ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਡਾ ਪਾਵ ਗਰਲ ਦਾ ਮੁੜ ਹੋਇਆ ਝਗੜਾ, ਲੋਕਾਂ ਨੇ ਕਿਹਾ ‘ਦੀਦੀ ਕਦੋਂ ਤੱਕ ਰੁਲਾਓਗੇ…’

vada pav girl viral video: ਇੱਕ ਵਾਰ ਫਿਰ ਦਿੱਲੀ ਦੀ ਵੜਾ ਪਾਵ ਗਰਲ ਚਰਚਾਵਾਂ ਵਿੱਚ ਹੈ। ਜਿਸ ਦੀ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹੋ ਰਹੀ ਹੈ। ਵੀਡੀਓ 'ਚ ਲੋਕ ਵਡਾ ਪਾਵ ਕੁੜੀ ਨਾਲ ਬਹਿਸ ਕਰਦੇ ਨਜ਼ਰ ਆ ਰਹੇ ਹਨ। ਝਗੜਾ ਇੰਨਾ ਵੱਧ ਗਿਆ ਕਿ ਗੱਲ ਲੜਾਈ ਤੱਕ ਪਹੁੰਚ ਗਈ।

ਵਡਾ ਪਾਵ ਗਰਲ ਦਾ ਮੁੜ ਹੋਇਆ ਝਗੜਾ, ਲੋਕਾਂ ਨੇ ਕਿਹਾ ‘ਦੀਦੀ ਕਦੋਂ ਤੱਕ ਰੁਲਾਓਗੇ…’
ਵਡਾ ਪਾਵ ਗਰਲ ਦਾ ਮੁੜ ਹੋਇਆ ਝਗੜਾ (pic credit: X/@gharkekalesh)
Follow Us
tv9-punjabi
| Published: 28 Apr 2024 08:07 AM

ਦਿੱਲੀ ਦੀ ਵਡਾ ਪਾਵ ਗਰਲ ਦਾ ਇੱਕ ਹੋਰ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ। ਇਸ ਵਾਰ ਵੀਡੀਓ ‘ਚ ਉਹ ਲੋਕਾਂ ਦੀ ਭੀੜ ਨਾਲ ਬਹਿਸ ਅਤੇ ਝਗੜਾ ਕਰਦੀ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਕਈ ਵੀਡੀਓ ਵਾਇਰਲ ਹੋ ਚੁੱਕੇ ਹਨ। ਵਾਇਰਲ ਗਰਲ ਚੰਦਰਿਕਾ ਗੇਰਾ ਦੀਕਸ਼ਿਤ ਉਦੋਂ ਸੁਰਖੀਆਂ ‘ਚ ਆਈ ਜਦੋਂ ਉਹ ਦਿੱਲੀ ‘ਚ ਇਕ ਕਾਰਟ ‘ਤੇ ਵੜਾ ਪਾਵ ਬਣਾ ਕੇ ਲੋਕਾਂ ਨੂੰ ਖੁਆਉਣ ਲੱਗੀ। ਇਸ ਤੋਂ ਬਾਅਦ ਉਸ ਦੇ ਇਕ ਵੀਡੀਓ ਨੇ ਇੰਟਰਨੈੱਟ ‘ਤੇ ਹਲਚਲ ਮਚਾ ਦਿੱਤੀ ਸੀ। ਜਿਸ ਵਿੱਚ ਉਹ ਰੋਂਦੀ ਹੋਈ ਅਤੇ ਵੜਾ ਪਾਵ ਵੇਚਦੀ ਨਜ਼ਰ ਆ ਰਹੀ ਸੀ। ਉਨ੍ਹਾਂ ਕਿਹਾ ਕਿ ਪੈਸੇ ਦੇਣ ਦੇ ਬਾਵਜੂਦ ਵੀ ਦਿੱਲੀ ਮਿਉਂਸੀਪਲ ਕਮੇਟੀ (MCD) ਦੇ ਮੁਲਾਜ਼ਮ ਉਨ੍ਹਾਂ ਦੀ ਦੁਕਾਨ ਹਟਾਉਣ ਤੇ ਅੜੇ ਹੋਏ ਹਨ।

