ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਸ਼ਖਸ ਨੇ ਸੜਕ ‘ਤੇ ਦੌੜਾਇਆ ਝੋਟਾ, ਵੀਡੀਓ ਦੇਖ ਕੇ ਲੋਕਾਂ ਬੋਲੇ- ਹਟ ਜਾਓ! ਯਮਰਾਜ ਆ ਗਏ

Boy Buffalo Ride on Road: ਇਸ ਵੀਡੀਓ ਨੂੰ ਰਿਤੂ ਨਾਂ ਦੇ ਯੂਜ਼ਰ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਸ਼ੇਅਰ ਕੀਤਾ ਹੈ। ਖਬਰ ਲਿਖੇ ਜਾਣ ਤੱਕ ਇਸ ਨੂੰ ਲੱਖਾਂ ਲੋਕ ਦੇਖ ਚੁੱਕੇ ਹਨ ਅਤੇ ਹਜ਼ਾਰਾਂ ਲੋਕ ਲਾਈਕ ਕਰ ਚੁੱਕੇ ਹਨ। ਇਸ ਦੇ ਨਾਲ ਹੀ ਕਈ ਲੋਕਾਂ ਨੇ ਇਸ ਵੀਡੀਓ 'ਤੇ ਕਮੈਂਟ ਵੀ ਕੀਤੇ ਹਨ। ਟਿੱਪਣੀ ਕਰਦੇ ਹੋਏ, ਇੱਕ ਯੂਜ਼ਰਸਨੇ ਲਿਖਿਆ - ਇੰਡੀਆ ਇਜ਼ ਨੌਟ ਫੌਰ ਬਿਗਨਰਸ, ਦੂਜੇ ਨੇ ਲਿਖਿਆ -ਕਿਸੇ ਬਾਈਕ ਵਾਲੇ ਨੂੰ ਮਾਰੇਗਾ ਅੱਜ। ਤੀਜੇ ਨੇ ਲਿਖਿਆ- ਸਵੈਗ ਹੈ ਭਰਾ ਦਾ। ਇਸੇ ਤਰ੍ਹਾਂ ਇਕ ਹੋਰ ਯੂਜ਼ਰ ਨੇ ਲਿਖਿਆ- ਪਤੰਜਲੀ ਦਾ ਚਾਰ ਪਹੀਆ ਵਾਹਨ।

Viral Video: ਸ਼ਖਸ ਨੇ ਸੜਕ ‘ਤੇ ਦੌੜਾਇਆ ਝੋਟਾ, ਵੀਡੀਓ ਦੇਖ ਕੇ ਲੋਕਾਂ ਬੋਲੇ- ਹਟ ਜਾਓ! ਯਮਰਾਜ ਆ ਗਏ
Photo X@The_happycurves
Follow Us
kusum-chopra
| Updated On: 06 May 2024 17:52 PM

ਕੁਝ ਵੀਡੀਓ ਸੋਸ਼ਲ ਮੀਡੀਆ ‘ਤੇ ਇਸ ਤਰ੍ਹਾਂ ਵਾਇਰਲ ਹੁੰਦੇ ਹਨ ਕਿ ਉਨ੍ਹਾਂ ਨੂੰ ਦੇਖ ਕੇ ਲੋਕਾਂ ਦੇ ਹੋਸ਼ ਉੱਡ ਜਾਂਦੇ ਹਨ। ਹਰ ਰੋਜ਼ ਕੁਝ ਵੱਖਰਾ ਵਾਇਰਲ ਹੁੰਦਾ ਹੈ। ਅਜਿਹੇ ਵੀਡੀਓ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਕੁਝ ਲੋਕ ਵਾਇਰਲ ਹੋਣ ਲਈ ਵੱਖ-ਵੱਖ ਤਰਕੀਬਾਂ ਅਪਣਾਉਂਦੇ ਹਨ। ਹਾਲ ਹੀ ‘ਚ ਇਕ ਅਜਿਹਾ ਹੀ ਅਜੀਬ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਵਿਅਕਤੀ ਝੋਟੇ ਦੀ ਸਵਾਰੀ ਕਰਦਾ ਨਜ਼ਰ ਆ ਰਿਹਾ ਹੈ।

