਚ ਇੱਕ ਆਲੀਸ਼ਾਨ ਘਰ ਦਿਖਾਈ ਦੇ ਰਿਹਾ ਹੈ। ਇਸ ਵਿੱਚ ਇੱਕ ਬਾਘ ਹੈ, ਜੋ ਲਗਾਤਾਰ ਇੱਕ ਵਿਅਕਤੀ ਦੇ ਪਿੱਛੇ ਭੱਜ ਰਿਹਾ ਹੈ।

ਬੰਦਾ ਆਪਣੇ ਆਪ ਨੂੰ ਬਚਾਉਣ ਲਈ ਇਧਰ-ਉਧਰ ਭੱਜ ਰਿਹਾ ਹੈ ਪਰ ਬਾਘ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਤੋਂ ਬਾਅਦ ਉਹ ਵਿਅਕਤੀ ਉੱਥੇ ਡਿੱਗ ਜਾਂਦਾ ਹੈ ਅਤੇ ਬਾਘ ਉਸ ‘ਤੇ ਹਮਲਾ ਕਰ ਦਿੰਦਾ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਯੂਜ਼ਰ ਨੇ ਕੈਪਸ਼ਨ ਲਿਖਿਆ ਹੈ- Only in the Middle East। ਵੀਡੀਓ ਦੇਖ ਕੇ ਲੋਕ ਕਾਫੀ ਹੈਰਾਨ ਹਨ ਅਤੇ ਗੁੱਸਾ ਵੀ ਜ਼ਾਹਰ ਕਰ ਰਹੇ ਹਨ। ਵੀਡੀਓ ‘ਤੇ ਕਈ ਯੂਜ਼ਰਸ ਨੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ।

ਵਾਇਰਲ ਵੀਡੀਓ ‘ਤੇ ਲੋਕਾਂ ਦਾ ਅਜਿਹਾ ਪ੍ਰਤੀਕਰਮ

ਵਾਇਰਲ ਵੀਡੀਓ ‘ਤੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ‘ਸੱਚਮੁੱਚ ਹੈਰਾਨ ਕਰਨ ਵਾਲਾ ਵੀਡੀਓ।’, ਦੂਜੇ ਯੂਜ਼ਰ ਨੇ ਲਿਖਿਆ- ਸ਼ਾਇਦ ਟਾਈਗਰ ਉਸ ਨਾਲ ਖੇਡਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ- ਅਜਿਹੇ ਜਾਨਵਰਾਂ ਨੂੰ ਖਾਲੀ ਛੱਡਣ ਦੀ ਗਲਤੀ ਨਾ ਕਰੋ।

ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ...
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ...