ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਿੰਜਰੇ ਵਿੱਚ ਕੈਦ ਮੁਸਲਿਮ ਔਰਤਾਂ ਦੀ ਵੀਡੀਓ ਵਾਇਰਲ, ਫਿਲਮੀ ਦ੍ਰਿਸ਼ ਜਾਂ ਹਕੀਕਤ, ਲੋਕਾਂ ਵਿੱਚ ਛਿੜੀ ਬਹਿਸ

Muslim Women Viral Video : ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਦੋ ਮੁਸਲਿਮ ਔਰਤਾਂ ਨੂੰ ਕਥਿਤ ਤੌਰ 'ਤੇ ਲੋਹੇ ਦੇ ਪਿੰਜਰੇ ਵਿੱਚ ਕੈਦ ਦਿਖਾਇਆ ਗਿਆ ਹੈ। ਜਿਵੇਂ ਹੀ ਇਹ ਵੀਡੀਓ ਵਾਇਰਲ ਹੋਇਆ, ਸੋਸ਼ਲ ਮੀਡੀਆ 'ਤੇ ਲੋਕਾਂ ਵਿੱਚ ਇਸ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ। ਕੁਝ ਲੋਕਾਂ ਨੇ ਇਸਨੂੰ ਫਿਲਮੀ ਦ੍ਰਿਸ਼ ਕਿਹਾ ਜਦੋਂ ਕਿ ਕੁਝ ਨੇ ਇਸਨੂੰ ਹਕੀਕਤ ਕਿਹਾ।

ਪਿੰਜਰੇ ਵਿੱਚ ਕੈਦ ਮੁਸਲਿਮ ਔਰਤਾਂ ਦੀ ਵੀਡੀਓ ਵਾਇਰਲ, ਫਿਲਮੀ ਦ੍ਰਿਸ਼ ਜਾਂ ਹਕੀਕਤ, ਲੋਕਾਂ ਵਿੱਚ ਛਿੜੀ ਬਹਿਸ
Follow Us
tv9-punjabi
| Published: 03 May 2025 15:00 PM

Muslim Women Viral Video : ਪਾਕਿਸਤਾਨ ਨਾਲ ਜੰਗ ਦੀਆਂ ਖ਼ਬਰਾਂ ਦੇ ਵਿਚਕਾਰ, ਮੁਸਲਮਾਨਾਂ ਅਤੇ ਮੁਸਲਿਮ ਦੇਸ਼ਾਂ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸਨੇ ਲੋਕਾਂ ਦੇ ਰੌਂਗਟੇ ਖੜ੍ਹੇ ਕਰ ਦਿੱਤੇ ਹਨ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋ ਮੁਸਲਿਮ ਔਰਤਾਂ ਲੋਹੇ ਦੇ ਪਿੰਜਰੇ ਵਿੱਚ ਕੈਦ ਹਨ। ਇੱਕ ਆਦਮੀ ਇੱਕ ਔਰਤ ਨੂੰ ਪਿੰਜਰੇ ਵਿੱਚੋਂ ਬਾਹਰ ਕੱਢ ਰਿਹਾ ਹੈ। ਜਿਵੇਂ ਹੀ ਵੀਡੀਓ ਵਾਇਰਲ ਹੋਇਆ, ਲੋਕਾਂ ਨੇ ਇਸ ਵੀਡੀਓ ਬਾਰੇ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ। ਵੀਡੀਓ ਦੇਖਣ ਤੋਂ ਬਾਅਦ ਲੋਕ ਹੈਰਾਨ ਸਨ ਕਿ ਇਹ ਵੀਡੀਓ ਕਿੱਥੋਂ ਦੀ ਹੈ, ਜਿੱਥੇ ਮੁਸਲਿਮ ਔਰਤਾਂ ਨੂੰ ਇਸ ਤਰ੍ਹਾਂ ਬੰਦੀ ਬਣਾ ਕੇ ਰੱਖਿਆ ਜਾਂਦਾ ਹੈ।

