ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

UPSC ਟੌਪਰ ਆਦਿਤਿਆ ਸ਼੍ਰੀਵਾਸਤਵ ਦੀ ਪਹਿਲੀ Reaction ਆਈ ਸਾਹਮਣੇ, ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਹੈ ਵਾਇਰਲ

ਕੱਲ੍ਹ ਯਾਨੀ ਕਿ 16 ਅਪ੍ਰੈਲ ਨੂੰ, ਸਾਲ 2023 ਵਿੱਚ ਹੋਈ UPSC ਪ੍ਰੀਖਿਆ ਦੇ ਨਤੀਜੇ ਘੋਸ਼ਿਤ ਕੀਤੇ ਗਏ ਸਨ। ਆਦਿਤਯ ਸ਼੍ਰੀਵਾਸਤਵ ਨੇ ਇਸ ਪ੍ਰੀਖਿਆ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਨਤੀਜਾ ਜਾਰੀ ਹੋਣ ਤੋਂ ਬਾਅਦ ਆਦਿਤਿਆ ਸ਼੍ਰੀਵਾਸਤਵ ਨਾਲ ਜੁੜੀਆਂ ਪੋਸਟਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

UPSC ਟੌਪਰ ਆਦਿਤਿਆ ਸ਼੍ਰੀਵਾਸਤਵ ਦੀ ਪਹਿਲੀ Reaction ਆਈ ਸਾਹਮਣੇ, ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਹੈ ਵਾਇਰਲ
UPSC ਟੌਪਰ ਆਦਿਤਿਆ ਸ਼੍ਰੀਵਾਸਤਵ ਦੇ ਪਹਿਲੇ Reaction ਦੀ ਵੀਡੀਓ Viral
Follow Us
tv9-punjabi
| Published: 17 Apr 2024 14:51 PM

ਤੁਹਾਨੂੰ ਸਾਰਿਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ UPSC ਇਸ ਦੇਸ਼ ਦੀ ਸਭ ਤੋਂ ਔਖੀ ਪ੍ਰੀਖਿਆ ਹੈ। ਇਹ ਇਮਤਿਹਾਨ ਪਾਸ ਕਰਨਾ ਬਹੁਤ ਔਖਾ ਹੈ। ਪਿਛਲੇ ਸਾਲ 2023 ਵਿੱਚ ਹੋਈ UPSC ਪ੍ਰੀਖਿਆ ਦੇ ਨਤੀਜੇ 16 ਅਪ੍ਰੈਲ 2024 ਨੂੰ ਘੋਸ਼ਿਤ ਕੀਤੇ ਗਏ ਹਨ। ਇਨ੍ਹਾਂ ਨਤੀਜਿਆਂ ਮੁਤਾਬਕ ਆਦਿਤਿਆ ਸ੍ਰੀਵਾਸਤਵ ਨੇ ਇਸ ਪ੍ਰੀਖਿਆ ਵਿੱਚ ਟਾਪ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਨਤੀਜਾ ਜਾਰੀ ਹੋਣ ਤੋਂ ਬਾਅਦ ਆਦਿਤਿਆ ਸ਼੍ਰੀਵਾਸਤਵ ਨਾਲ ਜੁੜੀਆਂ ਪੋਸਟਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਦਿਤਿਆ ਨੂੰ ਇਹ ਰੈਂਕ ਹਾਸਲ ਕਰਨ ਲਈ ਕਿੰਨੀਆਂ ਕੋਸ਼ਿਸ਼ਾਂ ਕਰਨੀਆਂ ਪਈਆਂ। ਉਹ ਕਈ ਵਾਰ ਮੇਨ ਇਮਤਿਹਾਨ ਲਈ ਹਾਜ਼ਰ ਹੋਇਆ ਅਤੇ ਕਈ ਵਾਰ ਇੰਟਰਵਿਊ ਲਈ ਵੀ ਹਾਜ਼ਰ ਹੋਇਆ। ਤੁਸੀਂ ਸਾਰਿਆਂ ਨੇ ਇਹ ਪੋਸਟ ਜ਼ਰੂਰ ਦੇਖੀ ਹੋਵੇਗੀ। ਪਰ ਕੀ ਤੁਸੀਂ ਉਹ ਵੀਡੀਓ ਦੇਖਿਆ ਹੈ ਜਿਸ ਵਿੱਚ ਆਦਿਤਿਆ ਦਾ ਪਹਿਲਾਂ ਰੀਏਕਸ਼ਨ ਕੈਪਚਰ ਕੀਤਾ ਗਿਆ ਹੈ। ਉਹ ਵੀਡੀਓ ਵੀ ਕਾਫੀ ਵਾਇਰਲ ਹੋ ਰਿਹਾ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਆਦਿਤਿਆ ਆਪਣੇ ਦੋਸਤਾਂ ਨੂੰ ਨਤੀਜੇ ਬਾਰੇ ਦੱਸ ਰਿਹਾ ਹੈ। ਇਸ ਤੋਂ ਬਾਅਦ ਉਸਦੇ ਦੋਸਤ ਖੁਸ਼ੀ ਨਾਲ ਨੱਚਣ ਲੱਗ ਗਏ। ਆਦਿਤਿਆ ਵੀ ਆਪਣੇ ਦੋਸਤਾਂ ਨਾਲ ਸੈਲੀਬ੍ਰੇਟ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਆਦਿਤਿਆ ਦੇ ਦੋਸਤ ਉਸ ਨੂੰ ਚੁੱਕ ਕੇ ਬਾਹਰ ਘੁੰਮਾਉਣ ਲੱਗੇ। ਇਸ ਦੌਰਾਨ ਆਦਿਤਿਆ ਦੇ ਚਿਹਰੇ ‘ਤੇ ਜੋ ਖੁਸ਼ੀ ਦਿਖਾਈ ਦਿੰਦੀ ਹੈ, ਉਸ ਨੂੰ ਸ਼ਬਦਾਂ ‘ਚ ਬਿਆਨ ਕਰਨਾ ਬਹੁਤ ਮੁਸ਼ਕਲ ਹੈ।

