AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral News: ਹਸਪਤਾਲ ‘ਚ ਆਖਰੀ ਪਲਾਂ ‘ਚ ਵੀ ਟੀਚਰ ਚੈੱਕ ਕਰਦਾ ਰਿਹਾ ਬੱਚਿਆਂ ਦੀਆਂ ਕਾਪੀ, ਬੇਟੀ ਨੇ ਸ਼ੇਅਰ ਕੀਤੀਆਂ ਫੋਟੋਆਂ

ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਲੜਕੀ ਨੇ ਆਪਣੇ ਪਿਤਾ ਦੀ ਤਸਵੀਰ ਵਾਲਾ ਨੋਟ ਸ਼ੇਅਰ ਕੀਤਾ ਸੀ, ਜਿਸ ਨੂੰ ਪੜ੍ਹ ਕੇ ਲੋਕ ਭਾਵੁਕ ਹੋ ਰਹੇ ਹਨ। ਧੀ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਕਿਵੇਂ ਉਸ ਦੇ ਪਿਤਾ ਦੀ ਸਿਹਤ 'ਚ ਅਚਾਨਕ ਵਿਗੜਨ ਕਾਰਨ ਉਨ੍ਹਾਂ ਨੂੰ ਐਮਰਜੈਂਸੀ 'ਚ ਹਸਪਤਾਲ ਲਿਆਂਦਾ ਗਿਆ। ਇਸ ਤੋਂ ਬਾਅਦ ਵੀ ਉਨ੍ਹਾਂ ਨੇ ਆਪਣੇ ਵਿਦਿਆਰਥੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ।

Viral News: ਹਸਪਤਾਲ 'ਚ ਆਖਰੀ ਪਲਾਂ 'ਚ ਵੀ ਟੀਚਰ ਚੈੱਕ ਕਰਦਾ ਰਿਹਾ ਬੱਚਿਆਂ ਦੀਆਂ ਕਾਪੀ, ਬੇਟੀ ਨੇ ਸ਼ੇਅਰ ਕੀਤੀਆਂ ਫੋਟੋਆਂ
ਹਸਪਤਾਲ ‘ਚ ਆਖਰੀ ਪਲਾਂ ‘ਚ ਵੀ ਟੀਚਰ ਚੈੱਕ ਕਰਦਾ ਰਿਹਾ ਬੱਚਿਆਂ ਦੀਆਂ ਕਾਪੀ (Pic Credit: Instagram/notcommonfacts)
tv9-punjabi
| Updated On: 17 Jan 2024 19:53 PM IST
Share

ਮਾਪਿਆਂ ਤੋਂ ਬਾਅਦ ਬੱਚੇ ਦੀ ਜ਼ਿੰਦਗੀ ਵਿੱਚ ਸਭ ਤੋਂ ਵੱਡਾ ਯੋਗਦਾਨ ਅਧਿਆਪਕਾਂ ਦਾ ਹੁੰਦਾ ਹੈ। ਉਹ ਆਪਣੇ ਵਿਦਿਆਰਥੀਆਂ ਨੂੰ ਵੱਡੀਆਂ ਉਚਾਈਆਂ ਹਾਸਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤਸਵੀਰ ‘ਚ ਇਕ ਅਧਿਆਪਕ ਆਪਣੀ ਜ਼ਿੰਦਗੀ ਦੇ ਆਖਰੀ ਪਲਾਂ ‘ਚ ਵੀ ਵਿਦਿਆਰਥੀਆਂ ਦੀਆਂ ਕਾਪੀਆਂ ਚੈੱਕ ਕਰਦੇ ਨਜ਼ਰ ਆ ਰਹੇ ਹਨ।