ਮੁੰਡੇ ਨੇ ਕੀਤੀ ਝੋਟੇ ਦੀ ਸਵਾਰੀ

ਅੱਜ ਤੱਕ ਹਰ ਤੁਸੀਂ ਘੋੜ ਸਵਾਰੀ, ਊੱਠ ਦੀ ਸਵਾਰੀ ਅਤੇ ਹਾਥੀ ਦੀ ਸਵਾਰੀ ਦੇਖੀ ਹੋਵੇਗੀ, ਪਰ ਕੀ ਕਦੇ ਕਿਸੇ ਨੇ ਕਿਸੇ ਨੂੰ ਝੋਟੇ ਦੀ ਸਵਾਰੀ ਕਰਦੇ ਦੇਖਿਆ ਹੈ? ਜੇਕਰ ਨਹੀਂ ਦੇਖਿਆ ਹੈ, ਤਾਂ ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਇੱਕ ਵਿਅਕਤੀ ਦੀ ਵੀਡੀਓ ਦਿਖਾਉਣ ਜਾ ਰਹੇ ਹਾਂ ਜੋ ਇੱਕ ਵੱਖਰੇ ਅੰਦਾਜ਼ ਵਿੱਚ ਝੋਟੇ ਦੀ ਸਵਾਰੀ ਕਰਦਾ ਨਜ਼ਰ ਆ ਰਿਹਾ ਹੈ। ਜੀ ਹਾਂ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਇਕ ਝੋਟੇ ਨੂੰ ਸੜਕ ‘ਤੇ ਖੜ੍ਹਾ ਕਰ ਕੇ ਉਸ ‘ਤੇ ਛਾਲ ਮਾਰ ਕੇ ਬੈਠ ਜਾਂਦਾ ਹੈ।

ਜਿਸ ਤੋਂ ਬਾਅਦ ਉਹ ਝੋਟੇ ਨੂੰ ਤੇਜ਼ੀ ਨਾਲ ਸੜਕ ‘ਤੇ ਭਜਾਉਂਦਾ ਹੈ। ਉਸ ਨੂੰ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਕੋਈ ਸੜਕ ‘ਤੇ ਘੋੜਾ ਦੌੜਾ ਰਿਹਾ ਹੋਵੇ। ਉਹ ਬੰਦਾ ਝੋਟੇ ‘ਤੇ ਬੈਠਾ ਸਾਰਾ ਸ਼ਹਿਰ ਘੁੰਮਦਾ ਹੈ। ਨੇੜੇ-ਤੇੜੇ ਦੇ ਸਾਰੇ ਲੋਕ ਜਿਨ੍ਹਾਂ ਨੇ ਉਸ ਵਿਅਕਤੀ ਨੂੰ ਝੋਟੇ ਦੀ ਸਵਾਰੀ ਕਰਦੇ ਦੇਖਿਆ, ਉਹ ਦੇਖ ਕੇ ਹੈਰਾਨ ਰਹਿ ਗਏ। ਕਈ ਲੋਕ ਆਪਣੇ ਕੈਮਰੇ ਨਾਲ ਉਸ ਸ਼ਖਸ ਦੀ ਵੀਡੀਓ ਵੀ ਰਿਕਾਰਡ ਕਰਨ ਲੱਗ ਜਾਂਦੇ ਹਨ।

ਇਹ ਵੀ ਪੜ੍ਹੋ – ਪਾਪਾ ਨਹੀਂ ਹਨ, ਇੱਕਲੇ ਘਰ ਸੰਭਾਲ ਰਹੇ 10 ਸਾਲ ਦੇ ਬੱਚੇ ਦਾ ਵੀਡੀਓ ਵਾਇਰਲ, ਪੜ੍ਹਾਈ ਦੀ ਜ਼ਿੰਮੇਵਾਰੀ ਲੈਣ ਨੂੰ ਤਿਆਰ ਹਨ ਮਹਿੰਦਰਾ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories