ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ramp Walk: ਪਹਿਲਾਂ ਡਿੱਗੀ, ਫਿਰ ਉੱਠ ਕੇ ਰੈਂਪ ‘ਤੇ ਵਿਖੇਰਿਆ ਜਾਦੂ , 8 ਸਾਲ ਦੀ ਬੱਚੀ ਦਾ ਕਾਨਫੀਡੈਂਸ ਦੇਖ ਕੇ ਲੋਕਾਂ ਨੇ ਬਜਾਈ ਤਾੜੀਆਂ

Viral Video: ਅੱਜ ਦੇ ਜ਼ਮਾਨੇ ਵਿੱਚ Confidence ਹੋਣਾ ਬਹੁਤ ਜ਼ਰੂਰੀ ਹੈ। Confidence ਨਾਲ ਤੁਸੀਂ ਲੋਕਾਂ ਦੇ ਦਿਲ ਅਤੇ ਜ਼ਮਾਨਾ ਦੋਵੇ ਜਿੱਤ ਸਕਦੇ ਹੋ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਇੱਕ 8 ਸਾਲ ਦੀ ਬੱਚੀ ਇੱਕ ਫੈਸ਼ਨ ਸ਼ੋਅ ਲਈ ਰੈਂਪ ਵਾਕ ਕਰ ਰਹੀ ਹੈ। ਜਿਵੇਂ ਹੀ ਉਹ ਸਟੇਜ 'ਤੇ ਚੱਲਣ ਲਈ ਆਉਂਦੀ ਹੈ, ਉਹ ਠੋਕਰ ਖਾ ਕੇ ਡਿੱਗ ਜਾਂਦੀ ਹੈ। ਅੱਗੇ ਕੀ ਹੁੰਦਾ ਹੈ ਇਹ ਦੇਖਣ ਯੋਗ ਹੈ।

Ramp Walk: ਪਹਿਲਾਂ ਡਿੱਗੀ, ਫਿਰ ਉੱਠ ਕੇ ਰੈਂਪ ‘ਤੇ ਵਿਖੇਰਿਆ ਜਾਦੂ , 8 ਸਾਲ ਦੀ ਬੱਚੀ ਦਾ ਕਾਨਫੀਡੈਂਸ ਦੇਖ ਕੇ ਲੋਕਾਂ ਨੇ ਬਜਾਈ ਤਾੜੀਆਂ
8 ਸਾਲ ਦੀ ਬੱਚੀ ਨੇ ਰੈਂਪ ‘ਤੇ ਬਿਖੇਰਿਆ ਜਾਦੂ Pic Credit: Instagram-geethu.sajikumar
Follow Us
tv9-punjabi
| Updated On: 05 Feb 2024 11:28 AM

ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਨ੍ਹਾਂ ‘ਚ ਕੁਝ ਵੀਡੀਓਜ਼ ਹਨ ਜੋ ਤੁਹਾਨੂੰ ਹੱਸਣ ‘ਤੇ ਮਜਬੂਰ ਕਰ ਦਿੰਦੇ ਹਨ। ਇਸ ਦੇ ਨਾਲ ਹੀ ਕੁਝ ਵੀਡੀਓਜ਼ ਅਜਿਹੇ ਹਨ ਜੋ ਤੁਹਾਨੂੰ ਰੁਵਾ ਦਿੰਦੇ ਹਨ. ਕੁਝ ਵੀਡੀਓ ਦੇਖ ਕੇ ਤੁਹਾਨੂੰ ਗੁੱਸਾ ਆਉਂਦਾ ਹੈ। ਕੁਝ ਵੀਡੀਓ ਦੇਖਣ ਤੋਂ ਬਾਅਦ ਤੁਹਾਡਾ ਮੂਡ ਵਧੀਆ ਹੋ ਜਾਂਦਾ ਹੈ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ 8 ਸਾਲ ਦੀ ਬੱਚੀ ਰੈਂਪ ‘ਤੇ ਚੱਲ ਰਹੀ ਹੈ। ਪਰ ਜਿਵੇਂ ਹੀ ਉਹ ਰੈਂਪ ‘ਤੇ ਪਹੁੰਚਦੀ ਹੈ, ਉਹ ਡਿੱਗ ਜਾਂਦੀ ਹੈ। ਅੱਗੇ ਕੀ ਹੁੰਦਾ ਹੈ ਇਹ ਦੇਖ ਕੇ ਤੁਸੀਂ ਤਾੜੀਆਂ ਵਜਾਉਣਾ ਸ਼ੁਰੂ ਕਰ ਦਿਓਗੇ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇਸ ਵੀਡੀਓ ‘ਚ ਇਕ 8 ਸਾਲ ਦੀ ਬੱਚੀ ਇਕ ਫੈਸ਼ਨ ਸ਼ੋਅ ਲਈ ਰੈਂਪ ‘ਤੇ ਵਾਕ ਕਰ ਰਹੀ ਹੈ। ਜਿਵੇਂ ਹੀ ਉਹ ਸਟੇਜ ‘ਤੇ ਚੱਲਣ ਲਈ ਆਉਂਦੀ ਹੈ, ਉਹ ਠੋਕਰ ਖਾ ਕੇ ਡਿੱਗ ਜਾਂਦੀ ਹੈ। ਲੋਕ ਸੋਚਦੇ ਹਨ ਕਿ ਸ਼ਾਇਦ ਕੁੜੀ ਨੂੰ ਬੁਰਾ ਲੱਗਾ ਹੋਵੇਗਾ। ਹੁਣ ਉਹ ਵਾਪਸ ਚਲੀ ਜਾਵੇਗੀ ਅਤੇ ਰੈਂਪ ‘ਤੇ ਨਹੀਂ ਚੱਲੇਗੀ। ਪਰ ਅਜਿਹਾ ਬਿਲਕੁਲ ਨਹੀਂ ਹੁੰਦਾ। ਲੜਕੀ ਨੇ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਰੈਂਪ ਵਾਕ ਕੀਤਾ। 8 ਸਾਲ ਦੀ ਬੱਚੀ ਦਾ ਇਹ ਆਤਮਵਿਸ਼ਵਾਸ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਰੈਂਪ ‘ਤੇ ਚੱਲ ਰਹੀ ਇਸ ਕੁੜੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਲੋਕਾਂ ਨੇ ਕੀਤੀ ਨਿੱਕੀ ਕੁੜੀ ਦੀ ਸ਼ਲਾਘਾ

ਇਹ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ @geethu.sajikumar ਦੇ ਨਾਮ ਨਾਲ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਹੁਣ ਤੱਕ ਕਰੀਬ 14 ਲੱਖ ਲੋਕ ਪਸੰਦ ਕਰ ਚੁੱਕੇ ਹਨ। ਇਸ ਵੀਡੀਓ ‘ਤੇ ਲੋਕਾਂ ਵੱਲੋਂ ਕਾਫੀ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਟਿੱਪਣੀ ਕਰਦੇ ਹੋਏ, ਇੱਕ ਯੂਜ਼ਰ ਨੇ ਲਿਖਿਆ, ‘ਕਾਨਫੀਡੇਂਸ ਲੇਵਲ ਘੈਂਟ ਹੈ।’ ਇਕ ਹੋਰ ਯੂਜ਼ਰ ਨੇ ਕੁਮੈਂਟ ਕੀਤੀ ਹੈ, ‘ਉਹ ਸਟਾਰ ਹੈ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਕਿਰਪਾ ਕਰਕੇ ਬੱਚਿਆਂ ਨੂੰ ਅਜਿਹੇ ਬੇਟੀ ਬਚਾਓ ਪ੍ਰੋਗਰਾਮਾਂ ਤੋਂ ਦੂਰ ਰੱਖੋ ਉਨ੍ਹਾਂ ਦੇ ਅੰਦਰ ਬਚਪਨਾ ਰਹਿਣ ਦਿਓ।

View this post on Instagram

A post shared by 𓁹 (@geethu.sajikumar)

India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ...
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ...
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!...
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!...
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!...
Atari Border: ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?
Atari Border:  ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?...
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ...
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ...
ਪਹਿਲਗਾਮ ਹਮਲੇ ਤੋਂ ਬਾਅਦ ਮੋਦੀ ਸਰਕਾਰ ਦੇ 5 ਵੱਡੇ ਫੈਸਲੇ
ਪਹਿਲਗਾਮ ਹਮਲੇ ਤੋਂ ਬਾਅਦ ਮੋਦੀ ਸਰਕਾਰ ਦੇ 5 ਵੱਡੇ ਫੈਸਲੇ...