ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

OMG: ਕਰਸ਼ ਨੂੰ ਕਰਨਾ ਚਾਹੁੰਦਾ ਸੀ Kiss, ਦੋਸਤਾਂ ਨੇ ਕੀਤਾ ਅਜਿਹਾ ਪ੍ਰੈਂਕ, ਦੇਖੋ ਇਹ ਮਜ਼ੇਦਾਰ ਵੀਡੀਓ

Viral Video: ਸਕੂਲ ਲਾਈਫ ਹਰ ਕਿਸੇ ਦੀ ਜ਼ਿੰਦਗੀ ਦਾ ਗੋਲਡਨ ਪੀਰੀਅਡ ਮੰਨਿਆ ਹੁੰਦਾ ਹੈ। ਇਸ ਦੌਰਾਨ ਦੋਸਤਾਂ ਨਾਲ ਬਣਾਇਆ ਹੋਇਆ ਯਾਦਾਂ ਜ਼ਿੰਦਗੀ ਭਰ ਦਿਲ ਵਿਚ ਰਹਿੰਦੀਆਂ ਹਨ। ਜਿਸ ਨੂੰ ਅਸੀਂ ਕਦੇ ਨਹੀਂ ਭੁੱਲ ਸਕਦੇ। ਕਿਉਂਕਿ ਇਸ ਸਮੇਂ ਅਸੀਂ ਦੋਸਤਾਂ ਨਾ ਮਿਲ ਕੇ ਇਨ੍ਹੀ ਮਸਤੀ ਕਰਦੇ ਹਾਂ। ਦੋਸਤਾਂ ਨਾਲ ਕੀਤੀਆਂ ਸ਼ਰਾਰਤਾਂ ਅਸੀਂ ਹਰ ਵਾਰ ਯਾਦ ਕਰਦੇ ਹਾਂ। ਅਜਿਹਾ ਇੱਕ ਸਕੂਲ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਦੇਖ ਕੇ ਤੁਹਾਨੂੰ ਵੀ ਆਪਣਾ ਬਚਪਨ ਜ਼ਰੂਰ ਯਾਦ ਆ ਜਾਵੇਗਾ।

OMG: ਕਰਸ਼ ਨੂੰ ਕਰਨਾ ਚਾਹੁੰਦਾ ਸੀ Kiss, ਦੋਸਤਾਂ ਨੇ ਕੀਤਾ ਅਜਿਹਾ ਪ੍ਰੈਂਕ, ਦੇਖੋ ਇਹ ਮਜ਼ੇਦਾਰ ਵੀਡੀਓ
ਕਰਸ਼ ਨੂੰ ਕਰਨਾ ਚਾਹੁੰਦਾ ਸੀ Kiss, ਦੋਸਤਾਂ ਨੇ ਕੀਤਾ ਅਜਿਹਾ ਪ੍ਰੈਂਕ Pic Credit: Instagram- ohh_school_life
Follow Us
tv9-punjabi
| Published: 05 Feb 2024 16:58 PM IST
ਸ਼ੋਸ਼ਲ ਮੀਡੀਆ ‘ਤੇ ਅਕਸਰ ਪ੍ਰੈਂਕ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਕੁਝ ਪ੍ਰੈਂਕ ਵੀਡੀਓ ਕਾਫੀ ਖਤਰਨਾਕ ਸਾਬਤ ਹੁੰਦੇ ਹਨ ਅਤੇ ਪ੍ਰੈਂਕਸਟਰਾਂ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪੈਂਦਾ ਹੈ। ਜਦੋਂ ਕਿ ਕੁਝ ਪ੍ਰੈਂਕ ਵੀਡੀਓਜ਼ ਇੰਨੇ ਮਜ਼ੇਦਾਰ ਹੁੰਦੇ ਹਨ ਕਿ ਲੋਕ ਆਪਣਾ ਹਾਸਾ ਕੰਟਰੋਲ ਨਹੀਂ ਕਰ ਪਾਂਦੇ ਹਨ। ਅਜਿਹੇ ਹੀ ਇੱਕ ਪ੍ਰੈਂਕ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਸਕੂਲੀ ਮੁੰਡੇ ਨਾਲ ਉਸਦੇ ਦੋਸਤਾਂ ਨੇ ਇਸ ਤਰ੍ਹਾਂ ਦਾ ਪ੍ਰੈਂਕ ਕੀਤਾ ਕਿ ਉਸਨੂੰ ਯਕੀਨ ਨਹੀਂ ਹੋਇਆ ਕਿ ਸੱਚ ਕੀ ਹੈ? ਵੈਸੇ ਇਸ ਵੀਡੀਓ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਮੁੰਡਾ ਕਲਾਸ ਰੂਮ ਵਿੱਚ ਖੜ੍ਹਾ ਹੈ। ਉਸ ਦਾ ਦੋਸਤ ਹੱਥਾਂ ਨਾਲ ਉਸ ਦੀਆਂ ਅੱਖਾਂ ਢੱਕ ਕੇ ਉਸ ਦੇ ਪਿੱਛੇ ਖੜ੍ਹਾ ਹੈ। ਇਸ ਦੌਰਾਨ ਇਕ ਮੁੰਡਾ ਉਥੇ ਆਉਂਦਾ ਹੈ ਅਤੇ ਉਸ ਮੁੰਡੇ ਨੂੰ kiss ਕਰਦਾ ਹੈ ਜਿਸ ਦੀਆਂ ਅੱਖਾਂ ਬੰਦ ਹਨ। ਇਸ ਤੋਂ ਬਾਅਦ ਮੁੰਡੇ ਦੇ ਅੱਖਾਂ ਖੋਲ੍ਹਣ ਤੋਂ ਪਹਿਲਾਂ ਹੀ ਉਸ ਨੂੰ kiss ਕਰਨ ਵਾਲਾ ਲੜਕਾ ਉੱਥੋ ਚਲਾ ਜਾਂਦਾ ਹੈ ਅਤੇ ਇਕ ਲੜਕੀ ਨੂੰ ਉਸ ਦੇ ਸਾਹਮਣੇ ਖੜ੍ਹਾ ਕਰ ਦਿੱਤਾ ਜਾਂਦਾ ਹੈ। ਤਾਂ ਜੋ ਉਸ ਨੂੰ ਲੱਗੇ ਜਿਵੇਂ ਉਸ ਨੇ ਉਸ ਕੁੜੀ ਨੂੰ kiss ਕੀਤਾ ਹੈ। ਜਿਵੇਂ ਹੀ ਲੜਕੇ ਦੀਆਂ ਅੱਖਾਂ ਖੁੱਲ੍ਹਦੀਆਂ ਹਨ, ਉਸਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹਿੰਦੀ ਅਤੇ ਉਸਨੂੰ ਆਪਣੀਆਂ ਅੱਖਾਂ ‘ਤੇ ਵਿਸ਼ਵਾਸ ਨਹੀਂ ਹੁੰਦਾ ਕਿ ਉਸਨੂੰ ਸਾਹਮਣੇ ਤੋਂ ਕਿਸੇ ਲੜਕੀ ਨੇ kiss ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਾਹਮਣੇ ਖੜੀ ਲੜਕੀ ਲੜਕੇ ਦੀ ਕਰਸ਼ ਸੀ, ਇਸ ਲਈ ਉਹ ਕਾਫੀ ਖੁਸ਼ ਨਜ਼ਰ ਆ ਰਹੀ ਸੀ। ਪਰ ਉਸ ਨੂੰ ਇਸ ਸੱਚਾਈ ਦਾ ਪਤਾ ਨਹੀਂ ਸੀ ਕਿ ਉਸ ਨੂੰ ਚੁੰਮਣ ਵਾਲਾ ਵਿਅਕਤੀ ਲੜਕੀ ਨਹੀਂ ਸਗੋਂ ਲੜਕਾ ਸੀ। ਉਸ ਦੇ ਦੋਸਤਾਂ ਨੇ ਉਸ ਨਾਲ ਪ੍ਰੈਂਕ ਕੀਤਾ ਸੀ।

