ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

PM ਮੋਦੀ ਦੇ ਹੈਲੀਕਾਪਟਰ ਤੋਂ ਦੇਖੋ ਰਾਮ ਮੰਦਰ ਦਾ ਏਰੀਅਲ ਨਜ਼ਾਰਾ, ਖੂਬਸੂਰਤੀ ਜਿੱਤ ਲਵੇਗਾ ਤੁਹਾਡਾ ਦਿਲ

Aerial view of Ram temple: ਅੱਜ ਹਰ ਪਾਸੇ ਸਿਰਫ਼ ਅਯੁੱਧਿਆ ਵਿੱਚ ਬਣੇ ਰਾਮ ਮੰਦਰ ਦੀ ਹੀ ਚਰਚਾ ਹੋ ਰਹੀ ਹੈ। ਇੱਰ ਪਾਸੇ ਜਿੱਥੇ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਜਾ ਰਹੀ ਹੈ ਤਾਂ ਇਸ ਦੌਰਾਨ ਰਾਮ ਮੰਦਰ ਦੇ ਹਵਾਈ ਦ੍ਰਿਸ਼ ਦਾ ਇੱਕ ਵੀਡੀਓ ਸਾਹਮਣੇ ਆਇਆ ਜਿਸ ਨੇ ਰਾਮ ਭਗਤਾਂ ਦਾ ਦਿਲ ਜਿੱਤ ਲਿਆ ਹੈ। ਆਓ ਤੁਹਾਨੂੰ ਉਹ ਵੀਡੀਓ ਵੀ ਦਿਖਾਉਂਦੇ ਹਾਂ।

PM ਮੋਦੀ ਦੇ ਹੈਲੀਕਾਪਟਰ ਤੋਂ ਦੇਖੋ ਰਾਮ ਮੰਦਰ ਦਾ ਏਰੀਅਲ ਨਜ਼ਾਰਾ, ਖੂਬਸੂਰਤੀ ਜਿੱਤ ਲਵੇਗਾ ਤੁਹਾਡਾ ਦਿਲ
ਰਾਮ ਮੰਦਰ ਦੀ ਤਸਵੀਰ
Follow Us
tv9-punjabi
| Published: 22 Jan 2024 12:45 PM IST

22 ਜਨਵਰੀ 2024 ਭਾਰਤੀਆਂ ਲਈ ਸਭ ਤੋਂ ਵੱਡਾ ਦਿਨ ਹੋਣ ਜਾ ਰਿਹਾ ਹੈ ਕਿਉਂਕਿ ਰਾਮ ਮੰਦਰ ਦੇ ਪਾਵਨ ਅਸਥਾਨ ਵਿੱਚ ਰਾਮਲਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਗਈ। ਸਾਰਿਆਂ ਦੀਆਂ ਨਜ਼ਰਾਂ ਰਾਮ ਮੰਦਰ ‘ਤੇ ਟਿਕੀਆਂ ਹੋਈਆਂ ਹਨ। ਸਾਰੇ ਰਾਮ ਭਗਤ ਆਪਣੀ ਰਾਮਲਲਾ ਨੂੰ ਰਾਮ ਮੰਦਰ ਵਿੱਚ ਬਿਰਾਜਮਾਨ ਦੇਖਣਾ ਚਾਹੁੰਦੇ ਹਨ। ਇਸ ਦੌਰਾਨ ਰਾਮ ਮੰਦਰ ਦਾ ਇੱਕ ਹਵਾਈ ਦ੍ਰਿਸ਼ ਸਾਹਮਣੇ ਆਇਆ ਹੈ ਜੋ ਤੁਹਾਡਾ ਪੂਰਾ ਧਿਆਨ ਆਪਣੇ ਵੱਲ ਖਿੱਚੇਗਾ। ਇਸ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਅਸਮਾਨ ਤੋਂ ਰਾਮ ਮੰਦਰ ਕਿਵੇਂ ਦਿਖਾਈ ਦਿੰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਦ੍ਰਿਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੈਲੀਕਾਪਟਰ ਤੋਂ ਲਿਆ ਗਿਆ ਹੈ।

ਵਿਸ਼ਾਲ ਰਾਮ ਮੰਦਰ ਦਾ ਹਵਾਈ ਦ੍ਰਿਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੈਲੀਕਾਪਟਰ ਤੋਂ ਇੱਕ ਵੀਡੀਓ ਸ਼ੂਟ ਕੀਤਾ ਗਿਆ ਜਿਸ ਵਿੱਚ ਉਪਰੋਂ ਵਿਸ਼ਾਲ ਰਾਮ ਮੰਦਰ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਦੇ ਜ਼ਰੀਏ ਤੁਸੀਂ ਦੇਖ ਸਕਦੇ ਹੋ ਕਿ ਜੇਕਰ ਅਸੀਂ ਅਸਮਾਨ ਤੋਂ ਰਾਮ ਮੰਦਰ ਨੂੰ ਦੇਖਦੇ ਹਾਂ ਤਾਂ ਇਹ ਕਿਵੇਂ ਦਿਖਾਈ ਦੇਵੇਗਾ। ਅੱਜ ਰਾਮ ਮੰਦਰ ਨੂੰ ਲੈ ਕੇ ਭਾਰਤ ਹੀ ਨਹੀਂ ਦੁਨੀਆ ਦੇ ਕਈ ਦੇਸ਼ਾਂ ‘ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਲਗਭਗ 55 ਦੇਸ਼ਾਂ ਦੇ ਲੋਕ ਇਸ ਪ੍ਰੋਗਰਾਮ ਨੂੰ ਵੱਖ-ਵੱਖ ਮਾਧਿਅਮਾਂ ਜਿਵੇਂ ਕਿ ਟੀਵੀ, ਸੋਸ਼ਲ ਮੀਡੀਆ ਆਦਿ ਰਾਹੀਂ ਦੇਖ ਰਹੇ ਹਨ।

ਸਜਾਇਆ ਗਿਆ ਰਾਮ ਮੰਦਰ

ਰਾਮ ਮੰਦਰ ਦੇ ਪਹਿਲੇ ਪੜਾਅ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਦੇ ਨਾਲ ਹੀ ਰਾਮ ਮੰਦਿਰ ਦੇ ਪਾਵਨ ਅਸਥਾਨ ‘ਚ ਅੱਜ ਰਾਮਲਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਜਾ ਰਹੀ ਹੈ ਅਤੇ ਭਲਕੇ ਤੋਂ ਮੰਦਰ ਨੂੰ ਆਮ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਰਾਮਲਲਾ ਦੀ ਮੂਰਤੀ ਦੇ ਭੋਗ ਤੋਂ ਪਹਿਲਾਂ ਪੂਰੇ ਮੰਦਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਵਾਇਰਲ ਹੋ ਰਹੀਆਂ ਹਨ। ਪੂਰੇ ਮੰਦਰ ਕੰਪਲੈਕਸ ਨੂੰ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਹੈ ਜੋ ਕਿ ਬਹੁਤ ਹੀ ਆਕਰਸ਼ਕ ਦਿਖਾਈ ਦਿੰਦਾ ਹੈ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...