AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Shocking Video: ਗਾਂ ਨੂੰ ਬਾਈਕ ‘ਤੇ ਬੈਠਾ ਕੇ ਸ਼ਖਸ ਨੇ ਅੰਨ੍ਹੇਵਾਹ ਵਧਾਈ ਸਪੀਡ, ਫੇਰ ਕੀ ਹੋਇਆ, ਵੇਖੋ ਇਹ ਹੈਰਾਨ ਕਰ ਦੇਣ ਵਾਲਾ ਵੀਡੀਓ

Viral Video: ਇਸ ਵੀਡੀਓ ਨੂੰ everydayreelsday ਦੇ ਸੋਸ਼ਲ ਮੀਡੀਆ ਅਕਾਉਂਟ ਤੋਂ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ ਦੇਖ ਕੇ ਕਈ ਲੋਕਾਂ ਨੇ ਆਪਣੇ ਪ੍ਰਤੀਕਰਮ ਸਾਂਝੇ ਕੀਤੇ ਹਨ। ਇਕ ਯੂਜ਼ਰ ਨੇ ਕਿਹਾ, 'ਮੈਂ ਹੈਰਾਨ ਹਾਂ ਕਿ ਉਸ ਵਿਅਕਤੀ ਨੇ ਗਾਂ ਨੂੰ ਬਾਈਕ 'ਤੇ ਕਿਵੇਂ ਬਿਠਾਇਆ ਹੋਵੇਗਾ।' ਜਦਕਿ ਇਕ ਹੋਰ ਯੂਜ਼ਰ ਨੇ ਕਿਹਾ, 'ਗਾਂ ਬਹੁਤ ਸ਼ਾਂਤ ਹੈ।' ਇਕ ਹੋਰ ਯੂਜ਼ਰ ਨੇ ਕਿਹਾ, 'ਉਹ ਗਾਂ ਨਾਲ ਬਾਈਕ ਕਿਉਂ ਚਲਾ ਰਿਹਾ ਹੈ?'

Shocking Video: ਗਾਂ ਨੂੰ ਬਾਈਕ 'ਤੇ ਬੈਠਾ ਕੇ ਸ਼ਖਸ ਨੇ ਅੰਨ੍ਹੇਵਾਹ ਵਧਾਈ ਸਪੀਡ, ਫੇਰ ਕੀ ਹੋਇਆ, ਵੇਖੋ ਇਹ ਹੈਰਾਨ ਕਰ ਦੇਣ ਵਾਲਾ ਵੀਡੀਓ
tv9-punjabi
| Updated On: 14 Nov 2023 07:32 AM IST
Share

ਸੋਸ਼ਲ ਮੀਡੀਆ ‘ਤੇ ਹਰ ਰੋਜ ਕੁਝ ਨਾ ਕੁਝ ਅਜਿਹਾ ਵਾਇਰਲ ਹੁੰਦਾ ਹੈ, ਜਿਸਨੂੰ ਲੈ ਕੇ ਯੂਜ਼ਰਸ ਦੀ ਹੈਰਾਨੀ ਦਾ ਕੋਈ ਟਿਕਾਣਾ ਨਹੀਂ ਰਹਿੰਦਾ। ਇਨ੍ਹਾਂ ਵਿੱਚ ਕੁਝ ਚੰਗੇ ਤੇ ਕੁਝ ਮਾੜੇ ਵੀਡੀਓ ਵੀ ਸ਼ਾਮਲ ਹੁੰਦੇ ਹਨ। ਪਰ ਕਦੇ-ਕਦੇ ਇਨ੍ਹਾਂ ਵੀਡੀਓ ਵਿੱਚ ਕੁਝ ਫਨੀ ਵੀਡੀਓ ਵੀ ਵੇਖਣ ਨੂੰ ਮਿਲ ਜਾਂਦੇ ਹਨ। ਅਜਿਹਾ ਹੀ ਇੱਕ ਵੀਡੀਓ ਇਨ੍ਹਾਂ ਦਿਨੀਂ ਸੋਸ਼ਲ ਮੀਡੀਆ ਤੇ ਬੜੀ ਹੀ ਤੇਜੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਆਪਣਾ ਹਾਸਾ ਨਹੀਂ ਰੋਕ ਪਾ ਰਹੇ ਹਨ। ਇਹ ਵੀਡੀਓ ਦੇਖਣ ਤੋਂ ਬਾਅਦ ਕਿਸੇ ਦਾ ਵੀ ਬੁਰਾ ਦਿਨ ਚੰਗੇ ਵਿੱਚ ਬਦਲ ਸਕਦਾ ਹੈ।

