AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Viral Video: ਏਅਰ ਹੋਸਟੇਸ ਦੇ ਪਿੱਛੇ ਪਿਆ ਸਿਰਫਿਰਾ ਆਸ਼ਿਕ, ਕੀਤਾ ਚੀਪ ਫਲਰਟ

Trending Video: ਫਲਰਟ ਕਰਨਾ ਕੋਈ ਆਸਾਨ ਕੰਮ ਨਹੀਂ ਹੈ। ਜਦੋਂ ਤੁਸੀਂ ਚਾਹੁੰਦੇ ਹੋ ਕਿ ਸਾਹਮਣੇ ਵਾਲਾ ਵਿਅਕਤੀ ਤੁਹਾਡੇ ਵਿੱਚ ਇੰਟਰਸੈਟ ਲਵੇ ਤਾਂ ਤੁਸੀਂ ਉਸ ਨੂੰ ਰਿਝਾਨ ਦੇ ਲਈ ਕਈ ਤਰ੍ਹਾਂ ਦੀਆਂ ਅਜੀਬ ਹਰਕਤਾਂ ਵੀ ਕਰਦੇ ਹੋ। ਪਰ ਕਈ ਲੋਕ ਫਲਰਟ ਕਰਨ ਲਈ ਬਹੁਤ ਹੀ ਚੀਪ ਤਰੀਕਿਆਂ ਦਾ ਇਸਤੇਮਾਲ ਕਰਦੇ ਹਨ। ਹਾਲ ਹੀ ਦੇ ਦਿਨਾਂ ਵਿੱਚ ਅਜਿਹੇ ਹੀ ਇੱਕ ਵਿਅਕਤੀ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Viral Video: ਏਅਰ ਹੋਸਟੇਸ ਦੇ ਪਿੱਛੇ ਪਿਆ ਸਿਰਫਿਰਾ ਆਸ਼ਿਕ, ਕੀਤਾ ਚੀਪ ਫਲਰਟ
Pic Credit:x
tv9-punjabi
| Published: 27 Nov 2023 18:03 PM IST
Share
ਅੱਜਕਲ ਹਰ ਕੋਈ ਫੈਮਸ ਹੋਣਾ ਚਾਹੁੰਦਾ ਹੈ। ਇਹ ਹੀ ਕਾਰਨ ਹੈ ਕਿ ਲੋਕ ਕਦੇ ਵੀ ਕਿੱਥੇ ਵੀ ਵੀਡੀਓਜ਼ ਬਨਾਉਣਾ ਸ਼ੁਰੂ ਕਰ ਦਿੰਦੇ ਹਨ। ਇਹ ਵੀਡੀਓਜ਼ ਅਜਿਹੀ ਹੁੰਦੇ ਹਨ। ਜਿਨ੍ਹਾਂ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ। ਹਾਲ ਹੀ ਦੇ ਦਿਨਾਂ ਵਿੱਚ ਵੀ ਇੱਕ ਵਿਅਕਤੀ ਦੀ ਵੀਡੀਓ ਕਾਫੀ ਚਰਚਾ ਵਿੱਚ ਹੈ। ਜਿਸ ਵਿੱਚ ਉਹ ਏਅਰ ਹੋਸਟੇਸ ਦੇ ਨਾਲ ਫਲਰਟ ਕਰਦਾ ਦਿਖਾਈ ਦੇ ਰਿਹਾ ਹੈ। ਉਂਝ ਤਾਂ ਕਿਸੇ ਲਈ ਆਪਣਾ ਇੰਟਰੈਸਟ ਜਤਾਉਣ ਲਈ ਫਲਰਟਿੰਗ ਕਾਫੀ ਪਾਵਰਫੁੱਲ ਤਰੀਕਾ ਮੰਨਿਆ ਜਾਂਦਾ ਹੈ। ਭਾਵੇਂ ਤੁਸੀਂ ਕਿਸੇ ਵਿਅਕਤੀ ਦੇ ਨਾਲ ਰਿਲੇਸ਼ਨਸ਼ਿਪ ਵਿੱਚ ਆਉਣਾ ਚਾਹੁੰਦੇ ਹੋ ਜਾਂ ਜਿਸ ਨਾਲ ਪਿਆਰ ਕਰਦੇ ਹੋ ਜਾਂ ਜਿਸ ਨੂੰ ਕੁੱਝ ਸਮੇਂ ਪਹਿਲਾਂ ਹੀ ਮੁਲਾਕਾਤ ਹੋਈ ਹੋਵੇ ਫਲਰਟਿੰਗ ਵਿੱਚ ਚੰਗਾ ਸਾਬਿਤ ਹੋਣਾ ਗੇਮ ਚੈਂਜਰ ਹੋ ਸਕਦਾ ਹੈ। ਇਹ ਇੱਕ ਹੈਲਦੀ ਤਰੀਕਾ ਹੈ ਜਿਸ ਨਾਲ ਤੁਸੀਂ ਕਿਸੇ ਨਾਲ ਵੀ ਗੱਲਬਾਤ ਦੀ ਸ਼ੁਰੂਆਤ ਕਰ ਸਕਦੇ ਹੋ ਪਰ ਕੁੱਝ ਲੋਕ ਕੁੜੀਆਂ ਲਈ ਚੀਪ ਲਾਈਂਸ ਦਾ ਇਸਤੇਮਾਲ ਕਰ ਕੇ ਇੰਪਰੈਸ ਕਰਨ ਦੀ ਕੋਸ਼ਿਸ਼ ਕਰਦੇ ਹਨ। ਹਾਲ ਹੀ ਵਿੱਚ ਇੱਕ ਸ਼ਖਸ ਨੇ ਵੀ ਅਜਿਹਾ ਹੀ ਕੀਤਾ ਹੈ। ਉਸ ਨੇ ਫਲਾਈਟ ਦੇ ਅੰਦਰ ਇੱਕ ਏਅਰ ਹੋਸਟੇਸ ਨਾਲ ਫਲਰਟ ਕੀਤਾ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਹਾਸੇ ਤੇ ਕੰਟਰੋਲ ਨਹੀਂ ਕਰ ਪਾਓਗੇ। ਵਾਇਰਲ ਹੋ ਰਿਹਾ ਵੀਡੀਓ ਕਿਸੇ ਨਿੱਜੀ ਫਲਾਇਟ ਦਾ ਲੱਗ ਰਿਹਾ ਹੈ। ਇਸ ਦੌਰਾਨ ਇੱਕ ਵਿਅਕਤੀ ਏਅਰ ਹੋਸਟੇਸ ਨੂੰ ਬੁਲਾਉਂਦਾ ਹੈ ਅਤੇ ਉਸ ਨੂੰ ਕਹਿੰਦਾ ਹੈ- ਤੁਸੀਂ ਜਾ ਰਹੇ ਸੀ ਤਾਂ ਤੁਹਾਡਾ ਇਹ ਟੀਸ਼ੂ ਡਿੱਗ ਗਿਆ। ਉਸ ਨੇ ਨੈਪਕਿਨ ‘ਤੇ ਦਿਲ ਬਣਾਇਆ ਹੋਇਆ ਸੀ। ਇਹ ਦੇਖਣ ਤੋਂ ਬਾਅਦ ਏਅਰ ਹੋਸਟੇਸ ਹੱਸਣ ਲੱਗ ਜਾਂਦੀ ਹੈ। ਇਸ ਦੌਰਾਨ ਵਿਅਕਤੀ ਕਹਿੰਦਾ ਹੈ ਕਿ ਮੈਨੂੰ ਇੱਕ ਗਿਲਾਸ ਪਾਣੀ ਮਿਲੇਗਾ। ਇਸ ਤੇ ਉਹ ਕਹਿੰਦੀ ਹੈ ਕਿ ਫਲਾਈਟ ਦੇ ਦੌਰਾਨ ਮਿਲੇਗਾ। ਵਿਅਕਤੀ ਫਿਰ ਬੋਲਦਾ ਹੈ ਕਿ – ਜੇਕਰ ਤੁਸੀਂ ਦੇਵੋਗੇ ਤਾਂ ਪਾਣੀ ਕੀ ਜਹਿਰ ਵੀ ਪੀ ਜਾਵਾਂਗਾ। ਇਹ ਸੁਣ ਕੇ ਉਹ ਗੋਲ ਕਰਨ ਲੱਗਦੀ ਹੈ ਅਤੇ ਉੱਥੋਂ ਚੱਲੀ ਜਾਂਦੀ ਹੈ। ਇਹ ਵੀਡੀਓ ਐਕਸ ‘ਤੇ @HasnaZaruriHai ਨਾਮ ਦੇ ਅਕਾਊਂਟ ਵੱਲੋਂ ਸ਼ੇਅਰ ਕੀਤਾ ਗਿਆ ਹੈ। ਤੁਹਾਡੀ ਜਾਣਕਾਰੀ ਦੇ ਲਈ ਦੱਸ ਦਈਏ ਕਿ ਇਸ ਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਪੇਸ਼ੇ ਤੋਂ ਇੱਕ Youtuber ਹੈ। ਜਿਸਦਾ ਨਾਮ ਸ਼ਿਵਮ ਸਿੰਘ ਰਾਜਪੂਤ ਹੈ। ਹਾਲਾਂਕਿ ਇਹ ਵੀਡੀਓ ਕਿੱਥੋ ਦਾ ਹੈ ਇਸ ਦੀ ਕੋਈ ਜਾਣਕਾਰੀ ਸਾਡੇ ਕੋਲ ਨਹੀਂ ਹੈ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...