ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Cricket Lovers:ਪਹਾੜਾਂ ‘ਤੇ ਕੁੜੀਆਂ ਨੇ ਮਾਰੇ ਚੌਕੇ-ਛੱਕੇ, ਫਿਰ ਦਿਖਾਈ ਅਜਿਹੀ ਫਿਲਡਿੰਗ ਮੁਰੀਦ ਹੋਏ ਆਨੰਦ ਮਹਿੰਦਰਾ

Cricket Match:ਭਾਰਤ ਵਿੱਚ ਕ੍ਰਿਕਟ ਸਿਰਫ਼ ਇੱਕ ਖੇਡ ਨਹੀਂ ਸਗੋਂ ਇੱਕ ਧਰਮ ਹੈ। ਤੁਸੀਂ ਇਸ ਦੇ ਕ੍ਰੇਜ਼ ਦਾ ਅੰਦਾਜ਼ਾ ਇਸ ਤੱਥ ਤੋਂ ਲਗਾ ਸਕਦੇ ਹੋ ਕਿ ਪਿੱਚ ਹੋਵੇ ਜਾਂ ਨਾ ਹੋਵੇ, ਲੋਕ ਕਿਸੇ ਵੀ ਮੈਦਾਨ ਨੂੰ ਪਿੱਚ ਵਿੱਚ ਬਦਲ ਦਿੰਦੇ ਹਨ ਅਤੇ ਕਿਤੇ ਵੀ ਬੱਲੇਬਾਜ਼ੀ ਕਰਨਾ ਸ਼ੁਰੂ ਕਰ ਦਿੰਦੇ ਹਨ। ਅਜਿਹਾ ਹੀ ਇੱਕ ਵੀਡੀਓ ਆਨੰਦ ਮਹਿੰਦਰਾ ਨੇ ਇਨ੍ਹੀਂ ਦਿਨੀਂ ਸ਼ੇਅਰ ਕੀਤਾ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Cricket Lovers:ਪਹਾੜਾਂ ‘ਤੇ ਕੁੜੀਆਂ ਨੇ ਮਾਰੇ ਚੌਕੇ-ਛੱਕੇ, ਫਿਰ ਦਿਖਾਈ ਅਜਿਹੀ ਫਿਲਡਿੰਗ ਮੁਰੀਦ ਹੋਏ ਆਨੰਦ ਮਹਿੰਦਰਾ
ਪਹਾੜਾਂ ‘ਤੇ ਕੁੜੀਆਂ ਨੇ ਮਾਰੇ ਚੌਕੇ-ਛੱਕੇ, ਫਿਰ ਦਿਖਾਈ ਅਜਿਹੀ ਫਿਲਡਿੰਗ ਮੁਰੀਦ ਹੋਏ ਆਨੰਦ ਮਹਿੰਦਰਾ Pic Credit: x-@anandmahindra
Follow Us
tv9-punjabi
| Updated On: 25 Jan 2024 09:53 AM

ਆਨੰਦ ਮਹਿੰਦਰਾ ਭਾਰਤ ਦਾ ਇੱਕ ਸਫਲ ਕਾਰੋਬਾਰੀ ਹਨ। ਇਸ ਤੋਂ ਇਲਾਵਾ ਉਹ ਸੋਸ਼ਲ ਮੀਡੀਆ ਦੀ ਦੁਨੀਆ ‘ਚ ਕਾਫੀ ਐਕਟਿਵ ਰਹਿੰਦੇ ਹਨ ਅਤੇ ਹਰ ਰੋਜ਼ ਤਰ੍ਹਾਂ-ਤਰ੍ਹਾਂ ਦੀਆਂ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਲੋਕਾਂ ਵੱਲੋਂ ਨਾ ਸਿਰਫ ਦੇਖਿਆ ਜਾਂਦਾ ਹੈ ਸਗੋਂ ਵੱਡੇ ਪੱਧਰ ‘ਤੇ ਸ਼ੇਅਰ ਵੀ ਕੀਤਾ ਜਾਂਦਾ ਹੈ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਸ ਨਾਲ ਦਿਲਚਸਪ ਅਤੇ ਮਜ਼ੇਦਾਰ ਵੀਡੀਓਜ਼ ਅਤੇ ਕਹਾਣੀਆਂ ਸ਼ੇਅਰ ਕਰਦੇ ਹਨ ਅਤੇ ਚੀਜ਼ਾਂ ਇੰਨੀਆਂ ਗਰਾਊਂਡੇਡ ਹੁੰਦੀਆਂ ਹਨ ਕਿ ਲੋਕ ਨਾ ਸਿਰਫ ਆਪਣੇ ਆਪ ਨਾਲ ਰਿਲੇਟ ਕਰ ਪਾਂਦੇ ਹਨ, ਸਗੋਂ ਚੀਜ਼ਾਂ ਨੂੰ ਜਲਦੀ ਸਮਝ ਵੀ ਲੈਂਦੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਕੁਝ ਅਜਿਹਾ ਹੀ ਸ਼ੇਅਰ ਕੀਤਾ ਹੈ।

ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਭਾਰਤ ਵਿੱਚ ਕ੍ਰਿਕਟ ਸਿਰਫ਼ ਇੱਕ ਖੇਡ ਨਹੀਂ ਹੈ, ਸਗੋਂ ਇੱਕ ਧਰਮ ਹੈ। ਤੁਸੀਂ ਇਸ ਦੇ ਕ੍ਰੇਜ਼ ਦਾ ਅੰਦਾਜ਼ਾ ਇਸ ਤੋਂ ਲਗਾ ਸਕਦੇ ਹੋ ਕਿ ਪਿੱਚ ਹੋਵੇ ਜਾਂ ਨਾ ਹੋਵੇ, ਲੋਕ ਕਿਸੇ ਵੀ ਮੈਦਾਨ ਨੂੰ ਪਿੱਚ ਵਿੱਚ ਬਦਲ ਦਿੰਦੇ ਹਨ ਅਤੇ ਕਿਤੇ ਵੀ ਬੱਲੇਬਾਜ਼ੀ ਕਰਨਾ ਸ਼ੁਰੂ ਕਰ ਦਿੰਦੇ ਹਨ। ਹੁਣ ਇਹ ਵੀਡੀਓ ਦੇਖੋ ਜੋ ਆਨੰਦ ਮਹਿੰਦਰਾ ਨੇ ਆਪਣੇ ਐਕਸ ਹੈਂਡਲ ਤੋਂ ਟਵੀਟ ਕੀਤਾ ਹੈ। ਜਿਸ ਦੇ ਨਾਲ ਉਨ੍ਹਾਂ ਲਿਖਿਆ ਕਿ ਭਾਰਤ ਕ੍ਰਿਕਟ ਨੂੰ ਇੱਕ ਹੋਰ ਪੱਧਰ ‘ਤੇ ਲੈ ਜਾਂਦਾ ਹੈ। ਜਾਂ ਕੀ ਮੈਨੂੰ ਕਈ ‘ਪੱਧਰ’ ਕਹਿਣਾ ਚਾਹੀਦਾ ਹੈ…

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਕੁੜੀਆਂ ਦੀ ਟੀਮ ਪਹਾੜਾਂ ‘ਤੇ ਖੇਡਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦਾ ਕ੍ਰਿਕਟ ਦੇਖਣ ਲਈ ਕਈ ਲੋਕ ਬੈਠੇ ਨਜ਼ਰ ਆ ਰਹੇ ਹਨ। ਜਿੱਥੇ ਇੱਕ ਕੁੜੀ ਇਨ੍ਹਾਂ ਚੋਂ ਪ੍ਰੋਫੈਸ਼ਨਲ ਕ੍ਰਿਕਟਰ ਵਾਂਗ ਸ਼ਾਟ ਮਾਰਦੀ ਨਜ਼ਰ ਆ ਰਹੀ ਹੈ, ਉੱਥੇ ਇੱਕ ਕੁੜੀ ਫੀਲਡਿੰਗ ਲਈ ਖੜ੍ਹੀ ਹੈ, ਜੋ ਹਵਾ ਵਿੱਚ ਜਾਂਦੇ ਹੀ ਗੇਂਦ ਨੂੰ ਫੜਨ ਲਈ ਤੇਜ਼ ਦੌੜਦੀ ਹੈ। ਹਾਲਾਂਕਿ ਇਹ ਇੰਨਾ ਆਸਾਨ ਨਹੀਂ ਹੈ ਪਰ ਫਿਰ ਵੀ ਕੁੜੀਆਂ ਇਸ ਨੂੰ ਮਸਤੀ ਨਾਲ ਖੇਡਦੀਆਂ ਨਜ਼ਰ ਆਉਂਦੀਆਂ ਹਨ।