ਅੱਜਕਲ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ, ਜਿਸ ‘ਚ ਇਕ ਵਿਅਕਤੀ ਬਾਈਕ ‘ਤੇ ਸਵਾਰ ਗਾਂ ਨੂੰ ਬਿਠਾ ਕੇ ਲੈ ਜਾਂਦਾ ਹੋਇਆ ਨਜ਼ਰ ਆ ਰਿਹਾ ਹੈ। ਹੁਣ ਤੱਕ ਤੁਸੀਂ ਬੱਕਰੀਆਂ, ਕੁੱਤੇ ਜਾਂ ਬਿੱਲੀਆਂ ਨੂੰ ਬਾਈਕ ‘ਤੇ ਸਵਾਰ ਹੁੰਦੇ ਦੇਖਿਆ ਹੋਵੇਗਾ। ਕਿਉਂਕਿ ਇਹ ਛੋਟੇ ਜਾਨਵਰ ਹਨ, ਇਨ੍ਹਾਂ ਨੂੰ ਕਿਤੇ ਵੀ ਲਿਜਾਣਾ ਮੁਸ਼ਕਲ ਨਹੀਂ ਹੈ।ਪਰ , ਕੀ ਤੁਸੀਂ ਕਦੇ ਕਿਸੇ ਨੂੰ ਬਾਈਕ ‘ਤੇ ਗਾਂ ਲੈ ਕੇ ਜਾਂਦੇ ਦੇਖਿਆ ਹੈ? ਯਕੀਨਨ ਤੁਸੀਂ ਇਹ ਨਹੀਂ ਦੇਖਿਆ ਹੋਵੇਗਾ, ਕਿਉਂਕਿ ਗਾਂ ਦਾ ਸਰੀਰ ਬਹੁਤ ਭਾਰਾ ਅਤੇ ਵੱਡਾ ਹੁੰਦਾ ਹੈ, ਅਜਿਹੀ ਸਥਿਤੀ ਵਿੱਚ ਕੋਈ ਵੀ ਇਸਨੂੰ ਬਾਈਕ ‘ਤੇ ਲਿਜਾਣ ਦਾ ਜੋਖਮ ਨਹੀਂ ਲੈ ਸਕਦਾ।

ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਇਕ ਵਿਅਕਤੀ ਨੇ ਇਹ ਕਾਰਨਾਮਾ ਕਰ ਦਿਖਾਇਆ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਨੇ ਇਕ ਗਾਂ ਨੂੰ ਆਪਣੀ ਬਾਈਕ ਦੀ ਅਗਲੀ ਸੀਟ ‘ਤੇ ਬਿਠਾਇਆ ਹੋਇਆ ਹੈ। ਜਦਕਿ ਉਹ ਆਪ ਪਿੱਛੇ ਬੈਠਾ ਹੈ। ਗਾਂ ਦੇ ਬੈਠਣ ਦੇ ਬਾਅਦ ਵੀ ਉਹ ਆਦਮੀ ਉਸੇ ਰਫ਼ਤਾਰ ਨਾਲ ਬਾਈਕ ਚਲਾ ਰਿਹਾ ਹੈ, ਜਿਵੇਂ ਉਹ ਇਕੱਲਾ ਹੁੰਦਾ ਤਾਂ ਕਰ ਸਕਦਾ ਸੀ। ਭਾਵੇਂ ਉਸਨੂੰ ਅੱਗੇ ਵੇਖਣ ਚ ਮੁਸ਼ਕੱਲ ਹੋ ਰਹੀ ਹੈ।

ਇੱਥੇ ਹੈਰਾਨੀ ਦੀ ਗੱਲ ਇਹ ਹੈ ਕਿ ਗਾਂ ਨੇ ਪੂਰੀ ਯਾਤਰਾ ਦੌਰਾਨ ਆਪਣੇ ਮਾਲਕ ਨੂੰ ਬਿਲਕੁਲ ਵੀ ਪਰੇਸ਼ਾਨ ਨਹੀਂ ਕੀਤਾ। ਉਹ ਚੁੱਪਚਾਪ ਬਾਈਕ’ਤੇ ਉਸੇ ਸਥਿਤੀ ਵਿਚ ਬੈਠੀ ਰਹੀ ਜਿਸ ਵਿਚ ਉਸ ਦੇ ਮਾਲਕ ਨੇ ਉਸ ਨੂੰ ਬਿਠਾਇਆ ਸੀ। ਗਾਂ ਨੇ ਇੱਧਰ-ਉੱਧਰ ਹਿੱਲਣ ਦੀ ਬਿਲਕੁੱਲ ਵੀ ਕੋਸ਼ਿਸ਼ ਨਹੀਂ ਕੀਤੀ। ਜੇਕਰ ਉਹ ਅਜਿਹਾ ਕਰਦੀ ਤਾਂ ਬਾਈਕ ਦਾ ਸੰਤੁਲਨ ਵਿਗੜ ਜਾਂਦਾ ਅਤੇ ਦੋਵੇਂ ਹਾਦਸੇ ਦਾ ਸ਼ਿਕਾਰ ਹੋ ਜਾਂਦੇ।

ਯੂਜ਼ਰਸ ਨੇ ਦਿੱਤੇ ਫਨੀ ਕੂਮੈਂਟਸ

ਕਾਰ ‘ਚ ਬੈਠੇ ਕੁਝ ਲੋਕਾਂ ਨੇ ਜਦੋਂ ਗਾਂ ਨੂੰ ਬਾਈਕ ਤੇ ਜਾਂਦੇ ਦੇਖਿਆ ਤਾਂ ਉਹ ਵੀ ਇਹ ਨਜ਼ਾਰਾ ਦੇਖ ਕੇ ਦੰਗ ਰਹਿ ਗਏ। ਉਨ੍ਹਾਂ ਨੂੰ ਆਪਣੀਆਂ ਅੱਖਾਂ ‘ਤੇ ਵਿਸ਼ਵਾਸ ਨਹੀਂ ਹੋ ਰਿਹਾ ਸੀ। ਲੋਕਾਂ ਨੇ ਤੁਰੰਤ ਗਾਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤੀ, ਜਿਸ ਤੋਂ ਬਾਅਦ ਇਹ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋ ਗਈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...