ਵੀਡੀਓ ਨੂੰ ਲੈ ਕੇ ਲੋਕਾਂ ਵਿੱਚ ਸ਼ੁਰੂ ਹੋਈ ਬਹਿਸ

ਵਾਇਰਲ ਵੀਡੀਓ ਦੇਖਣ ਤੋਂ ਬਾਅਦ ਲੋਕਾਂ ਵਿੱਚ ਚਰਚਾ ਸ਼ੁਰੂ ਹੋ ਗਈ। ਬਹੁਤ ਸਾਰੇ ਲੋਕਾਂ ਦਾ ਮੰਨਣਾ ਸੀ ਕਿ ਇਹ ਵੀਡੀਓ ਅਸਲੀ ਵੀਡੀਓ ਨਹੀਂ ਸਗੋਂ ਕਿਸੇ ਫਿਲਮ ਦਾ ਦ੍ਰਿਸ਼ ਹੈ। ਇਸ ਬਾਰੇ, ਇੱਕ ਯੂਜ਼ਰ ਨੇ ਵੀਡੀਓ ਦੀ ਪ੍ਰਮਾਣਿਕਤਾ ‘ਤੇ ਸਵਾਲ ਉਠਾਏ ਅਤੇ AI @Grok ਨੂੰ ਵੀਡੀਓ ਬਾਰੇ ਪੁੱਛਿਆ। ਜਿਸ ‘ਤੇ @Grok ਨੇ ਜਵਾਬ ਦਿੱਤਾ ਕਿ ਇਹ ਵੀਡੀਓ ਕੋਈ ਫਿਲਮੀ ਦ੍ਰਿਸ਼ ਨਹੀਂ ਹੈ ਸਗੋਂ ਇੱਕ ਅਸਲ ਰਿਕਾਰਡਿੰਗ ਹੈ। 2016 ਦੇ ਆਸ-ਪਾਸ, ਸੀਰੀਆ ਦੇ ਰੱਕਾ ਵਿੱਚ ISIS ਨੇ ਇਨ੍ਹਾਂ ਔਰਤਾਂ ਨੂੰ ਪਹਿਰਾਵੇ ਦੇ ਕੋਡ ਦੀ ਉਲੰਘਣਾ ਕਰਨ ਲਈ ਜਨਤਕ ਤੌਰ ‘ਤੇ ਸਜ਼ਾ ਦਿੱਤੀ। ਦੋਵਾਂ ਔਰਤਾਂ ਨੂੰ ISIS ਦੇ ਸਖ਼ਤ ਡਰੈੱਸ ਕੋਡ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਲੋਹੇ ਦੇ ਪਿੰਜਰੇ ਵਿੱਚ ਬੰਦ ਕਰ ਦਿੱਤਾ ਗਿਆ ਸੀ। ਇਹ ਔਰਤਾਂ ਨੂੰ ਜ਼ਲੀਲ ਕਰਨ ਅਤੇ ਕੰਟਰੋਲ ਕਰਨ ਲਈ ISIS ਦੀ ਇੱਕ ਆਮ ਚਾਲ ਸੀ।

ਮਿਲੀਅਨ ਤੋਂ ਵੱਧ ਲੋਕਾਂ ਨੇ ਦੇਖਿਆ ਵੀਡੀਓ

ਇਹ ਵੀ ਪੜ੍ਹੋ- ਕੀ ਤੁਸੀਂ ਕਦੇ ਕਿਸੇ ਸਾਨ੍ਹ ਨੂੰ ਸਕੂਟੀ ਚਲਾਉਂਦੇ ਦੇਖਿਆ ਹੈ? ਸੀਸੀਟੀਵੀ ਵਿੱਚ ਕੈਦ ਹੋਇਆ ਹੁਣ ਤੱਕ ਦਾ ਸਭ ਤੋਂ ਰੇਇਰ ਮੋਮੈਂਟ

ਇਸ ਵੀਡੀਓ ਨੂੰ ਸੋਸ਼ਲ ਸਾਈਟ X ‘ਤੇ @realMaalouf ਨਾਂਅ ਦੇ ਇੱਕ ਯੂਜ਼ਰ ਨੇ ਸਾਂਝਾ ਕੀਤਾ ਹੈ। ਜਿਸ ਨੂੰ ਮਿਲੀਅਨ ਲੋਕਾਂ ਨੇ ਦੇਖਿਆ ਹੈ ਅਤੇ ਹਜ਼ਾਰਾਂ ਲੋਕਾਂ ਨੇ ਲਾਈਕ ਕੀਤਾ ਹੈ। ਵੀਡੀਓ ‘ਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਕੁਮੈਂਟ ਵੀ ਕੀਤੇ ਹਨ। ਜਿੱਥੇ ਕਈ ਲੋਕਾਂ ਨੇ ਇਸਨੂੰ ਫਿਲਮੀ ਦ੍ਰਿਸ਼ ਕਿਹਾ ਹੈ। ਬਹੁਤ ਸਾਰੇ ਲੋਕਾਂ ਨੇ ਇਸਨੂੰ ਇੱਕ ਅਸਲੀ ਘਟਨਾ ਕਿਹਾ ਅਤੇ @Grok ਨੂੰ ਜਾਇਜ਼ ਠਹਿਰਾਇਆ। ਵੀਡੀਓ ਬਾਰੇ ਤੁਹਾਡੀ ਕੀ ਰਾਏ ਹੈ?

ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!
ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!...
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼...
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...