ਵੀਡੀਓ ‘ਤੇ ਲੋਕ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕਰ ਰਹੇ ਹਨ

ਵਾਇਰਲ ਵੀਡੀਓ ਨੂੰ ohh_school_life ਨਾਂ ਦੇ ਪੇਜ ਤੋਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਗਿਆ ਹੈ। ਲੋਕ ਇਸ ਵੀਡੀਓ ਨੂੰ ਅੰਨ੍ਹੇਵਾਹ ਸ਼ੇਅਰ ਕਰ ਰਹੇ ਹਨ। ਇਸ ਵੀਡੀਓ ਨੂੰ ਲਿਖਣ ਤੱਕ ਲੱਖਾਂ ਲੋਕ ਇਸ ਨੂੰ ਦੇਖ ਚੁੱਕੇ ਹਨ ਅਤੇ ਹਜ਼ਾਰਾਂ ਲੋਕ ਇਸ ਨੂੰ ਲਾਇਕ ਕਰ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਲੋਕ ਕਾਫੀ ਮਜ਼ਾਕੀਆ ਕੁਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕੁਮੈਂਟ ਕਰਦੇ ਹੋਏ ਕਿਹਾ ਦੇਖੋ ਭਰਾ ਦੀ ਖੁਸ਼ੀ। ਇਕ ਹੋਰ ਨੇ ਲਿਖਿਆ- ਭਰਾ ਦਾ ਪ੍ਰਤੀਕਰਮ ਸ਼ਾਨਦਾਰ ਹੈ। ਤੀਜੇ ਵਿਅਕਤੀ ਨੇ ਲਿਖਿਆ- ਬੇਟਾ ਮਨ ਵਿੱਚ ਲੱਡੂ ਫੁੱਟਾ। ਇਕ ਹੋਰ ਯੂਜ਼ਰ ਨੇ ਕਿਹਾ ਕਿ ਭਰਾ ਦਾ ਦਿਲ ਗਾਰਡਨ -ਗਾਰਡਨ ਹੋ ਗਿਆ ਹੈ, ਯਾਰ। ਇਸੇ ਤਰ੍ਹਾਂ ਕਈ ਹੋਰ ਲੋਕਾਂ ਨੇ ਵੀ ਇਸ ਵੀਡੀਓ ‘ਤੇ ਕੁਮੈਂਟ ਕੀਤੇ ਹਨ। ਇਸ ਦੇ ਨਾਲ ਹੀ ਕਈ ਯੂਜ਼ਰਸ ਨੇ ਕੁਮੈਂਟ ਕਰਦੇ ਹੋਏ ਕਿਹਾ ਕਿ ਭਰਾ ਨਾਲ ਕੁਝ ਬਹੁਤ ਗਲਤ ਹੋਇਆ ਹੈ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...