ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

OMG: ਦਿੱਲੀ ਦੀ DTC ਬੱਸ ‘ਚ ਸੀਟ ਨੂੰ ਲੈ ਕੇ ਮਹਿਲਾਵਾਂ ਦੀ ਲੜਾਈ, ਦੋਖੋ Viral Video

Viral Video: ਦਿੱਲੀ ਦੀ DTC ਬੱਸ ਦਾ ਇੱਕ ਵੀਡੀਓ ਇਸ ਸਮੇਂ ਇੰਟਰਨੈੱਟ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਜਿਸ ਵਿੱਚ ਦੋ ਔਰਤਾਂ ਇੱਕ ਸੀਟ ਲਈ ਇੱਕ ਦੂਜੇ ਨਾਲ ਲੜਦੀਆਂ ਵੇਖੀਆਂ ਜਾ ਸਕਦੀਆਂ ਹਨ। ਪਰ ਇਸ ਦੌਰਾਨ ਸੀਟ 'ਤੇ ਬੈਠੇ ਲੜਕੇ ਦੀ ਵੀ ਕੁੱਟਮਾਰ ਹੋ ਜਾਂਦੀ ਹੈ। ਯੂਜ਼ਰਸ ਵੀ ਇਸ ਪੋਸਟ 'ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ।

OMG: ਦਿੱਲੀ ਦੀ DTC ਬੱਸ ‘ਚ ਸੀਟ ਨੂੰ ਲੈ ਕੇ ਮਹਿਲਾਵਾਂ ਦੀ ਲੜਾਈ, ਦੋਖੋ Viral Video
ਵਾਇਰਲ ਵੀਡੀਓ (Pic Source:X/@gharkekalesh)
Follow Us
tv9-punjabi
| Updated On: 17 Sep 2024 17:15 PM

ਹਰ ਰੋਜ਼ ਨਾ ਸਿਰਫ਼ ਮੈਟਰੋ ਵਿੱਚ ਸਗੋਂ ਦਿੱਲੀ ਵਿੱਚ ਡੀਟੀਐਸ ਬੱਸਾਂ ਵਿੱਚ ਵੀ ਕੁਝ ਨਾ ਕੁਝ ਵਾਪਰਦਾ ਹੈ, ਜਿਸ ਦੀ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੁੰਦੀ ਰਹਿੰਦੀ ਹੈ। ਇਸ ਵਾਰ ਵੀ ਅਜਿਹਾ ਹੀ ਕੁਝ ਡੀਟੀਸੀ ਬੱਸ ਵਿੱਚ ਦੇਖਣ ਨੂੰ ਮਿਲਿਆ, ਜਦੋਂ ਇੱਕ ਸੀਟ ਨੂੰ ਲੈ ਕੇ ਦੋ ਔਰਤਾਂ ਵਿੱਚ ਝਗੜਾ ਹੋ ਗਿਆ। ਪਰ ਔਰਤਾਂ ਦੀ ਲੜਾਈ ਦੌਰਾਨ ਸੀਟ ‘ਤੇ ਬੈਠੇ ਲੜਕੇ ਦੀ ਕੁੱਟਮਾਰ ਵੀ ਸ਼ੁਰੂ ਹੋ ਜਾਂਦੀ ਹੈ।

ਇੱਕ-ਦੋ ਥੱਪੜ ਖਾਣ ਤੋਂ ਬਾਅਦ ਵੀ ਮੁੰਡਾ ਆਪਣੀ ਸੀਟ ਤੋਂ ਨਹੀਂ ਉੱਠਦਾ। ਇਸ ਵੀਡੀਓ ‘ਚ ਇੰਟਰਨੈੱਟ ਯੂਜ਼ਰਸ ਲੜਕੇ ਦਾ ਮਜ਼ੇ ਲੈਣ ਦੇ ਨਾਲ-ਨਾਲ ਔਰਤਾਂ ਦੀ ਆਲੋਚਨਾ ਕਰ ਰਹੇ ਹਨ।

ਕਮੈਂਟ ਸੈਕਸ਼ਨ ‘ਚ ਯੂਜ਼ਰਸ ਇਸ ਵੀਡੀਓ ‘ਤੇ ਕਾਫੀ ਕਮੈਂਟ ਕਰ ਰਹੇ ਹਨ। ਇਕ ਵਿਅਕਤੀ ਨੇ ਲਿਖਿਆ- ਇਹ ਆਂਟੀ ਪੂਰੀ ਤਰ੍ਹਾਂ ਡਰਾਮੇਬਾਜ਼ ਹੈ, ਪਹਿਲਾਂ ਉਹ ਆਪਣੇ ਆਪ ਲੜਦੀ ਹੈ ਅਤੇ ਫਿਰ ਰੌਲਾ ਪਾਉਂਦੀ ਹੈ। ਦੂਜੇ ਨੇ ਕਿਹਾ ਕਿ ਜਿਧਰ ਦੇਖੋ, ਉਥੇ ਲੜਾਈ ਹੋ ਰਹੀ ਹੈ। ਹਾਏ, ਇਨਸਾਨਾਂ ਨੂੰ ਕੀ ਹੋ ਗਿਆ ਹੈ? ਕੀ ਸਿਰਫ ਲੜਾਈ ਝਗੜਾ ਹੀ ਸੰਭਵ ਹੈ?ਇੱਕ ਤੀਜੇ ਵਿਅਕਤੀ ਨੇ ਪੁੱਛਿਆ, “ਕੀ ਸਾਨੂੰ ਸ਼ਿਸ਼ਟਾਚਾਰ ਨਾਲ, ਬਜ਼ੁਰਗਾਂ ਲਈ ਆਪਣੀਆਂ ਸੀਟਾਂ ਨਹੀਂ ਛੱਡਣੀਆਂ ਚਾਹੀਦੀਆਂ?” ਇਕ ਹੋਰ ਯੂਜ਼ਰ ਨੇ ਕਿਹਾ, ਕਿਸੇ ਹੋਰ ਨੂੰ ਸੀਟ ਦੇ ਕੇ ਇਸ ਲੜਾਈ ਨੂੰ ਖਤਮ ਕਰੋ।