ਇਹ ਵੀ ਪੜ੍ਹੋ- ਮਾਂ-ਬਾਪ ਨੇ ਚਲਦੀ ਸਕੂਟਰੀ ‘ਤੇ ਬੱਚੇ ਨਾਲ ਕੀਤੀ ਅਜਿਹੀ ਹਰਕਤ, VIDEO ਵਾਇਰਲ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) ‘ਤੇ @Gulzar_sahab ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 23 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇਕ ਯੂਜ਼ਰ ਨੇ ਲਿਖਿਆ- ਜਦੋਂ ਕਿਸੇ ਨੂੰ ਸਫਲਤਾ ਮਿਲਦੀ ਹੈ ਤਾਂ ਹਰ ਕੋਈ ਆਪਣੇ ਆਪ ‘ਤੇ ਮਾਣ ਮਹਿਸੂਸ ਕਰਦਾ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਹੱਸੋ ਕਿਉਂਕਿ ਤੁਸੀਂ ਖਾਸ ਹੋ। ਕਈ ਯੂਜ਼ਰਸ ਕਮੈਂਟਸ ‘ਚ ਵਧਾਈ ਦੇ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ 1016 ਉਮੀਦਵਾਰਾਂ ਨੇ ਕਮਿਸ਼ਨ ਦੀ ਪ੍ਰੀਖਿਆ ਪਾਸ ਕੀਤੀ ਹੈ। ਪਰ ਅਜਿਹੇ ਹਜ਼ਾਰਾਂ ਵਿਦਿਆਰਥੀ ਹਨ ਜੋ ਇਸ ਨਤੀਜੇ ਤੋਂ ਨਿਰਾਸ਼ ਹੋਏ ਹਨ।

ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!...
Lok Sabha Election 2024: ਓਬਾਮਾ ਵਰਗੇ ਲੋਕ ਮਨਮੋਹਨ ਸਿੰਘ ਤੋਂ ਸਿੱਖਦੇ ਸਨ...ਰਾਾਜਾ ਵੜਿੰਗ ਦਾ ਪੀਐਮ 'ਤੇ ਨਿਸ਼ਾਨਾ
Lok Sabha Election 2024: ਓਬਾਮਾ ਵਰਗੇ ਲੋਕ ਮਨਮੋਹਨ ਸਿੰਘ ਤੋਂ ਸਿੱਖਦੇ ਸਨ...ਰਾਾਜਾ ਵੜਿੰਗ ਦਾ ਪੀਐਮ 'ਤੇ ਨਿਸ਼ਾਨਾ...
ਟਿਕਟ ਮਿਲਣ ਤੋਂ ਬਾਅਦ ਕੇਪੀ ਨੇ ਕਾਂਗਰਸ ਪਾਰਟੀ ਦੇ ਸਾਧੇ ਨਿਸ਼ਾਨੇ, ਸੁਣੋ ਕੀ ਕਿਹਾ?
ਟਿਕਟ ਮਿਲਣ ਤੋਂ ਬਾਅਦ ਕੇਪੀ ਨੇ ਕਾਂਗਰਸ ਪਾਰਟੀ ਦੇ ਸਾਧੇ ਨਿਸ਼ਾਨੇ, ਸੁਣੋ ਕੀ ਕਿਹਾ?...
Stories