ਅਧਿਆਪਕ ਦੀ ਬੇਟੀ ਨੇ ਸੋਸ਼ਲ ਮੀਡੀਆ ‘ਤੇ ਆਖਰੀ ਪਲਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੋਕ ਕਾਫੀ ਭਾਵੁਕ ਹੋ ਰਹੇ ਹਨ। ਇਸ ਦੇ ਨਾਲ ਹੀ ਲੋਕ ਪੋਸਟ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਲੜਕੀ ਨੇ ਆਪਣੇ ਪਿਤਾ ਦੀ ਤਸਵੀਰ ਵਾਲਾ ਨੋਟ ਸ਼ੇਅਰ ਕੀਤਾ ਸੀ, ਜਿਸ ਨੂੰ ਪੜ੍ਹ ਕੇ ਲੋਕ ਭਾਵੁਕ ਹੋ ਰਹੇ ਹਨ। ਧੀ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਕਿਵੇਂ ਉਸ ਦੇ ਪਿਤਾ ਦੀ ਸਿਹਤ ‘ਚ ਅਚਾਨਕ ਵਿਗੜਨ ਕਾਰਨ ਉਨ੍ਹਾਂ ਨੂੰ ਐਮਰਜੈਂਸੀ ‘ਚ ਹਸਪਤਾਲ ਲਿਆਂਦਾ ਗਿਆ। ਇਸ ਤੋਂ ਬਾਅਦ ਵੀ ਉਨ੍ਹਾਂ ਨੇ ਆਪਣੇ ਵਿਦਿਆਰਥੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ।

ਇਸ ਸਭ ਦੌਰਾਨ ਉਨ੍ਹਾਂ ਦੇ ਚਿਹਰੇ ‘ਤੇ ਸ਼ਾਂਤੀ ਦੀ ਇਕ ਵੱਖਰੀ ਹੀ ਚਮਕ ਨਜ਼ਰ ਆ ਰਹੀ ਸੀ। ਪਰ ਅਗਲੇ ਹੀ ਦਿਨ ਉਹ ਇਸ ਸੰਸਾਰ ਨੂੰ ਛੱਡ ਗਏ। ਟੀਚਰ ਦੀ ਬੇਟੀ ਸੈਂਡਰਾ ਨੇ ਲਿਖਿਆ ਕਿ ਇੱਕ ਅਧਿਆਪਕ ਆਪਣੇ ਕਿੱਤੇ ਨੂੰ ਇੰਨਾ ਜ਼ਿਆਦਾ ਸਮਾਂ ਦਿੰਦਾ ਹੈ, ਜਿਸ ਦਾ ਬਹੁਤ ਸਾਰੇ ਲੋਕਾਂ ਨੂੰ ਅਹਿਸਾਸ ਵੀ ਨਹੀਂ ਹੁੰਦਾ। ਮਹਾਂਮਾਰੀ ਜਾਂ ਵਿਗੜਦੀ ਸਿਹਤ ਦੇ ਦੌਰਾਨ ਵੀ, ਅਧਿਆਪਕ ਆਪਣੇ ਫਰਜ਼ਾਂ ਨੂੰ ਨਿਭਾਉਣ ਲਈ ਚਿੰਤਤ ਰਹਿੰਦੇ ਹਨ।

ਕਈ ਯੂਜ਼ਰਸ ਨੇ ਆਪਣੀ ਪ੍ਰਤੀਕਿਰਿਆ ਦਿੱਤੀ

ਇਸ ਪੋਸਟ ‘ਤੇ ਕਈ ਯੂਜ਼ਰਸ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਕ ਯੂਜ਼ਰ ਨੇ ਲਿਖਿਆ- ਇਹ ਦੇਖ ਕੇ ਮੇਰਾ ਦਿਲ ਭਰ ਗਿਆ। ਇਕ ਹੋਰ ਯੂਜ਼ਰ ਨੇ ਲਿਖਿਆ- ਸ਼ਾਇਦ ਇਸੇ ਲਈ ਅਧਿਆਪਕਾਂ ਨੂੰ ਇੰਨਾ ਸਨਮਾਨ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ- ਪੂਰੀ ਕਹਾਣੀ ਪੜ੍ਹ ਕੇ ਹੰਝੂ ਨਿਕਲ ਆਏ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...