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਬਜ਼ੁਰਗ ਮਹਿਲਾ ਨੂੰ ਬੱਸ ਦੇ ਫਰਸ਼ ‘ਤੇ ਬੈਠੇ ਦੇਖਿਆ ਜਾ ਸਕਦਾ ਹੈ। ਉਸ ਦੇ ਨਾਲ ਵਾਲੀ ਸੀਟ ‘ਤੇ ਇਕ ਮੁੰਡਾ ਬੈਠਾ ਹੈ। ਇੱਕ ਔਰਤ ਆਪਣੀ ਬਜ਼ੁਰਗ ਮਹਿਲਾ ਨਾਲ ਲੜਦੀ ਨਜ਼ਰ ਆ ਰਹੀ ਹੈ। ਪੂਰੀ ਵੀਡੀਓ ਦੇਖਣ ਤੋਂ ਬਾਅਦ ਲੋਕ ਅੰਦਾਜ਼ਾ ਲਗਾ ਰਹੇ ਹਨ ਕਿ ਸੀਟ ਦੀ ਲੜਾਈ ਦਾ ਕਾਰਨ ਹੋ ਸਕਦਾ ਹੈ। ਕਿਉਂਕਿ ਮੁੰਡਾ ਪਹਿਲਾਂ ਹੀ ਰਾਖਵੀਂ ਸੀਟ ‘ਤੇ ਬੈਠਾ ਹੁੰਦਾ ਹੈ, ਜਦੋਂ ਉਸ ਨੂੰ ਹਟਾ ਕੇ ਬੈਠਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਔਰਤ ਜ਼ਮੀਨ ‘ਤੇ ਬੈਠੀ ਬਜ਼ੁਰਗ ਮਹਿਲਾ ਨਾਲ ਟਕਰਾ ਜਾਂਦੀ ਹੈ।

ਇਸ ਦੌਰਾਨ ਬਜ਼ੁਰਗ ਮਹਿਲਾ ਦੇ ਹੱਥ ਹੱਥ ਮਰੋੜਣ ‘ਤੇ ਉਹ ਉੱਚੀ-ਉੱਚੀ ਚੀਕਦੀ ਹੈ। ਜਿਸ ਤੋਂ ਬਾਅਦ ਬਜ਼ੁਰਗ ਮਹਿਲਾ ਨੇ ਵੀ ਸੀਟ ‘ਤੇ ਬੈਠੇ ਲੜਕੇ ਨੂੰ ਮੁੱਕਾ ਮਾਰਿਆ ਅਤੇ ਥੱਪੜ ਮਾਰ ਦਿੱਤਾ। ਲੜਕਾ ਆਪਣੇ ਆਪ ‘ਤੇ ਕਾਬੂ ਰੱਖਦਾ ਹੈ ਅਤੇ ਆਪਣੀ ਟੋਪੀ ਲਾਹ ਕੇ ਦਾਦੀ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਹੈ, ਫਿਰ ਬੱਸ ਵਿਚ ਬੈਠੇ ਹੋਰ ਲੋਕ ਵੀ ਬਜ਼ੁਰਗ ਮਹਿਲਾਂ ਦੀ ਤਰਫੋਂ ਮੁੰਡੇ ਨੂੰ ਗਾਲਾਂ ਕੱਢਣ ਲੱਗ ਪੈਂਦੇ ਹਨ।

ਇਸ ਦੇ ਨਾਲ ਹੀ ਕਰੀਬ 29 ਸਕਿੰਟ ਦਾ ਇਹ ਵੀਡੀਓ ਖਤਮ ਹੋ ਜਾਂਦਾ ਹੈ। ਇਹ ਪੋਸਟ @gharkekalesh ਦੁਆਰਾ X ‘ਤੇ ਪੋਸਟ ਕੀਤੀ ਗਈ ਸੀ। ਜਿਸ ਨੂੰ ਹੁਣ ਤੱਕ ਹਜ਼ਾਰਾਂ ਵਿੱਚ ਵਿਊਜ਼ ਅਤੇ ਸੈਂਕੜੇ ਲਾਈਕਸ ਮਿਲ ਚੁੱਕੇ ਹਨ। ਨਾਲ ਹੀ ਕਮੈਂਟ ਸੈਕਸ਼ਨ ‘ਚ ਵੀ ਯੂਜ਼ਰਸ ਨੇ ਇਸ ਵੀਡੀਓ ‘ਤੇ ਕਾਫੀ ਕਮੈਂਟ ਕੀਤੇ ਹਨ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਯੂਜ਼ਰ ਨੇ ਲਿਖਿਆ- ਡੀਟੀਸੀ ਬੱਸ ਦੇ ਅੰਦਰ ਸੀਟ ਨੂੰ ਲੈ ਕੇ ਦੋ ਔਰਤਾਂ ਵਿਚਾਲੇ ਝਗੜਾ ਹੋ ਗਿਆ।

Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...