ਇਸ ਤਾਜ਼ਾ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਵਾਇਰਲ ਹੋਈ ਲੜਕੀ ਆਪਣੀ ਮਾਂ ਨਾਲ ਸਕੂਟਰ ‘ਤੇ ਸਵਾਰ ਹੋ ਰਹੀ ਹੈ। ਇਸ ਦੌਰਾਨ ਉਸ ਦਾ ਕੁਝ ਲੋਕਾਂ ਨਾਲ ਝਗੜਾ ਹੋ ਗਿਆ। ਝਗੜੇ ਵਿੱਚ ਲੜਕੀ ਆਪਣੀ ਮਾਂ ਦੇ ਨਾਲ ਉੱਥੇ ਮੌਜੂਦ ਲੋਕਾਂ ਨਾਲ ਲੜਦੀ ਨਜ਼ਰ ਆ ਰਹੀ ਹੈ। ਇੱਥੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਵਡਾ ਪਾਵ ਲੜਕੀ ਅਤੇ ਉਸਦੀ ਮਾਂ ਨੂੰ ਘੇਰ ਲਿਆ। ਮਾਂ-ਧੀ ਅਤੇ ਲੋਕਾਂ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਹੈ। ਅਗਲੇ ਹੀ ਪਲ ਵੀਡੀਓ ‘ਚ ਇਕ ਜਗ੍ਹਾ ‘ਤੇ ਵਡਾ ਪਾਵ ਲੜਕੀ ਦੂਜੀ ਔਰਤ ਨਾਲ ਝਗੜਾ ਕਰਦੀ ਨਜ਼ਰ ਆ ਰਹੀ ਹੈ। ਸੜਕ ਦੇ ਵਿਚਕਾਰ ਵਾਪਰੇ ਇਸ ਡਰਾਮੇ ਨੂੰ ਕਈ ਲੋਕਾਂ ਨੇ ਆਪਣੇ ਫ਼ੋਨ ਕੈਮਰਿਆਂ ਵਿੱਚ ਕੈਦ ਕਰ ਲਿਆ। ਜਿਸ ਤੋਂ ਬਾਅਦ ਹੁਣ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਦੇਖੋ ਵਾਇਰਲ ਵੀਡੀਓ

ਲੋਕਾਂ ਨੇ ਕੀਤੀਆਂ ਟਿੱਪਣੀਆਂ

ਵੀਡੀਓ ਕਦੋਂ ਦੀ ਹੈ ਅਤੇ ਵਿਵਾਦ ਪਿੱਛੇ ਕੀ ਕਾਰਨ ਸੀ? ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਵੀਡੀਓ ਦੇਖਣ ਤੋਂ ਬਾਅਦ ਕੁਝ ਲੋਕ ਇਸ ਨੂੰ ਡਰਾਮਾ ਦੱਸ ਰਹੇ ਹਨ। ਕੁਮੈਂਟ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ- ਜੋ ਵੀ ਹੋਵੇ, ਇਹ ਕੁੜੀ ਬਹੁਤ ਮਿਹਨਤ ਕਰਦੀ ਹੈ। ਇਕ ਹੋਰ ਨੇ ਲਿਖਿਆ – ਜਦੋਂ ਵੀ ਤੁਸੀਂ ਦੇਖਦੇ ਹੋ, ਇਸ ਲੜਕੀ ਨੂੰ ਕੋਈ ਨਾ ਕੋਈ ਪਰੇਸ਼ਾਨੀ ਹੋ ਰਹੀ ਹੈ। ਹੋ ਸਕਦਾ ਹੈ ਕਿ ਇਹ ਜਲਦੀ ਮਸ਼ਹੂਰ ਹੋਣ ਦਾ ਇੱਕ ਤਰੀਕਾ ਹੈ। ਤੀਜੇ ਨੇ ਲਿਖਿਆ- ਦੀਦੀ ਜਲਦ ਹੀ ਬਿੱਗ ਬੌਸ ‘ਚ ਨਜ਼ਰ ਆਵੇਗੀ।

ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?...
Stories