11 ਸੈਕਿੰਡ ਦੇ ਇਸ ਵੀਡੀਓ ਨੂੰ ਅੱਠ ਤੋਂ ਵੱਧ ਲੋਕ ਦੇਖ ਚੁੱਕੇ ਹਨ ਅਤੇ ਇਸ ‘ਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਖੇਡ ਲਈ ਮਨ ਸਾਫ ਹੋਣਾ ਚਾਹੀਦਾ ਹੈ, ਜਗ੍ਹਾ ਕਿਤੇ ਵੀ ਬਣ ਜਾਂਦੀ ਹੈ।’ ਜਦਕਿ ਦੂਜੇ ਨੇ ਲਿਖਿਆ, ‘ਇਹ ਅਸਲ ਜ਼ਿੰਦਗੀ ਦਾ 3ਡੀ ਕ੍ਰਿਕਟ ਹੈ, ਭਰਾ।’ ਇਸ ਤੋਂ ਇਲਾਵਾ ਕਈ ਹੋਰ ਲੋਕਾਂ ਨੇ ਵੀ ਇਸ ‘ਤੇ ਕੁਮੈਂਟ ਕਰ ਚੁੱਕੇ ਹਨ।

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ...
Covid-19 Update : ਵੱਧ ਰਹੇ ਹਨ ਕੋਰੋਨਾ ਦੇ ਕੇਸ , ਜ਼ਰੂਰ ਸੁਣੋ ਡਾਕਟਰ ਦੀ ਇਹ ਸਲਾਹ
Covid-19 Update : ਵੱਧ ਰਹੇ ਹਨ ਕੋਰੋਨਾ ਦੇ ਕੇਸ , ਜ਼ਰੂਰ ਸੁਣੋ ਡਾਕਟਰ ਦੀ ਇਹ ਸਲਾਹ...
Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!
Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!...
ਸਾਲ ਵਿੱਚ ਦੋ ਵਾਰ 10ਵੀਂ ਦੀ ਪ੍ਰੀਖਿਆ TV9 ਸਿੱਖਿਆ ਸੰਮੇਲਨ ਵਿੱਚ ਧਰਮਿੰਦਰ ਪ੍ਰਧਾਨ ਨੇ ਕੀ ਕਿਹਾ?
ਸਾਲ ਵਿੱਚ ਦੋ ਵਾਰ 10ਵੀਂ ਦੀ ਪ੍ਰੀਖਿਆ TV9 ਸਿੱਖਿਆ ਸੰਮੇਲਨ ਵਿੱਚ ਧਰਮਿੰਦਰ ਪ੍ਰਧਾਨ ਨੇ ਕੀ ਕਿਹਾ?...
ਨਵਾਂ Covid Variant ਜੋ ਚੀਨ ਤੋਂ ਬਾਅਦ ਹੁਣ ਅਮਰੀਕਾ ਵਿੱਚ ਮਚਾ ਰਿਹਾ ਤਬਾਹੀ
ਨਵਾਂ Covid Variant ਜੋ ਚੀਨ ਤੋਂ ਬਾਅਦ ਹੁਣ ਅਮਰੀਕਾ ਵਿੱਚ ਮਚਾ ਰਿਹਾ ਤਬਾਹੀ...
Panchkula ਵਿੱਚ 7 ​​ਲੋਕਾਂ ਨੇ ਖੁਦਕੁਸ਼ੀ , ਚਸ਼ਮਦੀਦ ਪੁਨੀਤ ਨੇ ਦੱਸੀ ਅਜਿਹੀ ਗੱਲ ਜਿਸ ਨਾਲ ਸਾਰੇ ਹੋਏ ਹੈਰਾਨ
Panchkula ਵਿੱਚ 7 ​​ਲੋਕਾਂ ਨੇ ਖੁਦਕੁਸ਼ੀ , ਚਸ਼ਮਦੀਦ ਪੁਨੀਤ ਨੇ ਦੱਸੀ ਅਜਿਹੀ ਗੱਲ ਜਿਸ ਨਾਲ ਸਾਰੇ ਹੋਏ ਹੈਰਾਨ...
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video...
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ...
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼...