AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

OMG! ਵਿਆਹ ਦੀਆਂ ਰਸਮਾਂ ਦੌਰਾਨ ਲਾੜੀ ਹੋਈ ਆਊਟ ਆਫ ਕੰਟਰੋਲ, ਮੰਡਪ ‘ਚ ਹੀ ਕੀਤੀ ਇਹ ਹਰਕਤ

Viral Video: ਸੋਸ਼ਲ ਮੀਡੀਆ 'ਤੇ ਲਾੜਾ-ਲਾੜੀ ਨਾਲ ਜੁੜਿਆ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ 'ਚ ਲਾੜੀ ਦੀਆਂ ਹਰਕਤਾਂ ਦੇਖ ਕੇ ਲਾੜਾ ਸ਼ਰਮਾਉਂਦਾ ਨਜ਼ਰ ਆ ਰਿਹਾ ਹੈ। ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ @Wedding Planning_witty Wedding ਨਾਮ ਦੇ ਪੇਜ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਨੂੰ 7 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਅਤੇ 50 ਹਜ਼ਾਰ ਲੋਕਾਂ ਨੇ ਪਸੰਦ ਕੀਤਾ।

OMG! ਵਿਆਹ ਦੀਆਂ ਰਸਮਾਂ ਦੌਰਾਨ ਲਾੜੀ ਹੋਈ ਆਊਟ ਆਫ ਕੰਟਰੋਲ, ਮੰਡਪ 'ਚ ਹੀ ਕੀਤੀ ਇਹ ਹਰਕਤ
tv9-punjabi
| Published: 18 Dec 2023 12:18 PM IST
Share

ਇਸ ਵਿਆਹ ਦੇ ਸੀਜ਼ਨ ‘ਚ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੀਆਂ ਰੀਲਾਂ ਵਾਇਰਲ ਹੋ ਰਹੀਆਂ ਹਨ। ਫਿਲਹਾਲ ਸੋਸ਼ਲ ਮੀਡੀਆ ‘ਤੇ ਇਕ ਪੁਰਾਣੀ ਵੀਡੀਓ ਇਕ ਵਾਰ ਫਿਰ ਤੋਂ ਵਾਇਰਲ ਹੋ ਰਹੀ ਹੈ, ਜਿਸ ‘ਚ ਇਕ ਲਾੜੀ ਨੇ ਵਿਆਹ ਵਾਲੇ ਦਿਨ ਹੀ ਲਾੜੇ ਨਾਲ ਅਜਿਹਾ ਹਰਕਤ ਕੀਤਾ, ਜਿਸ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ। ਲਾੜਾ-ਲਾੜੀ ਨਾਲ ਜੁੜਿਆ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਸੁਰਖੀਆਂ ਬਟੋਰ ਰਿਹਾ ਹੈ। ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕ ਇਸ ‘ਤੇ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕਰ ਰਹੇ ਹਨ ਅਤੇ ਦੁਲਹਨ ਦੀ ਆਲੋਚਨਾ ਕਰ ਰਹੇ ਹਨ।

ਲਾੜੀ ਦੀ ਇਹ ਹਰਕਤ ਦੇਖ ਸ਼ਰਮਾ ਗਿਆ ਲਾੜਾ

ਵਾਇਰਲ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਹਨ। ਲਾੜਾ-ਲਾੜੀ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਮੰਡਪ ਕੋਲ ਬੈਠੇ ਨਜ਼ਰ ਆ ਰਹੇ ਹਨ। ਜਿਵੇਂ ਹੀ ਲਾੜਾ ਆਪਣੀ ਲਾੜੀ ਦੇ ਗਲੇ ਵਿੱਚ ਮੰਗਲਸੂਤਰ ਪਾਉਣ ਲਈ ਅੱਗੇ ਵਧਦਾ ਹੈ, ਲਾੜੀ ਅਜਿਹਾ ਕੁਝ ਕਰਦੀ ਹੈ ਜਿਸ ਨਾਲ ਲਾੜਾ ਸ਼ਰਮ ਨਾਲ ਲਾਲ ਹੋ ਜਾਂਦਾ ਹੈ। ਦਰਅਸਲ, ਮੰਗਲਸੂਤਰ ਪਹਿਨਦੇ ਸਮੇਂ ਲਾੜੀ ਨੂੰ ਲਾੜੇ ‘ਤੇ ਪਿਆਰ ਆਉਂਦਾ ਹੈ ਅਤੇ ਉਹ ਲਾੜੇ ਦੀ ਗੱਲ੍ਹ ‘ਤੇ kiss ਕਰ ਦਿੰਦੀ ਹੈ। ਮੰਡਪ ‘ਚ ਲਾੜੀ ਦਾ ਇਹ ਅੰਦਾਜ਼ ਦੇਖ ਕੇ ਲਾੜਾ ਸ਼ਰਮਾ ਜਾਂਦਾ ਹੈ।

ਵਾਇਰਲ ਹੋ ਰਹੀ ਵੀਡੀਓ

ਪਹਿਲਾਂ ਤਾਂ ਲਾੜੇ ਨੂੰ ਸਮਝ ਨਹੀਂ ਆਉਂਦੀ ਕਿ ਉਸ ਨਾਲ ਕੀ ਹੋਇਆ ਹੈ। ਫਿਰ ਲਾੜਾ ਸ਼ਰਮ ਨਾਲ ਲਾਲ ਹੋ ਜਾਂਦਾ ਹੈ ਅਤੇ ਮੁਸਕਰਾਉਣਾ ਸ਼ੁਰੂ ਕਰ ਦਿੰਦਾ ਹੈ। ਮੰਡਪ ਵਿੱਚ ਲਾੜੇ ਨੂੰ ਸ਼ਰਮਾਉਂਦੇ ਵੇਖ ਕੇ ਕੁੜੀ ਅਤੇ ਉਸਦਾ ਪਰਿਵਾਰ ਹੱਸਣ ਲੱਗ ਪਿਆ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...